food products Archives - Ludhiana Live

ਖੇਤੀ ਵਪਾਰ ਕਿਸਾਨਾਂ ਲਈ ਲਾਹੇਵੰਦ – ਡਾ ਸਤਿਬੀਰ ਸਿੰਘ ਗੋਸਲ
ਲੁਧਿਆਣਾ : ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਵਪਾਰੀਕਰਨ ਦੀਆਂ ਨੀਤੀਆਂ ਨੂੰ ਖੇਤੀ ਖੇਤਰ ਵਿੱਚ ਅਪਣਾ ਕੇ ਕਾਮਯਾਬ ਹੋਣ ਦੀਆਂ ਭਰਪੂਰ ਸੰਭਾਵਨਾਵਾਂ ਹਨ | ਉਹਨਾਂ ਕਿਹਾ ਕਿ ਪੀ.ਏ.ਯੂ. ਦੇ ਭੋਜਨ ਤਕਨਾਲੋਜੀ ਅਤੇ ਖੇਤੀ ਵਪਾਰ ਮਾਹਿਰਾਂ ਨੇ ਵੱਖ-ਵੱਖ ਭਾਗੀਦਾਰਾਂ ਨਾਲ ਮਿਲ ਕੇ ਇੱਕ ਮਜ਼ਬੂਤ ਵਪਾਰ ਢਾਂਚਾ ਬਣਾਇਆ ਹੈ | ਡਾ. ਗੋਸਲ ਨੇ ਦਿਲਚਸਪੀ ਰੱਖਣ ਵਾਲੀਆਂ ਧਿਰਾਂ ਨੂੰ ਪੀ.ਏ.ਯੂ. ਤੋਂ ਇਹ ਤਕਨੀਕਾਂ ਹਾਸਲ ਕਰਨ ਦੀ ਅਪੀਲ ਕੀਤੀ |

ਖੇਤੀ ਉੱਦਮ ਦੇ ਮਹੱਤਵ ਬਾਰੇ ਜ਼ੋਰ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਭਵਿੱਖ ਵਿੱਚ ਖਪਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਸੰਭਾਵੀ ਤਕਨਾਲੋਜੀਆਂ ਨੂੰ ਵਿਕਸਤ ਕਰਨ ਅਤੇ ਵਪਾਰਕ ਬਣਾਉਣ ਦੇ ਯੂਨੀਵਰਸਿਟੀ ਦੇ ਕਦਮਾਂ ਬਾਰੇ ਚਾਨਣਾ ਪਾਇਆ| ਉਹਨਾਂ ਕਿਹਾ ਕਿ ਅਜੋਕੇ ਦੌਰ ਵਿੱਚ ਉਤਪਾਦਨ ਦੇ ਨਾਲ-ਨਾਲ ਸਵੈ ਮੰਡੀਕਰਨ ਅਤੇ ਖੇਤੀ ਵਪਾਰ ਨਾਲ ਜੁੜਨਾ ਵਧੇਰੇ ਮੁਨਾਫ਼ੇ ਦਾ ਕਾਮਯਾਬ ਰਸਤਾ ਸਾਬਿਤ ਹੋ ਸਕਦਾ ਹੈ |

ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਮੌਜੂਦਾ ਯੁਗ ਦੀਆਂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਭੋਜਨ ਵਿਗਿਆਨ ਅਤੇ ਤਕਨਾਲੋਜੀ ਖੇਤੀ ਖੇਤਰ ਦੇ ਅਹਿਮ ਪੱਖ ਬਣੇ ਹਨ ਅਤੇ ਬਹੁਤ ਸਾਰੇ ਕਿਸਾਨਾਂ ਨੇ ਇਹਨਾਂ ਦਾ ਲਾਭ ਲਿਆ ਹੈ | ਉਹਨਾਂ ਕਿਹ ਕਿ ਇਸ ਨਾਲ ਵਾਤਾਵਰਨ ਪੱਖੀ ਖੇਤੀ ਦਾ ਮਾਰਗ ਖੁਲਦਾ ਹੈ ਅਤੇ ਨਾਲ ਹੀ ਭੋਜਨ ਵਸਤਾਂ ਦਾ ਮਿਆਰ, ਪੌਸ਼ਕਤਾ, ਸੁਰੱਖਿਆ ਅਤੇ ਸਿਹਤ ਵਿੱਚ ਖਪਤਕਾਰ ਦਾ ਭਰੋਸਾ ਵਧਦਾ ਹੈ |

The post ਖੇਤੀ ਵਪਾਰ ਕਿਸਾਨਾਂ ਲਈ ਲਾਹੇਵੰਦ – ਡਾ ਸਤਿਬੀਰ ਸਿੰਘ ਗੋਸਲ appeared first on Ludhiana Live.

ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ‘ਤੇ ਸਿਖਲਾਈ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸੈਲਫ਼ ਹੈਲਪ ਗਰੁੱਪਾਂ ਨੂੰ ਸਸ਼ਕਤੀਕਰਨ ਕਰਨ ਦੇ ਸੰਬੰਧ ਵਿੱਚ ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ਵਿਸ਼ੇ ਉੱਪਰ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਡਾ ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਉਚੇਚੇ ਤੌਰ ਤੇ ਸ਼ਾਮਿਲ ਹੋਏ।

ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਾ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਉੱਦਮੀ ਗਰੁੱਪ ਮੈਂਬਰ ਯੂਨੀਵਰਸਿਟੀ ਨਾਲ ਜੁੜ ਕੇ ਆਪਣੇ ਹੁਨਰ ਹੋਰ ਨਿਖਾਰਨ ਅਤੇ ਯੂਨਵਰਸਿਟੀ ਵੱਲ਼ੋਂ ਵਿਕਸਿਤ ਤਕਨੀਕਾਂ ਦਾ ਲਾਭ ਉਠਾਉਣ। ਵਿਸ਼ੇਸ਼ ਮਹਿਮਾਨ ਸ਼੍ਰੀ ਸੰਦੀਪ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੈਲਫ਼ ਹੈਲਪ ਗਰੁੱਪ ਆਪਣੇ ਕੰਮ ਨੂੰ ਜਮੀਨੀ ਪੱਧਰ ਤੋਂ ਉੱਚਾ ਚੁੱਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਦੀ ਰਾਏ ਲੈ ਸਕਦੇ ਹਨ।

ਇਸ ਮੌਕੇ ਡਾ ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਸੈਲਫ਼ ਹੈਲਪ ਗਰੁੱਪ ਯੂਨੀਵਰਿਸਟੀ ਦੀਆਂ ਤਕਨੀਕਾਂ ਨੂੰ ਆਪਣੇ ਕੰਮ ਵਿੱਚ ਵਰਤਣ, ਚੰਗਾ ਮੁਨਾਫਾ ਕਮਾਉਣ ਅਤੇ ਆਪਣੇ ਵਾਤਾਵਰਨ ਨੂੰ ਵੀ ਸਾਫ਼-ਸੁੱਥਰਾ ਬਨਾਉਣ। ਡਾ ਰਮਨਦੀਪ ਸਿੰਘ, ਨਿਰਦੇਸ਼ਕ ਨੇ ਦੱਸਿਆ ਕਿ ਆਏ ਹੋਏ ਮੈਂਬਰਾਂ ਨੂੰ ਇਸ ਵਰਕਸ਼ਾਪ ਵਿੱਚ ਖੇਤੀਬਾੜੀ ਯੂਨੀਵਰਸਿਟੀ, ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ਵਿਸ਼ੇ ਉੱਪਰ ਭਰਪੂਰ ਜਾਣਕਾਰੀ ਹਾਸਲ ਕਰਨ ਦਾ ਮੌਕਾ ਪ੍ਰਾਪਤ ਹੋਇਆ।

ਡਾ ਰਮਨਦੀਪ ਨੇ ਖੇਤੀ ਨੂੰ ਖੇਤੀ ਵਪਾਰ ਵਿੱਚ ਬਦਲਣ ਲਈ ਫੂਡ ਵੈਲੀਊ ਚੇਨ ਨੂੰ ਸਮਝਕੇ ਫੂਡ ਪਦਾਰਥਾਂ ਨੂੰ ਤਿਆਰ ਕਰਨਾ ਅਤੇ ਸਿੱਧਾ ਗ੍ਰਾਹਕ ਨੂੰ ਵੇਚਣਾ ਦੀ ਅਹਿਮੀਅਤ ਬਾਰੇ ਦੱਸਿਆ ਅਤੇ ਸੈਲਫ਼ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਗਏ ਫੂਡ ਪਦਾਰਥਾਂ ਨੂੰ ਪਰਖਿਆ ਅਤੇ ਉਸ ਵਿੱਚ ਸੁਧਾਰ ਦੇ ਤੌਰ ਤਰੀਕੇ (ਲੇਬਲਿੰਗ, ਪੈਕੇਜਿੰਗ ਅਤੇ ਬਰੈਂਡਿੰਗ) ਬਾਰੇ ਉਤਸਾਹਿਤ ਕੀਤਾ।

The post ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ‘ਤੇ ਸਿਖਲਾਈ ਵਰਕਸ਼ਾਪ ਦਾ ਆਯੋਜਨ appeared first on Ludhiana Live.

ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਕਰਵਾਇਆ ਜਾਰੀ
ਲੁਧਿਆਣਾ : ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੈਲਪ ਗਰੁੱਪ ਸਥਾਪਤ ਕੀਤੇ ਗਏ ਹਨ, ਜਿਸਦੇ ਤਹਿਤ ਇੱਕ ਹੋਰ ਪੁਲਾਂਘ ਪੁੱਟਦਿਆਂ, ਪ੍ਰਸ਼ਾਸ਼ਨ ਨੇ ਬਲਾਕ ਸਿੱਧਵਾ ਬੇਟ ਪਿੰਡ ਗੁੜ੍ਹੇ ਵਿੱਚ ਬਣੇ ਮਨਜੀਤ ਸੈਲਫ ਹੈਲਪ ਗਰੁੱਪ ਨੂੰ ‘ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ'(FSSAI) ਸਰਟੀਫਿਕੇਟ ਜਾਰੀ ਕਰਵਾਇਆ ਗਿਆ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬਲਾਕ ਸਿੱਧਵਾ ਬੇਟ ਅਧੀਨ ਪਿੰਡ ਗੁੜ੍ਹੇ ਵਿੱਚ ਬਣੇ ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਜਾਰੀ ਕਰਵਾਇਆ ਹੈ ਤਾਂ ਜੋ ਇਸ ਗਰੁੱਪ ਦੁਆਰਾ ਬਣਾਏ ਸਮਾਨ ਦੀ ਵੱਧ ਤੋਂ ਵੱਧ ਸੇਲ ਹੋ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਮਨਜੀਤ ਸੈਲਫ ਹੈਲਪ ਗਰੁੱਪ ਵਲੋਂ ਹਲਦੀ ਦੀ ਪੰਜੀਰੀ, ਸੇਮੀਆਂ, ਅਚਾਰ ਆਦਿ ਹੱਥੀ  ਤਿਆਰ ਕੀਤੇ ਜਾਂਦੇ ਹਨ ਅਤੇ ਗਰੁੱਪ ਵੱਲੋ ਪੰਜਾਬ ਵਿੱਚ ਹੋ ਰਹੇ ਵੱਖ-ਵੱਖ ਮੇਲਿਆਂ ਵਿੱਚ ਵੀ ਭਾਗ ਲਿਆ ਜਾਂਦਾ ਹੈ। ਇਸ ਗਰੁੱਪ ਦੇ ਪ੍ਰਧਾਨ ਮਨਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਹੁਣ ਆਰਗੈਨਿਕ ਸਾਬਣ ਵੀ ਤਿਆਰ ਕੀਤਾ ਗਿਆ ਹੈ ਜਿਸ ਨੂੰ ਹਰ ਤਰ੍ਹਾਂ ਦੀ ਚਮੜੀ ਤੇ ਇਸਤੇਮਾਨ ਕੀਤਾ ਜਾ ਸਕਦਾ ਹੈ।

The post  ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਕਰਵਾਇਆ ਜਾਰੀ appeared first on Ludhiana Live.