Flood in Punjab Archives - Ludhiana Live

ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ- CM ਮਾਨ
ਪੰਜਾਬ ਵਿੱਚ ਲਗਾਤਾਰ ਪਏ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਦੇਣ ਵਾਲਾ ਟਵੀਟ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ।

CM ਮਨ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ। ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹਨ। ਉਮੀਦ ਹੈ ਕਿ ਪੰਜਾਬ ਵਿੱਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ। ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ ।

The post ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ- CM ਮਾਨ appeared first on Ludhiana Live.

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ
ਲੁਧਿਆਣਾ : ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਗਿਆਨੀਆਂ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉਧਰ, ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ। ਰੋਪੜ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਮੁਹਾਲੀ ਜ਼ਿਲ੍ਹਿਆਂ ਦਾ ਵੱਡਾ ਹਿੱਸਾ ਪਾਣੀ ਵਿਚ ਡੁੱਬ ਗਿਆ ਹੈ।

ਵੇਰਵਿਆਂ ਅਨੁਸਾਰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਕਰੀਬ 100 ਤੋਂ ਜ਼ਿਆਦਾ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ। ਕੌਮੀ ਆਫ਼ਤ ਪ੍ਰਬੰਧਨ ਬਲ ਦੀਆਂ 14 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਜਦੋਂ ਕਿ ਪਟਿਆਲਾ ਜ਼ਿਲ੍ਹੇ ਵਿਚ ਫ਼ੌਜ ਦੀ ਮਦਦ ਲਈ ਗਈ ਹੈ।

The post ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ appeared first on Ludhiana Live.

ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਜਾਰੀ ਕੀਤੇ 33.50 ਕਰੋੜ : ਜਿੰਪਾ
ਸੂਬੇ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਆਪਦਾ ਰਾਹਤ ਕੋਸ਼ ਤੋਂ ਤਤਕਾਲ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬੇ ਵਿਚ ਕਿਸੇ ਵੀ ਹਾਲਤ ਨਾਲ ਨਿਪਟਣ ਲਈ NDRF ਦੀਆਂ 14 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿਚ ਐੱਸਏਐੱਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਤੇ ਪਟਿਆਲਾ ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਬਾਅਦ ਡੀਜੀਪੀ ਗੌਰਵ ਯਾਦਵ ਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਤਾ ਅਰਪਿਤ ਸ਼ੁਕਲਾ ਵਿਅਕਤੀਗਤ ਤੌਰ ‘ਤੇ ਸੂਬੇ ਵਿਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਜਦੋਂ ਕਿ ਸੀਪੀ, ਐੱਸਐੱਸਪੀ ਨੂੰ ਕਿਹਾ ਗਿਆ ਹੈ ਕਿ ਫੀਲਡ ਵਿਚ ਬਣੇ ਰਹਿਣ ਦੇ ਰੈਗੂਲਰ ਮਿਆਦ ‘ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਸਥਿਤੀ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ।

ਡੀਜੀਪੀ ਯਾਦਵ ਨੇ ਕਿਹਾ ਕਿ ਐੱਨਡੀਆਰਐੱਫ ਦੀਆਂ 15 ਟੀਮਾਂ ਤੇ SDRF ਦੀਆਂ ਦੋ ਇਕਾਈਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਦਰਾਰਾਂ ਨੂੰ ਭਰਨ ਤੇ ਨਿਕਾਸੀ ਤੇ ਬਚਾਅ ਮੁਹਿੰਮ ਲਈ ਤਾਇਨਾਤ ਕੀਤਾ ਗਿਆ ਹੈ। ਇਸ ਲਈ ਇਲਾਵਾ ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐੱਸਬੀਐੱਸ ਨਗਰ, ਐੱਸਏਐੱਸ ਨਗਰ ਤੇ ਪਠਾਨਕੋਟ ਸਣੇ ਜ਼ਿਲ੍ਹਿਆਂ ਵਿਚ ਨਾਗਰਿਕ ਪ੍ਰਸ਼ਾਸਨ ਦੀ ਮਦਦ ਲਈ ਫੌਜ ਦੀਆਂ 12 ਟੁਕੜੀਆਂ ਨੂੰ ਵੀ ਬੁਲਾਇਆ ਗਿਆ ਹੈ।

The post ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਜਾਰੀ ਕੀਤੇ 33.50 ਕਰੋੜ : ਜਿੰਪਾ appeared first on Ludhiana Live.

ਪੰਜਾਬ ‘ਚ ਹੜ੍ਹਾਂ ਦੇ ਹਾਲਾਤ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ
ਪੰਜਾਬ ‘ਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਤੇ ਖ਼ਾਸ ਕਰਕੇ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੀੜਤਾਂ ਦੀ ਮਦਦ ਕਰਨ ਦੀ ਲੋੜ ਹੈ ਤੇ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਲੋੜ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਮਾਨਵਤਾ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ। ਗੁਰੂ ਸਾਹਿਬਾਨ ਜੀ ਨੇ ਵੀ ਸਾਨੂੰ ਲੋੜਵੰਦਾਂ ਦੀ ਮਦਦ ਦਾ ਰਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੇ ਪਹਿਲਾਂ ਵੀ ਕੁਦਰਤੀ ਆਫ਼ਤਾਂ ਮੌਕੇ ਪੀੜਤਾਂ ਦੀ ਮਦਦ ਕੀਤੀ ਹੈ। ਜਥੇਦਾਰ ਨੇ ਸਿੱਖ ਸੰਸਥਾਵਾਂ ਤੇ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਲੰਗਰ ਸੇਵਾਵਾਂ, ਬਿਸਤਰੇ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ।

The post ਪੰਜਾਬ ‘ਚ ਹੜ੍ਹਾਂ ਦੇ ਹਾਲਾਤ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ appeared first on Ludhiana Live.