flood situation Archives - Ludhiana Live

ਪੰਚਾਇਤਾਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਕੰਢਿਆਂ ਦੀ ਰਾਖੀ ਲਈ ਰਾਤ ਨੂੰ ਰਹਿਣ ਚੁਕੰਨੇ – DC
ਲੁਧਿਆਣਾ : ਦੋਰਾਹਾ ਨਹਿਰ ਵਿੱਚ ਹੜ੍ਹਾਂ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖਣ ਲਈ ਪਿੰਡਾਂ ਵਿੱਚ ਠੀਕਰੀ ਪਹਿਰਾ ਜਾਂ ਰਾਤ ਦੀ ਚੌਕਸੀ ਬੇਹੱਦ ਲਾਹੇਵੰਦ ਸਿੱਧ ਹੋਈ ਹੈ ਜਿਸ ਨਾਲ ਬੰਨ੍ਹਾਂ ‘ਤੇ ਪਾਣੀ ਦੇ ਓਵਰਫਲੋ ਤੋਂ ਬਚਾਅ ਰਿਹਾ ਹੈ। ਪ੍ਰਸ਼ਾਸਨ ਦੀਆਂ ਟੀਮਾਂ, ਫੌਜ ਅਤੇ ਰਾਜਗੜ੍ਹ, ਕਟਾਣਾ, ਰਾਮਪੁਰ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਦੇ ਨਾਲ ਜ਼ਮੀਨੀ ਪੱਧਰ ‘ਤੇ ਡਟੀਆਂ ਹੋਈਆਂ ਹਨ ਜਿਸ ਨਾਲ ਸਥਿਤੀ ‘ਤੇ ਕਾਬੂ ਪਾਇਆ ਹੋਇਆ ਹੈ।

ਦੋਰਾਹਾ ਨਹਿਰ ਵਿੱਚ ਹੁਣ ਤੱਕ ਦੋ ਥਾਵਾਂ ‘ਤੇ ਓਵਰਫਲੋ ਹੋਇਆ ਹੈ ਜਿਸ ‘ਤੇ ਸਾਂਝੇ ਯਤਨਾਂ ਨਾਲ ਤੁਰੰਤ ਕਾਬੂ ਪਾਇਆ ਗਿਆ ਹੈ। ਪ੍ਰਸ਼ਾਸ਼ਨ ਵਲੋਂ ਨਹਿਰ ਦੇ ਵਹਾਅ ‘ਤੇ ਬਾਜ਼ ਵਾਲੀ ਅੱਖ ਰੱਖੀ ਹੋਈ ਹੈ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮਿੱਟੀ ਦੀਆਂ ਟਰਾਲੀਆਂ ਅਤੇ ਰੇਤ ਦੀਆਂ ਬੋਰੀਆਂ ਨੂੰ ਕੰਢਿਆਂ ‘ਤੇ ਜਮ੍ਹਾਂ ਕੀਤਾ ਹੋਇਆ ਹੈ।

ਉਪ ਮੰਡਲ ਮੈਜਿਸਟ੍ਰੇਟ ਪਾਇਲ ਜਸਲੀਨ ਕੌਰ ਭੁੱਲਰ ਨੇ ਕਿਹਾ ਕਿ ਬੰਨ੍ਹਾਂ ਨੂੰ ਤੁਰੰਤ ਮਜ਼ਬੂਤ ਕਰਨ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਨੂੰ ਪਹਿਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਰਾਹੀਂ ਜਨਤਕ ਮੁਨਾਦੀ ਵੀ ਕੀਤੀ ਗਈ ਹੈ ਜਿਸਦੇ ਤਹਿਤ ਨੇੜਲੇ ਪਿੰਡਾਂ ਦੇ ਲੋਕ ਸਾਂਝੀ ਥਾਂ ‘ਤੇ ਇਕੱਠੇ ਹੋ ਕੇ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਰੇਤ ਦੀਆਂ ਬੋਰੀਆਂ ਭਰਨ ਲਈ ਮਨਰੇਗਾ ਕਾਮਿਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਲਦ ਤੋਂ ਜਲਦ ਸਥਿਤੀ ਨੂੰ ਆਮ ਵਾਂਗ ਬਹਾਲ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮਲਿਕ ਵਲੋਂ ਪ੍ਰਸ਼ਾਸਨ ਨੂੰ ਸਥਾਨਕ ਪਿੰਡ ਵਾਸੀਆਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਦੀ ਸ਼ਲਾਘਾ ਕੀਤੀ।

The post ਪੰਚਾਇਤਾਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਕੰਢਿਆਂ ਦੀ ਰਾਖੀ ਲਈ ਰਾਤ ਨੂੰ ਰਹਿਣ ਚੁਕੰਨੇ – DC appeared first on Ludhiana Live.

ਪੰਜਾਬ ’ਚ ਖ਼ਤਰਾ ਬਰਕਰਾਰ, ਭਾਖੜਾ ਡੈਮ ਤੋਂ ਛੱਡਿਆ ਜਾਵੇਗਾ ਹੋਰ ਪਾਣੀ
ਮਿਲੀ ਜਾਣਕਾਰੀ ਅਨੁਸਾਰ ਭਾਖੜਾ ਡੈਮ ਤੋਂ ਅਜੇ ਹੋਰ ਪਾਣੀ ਛੱਡਿਆ ਜਾਵੇਗਾ, ਜਿਸ ਦੇ ਚੱਲਦਿਆਂ ਸੂਬੇ ’ਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਨੰਗਲ ਡੈਮ ਮੈਨੇਜਮੈਂਟ ਨੇ 35000 ਕਿਊਸਿਕ ਪਾਣੀ ਛੱਡਣ ਦੀ ਯੋਜਨਾ ਬਣਾਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਕਈ ਹੋਰ ਇਲਾਕੇ ਵੀ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ। ਦਰਅਸਲ, ਨੰਗਲ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।

ਡੈਮ ਪ੍ਰਬੰਧਨ ਨੇ ਅਲਰਟ ਜਾਰੀ ਕੀਤਾ ਹੈ ਕਿ ਇਹ ਪਾਣੀ 13 ਜੁਲਾਈ ਨੂੰ ਸਵੇਰੇ 10 ਵਜੇ ਛੱਡਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਛੱਡੇ ਗਏ ਪਾਣੀ ਦੌਰਾਨ ਕਈ ਜ਼ਿਲ੍ਹਿਆਂ ’ਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ ਅਤੇ ਲੋਕ ਸੜਕਾਂ ’ਤੇ ਰਹਿਣ ਲਈ ਮਜਬੂਰ ਹਨ। ਦੂਜੇ ਪਾਸੇ ਇਸ ਸਭ ਦੇ ਵਿਚਾਲੇ ਜੇਕਰ ਭਾਖੜਾ ਡੈਮ ਤੋਂ ਹੋਰ ਪਾਣੀ ਛੱਡਿਆ ਜਾਂਦਾ ਹੈ ਤਾਂ ਸੂਬੇ ਦੀ ਹਾਲਤ ਬਦ ਤੋਂ ਬਦਤਰ ਹੋ ਸਕਦੀ ਹੈ।

The post ਪੰਜਾਬ ’ਚ ਖ਼ਤਰਾ ਬਰਕਰਾਰ, ਭਾਖੜਾ ਡੈਮ ਤੋਂ ਛੱਡਿਆ ਜਾਵੇਗਾ ਹੋਰ ਪਾਣੀ appeared first on Ludhiana Live.

ਖੁਰਾਕ ਸਪਲਾਈ ਵਿਭਾਗ ਨੂੰ 20000 ਪਲਾਸਟਿਕ ਦੀਆਂ ਬੋਰੀਆਂ ਖਰੀਦਣ ਦੇ ਹੁਕਮ ਜਾਰੀ
ਲੁਧਿਆਣਾ :  ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਖੁਰਾਕ ਸਪਲਾਈ ਵਿਭਾਗ ਨੂੰ ਤੁਰੰਤ 20000 ਪਲਾਸਟਿਕ ਦੀਆਂ ਖਾਲੀ ਬੋਰੀਆਂ (ਹਰੇਕ ‘ਚ 30 ਕਿਲੋਗ੍ਰਾਮ ਦੀ ਸਮਰੱਥਾ) ਦੀ ਖਰੀਦ ਕਰਨ ਅਤੇ ਇਹ ਥੈਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਖੁਰਾਕ, ਸਿਵਲ ਅਤੇ ਸਪਲਾਈ ਵਿਭਾਗ ਨੂੰ 20000 ਪਲਾਸਟਿਕ ਦੀਆਂ ਖਾਲੀ ਬੋਰੀਆਂ ਦੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ ਨੂੰ ਰੇਤ ਨਾਲ ਭਰ ਕੇ ਸੁਰੱਖਿਆ ਕੰਮਾਂ ਲਈ ਤੁਰੰਤ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੇਤ ਦੀਆਂ 20000 ਬੋਰੀਆਂ ਵਿੱਚੋਂ ਪੰਜ-ਪੰਜ ਹਜ਼ਾਰ ਰੇਤ ਦੀਆਂ ਬੋਰੀਆਂ ਸਮਰਾਲਾ, ਜਗਰਾਓਂ, ਲੁਧਿਆਣਾ ਪੱਛਮੀ ਸਬ-ਡਵੀਜ਼ਨਾਂ ਵਿੱਚ ਸਪਲਾਈ ਕੀਤੀਆਂ ਜਾਣਗੀਆਂ

2000 ਬੋਰੀਆਂ ਲੁਧਿਆਣਾ ਪੂਰਬੀ ਅਧੀਨ ਪੈਂਦੇ ਖੇਤਰਾਂ ਵਿੱਚ ਭੇਜੀਆਂ ਜਾਣਗੀਆਂ ਅਤੇ ਬਾਕੀ 3000 ਬੋਰੀਆਂ ਨੂੰ ਰਿਜ਼ਰਵ ਵਿੱਚ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਭਾਵੀ ਆਪਦਾ ਨਾਲ ਨਜਿੱਠਣ ਲਈ ਲੋੜੀਂਦੇ ਮਨਰੇਗਾ ਕਾਮੇ ਤਾਇਨਾਤ ਕੀਤੇ ਗਏ ਹਨ ਅਤੇ ਉੱਚ ਅਧਿਕਾਰੀ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿਗਰਾਨੀ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਹੈ ਅਤੇ ਅਧਿਕਾਰੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਰਾਹਤ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਬਚਾਅ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿੱਥੇ ਖਾਣਾ, ਖਾਣ ਪੀਣ ਦੀਆਂ ਵਸਤੂਆਂ ਅਤੇ ਡਾਕਟਰੀ ਸਹੂਲਤਾਂ ਚੌਵੀ ਘੰਟੇ ਉਪਲਬਧ ਹਨ।

ਸਾਰੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹੀ ਸਲਾਮਤ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ 10 ਬੱਸਾਂ ਦੀ ਵੀ ਮੰਗ ਕੀਤੀ ਹੈ, ਜਿਸ ਵਿੱਚ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਲੁਧਿਆਣਾ ਤੋਂ ਚਾਰ-ਚਾਰ ਅਤੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਜਗਰਾਓਂ ਡਿਪੂ ਤੋਂ ਦੋ ਬੱਸਾਂ ਦੀ ਮੰਗ ਕੀਤੀ ਗਈ ਹੈ।

The post  ਖੁਰਾਕ ਸਪਲਾਈ ਵਿਭਾਗ ਨੂੰ 20000 ਪਲਾਸਟਿਕ ਦੀਆਂ ਬੋਰੀਆਂ ਖਰੀਦਣ ਦੇ ਹੁਕਮ ਜਾਰੀ appeared first on Ludhiana Live.

ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
ਲੁਧਿਆਣਾ : ਅੱਜ ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਥੇ ਤੇਜ਼ ਮੀਂਹ ਦੀ ਸੰਭਾਵਨਾ ਹੈ ਅਤੇ 60 ਕਿ.ਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਰਾਜਪੁਰਾ, ਡੇਰਾ ਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ ਅਤੇ ਖਰੜ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਸ਼ੁੱਕਰਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਣ ਨਹਿਰਾਂ ਵਿਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਨਹਿਰਾਂ ਵਿਚ ਪਾੜ ਪੈਣ ਕਾਰਣ ਫਸਲਾਂ ਤਬਾਹ ਹੋ ਗਈਆਂ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਧੇਰੇ ਪ੍ਰਭਾਵਤ ਇਲਾਕਿਆਂ ਨੂੰ ਚੌਕਸ ਰਹਿਣ ਲਈ ਆਖਿਆ ਹੈ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਵੀ ਜਾਰੀ ਹੋਇਆ ਹੈ। ਇਥੇ 40 ਕਿਮੀ ਤਕ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਟਾਲਾ, ਭੁਲੱਥ, ਮੁਕੇਰੀਆਂ, ਗੁਰਦਾਸਪੁਰ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਡਲਾਢਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋ, ਰੂਪਨਗਰ, ਬਲਾਚੌਰ, ਸਾਹਕੋਟ, ਸੁਲਤਾਨਪੁਰ ਲੋਧੀ, ਖ਼ਡੂਰ ਸਾਹਿਬ, ਰਾਏਕੋਟ, ਜਗਰਾਓਂ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਕੰਮਾਂ ਦਾ ਜਾਇਜ਼ਾ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਿੱਧਵਾਂ ਨਹਿਰ ਦੇ ਨਾਲ-ਨਾਲ ਦਾਖਾ ਰਜਵਾਹਾ ਪਿੰਡ ਸੜੋਹ, ਕੈਲਪੁਰ ਵੜੈਚ ਅਤੇ ਭੱਟੀਆਂ ਦਾ ਦੌਰਾ ਕੀਤਾ ਅਤੇ ਸਿੰਚਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਤੋਂ ਬਾਅਦ ਉਨ੍ਹਾਂ ਬੁੱਢੇ ਨਾਲੇ ਅਤੇ ਖਹਿਰਾ ਬੇਟ ਕੰਪਲੈਕਸ ਦੇ ਨਾਲ-ਨਾਲ ਉਨ੍ਹਾਂ ਇਲਾਕਿਆਂ ਦਾ ਵੀ ਦੌਰਾ ਕੀਤਾ ਜਿੱਥੇ ਹੜ੍ਹ ਰੋਕੂ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨੇ। ਇਸ ਤੋਂ ਇਲਾਵਾ ਉਨ੍ਹਾਂ ਧੁੱਸੀ ਬੰਨ੍ਹ ਦਾ ਮੁਆਇਨਾ ਵੀ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਕਾਰਜ਼ਾ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਕਰ ਲੈਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਧੁੱਸੀ ਬੰਨ੍ਹ ‘ਤੇ ਜ਼ਮੀਨ ਦੀ ਕਟਾਈ ਤੋਂ ਬਚਣ ਲਈ ਮੁੱਖ ਥਾਵਾਂ ‘ਤੇ ਕੀਤੇ ਗਏ ਮਜ਼ਬੂਤੀ ਦੇ ਕੰਮਾਂ ਦਾ ਵੀ ਨਿਰੀਖਣ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਡਰੇਨਾਂ ਦੀ ਸਫ਼ਾਈ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਹੜ੍ਹ ਵਾਲੇ ਸੰਭਾਵਿਤ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਰੇ ਵਿਭਾਗਾਂ ਨੂੰ ‘ਫਲੱਡ ਪ੍ਰੋਟੈਕਸ਼ਨ ਐਕਸ਼ਨ ਪਲਾਨ 2022’ ਅਤੇ ‘ ‘ਡਿਸਟ੍ਰਿਕਟ ਡਿਜ਼ਾਸਟਰ ਮੈਨੇਜਮੈਂਟ ਪਲਾਨ 2022’ ਨੂੰ ਅੱਪਡੇਟ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਹੜ੍ਹਾਂ ਵਰਗੀਆਂ ਸੰਭਾਵਿਤ ਸਥਿਤੀਆਂ ਨੂੰ ਰੋਕਿਆ ਜਾ ਸਕੇ, ਨਾਲ ਹੀ 24 ਘੰਟੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਲੱਡ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਚੁੱਕਾ ਹੈ।

The post ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਕੰਮਾਂ ਦਾ ਜਾਇਜ਼ਾ appeared first on Ludhiana Live.