fishries deptt Archives - Ludhiana Live

ਮੱਛੀ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਲਈ 2.04 ਕਰੋੜ ਰੁਪਏ ਦੇ ਪ੍ਰੋਜੈਕਟ ਮੰਨਜੂਰ – ਡਿਪਟੀ ਕਮਿਸ਼ਨਰ
ਲੁਧਿਆਣਾ : ਮੱਛੀ ਪਾਲਣ ਵਿਭਾਗ ਲੁਧਿਆਣਾ ਦਾ ਜਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕਰਨ ਲਈ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸਮੂਹ ਮੈਂਬਰ ਸਾਹਿਬਾਨ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਸ. ਦਲਬੀਰ ਸਿੰਘ ਵੱਲੋਂ ਮੱਛੀ ਪਾਲਣ ਧੰਦੇ ਦੇ ਵਿਕਾਸ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਅਤੇ ਮੀਟਿੰਗ ਦੇ ਏਜੰਡੇ ਬਾਰੇ ਹਾਊਸ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ ਗਿਆ, ਜਿਸ ਵਿੱਚ ਸਾਲ 2021-22 ਦੌਰਾਨ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਦੇ ਅਪਰੂਵ ਹੋਏ ਐਕਸ਼ਨ ਪਲਾਨ ਦੀ ਸਮੀਖਿਆ ਕੀਤੀ ਗਈ। ਇਸ ਤੋਂ ਬਾਅਦ ਚਾਲੂ ਸਾਲ ਦਾ ਐਕਸ਼ਨ ਪਲਾਨ ਲਾਗੂ ਕਰਨ ਲਈ ਵਿਚਾਰ ਵਟਾਦਰੇ ਕੀਤੇ ਗਏ।

ਜਿਸ ਵਿੱਚ ਮੱਛੀ ਪਾਲਣ ਅਧੀਨ ਨਵਾਂ ਰਕਬਾ ਲਿਆਉਣ, ਨਵੀਂ ਤਕਨੀਕ ਆਰ.ਏ.ਐਸ. ਕਲਚਰ, ਮੱਛੀ ਦੀ ਢੋਆ ਢੁਆਈ ਲਈ ਇਨਕੁਏਟਿਕ ਵਹੀਕਲ ਅਤੇ ਮੋਟਰ ਸਾਈਕਲ ਵਿਦ ਆਈਸ ਬਾਕਸ ਲਈ ਕੁੱਲ 2.04 ਕਰੋੜ ਦਾ ਐਕਸ਼ਨ ਪਲਾਨ ਪੇਸ਼ ਕੀਤਾ ਗਿਆ। ਵਿਭਾਗੀ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਮੱਛੀ ਪਾਲਣ ਦਾ ਵਿਕਾਸ, ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਸਾਧਨ ਵਿਕਸਤ ਕਰਨਾ, ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਤੇ ਮੱਛੀ ਨੂੰ ਘਰ-ਘਰ ਪਹੁੰਚਾਉਣਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਲੁਧਿਆਣਾ ਵੱਲੋਂ ਵਿਭਾਗ ਦੁਆਰਾ ਕੀਤੇ ਗਏ ਕਾਰਜ਼ਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਦੀਆਂ ਗਤੀਵਿਧੀਆ ਅਤੇ ਸਕੀਮਾਂ ਦਾ ਪੁਰਜ਼ੋਰ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਾਸ਼ਤਕਾਰ ਇਨ੍ਹਾਂ ਸਕੀਮਾ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਵੱਲੋਂ ਮੱਛੀ ਪਾਲਕ ਸ੍ਰੀ ਜ਼ਸਵੀਰ ਸਿੰਘ, ਪਿੰਡ ਕਰਦੀਆਂ ਦੀ ਉਚੇਚੇ ਤੌਰ ‘ਤੇ ਪ੍ਰਸ਼ੰਸ਼ਾ ਕੀਤੀ ਗਈ ਜੋਕਿ ਜ਼ਿਲ੍ਹਾ ਲੁਧਿਆਣਾ ਦੇ ਸਫਲ ਕਾਸ਼ਤਕਾਰ ਹਨ ਅਤੇ ਕਰੀਬ 27 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਕਰ ਰਹੇ ਹਨ।

The post ਮੱਛੀ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਲਈ 2.04 ਕਰੋੜ ਰੁਪਏ ਦੇ ਪ੍ਰੋਜੈਕਟ ਮੰਨਜੂਰ – ਡਿਪਟੀ ਕਮਿਸ਼ਨਰ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਦੇ 14 ਫਿਸ਼ਰੀਜ਼ ਗ੍ਰੈਜੂਏਟ ਮੱਛੀ ਪਾਲਣ ਅਫ਼ਸਰ ਬਣੇ
ਲੁਧਿਆਣਾ : ਫਿਸ਼ਰੀਜ਼ ਕਾਲਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੇ 14 ਗ੍ਰੈਜੂਏਟ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ’ਚ ਬਤੌਰ ਮੱਛੀ ਪਾਲਣ ਅਫ਼ਸਰ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਨੇ ਨਿਯੁਕਤੀ ਪੱਤਰ ਸੌਂਪੇ ਸਨ।

ਡਾ. ਮੀਰਾ ਡੀ ਆਂਸਲ, ਡੀਨ, ਫਿਸ਼ਰੀਜ਼ ਕਾਲਜ ਨੇ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀ ਪੂਰਨ ਪ੍ਰਤਿਭਾਸ਼ਾਲੀ ਹਨ ਅਤੇ ਉਹ ਖੇਤਰ ਦੀਆਂ ਚੁਣੌਤੀਆਂ ਨਾਲ ਨਿਪਟਦੇ ਹੋਏ ਪੰਜਾਬ ’ਚ ਮੱਛੀ ਪਾਲਣ ਦੇ ਖੇਤਰ ਨੂੰ ਹੋਰ ਪ੍ਰਫੱੁਲਿਤ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੇ ਸੇਵਾ ਸੰਭਾਲਣ ਨਾਲ ਰਾਜ ਦੇ ਮੱਛੀ ਪਾਲਣ ਵਿਭਾਗ ਤੇ ਯੂਨੀਵਰਸਿਟੀ ਵਿੱਚ ਹੋਰ ਬਿਹਤਰ ਤਾਲਮੇਲ ਹੋਵੇਗਾ ਜਿਸ ਨਾਲ ਕਿ ਇਸ ਖੇਤਰ ਨੂੰ ਨਵੀਂ ਦਿਸ਼ਾ ਮਿਲੇਗੀ।

ਉਨ੍ਹਾਂ ਕਿਹਾ ਕਿ ਅਸੀਂ ਸਮਰੱਥ ਗ੍ਰੈਜੂਏਟ ਤਿਆਰ ਕਰਨ ਵਿਚ ਲਗਾਤਾਰ ਜੁਟੇ ਹੋਏ ਹਾਂ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਅੱਗੇ ਆਉਣ ਅਤੇ ਆਪਣੇ ਗਿਆਨ ਅਤੇ ਮੁਹਾਰਤ ਦੇ ਵਿਸ਼ੇ ਨੂੰ ਚੁਣ ਕੇ ਆਪਣੀ ਵਿੱਦਿਆ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਛੀ ਪਾਲਣ ਖੇਤਰ ’ਚ ਅਪਾਰ ਸੰਭਾਵਨਾਵਾਂ ਹਨ।

The post ਵੈਟਰਨਰੀ ਯੂਨੀਵਰਸਿਟੀ ਦੇ 14 ਫਿਸ਼ਰੀਜ਼ ਗ੍ਰੈਜੂਏਟ ਮੱਛੀ ਪਾਲਣ ਅਫ਼ਸਰ ਬਣੇ appeared first on Ludhiana Live.