food supply deptt. Archives - Ludhiana Live

ਪੰਜਾਬ ਦੇ ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਰਾਸ਼ਨ ਡਿਪੂਆਂ ‘ਤੇ ਨਹੀਂ ਮਿਲੇਗੀ ਸਹੂਲਤ
ਲੁਧਿਆਣਾ : ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਅਨੇਕਾਂ ਕਾਰਡ ਧਾਰਕਾਂ ਨੂੰ 31 ਮਾਰਚ ਤੋਂ ਬਾਅਦ ਰਾਸ਼ਨ ਡਿਪੂਆਂ ’ਤੇ ਕਣਕ ਦਾ ਲਾਭ ਨਹੀਂ ਮਿਲੇਗਾ ਕਿਉਂਕਿ ਸਰਕਾਰ ਵਲੋਂ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ 1 ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਲਈ ਨਿਰਧਾਰਿਤ ਕੀਤੇ ਗਏ 6 ਮਹੀਨਿਆਂ ਦੀ ਕਣਕ ਦੇਣ ਲਈ 31 ਮਾਰਚ ਤੱਕ ਦਾ ਸਮਾਂ ਡੈੱਡਲਾਈਨ ਦੇ ਤੌਰ ’ਤੇ ਨਿਰਧਾਰਿਤ ਕੀਤਾ ਹੈ।

ਇੱਥੇ ਦੱਸਣਾ ਜ਼ਰੂਰੀ ਹੋਵਗਾ ਕਿ ਸਰਕਾਰ ਵਲੋਂ ਮੌਜੂਦਾ ਸਮੇਂ ਦੌਰਾਨ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਲਾਭ ਪਾਤਰ ਪਰਿਵਾਰਾਂ ਨੂੰ 6 ਮਹੀਨਿਆਂ ਦੀ ਕਣਕ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਦੇ ਤਹਿਤ ਰਾਸ਼ਨ ਕਾਰਡ ’ਚ ਦਰਜ ਹਰੇਕ ਮੈਂਬਰ ਨੂੰ 30 ਕਿੱਲੋ ਕਣਕ ਦੇਣ ਦਾ ਨਿਯਮ ਹੈ ਪਰ ਯੋਜਨਾ ਨੂੰ ਲੈ ਕੇ ਸ਼ੁਰੂ ਤੋਂ ਹੀ ਇਹ ਵਿਵਾਦ ਛਿੜਿਆ ਰਿਹਾ ਕਿ ਸਰਕਾਰ ਵਲੋਂ ਕਣਕ ਯੋਜਨਾ ’ਚ 30 ਫ਼ੀਸਦੀ ਦਾ ਭਾਰੀ ਕੱਟ ਲਗਾ ਦਿੱਤਾ ਗਿਆ ਹੈ।

‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਜ਼ਿਆਦਾਤਰ ਪਰਿਵਾਰਾਂ ਨੂੰ ਸਰਕਾਰ ਵਲੋਂ ਵੰਡੀ ਜਾਣ ਵਾਲੀ ਅਗਲੇ ਫੇਸ ਦੀ ਕਣਕ ਦੌਰਾਨ ਭਾਰੀ ਝਟਕਾ ਲੱਗੇਗਾ ਕਿਉਂਕਿ ਵੈਰੀਫਿਕੇਸ਼ਨ ਦੌਰਾਨ ਰੱਦ ਕੀਤੇ ਗਏ ਜ਼ਿਆਦਾਤਰ ਰਾਸ਼ਨ ਕਾਰਡ ਧਾਰਕਾਂ ਦੇ ਨਾਂ ਫੂਡ ਸਪਲਾਈ ਵਿਭਾਗ ਦੇ ਰਿਕਾਰਡ ’ਚੋਂ ਕੱਟੇ ਨਹੀਂ ਜਾ ਸਕੇ ਸੀ।

ਜਾਣਕਾਰੀ ਦਿੰਦਿਆਂ ਆਲ ਇੰਡੀਆ ਸ਼ੇਅਰ ਪ੍ਰਾਈਸ ਸ਼ਾਪ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਰੀ-ਵੈਰੀਫਿਕੇਸ਼ਨ ’ਚ ਕੱਟੇ ਗਏ ਰਾਸ਼ਨ ਕਾਰਡਾਂ ਦਾ ਮਿਲਾਨ ਵਿਭਾਗ ਦੇ ਡਾਟਾ ਨਾਲ ਕਰ ਕੇ ਉਹੀ ਕਾਰਡ ਰੱਦ ਕੀਤੇ ਜਾਣਗੇ, ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਕਣਕ ਦਾ ਲਾਭ ਨਹੀਂ ਮਿਲ ਸਕੇਗਾ, ਜੋ ਕਿ ਲਾਭਪਾਤਰ ਪਰਿਵਾਰਾਂ ਦੇ ਨਾਲ ਹੀ ਡਿਪੂ ਹੋਲਰਡਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਸਕਦਾ ਹੈ।

The post ਪੰਜਾਬ ਦੇ ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਰਾਸ਼ਨ ਡਿਪੂਆਂ ‘ਤੇ ਨਹੀਂ ਮਿਲੇਗੀ ਸਹੂਲਤ appeared first on Ludhiana Live.

ਕਾਲਾ ਬਾਜ਼ਾਰੀ ਵਾਸਤੇ ਕਿਥੋਂ ਤੇ ਕਿਵੇਂ ਆਉਂਦੇ ਹਨ ਘਰੇਲੂ ਰਸੋਈ ਗੈਸ ਸਲੰਡਰ
ਲੁਧਿਆਣਾ : ਖੁਰਾਕ ਸਪਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਬਾਵਜੂਦ ਘਰੇਲੂ ਰਸੋਈ ਗੈਸ ਦੀ ਕਾਲਾ ਬਾਜ਼ਾਰੀ ਰੁੱਕਣ ਦਾ ਨਾਮ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ ਅਨੇਕਾਂ ਹੀ ਵਾਰ ਕਾਰਵਾਈਆਂ ਕਰਦੇ ਹੋਇਆਂ ਪੁਲਿਸ ਪ੍ਰਸ਼ਾਸ਼ਨ ਅਤੇ ਖੁਰਾਕ ਸਪਲਾਈ ਵਿਭਾਗ ਵਲੋ ਛਾਪੇਮਾਰੀ ਕਰਦਿਆਂ ਵੱਡੀ ਗਿਣਤੀ ਵਿੱਚ ਘਰੇਲੂ ਰਸੋਈ ਗੈਸ ਸਿੰਲਡਰ ਕਬਜੇ ਵਿਚ ਲਏ ਜਾਂਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਇਹ ਸਿਲੰਡਰ ਕਿਥੋਂ ਆਉਂਦੇ ਹਨ |

ਵੱਡੀ ਗਿਣਤੀ ਵਿਚ ਘਰੇਲੂ ਰਸੋਈ ਗੈਸ ਸਿਲੰਡਰਾਂ ਦਾ ਜਬਤ ਹੋਣਾ ਜਿੱਥੇ ਹੈਰਾਨੀ ਜਨਕ ਹੈ ਉਥੇ ਇਹ ਗੱਲ ਅਨੇਕਾਂ ਹੀ ਪ੍ਰਸ਼ਨ ਵੀ ਪੈਦਾ ਕਰਦੀ ਹੈ ਅਤੇ ਲੋਕਾਂ ਦੀ ਮੰਗ ਹੈ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ | ਖੁਰਾਕ ਸਪਲਾਈ ਵਿਭਾਗ ਵਲੋਂ ਅਕਸਰ ਹੀ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ | ਅਜਿਹਾ ਉਹਨਾਂ ਲੋਕਾਂ ਖਿਲਾਫ ਕੀਤਾ ਜਾਦਾਂ ਹੈ ਜਿਨ੍ਹਾਂ ਵਲੋ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਵੱਡੇ ਤੋਂ ਛੋਟੇ ਸਿਲੰਡਰਾਂ ਵਿਚ ਗੈਸ ਭਰੀ ਜਾਂਦੀ ਹੈ |

ਇਹ ਗੰਭੀਰਤਾ ਨਾਲ ਜਾਂਚ ਕਰਨ ਵਾਲਾ ਵਿਸ਼ਾ ਹੈ ਅਤੇ ਇਸ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ | ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ ਉਹ ਵੀ ਕੁਨੈਕਸ਼ਨ ਲੈ ਕੇ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ਰਸੋਈ ਗੈਸ ਸਿੰਲੈਡਰ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ|

The post ਕਾਲਾ ਬਾਜ਼ਾਰੀ ਵਾਸਤੇ ਕਿਥੋਂ ਤੇ ਕਿਵੇਂ ਆਉਂਦੇ ਹਨ ਘਰੇਲੂ ਰਸੋਈ ਗੈਸ ਸਲੰਡਰ appeared first on Ludhiana Live.

ਜਾਂਚ ਪੜਤਾਲ ਦੌਰਾਨ ਵੱਡੀ ਗਿਣਤੀ ‘ਚ ਕਾਰਡ ਰੱਦ ਹੋਣ ਦੀ ਸੰਭਾਵਨਾ
ਲੁਧਿਆਣਾ : ਸਰਕਾਰ ਵਲੋਂ ਕੁੱਝ ਸਾਲ ਪਹਿਲਾਂ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਆਟਾ ਦਾਲ ਯੋਜਨਾ ਸਕੀਮ ਦਾ ਐਲਾਨ ਕੀਤਾ ਗਿਆ ਜਿਸ ਦੇ ਤਹਿਤ 2 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿਲੋ ਦਾਲ ਦੇਣ ਦੀ ਗੱਲ ਕੀਤੀ ਗਈ | ਭਾਵੇਂ ਕਿ ਇਸ ਸਕੀਮ ਨੂੰ ਆਟਾ ਦਾਲ ਸਕੀਮ ਦਾ ਨਾਮ ਦਿੱਤਾ ਗਿਆ | ਉਸ ਮੌਕੇ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਦੇਣ ਲਈ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ | ਜਿਨ੍ਹਾਂ ਨੂੰ ਅੱਜ ਕੱਲ੍ਹ ਸਮਾਰਟ ਰਾਸ਼ਨ ਕਾਰਡ ਵੀ ਕਿਹਾ ਜਾਂਦਾ ਹੈ |

ਵੱਡੀ ਗਿਣਤੀ ‘ਚ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ ਭਾਵੇਂ ਕਿ ਸਰਕਾਰ ਵਲੋਂ ਨੀਲਾ ਕਾਰਡ ਬਣਾਉਣ ਲਈ ਸ਼ਰਤਾਂ ਵੀ ਰੱਖੀਆਂ ਗਈਆਂ ਸਨ ਪਰ ਕਥਿਤ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਉਨ੍ਹਾਂ ਲੋਕਾਂ ਵਲੋਂ ਵੀ ਨੀਲੇ ਕਾਰਡ ਬਣਵਾ ਲਏ ਗਏ ਜੋ ਸਰਕਾਰ ਦੀ ਇਸ ਯੋਜਨਾ ਦੇ ਦਾਇਰੇ ਵਿਚ ਨਹੀਂ ਆਉਂਦੇ ਸਨ | ਸਰਕਾਰ ਨੂੰ ਮਿਲੀਆਂ ਸ਼ਿਕਾਇਤਾਂ ਕਿ ਉਨ੍ਹਾਂ ਲੋਕਾਂ ਵਲੋਂ ਵੀ ਆਪਣੇ ਨੀਲੇ ਕਾਰਡ ਬਣਵਾ ਲਏ ਗਏ | ਜੋ ਸਰਕਾਰ ਦੀ ਇਸ ਯੋਜਨਾ ਦੇ ਦਾਇਰੇ ਵਿੱਚ ਨਹੀਂ ਆਉਂਦੇ |

ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ | ਜਿਸ ਤੋਂ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਵੱਡੀ ਗਿਣਤੀ ‘ਚ ਕਾਰਡ ਰੱਦ ਹੋਣ ਜਾਣਗੇ | ਇਨ੍ਹਾਂ ਦਿਨਾਂ ‘ਚ ਵੀ ਜਾਂਚ ਪੜਤਾਲ ਦਾ ਕੰਮ ਚੱਲ ਰਿਹਾ ਹੈ ਜਿਸ ਤੋਂ ਲੱਗਦਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿਚ ਸਮਾਰਟ ਰਾਸ਼ਨ ਕਾਰਡ ਰੱਦ ਹੋਣ ਦੀ ਸੰਭਾਵਨਾ ਹੈ |

The post ਜਾਂਚ ਪੜਤਾਲ ਦੌਰਾਨ ਵੱਡੀ ਗਿਣਤੀ ‘ਚ ਕਾਰਡ ਰੱਦ ਹੋਣ ਦੀ ਸੰਭਾਵਨਾ appeared first on Ludhiana Live.

ਜਹਾਜ਼ਾਂ ‘ਚ ਘੁੰਮਣ ਵਾਲੇ ਵੀ ਪੰਜਾਬ ਦੇ ਰਾਸ਼ਨ ਡਿਪੂਆਂ ‘ਤੇ ਲੱਗਦੇ ਹਨ ਲਾਈਨਾਂ ‘ਚ, ਸੱਚ ਜਾਣ ਹੋ ਜਾਵੋਗੇ ਹੈਰਾਨ-ਪਰੇਸ਼ਾਨ
ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਅਤੇ ‘ਨੈਸ਼ਨਲ ਫੂਡ ਸਕਿਓਰਟੀ ਐਕਟ ਯੋਜਨਾ’ ਨਾਲ ਜੁੜੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਮਾਸੂਮ ਬੱਚਿਆਂ ਦੇ ਮੂੰਹ ’ਚੋਂ ਬੁਰਕੀ ਖੋਹਣ ਲਈ ਸਾਲਾਂ ਪਹਿਲਾਂ ਮਰ ਚੁੱਕੇ ਲੋਕ ਵੀ ਸਰਕਾਰੀ ਕਣਕ ਦਾ ਲਾਭ ਲੈਣ ਲਈ ਪੰਜਾਬ ਭਰ ਦੇ ਰਾਸ਼ਨ ਡਿਪੂਆਂ ’ਤੇ ਪੁੱਜ ਰਹੇ ਹਨ।

ਉਕਤ ਹੈਰਾਨ ਕਰਨ ਵਾਲਾ ਖ਼ੁਲਾਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਰਵਾਈ ਜਾ ਰਹੀ ਰਾਸ਼ਨ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਦੌਰਾਨ ਹੋਇਆ ਹੈ। ਹੋਰ ਤਾਂ ਹੋਰ ਰਾਸ਼ਨ ਕਾਰਡਾਂ ਦੀ ਜਾਂਚ ਕਰ ਰਹੇ ਪ੍ਰਸ਼ਾਸਨਿਕ ਅਧਿਕਾਰੀ ਪੂਰੀ ਤਰ੍ਹਾਂ ਦੰਗ ਰਹਿ ਗਏ ਹਨ ਕਿਉਂਕਿ ਜਿਸ ਤਰ੍ਹਾਂ ਦਾ ਸੱਚ ਜਾਂ ਮੌਜੂਦਾ ਸਮੇਂ ਦੌਰਾਨ ਸਾਹਮਣੇ ਆ ਰਿਹਾ ਹੈ, ਉਹ ਮਾਮਲਾ ਆਪਣੇ ਆਪ ’ਚ ਇੱਕ ਬੁਝਾਰਤ ਬਣਦਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਜਿਵੇਂ-ਜਿਵੇਂ ਰਾਸ਼ਨ ਕਾਰਡਾਂ ਦੀ ਜਾਂਚ ਦਾ ਕੰਮ ਅੱਗੇ ਵਧ ਰਿਹਾ ਹੈ, ਉਸੇ ਤਰ੍ਹਾਂ ਅਧਿਕਾਰੀ, ਮੁਲਾਜ਼ਮ ਹੈਰਾਨ-ਪਰੇਸ਼ਾਨ ਹੁੰਦੇ ਜਾ ਰਹੇ ਹਨ ਕਿਉਂਕਿ ਜਾਂਚ ਦੌਰਾਨ ਕਦੇ ਅਜਿਹੇ ਪਰਿਵਾਰ ਵੀ ਸਾਹਮਣੇ ਆ ਰਹੇ ਹਨ, ਜੋ ਹਰ ਸਾਲ ਹਵਾਈ ਜਹਾਜ਼ ਦਾ ਸਫ਼ਰ ਕਰਨ ਵਿਦੇਸ਼ਾਂ ਦੀ ਸੈਰ ਕਰਦੇ ਹਨ ਅਤੇ ਸਰਕਾਰ ਨੂੰ ਹਰ ਸਾਲ ਭਾਰੀ ਟੈਕਸ ਅਦਾ ਕਰਦੇ ਹਨ

ਪਰ ਬਾਵਜੂਦ ਇਸ ਦੇ ਰਾਸ਼ਨ ਡਿਪੂ ’ਤੇ ਮਿਲਣ ਵਾਲੀ 2 ਰੁਪਏ ਕਿੱਲੋ ਅਤੇ ਮੁਫ਼ਤ ’ਚ ਮਿਲਣ ਵਾਲੇ ਸਰਕਾਰੀ ਅਨਾਜ ਨੂੰ ਹਥਿਆਉਣ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਫਰਜ਼ੀ ਦਸਤਾਵੇਜ਼ਾਂ ਸਹਾਰੇ ਖ਼ੁਦ ਨੂੰ ਗਰੀਬ ਦਿਖਾ ਕੇ ਆਪਣੀ ਸਲਾਨਾ ਆਮਦਨ 60 ਹਜ਼ਾਰ ਰੁਪਏ ਹਰ ਮਹੀਨੇ ਸ਼ੋਅ ਕਰ ਕੇ ਦੋਵੇਂ ਹੱਥਾਂ ਨਾਲ ਸਰਕਾਰ ਅਤੇ ਗਰੀਬ ਪਰਿਵਾਰਾਂ ਨੂੰ ਲੁੱਟਣ ’ਚ ਲੱਗੇ ਹੋਏ ਹਨ।

ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਹੁਣ ਤੱਕ ਰਾਸ਼ਨ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਦਾ ਕੰਮ ਪੂਰਾ ਨਹੀਂ ਹੋਇਆ, ਬਾਵਜੂਦ ਇਸ ਦੇ ਕਰੀਬ 1 ਲੱਖ ਤੋਂ ਵੱਧ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜੋ ਫਰਜ਼ੀ ਦਸਤਾਵੇਜ਼ਾਂ ਅਤੇ ਸਿਆਸੀ ਦਬਾਅ ਕਾਰਨ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ।

ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਕੀ ਕੰਟਰੋਲਰ ਮੀਨਾਕਸ਼ੀ ਨੇ ਗਲਤ ਤਰੀਕੇ ਨਾਲ ਸਰਕਾਰੀ ਅਨਾਜ ਦਾ ਲਾਭ ਲੈ ਰਹੇ ਲਾਭਪਾਤਰ ਪਰਿਵਾਰਾਂ ਨੂੰ ਖੁੱਲ੍ਹੇ ਲਫਜ਼ਾਂ ’ਚ ਚਿਤਾਵਨੀ ਦਿੱਤੀ ਹੈ ਕਿ ਉਹ ਸਮੇਂ ਸਿਰ ਆਪਣੇ ਰਾਸ਼ਨ ਕਾਰਡ ਵਿਭਾਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਅੱਗੇ ਸਰੰਡਰ ਦਰ ਦੇਣ, ਨਹੀਂ ਤਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਤੋਂ ਇਲਾਵਾ ਹੁਣ ਤੱਕ ਲਏ ਸਰਕਾਰੀ ਅਨਾਜ ਦਾ ਇਕ-ਇਕ ਦਾਣਾ ਜੁਰਮਾਨੇ ਦੇ ਰੂਪ ’ਚ ਵਸੂਲਿਆ ਜਾਵੇਗਾ।

The post ਜਹਾਜ਼ਾਂ ‘ਚ ਘੁੰਮਣ ਵਾਲੇ ਵੀ ਪੰਜਾਬ ਦੇ ਰਾਸ਼ਨ ਡਿਪੂਆਂ ‘ਤੇ ਲੱਗਦੇ ਹਨ ਲਾਈਨਾਂ ‘ਚ, ਸੱਚ ਜਾਣ ਹੋ ਜਾਵੋਗੇ ਹੈਰਾਨ-ਪਰੇਸ਼ਾਨ appeared first on Ludhiana Live.

ਮੁਫ਼ਤ ਕਣਕ ਵੰਡਣ ਬਦਲੇ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗੀ FIR
ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਫੂਡ ਸਪਲਾਈ ਵਿਭਾਗ ਵੱਲੋਂ ਮੁੱਖ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲੱਗਭਗ ਪੌਣੇ 5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਜਲਦ ਹੀ ਮੁਫ਼ਤ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਫੂਡ ਸਪਲਾਈ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਣਕ ਵੰਡਣ ਸਬੰਧੀ ਜੰਗੀ ਪੱਧਰ ’ਤੇ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਇਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਯੋਜਨਾ ਨਾਲ ਜੁੜੇ ਪਰਿਵਾਰਾਂ ਨੂੰ ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਦੇ 6 ਮਹੀਨਿਆਂ ਦੀ ਮੁਫ਼ਤ ਕਣਕ ਦਾ ਲਾਭ ਦਿੱਤਾ ਜਾਵੇਗਾ। ਯੋਜਨਾ ਮੁਤਾਬਕ ਰਾਸ਼ਨ ਕਾਰਡ ਦਰਜ ਹਰੇਕ ਮੈਂਬਰ ਨੂੰ ਪ੍ਰਤੀ ਮਹੀਨੇ 5 ਕਿਲੋ ਦੇ ਹਿਸਾਬ ਨਾਲ 6 ਮਹੀਨਿਆਂ ਦੀ 30 ਕਿਲੋ ਕਣਕ ਦਿੱਤੀ ਜਾਣੀ ਹੈ।

ਕਾਬਿਲੇ-ਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹੁਕਮਾਂ ਮੁਤਾਬਕ ਕਣਕ ਦੇ ਬਦਲੇ ’ਚ ਲਾਭਾਪਾਤਰ ਪਰਿਵਾਰਾਂ ਤੋਂ ਇਕ ਰੁਪਏ ਵੀ ਚਾਰਜ ਕਰਨ ਵਾਲੇ ਡਿਪੂ ਹੋਲਡਰਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਸਮੇਤ ਡਿਪੂ ਦਾ ਲਾਇਸੈਂਸ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

ਖਾਦ ਅਤੇ ਅਪੂਰਤੀ ਵਿਭਾਗ ਦੀ ਕੰਟਰੋਲਰ ਮੀਨਾਕਸ਼ੀ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਵੰਡੀ ਜਾਣ ਵਾਲੀ ਕਣਕ ਦੇ ਬਦਲੇ ਕਿਸੇ ਵੀ ਡਿਪੂ ਹੋਲਡਰ ਨੂੰ ਇਕ ਰੁਪਿਆ ਵੀ ਨਾ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਲਾਭਪਾਤਰ ਨੂੰ 6 ਮਹੀਨਿਆਂ ਲਈ ਬਿਲਕੁਲ ਮੁਫ਼ਤ ਕਣਕ ਦਾ ਲਾਭ ਦਿੱਤਾ ਜਾਵੇਗਾ।

The post ਮੁਫ਼ਤ ਕਣਕ ਵੰਡਣ ਬਦਲੇ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗੀ FIR appeared first on Ludhiana Live.

ਘਰੇਲੂ ਗੈਸ ਦੀ ਦੁਰਵਰਤੋਂ ‘ਤੇ ਨਕੇਲ ਕੱਸਣ ਲਈ ਲਗਾਤਾਰ ਛਾਪੇਮਾਰੀ ਜਾਰੀ-ਡੀ.ਐਫ.ਐਸ.ਸੀ.
ਲੁਧਿਆਣਾ :  ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਸੰਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੀ ਲਗਾਤਾਰਤਾ ਵਿੱਚ ਡੀ.ਐਫ.ਐਸ.ਸੀ. ਲੁਧਿਆਣਾ ਪੱਛਮੀ ਸ੍ਰੀਮਤੀ ਹਰਵੀਨ ਕੌਰ ਅਤੇ ਡੀ.ਐਫ.ਐਸ.ਸੀ. ਲੁਧਿਆਣਾ ਪੂਰਬੀ ਸ੍ਰੀਮਤੀ ਸ਼ਿਫਾਲੀ ਚੋਪੜਾ ਦੇ ਆਦੇਸ਼ਾਂ ‘ਤੇ ਗਠਿਤ ਟੀਮਾਂ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ।

ਛਾਪੇਮਾਰੀ ਦੇ ਚੱਲਦਿਆਂ ਨਿਰੀਖਕ ਸ੍ਰੀ ਅਜੇ ਕੁਮਾਰ ਵੱਲੋਂ ਮੌਕੇ ਤੇ ਕਾਰਵਾਈ ਕਰਦਿਆਂ ਦੋ ਘਰੇਲੂ ਗੈਸ ਸਿਲੰਡਰ, ਗੈਸ ਭਰਨ ਵਾਲੀ ਪੰਪ ਮਸ਼ੀਨ, ਪਾਈਪ, ਦੋ ਬੰਸਰੀਆਂ ਆਦਿ ਬਰਾਮਦ ਕਰਦਿਆਂ ਦੋਸ਼ੀ ਮੁਲਜ਼ਮ ਖ਼ਿਲਾਫ਼ ਥਾਣਾ ਡਾਬਾ ਵਿਖੇ ਐਫ.ਆਈ.ਆਰ. ਨੰਬਰ 0047 ਦਰਜ ਕਰਵਾਈ ਗਈ।

ਇਸ ਤੋਂ ਇਲਾਵਾ ਹੋਰ ਟੀਮਾਂ ਵੱਲੋਂ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਰਵਾਈ ਕਰਦੇ ਹੋਏ 18 ਸਿਲੰਡਰ ਜ਼ਬਤ ਕੀਤੇ ਗਏ।

ਇਸ ਮੌਕੇ ਉਪਰੋਕਤ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਘਰੇਲੂ ਗੈਸ ਦੀ ਕਾਲਾਬਜਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਨਿਰੀਖਕ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਿੰਦਰ ਖੁਰਾਣਾ, ਲਵਲੀਨ ਸਿੰਘ, ਹਰਸਿਮਰਨ ਸਿੰਘ, ਕੁਲਦੀਪ ਸਿੰਘ, ਜਤਿੰਦਰ ਕਪਿਲ, ਪਰਵਿੰਦਰ ਲੱਧੜ, ਰਾਹੁਲ ਕੌਸ਼ਲ ਤੇ ਹੋਰ ਸ਼ਾਮਲ ਸਨ।

The post ਘਰੇਲੂ ਗੈਸ ਦੀ ਦੁਰਵਰਤੋਂ ‘ਤੇ ਨਕੇਲ ਕੱਸਣ ਲਈ ਲਗਾਤਾਰ ਛਾਪੇਮਾਰੀ ਜਾਰੀ-ਡੀ.ਐਫ.ਐਸ.ਸੀ. appeared first on Ludhiana Live.

ਲੁਧਿਆਣਾ ਦੇ ਵੱਖ ਵੱਖ ਇਲਾਕਿਆਂ ‘ਚ ਚੱਲ ਰਿਹਾ ਸਸਤੀ ਕਣਕ ਵੰਡਣ ਦਾ ਕੰਮ
ਲੁਧਿਆਣਾ :   ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸੱਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ। ਸਰਕਾਰ ਵੱਲੋ ਕੀਤੇ ਗਏ ਫੈਸਲੇ ਅਨੁਸਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ 6 ਮਹੀਨੇ ਦੀ ਥਾਂ 3-3 ਮਹੀਨੇ ਬਾਅਤ ਸੱਸਤੀ ਕਣੱਕ ਮਿਲੇਗੀ ਜੋ ਕਿ ਸਬੰਧਤ ਲੋਕਾਂ ਵਾਸਤੇ ਰਾਹਤ ਵਾਲੀ ਗੱਲ ਹੈ।

ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮਾਰਟ ਰਾਸ਼ਨ ਕਾਰਡ ਧਾਰਕਾ ਨੂੰ ਇਸ ਵਾਰ 3-3 ਮਹੀਨੇ ਦੀ ਸਸਤੀ ਕਣਕ ਮਿਲੇਗੀ ਅਤੇ ਇੰਸਪੈਕਟਰ ਦੀ ਨਿਗਰਾਨੀ ਹੇਠ ਰਾਸ਼ਨ ਡਿਪੂਆਂ ਰਾਹੀਂ ਕਣਕ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ ਜੋ ਕਿ ਹੁਣ ਤਿੰਨ ਤਿੰਨ ਮਹੀਨੇ ਦੀ ਮਿਲ ਰਹੀ ਹੈ, ਜਦਕਿ ਪਹਿਲਾਂ 6-6 ਮਹੀਨੇ ਦੀ ਕਣਕ ਦਿੱਤੀ ਜਾਂਦੀ ਸੀ।

ਸਰਕਾਰ ਵੱਲੋ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾਂਦੀ ਹੈ ਅਤੇ ਸ਼ਹਿਰ ਦੇ ਵੱਖ ਵੱਖ ਇਲਾਕਿਆ ਵਿੱਚ ਚੱਲ ਰਹੇ ਰਾਸ਼ਨ ਡਿਪੂਆਂ ਰਾਹੀਂ ਇੰਸਪੈਕਟਰ ਦੀ ਨਿਗਰਾਨੀ ਹੇਠ ਇਹ ਕੰਮ ਕੀਤਾ ਜਾਂਦਾ ਹੈ ਤਾਂ ਜੋ ਖ਼ਪਤਕਾਰਾਂ ਨੂੰ ਕਿਸੇ ਕਿਸਮ ਦੀ ਮੁਸਕਲ ਦਾ ਸਾਮਹਣਾ ਨਾ ਕਰਨਾ ਪਵੇ। ਵਿਭਾਗ ਵੱਲੋ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ।

ਜਿਲ੍ਹਾ ਲੁਧਿਆਣਾ ਵਿੱਚ 4.5 ਲੱਖ ਦੇ ਕਰੀਬ ਸਮਾਰਟ ਰਾਸ਼ਨ ਕਾਰਡ ਧਾਰਕ ਹਨ। ਜਿਹਨਾਂ ਨੂੰ ਸਰਕਾਰ ਦੀ ਨੀਤੀ ਅਨੁਸਾਰ ਅਗਲੇ ਹਫ਼ਤੇ ਤੋਂ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਹੋ ਜਾਵੇਗਾ, ਜੋ ਕਿ ਸੰਬੰਧਤ ਲੋਕਾਂ ਵਾਸਤੇ ਰਾਹਤ ਵਾਲੀ ਗੱਲ ਹੈ।

The post ਲੁਧਿਆਣਾ ਦੇ ਵੱਖ ਵੱਖ ਇਲਾਕਿਆਂ ‘ਚ ਚੱਲ ਰਿਹਾ ਸਸਤੀ ਕਣਕ ਵੰਡਣ ਦਾ ਕੰਮ appeared first on Ludhiana Live.

ਸਰਕਾਰੀ ਰਾਸ਼ਨ ਡਿਪੂਆਂ ਵਿੱਚ ਵੰਡੀ ਜਾ ਰਹੀ ਮਾੜੀ ਕਣਕ ਦੇ ਵਿਰੋਧ ‘ਚ ਕੀਤਾ ਪ੍ਰਦਰਸ਼ਨ
ਲੁਧਿਆਣਾ :   ਪੰਜਾਬ ਸਰਕਾਰ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਡਿਪੂਆਂ ਤੋਂ ਅਨਾਜ ਵੰਡਿਆ ਜਾਂਦਾ ਹੈ। ਜਗਰਾਓਂ ‘ਚ ਵਿਭਾਗ ਦੇ ਡਿਪੂ ਵਿਚ ਵੰਡੀ ਜਾ ਰਹੀ ਕਣਕ ਖਰਾਬ ਅਤੇ ਬਦਬੂਦਾਰ ਹੋਣ ਕਾਰਨ ਖਪਤਕਾਰਾਂ ਨੇ ਸ਼ਨੀਵਾਰ ਨੂੰ ਪ੍ਰਦਰਸ਼ਨ ਕੀਤਾ। ਮੁਹੱਲਾ ਗਾਂਧੀਨਗਰ ਦੇ ਗੁਰੂ ਦੇ ਭੱਠੇ ਤੇ ਰਮੇਸ਼ ਕੁਮਾਰ ਦੇ ਰਾਸ਼ਨ ਡਿਪੂ ਤੋਂ ਕਣਕ ਲੈ ਕੇ ਆਏ ਲਾਭਪਾਤਰੀਆਂ ਨੇ ਕਿਹਾ ਕਿ ਕਣਕ ਬਦਬੂ ਮਾਰਦੀ ਹੈ ਅਤੇ ਖਾਣ ਯੋਗ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਉਹ ਕਣਕ ਨੂੰ ਪੀਸਣ ਲਈ ਆਟਾ ਮਿੱਲ ਲੈ ਕੇ ਗਿਆ ਤਾਂ ਆਟਾ ਮਿੱਲ ਦੇ ਮਾਲਕ ਨੇ ਦੱਸਿਆ ਕਿ ਇਸ ਕਣਕ ਦੀ ਵਾਰ-ਵਾਰ ਸੁਲਪਿੰਗ ਕਰਨ ਤੋਂ ਬਾਅਦ ਵੀ ਬਦਬੂ ਆਉਂਦੀ ਹੈ। ਜਿਸ ਕਾਰਨ ਉਹ ਇਸ ਰਾਸ਼ਨ ਡਿਪੂ ਤੋਂ ਆ ਰਹੀ ਕਣਕ ਨੂੰ ਪੀਸਣ ਲਈ ਨਹੀਂ ਲੈ ਰਹੇ। ਖਪਤਕਾਰਾਂ ਨੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਨੇ ਡਿਪੂ ਮਾਲਕ ਨੂੰ ਮਾੜੀ ਕਣਕ ਦੇਣ ਲਈ ਕਿਹਾ ਤਾਂ ਉਨ੍ਹਾਂ ਕਿਹਾ ਕਿ ਹੋਰ ਕਣਕ ਉਪਲਬਧਨਹੀਂ ਹੈ ।

ਇਸ ਸਬੰਧੀ ਗੁਰੂ ਦੇ ਭੱਟਾ ਵਿਖੇ ਰਾਸ਼ਨ ਡਿਪੂ ਦੇ ਮਾਲਕ ਰਮੇਸ਼ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਇਸੇ ਤਰ੍ਹਾਂ ਦੀ ਆਈ ਹੈ। ਜਿਸ ਨੂੰ ਉਹ ਵੰਡ ਰਹੇ ਹਨ। ਉਨ੍ਹਾਂ ਨੇ ਖਪਤਕਾਰਾਂ ਤੋਂ ਸ਼ਿਕਾਇਤਾਂ ਮਿਲਣ ‘ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਹੈ। ਉਹ ਘੱਟ ਰਾਸ਼ਨ ਬਾਰੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ ਅਤੇ ਕਿਹਾ ਕਿ ਉਸਨੇ ਬਾਅਦ ਵਿੱਚ ਖਪਤਕਾਰ ਦੀ ਸ਼ਿਕਾਇਤ ‘ਤੇ ਉਸ ਨੂੰ ਪੂਰਾ ਰਾਸ਼ਨ ਦਿੱਤਾ ਸੀ।

The post ਸਰਕਾਰੀ ਰਾਸ਼ਨ ਡਿਪੂਆਂ ਵਿੱਚ ਵੰਡੀ ਜਾ ਰਹੀ ਮਾੜੀ ਕਣਕ ਦੇ ਵਿਰੋਧ ‘ਚ ਕੀਤਾ ਪ੍ਰਦਰਸ਼ਨ appeared first on Ludhiana Live.

ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਛਾਪੇਮਾਰੀ ਜਾਰੀ
ਲੁਧਿਆਣਾ : ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿੱਚ ਸਿਲੈਂਡਰ ਅਤੇ ਹੋਰ ਸਮਾਨ ਕਬਜੇ ਵਿੱਚ ਲਿਆ ਜਾ ਰਿਹਾ ਹੈ।

ਵਿਭਾਗ ਦੀ ਗੰਭੀਰਤਾ ਦਾ ਪਤਾ ਇਸ ਗੱਲ ਤੋਂ ਵੀ ਲੱਗਦਾ ਹੈ ਕਿ ਕੁੱਝ ਦਿਨ ਪਹਿਲਾਂ ਰਾਤ ਦੇ ਸਮੇਂ ਵੀ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੋਕਣ ਲਈ ਵਿਭਾਗ ਦੀ ਟੀਮ ਵੱਲੋ ਛਾਪੇਮਾਰੀ ਕੀਤੀ ਗਈ ਅਤੇ ਛਾਪੇਮਾਰੀ ਦੌਰਾਨ ਅਨੇਕਾਂ ਸਿਲੈਂਡਰ ਅਤੇ ਹੋਰ ਸਮਾਨ ਕਬਜੇ ਵਿੱਚ ਲੈ ਲਿਆ ਗਿਆ। ਲੋਕਾਂ ਵੱਲੋ ਵਿਭਾਗ ਦੀਆਂ ਇਹਨਾਂ ਕਾਰਵਾਈਆਂ ਦੀ ਪ੍ਰਸ਼ੰਸਾ ਵੀ ਕੀਤੀ ਜਾ ਰਹੀ ਹੈ।

ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤੇ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ ਅਤੇ ਅਨੇਕਾਂ ਸਿਲੈਂਡਰ ਅਤੇ ਹੋਰ ਸਮਾਨ ਕਬਜੇ ਵਿੱਚ ਲੈ ਲਿਆ ਗਿਆ। ਗਲਬਾਤ ਦੌਰਾਨ ਖੁਰਾਕ ਸਪਲਾਈ ਵਿਭਾਗ਼ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿਤੀ ਜਾਵੇਗੀ ਅਤੇ ਛਾਪੇਮਾਰਿਆਂ ਕਰਨ ਦਾ ਕੰਮ ਵੀ ਜਾਰੀ ਰਹੇਗਾ।

The post ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਛਾਪੇਮਾਰੀ ਜਾਰੀ appeared first on Ludhiana Live.

ਵੰਡ ਪ੍ਰਣਾਲੀ ‘ਤੇ ਰੱਖੀ ਜਾਂਦੀ ਪੂਰੀ ਨਿਗਰਾਨੀ-ਡੀ.ਐੱਫ.ਸੀ. ਬੇਰੀ
ਲੁਧਿਆਣਾ : ਖ਼ੁਰਾਕ ਸਪਲਾਈ ਵਿਭਾਗ ਦੇ ਡੀ.ਐਫ.ਸੀ. ਪੱਛਮੀ ਸੁਰਿੰਦਰ ਕੁਮਾਰ ਬੇਰੀ ਨੇ ਕਿਹਾ ਕਿ ਖਪਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਦਫ਼ਤਰ ਵਿਚ ਕੰਮਕਾਜ ਸਬੰਧੀ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵੰਡ ਪ੍ਰਣਾਲੀ ‘ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਖਪਤਕਾਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਬੇਰੀ ਨੇ ਕਿਹਾ ਕਿ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੋਕਣ ਲਈ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਿਲੰਡਰ ਅਤੇ ਹੋਰ ਸਮਾਨ ਕਬਜੇ ਵਿਚ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਤੇ ਵੀ ਨਿਯਮਾਂ ਦੀ ਉਲੰਘਣਾ ਨਾ ਹੋਵੇ ਅਤੇ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ।

The post ਵੰਡ ਪ੍ਰਣਾਲੀ ‘ਤੇ ਰੱਖੀ ਜਾਂਦੀ ਪੂਰੀ ਨਿਗਰਾਨੀ-ਡੀ.ਐੱਫ.ਸੀ. ਬੇਰੀ appeared first on Ludhiana Live.