Flood Victims Archives - Ludhiana Live

ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਖੁੱਲ੍ਹਣਗੇ ICU-ਟ੍ਰੌਮਾ ਸੈਂਟਰ- ਸਿਹਤ ਮੰਤਰੀ ਡਾ. ਬਲਬੀਰ ਸਿੰਘ
ਲੁਧਿਆਣਾ : ਖੰਨਾ ਵਿੱਚ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੁੱਜੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਅਤੇ ਟਰਾਮਾ ਯੂਨਿਟ ਖੋਲ੍ਹੇ ਜਾ ਰਹੇ ਹਨ। ਇਹ 10 ਬੈੱਡਾਂ ਵਾਲੇ ਯੂਨਿਟ ਹੋਣਗੇ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਹੋਣਗੇ। ਉਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕੀਤੀ ਜਾ ਰਹੀ ਹੈ। 80 ਤੋਂ 90 ਫੀਸਦੀ ਜਨਰਲ ਓਪੀਡੀ ਆਮ ਆਦਮੀ ਕਲੀਨਿਕਾਂ ਵਿੱਚ ਹੋਵੇਗੀ।

ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਹਿਲਾਂ ਵਾਲੇ ਤਾਂ ਖਜ਼ਾਨਾ ਖਾਲੀ ਕਹਿ ਕੇ ਭੱਜ ਜਾਂਦੇ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ, ਖੇਡਾਂ ਅਤੇ ਸਿਹਤ ਲਈ ਖਜ਼ਾਨਾ ਬਿਲਕੁਲ ਖਾਲੀ ਨਹੀਂ ਹੈ। CM ਮਾਨ ਦੀ ਸਰਕਾਰ ਇਨ੍ਹਾਂ ਤਿੰਨਾਂ ਗੱਲਾਂ ‘ਤੇ ਜ਼ੋਰ ਦੇ ਕੇ ਸੂਬੇ ਦਾ ਨਕਸ਼ਾ ਬਦਲ ਰਹੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 450 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜੋ ਕਿ ਸੜਕਾਂ ’ਤੇ ਜਾ ਕੇ ਕੈਂਪ ਲਗਾ ਰਹੀਆਂ ਹਨ।

ਸਰਕਾਰ ਨੇ ਨਿੱਜੀ ਤੌਰ ‘ਤੇ ਆਈਐਮਏ ਨਾਲ ਸਮਝੌਤਾ ਕੀਤਾ ਹੈ ਅਤੇ ਉਨ੍ਹਾਂ ਦੀ ਮਦਦ ਲਈ ਹੈ। ਪ੍ਰਾਈਵੇਟ ਹਸਪਤਾਲਾਂ ਨੇ ਸਰਕਾਰ ਲਈ 500 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਹੈ। ਫਿਲਹਾਲ ਇਨ੍ਹਾਂ ਦੀ ਕੋਈ ਲੋੜ ਨਹੀਂ ਹੈ। ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ 1000 ਬੈੱਡਾਂ ਦੀ ਵਿਵਸਥਾ ਹੈ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।

ਸਮਰਾਲਾ ਪੁੱਜਣ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਨੇੜਤਾ ਦੇਖਦਿਆਂ ਕਿਹਾ ਕਿ ਇਹ ਕਿਸੇ ਤਰ੍ਹਾਂ ਦਾ ਸਿਆਸੀ ਸੰਕੇਤ ਨਹੀਂ ਹੈ। ਕਿਸਾਨ ਲਹਿਰ ਨਾਲ ਉਸ ਦੇ ਚੰਗੇ ਸਬੰਧ ਹਨ। ਖਿਆਲਾਂ ਦੀ ਘੁੰਢ ਚੁਕਾਈ ਹੈ। ਸੀਐਮ ਭਗਵੰਤ ਮਾਨ ਵੀ ਰਾਜੇਵਾਲ ਨੂੰ ਬਾਪੂ ਕਹਿੰਦੇ ਹਨ। ਉਸਦਾ ਪੂਰਾ ਸਤਿਕਾਰ ਕਰਦੇ ਹਨ।

The post ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਖੁੱਲ੍ਹਣਗੇ ICU-ਟ੍ਰੌਮਾ ਸੈਂਟਰ- ਸਿਹਤ ਮੰਤਰੀ ਡਾ. ਬਲਬੀਰ ਸਿੰਘ appeared first on Ludhiana Live.

ਵਿਧਾਇਕ ਬੱਗਾ ਨੇ ਰਾਹਤ ਫੰਡ ਚ ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖਾਹ
ਲੁਧਿਆਣਾ : ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ ਪ੍ਰਦਾਨ ਕੀਤੀ ਹੈ। ਉਨ੍ਹ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ ਦੇ ਰੂਪ ਵਿੱਚ ਆਏ ਹੜ ਨੇ ਭਾਰੀ ਨੁਕਸਾਨ ਕੀਤਾ ਹੈ, ਵੱਡੇ ਪੱਧਰ ਤੇ ਪੰਜਾਬ ਸਰਕਾਰ, ਸਮਾਜਸੇਵੀ ਸੰਸਥਾਵਾਂ ਪੰਜਾਬ ਦੇ ਆਮ ਲੋਕ ਹੜ ਪੀੜਿਤਾਂ ਦੀ ਮਦਦ ਵਿਚ ਲੱਗੇ ਹੋਏ ਹਨ ਜੋ ਸਾਡਾ ਸਭ ਦਾ ਫ਼ਰਜ਼ ਵੀ ਬਣਦਾ ਹੈ।

ਉਨ੍ਹਾ ਵਲੋ ਅਤੇ ਉਨ੍ਹਾਂ ਦੀ ਸਮੁੱਚੀ  ਟੀਮ ਵਲੋ ਵੀ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ  ਹੈ । ਉਨ੍ਹਾ  ਬਤੌਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ‘ਚ ਦੇਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਔਖੀ ਘੜ੍ਹੀ ਚ ਲੋਕਾਂ ਦਾ ਸਹਿਜੋਗ ਕਰਨਾ ਹੀਂ ਮਨੁੱਖਤਾ ਦੀ ਸੱਚੀ ਸੇਵਾ ਹੈ ਜਿਸ ਲਈ ਸਾਨੂੰ ਸਾਰਿਆ ਨੂੰ ਅੱਗੇ ਆਉਣਾ ਚਾਹੀਦਾ ਹੈ ।

The post  ਵਿਧਾਇਕ ਬੱਗਾ ਨੇ ਰਾਹਤ ਫੰਡ ਚ ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖਾਹ appeared first on Ludhiana Live.

ਪਾਣੀ ਤੋਂ ਪੈਦਾ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਓ ਸੰਬੰਧੀ ਐਡਵਾਈਜਰੀ ਜਾਰੀ
ਲੁਧਿਆਣਾ :  ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਭਾਵਿਤ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ  ਲੁਧਿਆਣਾ ਨੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਜਾਂ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਸਲਾਹ ਜਾਰੀ ਕੀਤੀ ਹੈ। ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ  ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੀਣ ਲਈ ਉਬਾਲਿਆ ਪਾਣੀ ਹੀ ਸਭ ਤੋਂ ਵੱਧ ਤਰਜੀਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲਾਗ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ।

ਹੜ੍ਹ ਦੇ ਪਾਣੀ ਵਿੱਚ ਭਿੱਜੀਆਂ ਭੋਜਨ ਸਮੱਗਰੀਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਸ ਨੂੰ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਅਤੇ ਸਵੈ-ਇਲਾਜ ਨਹੀਂ ਕਰਨਾ ਚਾਹੀਦਾ। ਸਿਵਲ ਸਰਜਨ ਨੇ ਦੱਸਿਆ ਕਿ  ਜੇਕਰ ਕੇਸਾਂ ਦਾ ਕੋਈ ਸਮੂਹ  ਦੇਖਿਆ ਜਾਂਦਾ ਹੈ, ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਅਤੇ ਕੀੜੇ ਮਕੌੜਿਆਂ ਦੇ ਕੱਟਣ ਕਾਰਨ ਹੜ੍ਹਾਂ ਦੌਰਾਨ ਬੈਕਟੀਰੀਆ ਵਾਲੀ ਚਮੜੀ ਦੀ ਲਾਗ ਆਮ ਹੁੰਦੀ ਹੈ ਅਤੇ ਅਜਿਹੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਕਿਸਮ ਦੇ ਇਲਾਜ ਦਾ ਲਾਭ ਲੈਣ ਲਈ ਨਜ਼ਦੀਕੀ ਸਿਹਤ ਸੰਸਥਾਂ ਦੀ ਸੇਵਾ ਲਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਵਿੱਚ ਨਾ ਜਾਓ ਕਿਉਂਕਿ ਹੜ੍ਹਾਂ ਦੌਰਾਨ ਸੱਪ ਦਾ ਡੰਗਣਾ ਵੀ ਆਮ ਗੱਲ ਹੈ ਜੇ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਢੁਕਵੇਂ ਲੰਬੇ ਬੂਟ ਪਾਓ।

The post ਪਾਣੀ ਤੋਂ ਪੈਦਾ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਓ ਸੰਬੰਧੀ ਐਡਵਾਈਜਰੀ  ਜਾਰੀ appeared first on Ludhiana Live.

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਾਸ ਮੀਡੀਆ ਟੀਮ ਕਰ ਰਹੀ ਲੋਕਾਂ ਨੂੰ ਜਾਗਰੁਕ – ਸਿਵਲ ਸਰਜਨ
ਲੁਧਿਆਣਾ : ਜ਼ਿਲ੍ਹੇ ਦੇ ਕੁਝ ਇਲਾਕਿਆ ਵਿਚ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਕੁਝ ਰਿਹਾਇਸ਼ੀ ਇਲਾਕਿਆਂ ਅਤੇ ਪਿੰਡਾਂ ਵਿਚ ਬਿਮਾਰੀਆਂ ਵਧਣ ਦੇ ਖਤਰੇ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮਾਸ ਮੀਡੀਆ ਟੀਮ ਵੱਲੋ ਦਰਿਆ ਨਾਲ ਲੱਗਦੇ ਪਿੰਡਾਂ, ਕੂੰਮਕਲਾਂ ਅਤੇ ਰਤਨਗੜ੍ਹ ਆਦਿ ਵਿਚ ਜਾ ਕਿ ਲੋਕਾਂ ਨੂੰ ਬਿਮਾਰੀਆਂ ਦੇ ਬਚਾਅ ਸਬੰਧੀ ਜਾਗਰੁਕ ਕੀਤਾ ਗਿਆ ਸੀ।

ਇਸੇ ਲੜੀ ਤਹਿਤ ਨੂਰਪੁਰ ਬੇਟ ਅਤੇ ਖਹਿਰਾ ਬੇਟ ਦੇ ਆਮ ਲੋਕਾਂ ਨੂੰ ਬਿਮਾਰੀਆਂ ਜਿਵੇਂ ਕਿ ਚਮੜੀ ਰੋਗ,  ਅੰਤੜੀ ਰੋਗ, ਡੇਗੂ, ਮਲੇਰੀਆ, ਹੈਪਾਟਾਈਟਸ ਆਦਿ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਹਾਜ਼ਰ ਲੋਕਾਂ ਨੂੰ ਓ ਆਰ ਐਸ ਦੇ ਪੈਕਟ ਅਤੇ ਲੋੜੀਦੀ ਦਵਾਈ ਵੀ ਦਿੱਤੀ ਗਈ। ਪਾਣੀ ਨੂੰ ਪੀਣ ਤੋ ਪਹਿਲਾ ਚੰਗੀ ਤਰ੍ਹਾ ਉਬਾਲ ਕੇ ਠੰਢਾ ਕਰਕੇ ਪੀਣ ਲਈ ਵਰਤਿਆ ਜਾਵੇ, ਤਾਜ਼ਾ ਅਤੇ ਸਾਫ ਸੁਥਰਾ ਭੋਜਨ ਲਿਆ ਜਾਵੇ ਅਤੇ ਬਾਸੀ ਖਾਣਾ ਅਤੇ ਗਲੇ ਸੜੇ ਫਲ ਅਤੇ ਸਬਜ਼ੀਆਂ ਤੋ ਬਚਾਅ ਰੱਖਿਆ ਜਾਵੇ। ਬਿਮਾਰੀਆਂ ਦੇ ਬਚਾਅ ਲਈ ਖਾਣਾ ਖਾਣ ਤੋ ਪਹਿਲਾ ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਬਣ ਪਾਣੀ ਨਾਲ ਧੋਇਆ ਜਾਵੇ।

The post ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਾਸ ਮੀਡੀਆ ਟੀਮ ਕਰ ਰਹੀ ਲੋਕਾਂ ਨੂੰ ਜਾਗਰੁਕ – ਸਿਵਲ ਸਰਜਨ appeared first on Ludhiana Live.

ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਕਰੇਗਾ ਤਿਆਰ
ਲੁਧਿਆਣਾ :  ਹੜ੍ਹਾਂ ਕਾਰਨ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸਥਾਨਕ ਵੇਰਕਾ ਪਲਾਂਟ ਵਿੱਚ ਭੋਜਨ ਦੇ ਪੈਕੇਟ ਤਿਆਰ ਕਰਕੇ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਹਿੱਸੇ ਵੰਡੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਹਰੇਕ ਪੈਕਿੰਗ ਵਿੱਚ ਦੋ ਪੈਕਟ ਬਿਸਕੁਟ ਦੇ ਨਾਲ-ਨਾਲ ਪਾਣੀ ਦੀਆਂ ਦੋ ਬੋਤਲਾਂ, ਸੁੱਕੇ ਦੁੱਧ ਦੇ ਦੋ ਪੈਕੇਟ, ਬਰੈਡ, ਪਿੰਨੀ, ਚੱਮਚ, ਕੱਪ, ਮੋਮਬੱਤੀਆਂ ਅਤੇ ਮੈਚਸਟਿਕਸ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ਾਲ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਨੂੰ ਯਕੀਨੀ ਬਣਾਏਗਾ। ਡੀ.ਐਫ.ਐਸ.ਸੀ. ਸੰਜੇ ਸ਼ਰਮਾ ਨੇ ਕਿਹਾ ਕਿ ਅਸੀਂ ਰੋਜ਼ਾਨਾ ਘੱਟੋ-ਘੱਟ 5000 ਫੂਡ ਪੈਕੇਟ ਤਿਆਰ ਕਰਨ ਲਈ ਸਮਰੱਥ ਹਾਂ ਪਰ ਲੁਧਿਆਣਾ ਅਤੇ ਮੋਗਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੰਗ ਨੂੰ ਦੇਖਦੇ ਹੋਏ ਇਹ ਗਿਣਤੀ ਵਧਾਈ ਵੀ ਜਾ ਸਕਦੀ ਹੈ।

The post ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਕਰੇਗਾ ਤਿਆਰ appeared first on Ludhiana Live.

ਪੰਜਾਬ ਦੇ ਮੌਜੂਦਾ ਹਾਲਾਤ ਦਰਮਿਆਨ ਸ਼੍ਰੋਮਣੀ ਕਮੇਟੀ ਆਈ ਅੱਗੇ, ਲੋਕਾਂ ਲਈ ਕੀਤੇ ਖ਼ਾਸ ਪ੍ਰਬੰਧ
ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰਾਵਾਂ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮਦਦਗਾਰ ਬਣੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ, ਤਾਂ ਜੋ ਪੀੜਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ ’ਚ ਮਾਨਵਤਾ ਦੇ ਨਾਲ ਹੈ ਅਤੇ ਆਪਣਾ ਬਣਦਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ।

The post ਪੰਜਾਬ ਦੇ ਮੌਜੂਦਾ ਹਾਲਾਤ ਦਰਮਿਆਨ ਸ਼੍ਰੋਮਣੀ ਕਮੇਟੀ ਆਈ ਅੱਗੇ, ਲੋਕਾਂ ਲਈ ਕੀਤੇ ਖ਼ਾਸ ਪ੍ਰਬੰਧ appeared first on Ludhiana Live.