flood area Archives - Ludhiana Live

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਜਾ ਰਹੇ ਵਿਸ਼ੇਸ਼ ਮੈਡੀਕਲ ਕੈਪ – ਸਿਵਲ ਸਰਜਨ
ਲੁਧਿਆਣਾ :  ਜ਼ਿਲ੍ਹੇ ਦੇ ਕੁਝ ਇਲਾਕਿਆ ਵਿਚ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਕੁਝ ਰਿਹਾਇਸ਼ੀ ਇਲਾਕਿਆਂ ਅਤੇ ਪਿੰਡਾਂ ਵਿਚ ਬਿਮਾਰੀਆਂ ਪ੍ਰਤੀ ਜਿੱਥੇ ਮਾਸ ਮੀਡੀਆ ਟੀਮ ਵਲੋ ਜਾਗਰੁਕ ਕੀਤਾ ਜਾ ਰਿਹਾ ਹੈ ਉਥੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਮੈਡੀਕਲ ਚੈਕਅਪ ਕੈਂਪ ਵੀ ਲਗਾਏ ਜਾ ਰਹੇ ਹਨ।

ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਹੁਣ ਹੜ੍ਹਾਂ ਦਾ ਪਾਣੀ ਘਟਣ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਮੈਡੀਕਲ ਚੈਕਅਪ ਕੈਂਪ ਲਾਏ ਜਾ ਰਹੇ ਹਨ ਜਿਸਦੇ ਤਹਿਤ ਅੱਜ ਦਿਨ ਸ਼ੁਕਰਵਾਰ ਨੂੰ ਭਾਮੀਆਂ ਸਥਿਤ ਅਮਰ ਕਲੌਨੀ ਵਿੱਚ ਵਿਸ਼ੇਸ ਤੌਰ ‘ਤੇ ਮੈਡੀਕਲ ਕੈਪ ਲਗਾਇਆ ਗਿਆ, ਜਿਸ ਵਿਚ ਆਮ ਲੋਕਾਂ ਦਾ ਚੈਕਅਪ ਕੀਤਾ ਗਿਆ ਅਤੇ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ।

ਉਨਾਂ ਦੱਸਿਆ ਕਿ ਪਾਣੀ ਨਾਲ ਚਮੜੀ ਦੀਆਂ ਬਿਮਾਰੀਆਂ, ਅੰਤੜੀ ਰੋਗ, ਡੇਂਗੂ, ਮਲੇਰੀਆ, ਹੈਪਾਟਾਈਟਸ ਆਦਿ ਬਿਮਾਰੀਆਂ ਹੋ ਸਕਦੀਆ ਹਨ। ਉਨ੍ਹਾਂ ਦੱਸਿਆ ਕਿ ਪਾਣੀ ਨੂੰ ਪੀਣ ਤੋ ਪਹਿਲਾ ਚੰਗੀ ਤਰ੍ਹਾ ਉਬਾਲ ਕੇ ਠੰਢਾ ਕਰਕੇ ਪੀਣ ਲਈ ਵਰਤਿਆ ਜਾਵੇ, ਤਾਜ਼ਾ ਅਤੇ ਸਾਫ ਸੁਥਰਾ ਭੋਜਨ ਲਿਆ ਜਾਵੇ ਅਤੇ ਬਾਸੀ ਖਾਣਾ ਅਤੇ ਗਲੇ ਸੜੇ ਫਲ ਅਤੇ ਸਬਜ਼ੀਆਂ ਖਾਣ ਤੋਂ ਗੁਰੇਜ ਕੀਤਾ ਜਾਵੇ।  ਬਿਮਾਰੀਆਂ ਦੇ ਬਚਾਅ ਲਈ ਖਾਣਾ ਖਾਣ ਤੋ ਪਹਿਲਾ ਆਪਣੇ ਹੱਥਾਂ ਨੂੰ ਚੰਗੀ ਤਰਾਂ ਧੋਇਆ ਜਾਵੇ।

The post  ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਜਾ ਰਹੇ ਵਿਸ਼ੇਸ਼ ਮੈਡੀਕਲ ਕੈਪ – ਸਿਵਲ ਸਰਜਨ appeared first on Ludhiana Live.

ਵਿਧਾਇਕ ਮਦਨ ਬੱਗਾ ਨੇ ਮੀਂਹ ਕਾਰਨ ਇਲਾਕ਼ੇ ਦੀ ਵਿਗੜੀ ਸਥਿਤੀ ਦਾ ਲਿਆ ਜਾਇਜ਼ਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਨਾਲ ਮਿਲ ਕੇ ਮੀਂਹ ਕਾਰਨ ਵਿਗੜੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਸ਼ਾਲ ਅਵਸਥੀ ਨੇ ਕਿਹਾ ਕਿ ਵਿਧਾਇਕ ਮਦਨ ਲਾਲ ਬੱਗਾ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ ਰਾਤ ਇੱਕ ਕਰ ਰਹੇ ਹਨ।  ਪਿਛਲੇ 70 ਸਾਲਾਂ ਵਿੱਚ ਕਿਸੇ ਵੀ ਪਾਰਟੀ ਦੇ ਵਿਧਾਇਕਾਂ ਨੇ ਲੋਕਾਂ ਦੀ ਸੇਵਾ ਵਿੱਚ ਇੰਨਾ ਸਮਾਂ ਨਹੀਂ ਦਿੱਤਾ।

ਅਵਸਥੀ ਨੇ ਖੁਲਾਸਾ ਕੀਤਾ ਕਿ ਉਹ ਜਿੱਥੇ ਵੀ ਜਾਂਦੇ ਹਨ, ਲੋਕ ਵਿਧਾਇਕ ਬੱਗਾ ਦੀ ਸ਼ਲਾਘਾ ਕਰਦੇ ਹਨ, ਜਿਨ੍ਹਾਂ ਨੇ ਸ਼ਿਵਪੁਰੀ ਤੋਂ ਹੈਬੋਵਾਲ ਤੱਕ ਆਪਣੇ ਖੇਤਰ ਦੇ ਬੁੱਢੇ ਨਾਲੇ ਵਿੱਚ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਦੌਰਾਨ ਵਿਧਾਇਕ ਬੱਗਾ ਦੇ ਨਾਲ ਵਾਰਡ ਨੰਬਰ 92 ਤੋਂ ਪੁਸ਼ਪਿੰਦਰ ਭਨੋਟ ਬਿੱਟੂ, ਅਮਨ ਬੱਗਾ, ਗੌਰਵ ਬੱਗਾ ਅਤੇ ਪਾਰਟੀ ਦੇ ਹੋਰ ਵਲੰਟੀਅਰ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

HINDI PRESS NOTE….

The post ਵਿਧਾਇਕ ਮਦਨ ਬੱਗਾ ਨੇ ਮੀਂਹ ਕਾਰਨ ਇਲਾਕ਼ੇ ਦੀ ਵਿਗੜੀ ਸਥਿਤੀ ਦਾ ਲਿਆ ਜਾਇਜ਼ਾ  appeared first on Ludhiana Live.