food science Archives - Ludhiana Live

ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਲਈ ਕਰਵਾਇਆ ਪ੍ਰਸ਼ਨੋਤਰੀ ਮੁਕਾਬਲਾ
ਲੁਧਿਆਣਾ : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਵਿਸਵ ਖੁਰਾਕ ਸੁਰੱਖਿਆ ਅਤੇ ਵਿਸਵ ਵਾਤਾਵਰਣ ਦਿਵਸ ਦੇ ਪ੍ਰਸੰਗ ਵਿੱਚ ਵਿਸ਼ਵ ਯੋਗ ਦਿਵਸ ਦੇ ਮੌਕੇ ਤੇ ਸਿਹਤ ਅਤੇ ਤੰਦਰੁਸਤੀ ਵਿਸੇ ਬਾਰੇ  ਕੁਇਜ ਮੁਕਾਬਲੇ ਦਾ ਆਯੋਜਨ ਕੀਤਾ| ਇਸ ਸਮਾਗਮ ਦੀ ਪ੍ਰਧਾਨਗੀ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ ਧਾਲੀਵਾਲ ਨੇ ਕੀਤੀ | ਸਮਾਗਮ ਵਿੱਚ ਫੈਕਲਟੀ ਅਤੇ ਸਟਾਫ ਮੈਂਬਰਾਂ ਦੇ ਨਾਲ 200 ਤੋਂ ਵੱਧ ਵਿਦਿਆਰਥੀ ਸ਼ਾਮਿਲ ਹੋਏ |

ਇਸ ਮੌਕੇ ਬੋਲਦਿਆਂ ਡਾ. ਰਵਿੰਦਰ ਕੌਰ ਧਾਲੀਵਾਲ ਨੇ ਸਿਹਤ ਅਤੇ ਤੰਦਰੁਸਤੀ ਦੀ ਮਹੱਤਤਾ ਦੇ ਪਸਾਰ ਲਈ ਇਸ ਸਮਾਗਮ ਦੇ ਆਯੋਜਨ ਦੀ ਭਰਪੂਰ ਸਲਾਘਾ ਕੀਤੀ| ਡਾ. ਧਾਲੀਵਾਲ ਨੇ ਕਿਹਾ ਕਿ ਸਾਡਾ ਭੋਜਨ ਅਤੇ ਜੀਣ ਦਾ ਤਰੀਕਾ ਨਿਰਧਾਰਤ ਕਰਦਾ ਹੈ ਕਿ ਸਾਡੀ ਸਿਹਤ ਦੀ ਸਥਿਤੀ ਕਿਸ ਤਰ੍ਹਾਂ ਦੀ ਹੈ | ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਸਰਤ ਦੇ ਰੂਪ ਵਿੱਚ ਯੋਗਾ ਆਪਣੀ ਨਿਯਮਿਤ ਜ਼ਿੰਦਗੀ ਦਾ ਹਿੱਸਾ ਬਨਾਉਣਾ ਚਾਹੀਦਾ ਹੈ |

ਭੋਜਨ ਵਿਗਿਆਨ ਵਿਭਾਗ ਦੇ ਮੁਖੀ ਡਾ. ਸਵਿਤਾ ਸਰਮਾ ਨੇ ਸਭ ਦਾ ਸਵਾਗਤ ਕੀਤਾ | ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਇਸ ਸਮਾਗਮ ਵਿੱਚ ਸ਼ਾਮਿਲ ਹੋਣਾ ਇਸਦੀ ਸਫਲਤਾ ਦਾ ਸਬੂਤ ਹੈ | ਡਾ.  ਸਵਿਤਾ ਸਰਮਾ ਨੇ ਯੋਗ ਨੂੰ ਤੰਦਰੁਸਤੀ ਦਾ ਸਦੀਆਂ ਤੋਂ ਚਲਿਆ ਆ ਰਿਹਾ ਭਾਰਤੀ ਤਰੀਕਾ ਕਿਹਾ ਜਿਸ ਨਾਲ ਮਨ, ਸਰੀਰ ਅਤੇ ਆਤਮਾ ਦੀ ਤੰਦਰੁਸਤੀ ਸੰਭਵ ਹੁੰਦੀ ਹੈ |

ਭੋਜਨ ਤਕਨਾਲੋਜੀ ਮਾਹਿਰ ਡਾ. ਜਸਪ੍ਰੀਤ ਕੌਰ ਨੇ ਮੰਚ ਸੰਚਾਲਨ ਕੀਤਾ ਅਤੇ ਇਸ ਸਮਾਗਮ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਥੀਮ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ| ਸਹਾਇਕ ਪ੍ਰੋਫੈਸਰ ਡਾ. ਨੇਹਾ ਬੱਬਰ ਨੇ ਭਾਗ ਲੈਣ ਵਾਲਿਆਂ ਦੇ ਨਾਲ-ਨਾਲ ਹਾਜਰੀਨ ਦੇ ਉਤਸਾਹ ਅਤੇ ਜੋਸ ਨੂੰ ਕਾਇਮ ਰੱਖਦਿਆਂ ਕੁਇਜ ਮੁਕਾਬਲੇ ਦੀ ਗਤੀਵਿਧੀ ਨੂੰ ਚਲਾਇਆ|

ਇਸ ਮੌਕੇ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸਾਨਦਾਰ ਪ੍ਰਾਪਤੀਆਂ ਕਰਨ ਵਾਲੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ| ਸਮਾਗਮ ਦੀ ਸਮਾਪਤੀ ਸਾਰੇ ਹਾਜਰੀਨ ਨੂੰ ਗ੍ਰਹਿ, ਸਮਾਜ ਅਤੇ ਵਿਅਕਤੀ ਦੇ ਫਾਇਦੇ ਲਈ ਸਿਹਤਮੰਦ ਆਦਤਾਂ ਨੂੰ ਮਜਬੂਤ ਕਰਨ ਦੀ ਸਹੁੰ ਚੁਕਾਉਣ ਦੇ ਨਾਲ ਹੋਈ|

The post  ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਲਈ ਕਰਵਾਇਆ ਪ੍ਰਸ਼ਨੋਤਰੀ ਮੁਕਾਬਲਾ  appeared first on Ludhiana Live.

ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਹੋਇਆ ਵਿਚਾਰ-ਵਟਾਂਦਰਾ ਸ਼ੈਸਨ
ਲੁਧਿਆਣਾ  : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਵਿਦਿਆਰਥੀਆਂ ਦੇ ਪੇਸੇਵਰ ਹੁਨਰ ਨੂੰ ਵਧਾਉਣ ਲਈ ਇੱਕ ਉਦਯੋਗ-ਅਕਾਦਮਿਕ ਵਿਚਾਰ-ਵਟਾਂਦਰਾ ਸ਼ੈਸਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ. ਧਾਲੀਵਾਲ ਨੇ ਪ੍ਰਬੰਧਕੀ ਭੂਮਿਕਾਵਾਂ ਵਿੱਚ ਸਫਲਤਾ ਲਈ ਮੁੱਖ ਤੱਤਾਂ ਵਜੋਂ ਗਿਆਨ ਦੀ ਨਿਰੰਤਰ ਪ੍ਰਾਪਤੀ, ਪੇਸੇਵਰ ਹੁਨਰ ਵਿੱਚ ਸੁਧਾਰ ਅਤੇ ਅਗਾਂਹਵਧੂ ਦ੍ਰਿਸਟੀਕੋਣ ਦੇ ਨਿਰਮਾਣ ਦੀ ਲੋੜ ਤੇ ਜ਼ੋਰ ਦਿੱਤਾ |

ਇਸ ਮੌਕੇ ਲੁਧਿਆਣਾ ਬੇਵਰੇਜਜ਼ ਪ੍ਰਾ. ਲਿਮਟਿਡ ਦੇ ਆਗੂ ਸ੍ਰੀਮਤੀ ਜਪਲੀਨ ਕੌਰ ਸੈਸਨ ਦੇ ਮੁੱਖ ਬੁਲਾਰੇ ਸਨ| ਸ੍ਰੀਮਤੀ ਜਪਲੀਨ ਨੇ ਆਪਣੇ ਭਾਸ਼ਣ ਰਾਹੀਂ ਸਰੋਤਿਆਂ ਨੂੰ ਉਦਯੋਗਿਕ ਪੱਧਰ ’ਤੇ ਸਫਲ ਹੋਣ ਲਈ ਜਰੂਰੀ ਹੁਨਰਾਂ ਤੋਂ ਜਾਣੂ ਕਰਵਾਇਆ| ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਨਿਰੰਤਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ|

ਸ੍ਰੀਮਤੀ ਜਪਲੀਨ ਨੇ ਅਸਲ ਉਦਾਹਰਣਾਂ ਦਿੰਦੇ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਹਿੰਮਤ ਅਤੇ ਆਤਮ ਵਿਸਵਾਸ ਦੀ ਭਾਵਨਾ ਪੈਦਾ ਕੀਤੀ|

ਸੈਸਨ ਦੀ ਪ੍ਰਧਾਨਗੀ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਸਵਿਤਾ ਸਰਮਾ ਨੇ ਕੀਤੀ| ਡਾ. ਅੰਤਿਮਾ ਗੁਪਤਾ ਨੇ ਬੁਲਾਰਿਆਂ ਦਾ ਸੁਆਗਤ ਕੀਤਾ ਅਤੇ ਸਰੋਤਿਆਂ ਨਾਲ ਜਾਣ-ਪਛਾਣ ਕਰਵਾਈ |

The post  ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਹੋਇਆ ਵਿਚਾਰ-ਵਟਾਂਦਰਾ ਸ਼ੈਸਨ appeared first on Ludhiana Live.