Flood Archives - Ludhiana Live

Brazil Flood: ਬ੍ਰਾਜ਼ੀਲ ‘ਚ ਹੜ੍ਹ ਕਾਰਨ 10 ਲੋਕਾਂ ਦੀ ਮੌ/ਤ, ਘਰਾਂ ‘ਚ ਵੜਿਆ ਪਾਣੀ, ਛੱਤਾਂ ‘ਤੇ ਫਸੇ ਲੋਕ : ਵੀਡੀਓ
ਬ੍ਰਾਜ਼ੀਲ: ਦੱਖਣੀ ਬ੍ਰਾਜ਼ੀਲ ‘ਚ ਭਾਰੀ ਤੂਫਾਨ ਕਾਰਨ ਆਏ ਹੜ੍ਹਾਂ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਨਾਲ ਬੁੱਧਵਾਰ ਨੂੰ 10 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਲੋਕ ਅਜੇ ਵੀ ਲਾਪਤਾ ਹਨ। ਸਿਵਲ ਡਿਫੈਂਸ ਏਜੰਸੀ ਨੇ ਇਹ ਜਾਣਕਾਰੀ ਦਿੱਤੀ ਹੈ। ਗਵਰਨਰ ਐਡੁਆਰਡੋ ਲੀਤੇ ਨੇ ਕਿਹਾ ਕਿ ਭਿਆਨਕ ਤੂਫਾਨ ਨੇ ਬ੍ਰਾਜ਼ੀਲ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਜਿਸ ਕਾਰਨ ਰੀਓ ਗ੍ਰਾਂਡੇ ਡੋ ਸੁਲ ਰਾਜ ਨੂੰ ਵੀਰਵਾਰ ਲਈ ਕਲਾਸਾਂ ਮੁਅੱਤਲ ਕਰਨੀਆਂ ਪਈਆਂ।

‼️Extremo

Nova Prata, Rio Grande do Sul, #Brasil #inundaciones #floods #flooding #RioGrandedoSul #NovaPrata #Brazil pic.twitter.com/Qjs2GSCIs2

— Life (@JavierApophis) May 1, 2024

ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਤੂਫਾਨ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਸੰਘੀ ਫੰਡ ਪ੍ਰਦਾਨ ਕਰਨ ਲਈ ਰਾਜ ਦਾ ਦੌਰਾ ਕਰਨਗੇ। ਉਨ੍ਹਾਂ ਸਥਿਤੀ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪਾਣੀ ਵਿੱਚ ਡੁੱਬੇ ਘਰਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਮਦਦ ਦੀ ਲੋੜ ਹੈ।

Rooftop rescue of couple from fierce floodwaters in #Brazil

Heavy rains in #RioGrandedoSul have caused 29 deaths, leading to a state of public calamity declaration

VC: @brigadamilitar_#Storm #Brasil #Flood #Flooding #Flashflood #Rain #Inundacio #Chuva #Weather #Viral #Climate pic.twitter.com/7X4O3n7iVd

— Earth42morrow (@Earth42morrow) May 3, 2024

ਦੂਜੇ ਪਾਸੇ ਮੌਸਮ ਵਿਭਾਗ ਨੇ ਸ਼ਨੀਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲੀਟ ਨੇ ਕਿਹਾ, “ਸਭ ਕੁਝ ਦਰਸਾਉਂਦਾ ਹੈ ਕਿ ਇਹ ਸਾਡੇ ਰਾਜ ਦੀ ਹੁਣ ਤੱਕ ਦੀ ਸਭ ਤੋਂ ਭੈੜੀ ਜਲਵਾਯੂ ਤਬਾਹੀ ਹੋਵੇਗੀ।” ਉਸਨੇ ਕਿਹਾ ਕਿ 107 ਸ਼ਹਿਰਾਂ ਵਿੱਚ ਐਮਰਜੈਂਸੀ ਦੀ ਘੋਸ਼ਣਾ ਦੇ ਨਾਲ ਲਗਭਗ 4,400 ਵਸਨੀਕਾਂ ਨੂੰ ਬਾਹਰ ਕੱਢਿਆ ਗਿਆ ਹੈ। ਬ੍ਰਾਜ਼ੀਲ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ, ਸੈਂਟਾ ਮਾਰੀਆ ਵਿੱਚ ਬੁੱਧਵਾਰ ਨੂੰ ਇੱਕ ਜ਼ਮੀਨ ਖਿਸਕਣ ਨਾਲ ਨਦੀ ਦਾ ਕਿਨਾਰਾ ਟੁੱਟ ਗਿਆ ਅਤੇ ਪੁਲ ਅਤੇ ਸੜਕਾਂ ਰੁੜ੍ਹ ਗਈਆਂ।

The post Brazil Flood: ਬ੍ਰਾਜ਼ੀਲ ‘ਚ ਹੜ੍ਹ ਕਾਰਨ 10 ਲੋਕਾਂ ਦੀ ਮੌ/ਤ, ਘਰਾਂ ‘ਚ ਵੜਿਆ ਪਾਣੀ, ਛੱਤਾਂ ‘ਤੇ ਫਸੇ ਲੋਕ : ਵੀਡੀਓ appeared first on Ludhiana Live.

PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦਾ ਐਲਾਨ
PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਤਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਜਾਰੀ ਡੇਟਸ਼ੀਟ ਮੁਤਾਬਕ 10ਵੀਂ ਕਲਾਸ ਦੀ 24 ਅਗਸਤ ਦੀ ਮੁਲਤਵੀ ਪ੍ਰੀਖਿਆ ਹੁਣ 5 ਸਤੰਬਰ 2023 ਨੂੰ ਹੋਵੇਗੀ ਜਦੋਂ ਕਿ 25 ਅਗਸਤ ਦੀ ਮੁਲਤਵੀ ਪ੍ਰੀਖਿਆ 6 ਸਤੰਬਰ ਨੂੰ ਹੋਵੇਗੀ।12ਵੀਂ ਕਲਾਸ ਦੀ ਰੱਦ ਹੋਈ ਪ੍ਰੀਖਿਆਵਾਂ ਦੀ ਡੇਟਸ਼ੀਟ ਵੀ ਜਾਰੀ ਕੀਤੀ ਗਈ ਹੈ। ਨਵੀਂ ਡੇਟਸ਼ੀਟ ਮੁਤਾਬਕ 24 ਅਗਸਤ ਦੀ ਮੁਲਤਵੀ ਪ੍ਰੀਖਿਆ ਹੁਣ 8 ਸਤੰਬਰ 2023 ਨੂੰ ਹੋਵੇਗੀ।

ਜਦੋਂ ਕਿ 25 ਅਗਸਤ ਦੀ ਪ੍ਰੀਖਿਆ 11 ਸਤੰਬਰ 2023 ਨੂੰ ਹੋਵੇਗੀ। ਪੀਐੱਸਈਬੀ ਵੱਲੋਂ ਜਾਰੀ ਡੇਟਸ਼ੀਟ ਮੁਤਾਬਕ ਦੋਵੇਂ ਕਲਾਸਾਂ ਦੀ ਪ੍ਰੀਖਿਆ ਪਹਿਲਾਂ ਤੋਂ ਜਾਰੀ ਪ੍ਰੀਖਿਆ ਕੇਂਦਰਾਂ ‘ਤੇ ਸਵੇਰੇ 10 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿਚ ਹੜ੍ਹ ਦਾ ਅਸਰ ਵਧ ਹੋਣ ‘ਤੇ PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।

The post PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦਾ ਐਲਾਨ appeared first on Ludhiana Live.

ਤੀਜੀ ਵਾਰ ਹੜ੍ਹਾਂ ਦਾ ਖਤਰਾ! ਡੈਮਾਂ ‘ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਫਲੱਡ ਗੇਟ
ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦੀ ਮਾਰ ਦਾ ਖਤਰਾ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਪੈ ਰਹੇ ਮੀਂਹ ਕਾਰਨ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਸੂਬੇ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਦਰਿਆਵਾਂ ਨੇੜਲੇ ਪਿੰਡਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਵੀ ਤਿਆਰੀਆਂ ਵਿੱਚ ਜੁੱਟ ਗਈਆਂ ਹਨ। ਦਰਅਸਲ ਪਹਾੜਾਂ ’ਤੇ ਪਏ ਮੀਂਹ ਕਾਰਨ ਪੰਜਾਬ ਹੁਣ ਹਾਈ ਅਲਰਟ ’ਤੇ ਹੈ। ਡੈਮਾਂ ਵਿੱਚ ਪਹਾੜਾਂ ਤੋਂ ਪਾਣੀ ਦੀ ਆਮਦ ’ਚ ਇਕਦਮ ਵਾਧਾ ਹੋ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਂਦੇ ਤਿੰਨ-ਚਾਰ ਦਿਨ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਗੁਰਦਾਸਪੁਰ, ਮੋਗਾ, ਪਟਿਆਲਾ, ਰੋਪੜ ਤੇ ਤਰਨ ਤਾਰਨ ਵਿਚ ਮੀਂਹ ਪਿਆ ਹੈ। ਇਸ ਦੇ ਨਾਲ ਹੀ ਡੈਮਾਂ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਵੱਲ ਮੁੜ ਵਧਣ ਲੱਗਾ ਹੈ। ਪਿਛਲੇ ਦਿਨਾਂ ਵਿਚ ਡੈਮਾਂ ਤੋਂ ਪਾਣੀ ਛੱਡ ਕੇ ਪਾਣੀ ਦਾ ਪੱਧਰ ਕਾਫ਼ੀ ਘਟਾਇਆ ਗਿਆ ਸੀ ਤਾਂ ਜੋ ਪਹਾੜਾਂ ’ਚੋਂ ਆਉਣ ਵਾਲੇ ਨਵੇਂ ਪਾਣੀ ਨੂੰ ਝੱਲਿਆ ਜਾ ਸਕੇ।

ਭਾਖੜਾ ਡੈਮ ਵਿੱਚ ਕਰੀਬ ਦੋ ਫੁੱਟ ਪਾਣੀ ਦਾ ਪੱਧਰ ਵਧ ਗਿਆ। ਬੁੱਧਵਾਰ ਨੂੰ ਪਾਣੀ ਦਾ ਪੱਧਰ 1674.18 ਫੁੱਟ ’ਤੇ ਪਹੁੰਚ ਗਿਆ ਸੀ। ਕੁਝ ਦਿਨ ਪਹਿਲਾਂ ਭਾਖੜਾ ਡੈਮ ਦਾ ਪਾਣੀ 1678.6 ਫੁੱਟ ਨੂੰ ਛੂਹ ਗਿਆ ਸੀ। ਭਾਖੜਾ ਡੈਮ ਵਿੱਚ ਬੁੱਧਵਾਰ ਨੂੰ ਪਹਾੜਾਂ ’ਚੋਂ 1.28 ਲੱਖ ਕਿਊਸਿਕ ਪਾਣੀ ਆਇਆ ਜਿਸ ਦੀ ਮਾਤਰਾ ਦੋ ਦਿਨ ਪਹਿਲਾਂ ਸਿਰਫ਼ 36 ਹਜ਼ਾਰ ਕਿਊਸਿਕ ਰਹਿ ਗਈ ਸੀ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1390.9 ਫੁੱਟ ’ਤੇ ਪਹੁੰਚ ਗਿਆ ਜੋ ਇੱਕ ਦਿਨ ਪਹਿਲਾਂ 1389.65 ਫੁੱਟ ਸੀ। ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ ਪਾਣੀ 67340 ਕਿਊਸਿਕ ਤੇ ਭਾਖੜਾ ਡੈਮ ਤੋਂ ਸਤਲੁਜ ਵਿੱਚ 58400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

The post ਤੀਜੀ ਵਾਰ ਹੜ੍ਹਾਂ ਦਾ ਖਤਰਾ! ਡੈਮਾਂ ‘ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਫਲੱਡ ਗੇਟ appeared first on Ludhiana Live.

ਹਿਮਾਚਲ ’ਚ ਮੀਂਹ ਪੈਣ ਨਾਲ ਡੈਮਾਂ ‘ਚ ਪਾਣੀ ਵਧਿਆ, ਫਿਰ ਖੋਲ੍ਹੇ ਜਾ ਸਕਦੇ ਫਲੱਡ ਗੇਟ
ਹਿਮਾਚਲ ਪ੍ਰਦੇਸ਼ ’ਚ ਮੀਂਹ ਪੈਣ ਮਗਰੋਂ ਡੈਮਾਂ ਵਿੱਚ ਪਾਣੀ ਦੀ ਆਮਦ ਮੁੜ ਵਧ ਗਈ ਹੈ। ਅੱਜ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੋਣ ਕਰਕੇ ਪੰਜਾਬ ਲਈ ਆਉਂਦੇ ਦੋ ਦਿਨ ਬੜੇ ਨਾਜ਼ੁਕ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਵੀ ਆਉਂਦੇ ਪੰਜ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਮੁਸ਼ਕਲਾਂ ਵਧ ਸਕਦੀਆਂ ਹਨ।

ਦੱਸ ਦਈਏ ਕਿ ਇਸ ਵਾਰ ਪੰਜਾਬ ’ਚ ਹੜ੍ਹਾਂ ਨੇ ਸਭ ਤੋਂ ਵੱਡਾ ਨੁਕਸਾਨ ਫ਼ਸਲਾਂ ਦਾ ਕੀਤਾ ਹੈ। ਪਹਿਲੇ ਗੇੜ ਦੇ ਹੜ੍ਹ ਕਾਰਨ ਕਰੀਬ ਛੇ ਲੱਖ ਏਕੜ ਰਕਬਾ ਪ੍ਰਭਾਵਿਤ ਹੋਇਆ ਸੀ ਜਦਕਿ ਦੂਜੀ ਵਾਰ ਆਏ ਹੜ੍ਹਾਂ ਕਾਰਨ ਕਰੀਬ ਦੋ ਲੱਖ ਏਕੜ ਤੋਂ ਵੱਧ ਰਕਬਾ ਹੋਣ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਹਨ। ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਖੇਤੀ ਸੈਕਟਰ ਨੂੰ ਵੱਡੀ ਸੱਟ ਵੱਜੀ ਹੈ। ਝੋਨੇ ਦੀ ਫ਼ਸਲ ਤੋਂ ਇਲਾਵਾ ਬਾਗ਼ਬਾਨੀ ਤੇ ਹਰਾ ਚਾਰਾ, ਸਬਜ਼ੀਆਂ ਦੀ ਫ਼ਸਲ ਤਬਾਹ ਹੋ ਗਈ ਹੈ।

ਸੂਬੇ ਵਿੱਚ ਪਹਿਲੇ ਹੜ੍ਹ ਮਗਰੋਂ ਕਰੀਬ ਦੋ ਲੱਖ ਏਕੜ ਰਕਬੇ ਵਿੱਚ ਮੁੜ ਝੋਨੇ ਦੀ ਲੁਆਈ ਹੋਈ ਸੀ ਜਿਸ ’ਚੋਂ ਕਰੀਬ ਇੱਕ ਲੱਖ ਏਕੜ ਫਸਲ ਮੁੜ ਨੁਕਸਾਨੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਵੀ ਬਾਰਸ਼ ਹੋ ਰਹੀ ਹੈ। ਡੈਮਾਂ ਦੀ ਸਥਿਤੀ ਦੇਖੀਏ ਤਾਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1672.29 ਫੁੱਟ ਹੈ ਤੇ ਡੈਮ ਵਿੱਚ ਪਾਣੀ ਦੀ ਆਮਦ ਹੁਣ 72 ਹਜ਼ਾਰ ਕਿਊਸਿਕ ਹੋ ਗਈ ਹੈ ਜੋ ਲੰਘੇ ਕੱਲ੍ਹ 36 ਹਜ਼ਾਰ ਕਿਊਸਿਕ ਸੀ। ਪੌਂਗ ਡੈਮ ਵਿਚ ਪਾਣੀ ਦੀ ਆਮਦ 58 ਹਜ਼ਾਰ ਕਿਊਸਿਕ ਹੋ ਗਈ ਹੈ ਜੋ ਪਹਿਲਾਂ 23 ਹਜ਼ਾਰ ਕਿਊਸਿਕ ਸੀ।

The post ਹਿਮਾਚਲ ’ਚ ਮੀਂਹ ਪੈਣ ਨਾਲ ਡੈਮਾਂ ‘ਚ ਪਾਣੀ ਵਧਿਆ, ਫਿਰ ਖੋਲ੍ਹੇ ਜਾ ਸਕਦੇ ਫਲੱਡ ਗੇਟ appeared first on Ludhiana Live.

ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਦਿੱਤੀ ਹੈ।

ਬੈਂਸ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਯਾਨੀ ਕਿ ਹੁਣ ਸਕੂਲ 28 ਅਗਸਤ ਨੂੰ ਖੁੱਲਣਗੇ।

The post ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ appeared first on Ludhiana Live.

ਵਿਧਾਇਕ ਬੱਗਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ CM ਨੂੰ ਸੌਂਪਿਆ
ਲੁਧਿਆਣਾ : ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ ਸਭਾ ਹਲਕਾ ਉੱਤਰੀ ਤੋ ਵਿਧਾਇਕ ਮਦਨ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਾਡੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਪੰਜਾਬ ਨੂੰ ਪਾਣੀ ਦੀ ਮਾਰ ਝੱਲਣੀ ਪਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਔਖੀ ਘੜੀ ਵਿੱਚ ਪੰਜਾਬੀ ਮਦਦ ਕਰਨ ਲਈ ਦੁਨੀਆਂ ਭਰ ਵਿੱਚ ਮੋਹਰੀ ਰੋਲ ਅਦਾ ਕਰਨ ਵਜੋਂ ਜਾਣੇ ਜਾਂਦੇ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਜ਼ਮੀਨੀ ਪੱਧਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਵਿਧਾਇਕ ਬੱਗਾ ਨੇ ਕਿਹਾ ਕਿ ਉਨ੍ਹਾਂ ਵਲੋ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ ਹੈ।

The post ਵਿਧਾਇਕ ਬੱਗਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ CM ਨੂੰ ਸੌਂਪਿਆ appeared first on Ludhiana Live.

ਹੜ੍ਹ ਦੇ ਪਾਣੀ ‘ਚ ਫਸੇ ਸ਼ਖ਼ਸ ਨੇ ਸਫ਼ੈਦੇ ਨੂੰ ਪਾਈ ਜੱਫ਼ੀ, ਕਈ ਘੰਟੇ ਪਾਈ ਦੁਹਾਈ, ਦੇਖੋ ਅਖ਼ੀਰ ਕੀ ਹੋਇਆ?
ਪੰਜਾਬ ‘ਚ ਇਸ ਵੇਲੇ ਬਹੁਤੇ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ ਅਤੇ ਕਾਫ਼ੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਦੌਰਾਨ ਫਿਰੋਜ਼ਪੁਰ ਤੋਂ ਇਕ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਇਕ ਵਿਅਕਤੀ ਬੁਰੀ ਤਰ੍ਹਾਂ ਪਾਣੀ ਨਾਲ ਘਿਰ ਗਿਆ ਅਤੇ ਇਕ ਸਫ਼ੈਦੇ ਨੂੰ ਜੱਫਾ ਪਾ ਕੇ ਲਗਾਤਾਰ 3 ਘੰਟੇ ਖੜ੍ਹਾ ਰਿਹਾ।

ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਉਕਤ ਸ਼ਖ਼ਸ ਵੱਲੋਂ ਦੁਹਾਈ ਦਿੱਤੀ ਜਾ ਰਹੀ ਸੀ ਕਿ ਮੈਨੂੰ ਬਚਾ ਲਓ। ਅਖ਼ੀਰ ‘ਚ ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ ‘ਤੇ ਪੁੱਜ ਕੇ ਇਸ ਸ਼ਖ਼ਸ ਨੂੰ ਬਚਾ ਲਿਆ। ਦੱਸਣਯੋਗ ਹੈ ਕਿ ਇਸ ਸ਼ਖ਼ਸ ਦੇ ਘਰ ਪੂਰੀ ਤਰ੍ਹਾਂ ਪਾਣੀ ਭਰ ਗਿਆ ਸੀ। ਪਹਿਲਾਂ ਉਸ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਅਤੇ ਫਿਰ ਵਾਪਸ ਜਦੋਂ ਉਹ ਘਰ ਦਾ ਸਮਾਨ ਲੈਣ ਆਇਆ ਤਾਂ ਹੜ੍ਹ ਦੇ ਪਾਣੀ ‘ਚ ਫਸ ਗਿਆ, ਜਿਸ ਤੋਂ ਬਾਅਦ NDRF ਦੀ ਟੀਮ ਨੇ ਇਸ ਸ਼ਖ਼ਸ ਨੂੰ ਬਚਾ ਲਿਆ।

The post ਹੜ੍ਹ ਦੇ ਪਾਣੀ ‘ਚ ਫਸੇ ਸ਼ਖ਼ਸ ਨੇ ਸਫ਼ੈਦੇ ਨੂੰ ਪਾਈ ਜੱਫ਼ੀ, ਕਈ ਘੰਟੇ ਪਾਈ ਦੁਹਾਈ, ਦੇਖੋ ਅਖ਼ੀਰ ਕੀ ਹੋਇਆ? appeared first on Ludhiana Live.

ਪੰਜਾਬ ‘ਚ ਹੜ੍ਹਾਂ ਨੇ ਮਚਾਈ ਤਬਾਹੀ, ਭਾਖੜਾ ਡੈਮ ਦੇ 4 ਦਿਨਾਂ ਲਈ ਫਲੱਡ ਗੇਟ ਖੋਲ੍ਹੇ
ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਚਾਰ ਦਿਨਾਂ ਲਈ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਤਲੁਜ ਕੰਢੇ ਵਸੇ ਜ਼ਿਲ੍ਹਾ ਰੂਪਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਵੜ੍ਹ ਗਿਆ ਹੈ। ਦੂਜੇ ਪਾਸੇ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਸ਼ਿਆਰਪੁਰ, ਗੁਰਦਾਸਪੁਰ ਤੇ ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ‘ਚ ਵੀ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ‘ਚ ਬਿਆਸ ਦਰਿਆ 744 ਗੇਜ ਦੇ ਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨ ਤਾਰਨ ਤੇ ਫਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਭਾਖੜਾ ਦਾ ਪਾਣੀ ਸਤਲੁਜ ਦਰਿਆ ਵਿੱਚ ਛੱਡਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ਤੋਂ ਧੁੱਸੀ ਬੰਨ੍ਹ ਟੁੱਟ ਗਿਆ। ਭਾਖੜਾ ਡੈਮ ਵਿੱਚ ਅੱਜ ਪਾਣੀ ਦਾ ਪੱਧਰ 1676.45 ਫੁੱਟ ‘ਤੇ ਪਹੁੰਚ ਗਿਆ ਜੋ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਡੈਮ ਤੋਂ ਟਰਬਾਈਨਾਂ ਤੇ ਫਲੱਡ ਗੇਟਾਂ ਰਾਹੀਂ 79195 ਕਿਊਸਿਕ ਪਾਣੀ ਛੱਡਿਆ ਗਿਆ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1.40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।

The post ਪੰਜਾਬ ‘ਚ ਹੜ੍ਹਾਂ ਨੇ ਮਚਾਈ ਤਬਾਹੀ, ਭਾਖੜਾ ਡੈਮ ਦੇ 4 ਦਿਨਾਂ ਲਈ ਫਲੱਡ ਗੇਟ ਖੋਲ੍ਹੇ appeared first on Ludhiana Live.

5 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ, ਪੰਜਾਬ ਦੇ ਕਈ ਪਿੰਡ ਡੁੱਬੇ, ਅਲਰਟ ਜਾਰੀ
ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਪਿੱਛੋਂ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰ ਖੜ੍ਹਾ ਹੋ ਗਿਆ ਹੈ। ਭਾਖੜਾ ਡੈਮ ’ਚੋਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ।

ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਦੇ ਬਾਵਜੂਦ ਪਾਣੀ ਦਾ ਪੱਧਰ 1677 ਫੁੱਟ ਹੈ। ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ।

The post 5 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ, ਪੰਜਾਬ ਦੇ ਕਈ ਪਿੰਡ ਡੁੱਬੇ, ਅਲਰਟ ਜਾਰੀ appeared first on Ludhiana Live.

ਹੜਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਅਤੇ ਬਾਸਮਤੀ ਦੀ ਪਨੀਰੀ ਕਰਵਾਈ ਮੁਹੱਈਆ
ਲੁਧਿਆਣਾ : ਬੀਤੇ ਮਹੀਨੇ ਪੰਜਾਬ ਵਿੱਚ ਆਏ ਹੜਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਸੀ | ਪੀ.ਏ.ਯੂ. ਨੇ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ ਇਹਨਾਂ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੀ ਆਰ-126 ਅਤੇ ਪੂਸਾ ਬਾਸਮਤੀ-1509 ਦੀ ਪਨੀਰੀ ਉਪਲੱਬਧ ਕਰਵਾਈ ਹੈ |

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀ.ਏ.ਯੂ. ਨੇ ਆਪਣੇ ਵੱਖ-ਵੱਖ ਕੇਂਦਰਾਂ ਵਿੱਚ 30 ਏਕੜ ਦੇ ਕਰੀਬ ਰਕਬੇ ਤੇ ਪੀ ਆਰ-126 ਅਤੇ 10 ਏਕੜ ਰਕਬੇ ਤੇ ਪੂਸਾ ਬਾਸਮਤੀ-1509 ਦੀ ਪਨੀਰੀ ਦੀ ਬਿਜਾਈ ਕੀਤੀ ਸੀ ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਉਹਨਾਂ ਨੂੰ ਦੁਬਾਰਾ ਬਿਜਾਈ ਵਿੱਚ ਸਹਿਯੋਗ ਕੀਤਾ ਜਾ ਸਕੇ | ਡਾ. ਗੋਸਲ ਨੇ ਕਿਹਾ ਕਿ ਲੋੜਵੰਦ ਕਿਸਾਨ ਆਪਣੇ ਨੇੜੇ ਦੇ ਕੇਂਦਰ ਤੋਂ ਪੀ ਆਰ-126 ਜਾਂ ਪੂਸਾ ਬਾਸਮਤੀ-1509 ਦੀ ਪਨੀਰੀ ਮੁਫ਼ਤ ਵਿੱਚ ਹਾਸਲ ਕਰ ਸਕਦੇ ਹਨ |

ਇਹਨਾਂ ਕੇਂਦਰਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ, ਕ੍ਰਿਸ਼ੀ ਵਿਗਿਆਨ ਕੇਂਦਰ ਫਤਹਿਗੜ੍ਹ ਸਾਹਿਬ, ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ, ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ, ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਜ਼ਿਲ੍ਹਾ ਹੁਸ਼ਿਆਰਪੁਰ, ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ, ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ, ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰਪੁਰ ਮਾਨਸਾ, ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਮੋਗਾ ਪਨੀਰੀ ਮੁਫ਼ਤ ਵਿੱਚ ਹਾਸਲ ਕਰ ਸਕਦੇ ਹਨ .

ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਮੁਕਤਸਰ ਸਾਹਿਬ, ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ, ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ, ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ, ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਯੂਨੀਵਰਸਿਟੀ ਬੀਜ ਫਾਰਮ ਨਰਾਇਣਗੜ, ਯੂਨੀਵਰਸਿਟੀ ਬੀਜ ਫਾਰਮ ਨਾਭਾ, ਯੂਨੀਵਰਸਿਟੀ ਬੀਜ ਫਾਰਮ ਲਾਢੋਵਾਲ, ਯੂਨੀਵਰਸਿਟੀ ਬੀਜ ਫਾਰਮ ਖਨੌੜਾ, ਯੂਨੀਵਰਸਿਟੀ ਬੀਜ ਫਾਰਮ ਫਰੀਦਕੋਟ ਸ਼ਾਮਿਲ ਹਨ |

The post  ਹੜਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਅਤੇ ਬਾਸਮਤੀ ਦੀ ਪਨੀਰੀ ਕਰਵਾਈ ਮੁਹੱਈਆ  appeared first on Ludhiana Live.