foot slip Archives - Ludhiana Live

ਪੈਰ ਫਿਸਲਣ ਨਾਲ 2 ਮੁੰਡੇ ਬੁੱਢਾ ਦਰਿਆ ‘ਚ ਡੁੱ/ਬੇ, ਸਵੀਮਿੰਗ ਪੂਲ ‘ਚ ਨਹਾਉਣ ਗਏ ਸਨ 7 ਦੋਸਤ
ਲੁਧਿਆਣਾ : ਲੁਧਿਆਣਾ ਦੇ ਟਿੱਬਾ ਰੋਡ ਨੇੜੇ ਗੁਰਮੇਲ ਪਾਰਕ ਵਿੱਚ ਰਹਿਣ ਵਾਲੇ ਸੱਤ ਨੌਜਵਾਨ, ਜੋ ਕਿ ਗਰਮੀ ਤੋਂ ਰਾਹਤ ਪਾਉਣ ਲਈ ਬੁੱਢਾ ਦਰਿਆ ਧਨਾਸ ਵਿੱਚ ਨਹਾਉਣ ਗਏ ਸਨ, ਨਾਲ ਵੱਡਾ ਹਾਦਸਾ ਵਾਪਰ ਗਿਆ, ਇੱਥੇ ਪੈਰ ਤਿਲਕਣ ਕਾਰਨ ਦੋ ਨੌਜਵਾਨ ਪਾਣੀ ਵਿੱਚ ਡੁੱ/ਬ ਗਏ। ਬਾਕੀ 5 ਦੋਸਤਾਂ ਨੇ ਡੁੱ/ਬ ਰਹੇ ਦੋਹਾਂ ਦੋਸਤਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਲੋਕਾਂ ਨੇ ਡੁੱ/ਬ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵਾਂ ਨੌਜਵਾਨਾਂ ਦੀ ਮੌ/ਤ ਹੋ ਗਈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਮੋਹਤਰਾਮ ਅਤੇ ਸਾਹਿਬ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਬਾਕੀ ਦੋਸਤਾਂ ਨੇ ਮ੍ਰਿ/ਤਕ ਦੇ ਰਿਸ਼ਤੇਦਾਰਾਂ ਨੂੰ ਸੂਚਨਾ ਦਿੱਤੀ, ਨਾਲ ਹੀ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ। ਮ੍ਰਿਤਕ ਮੋਹਤਰਾਮ ਦੇ ਪਿਤਾ ਮੁਸਤਕੀਮ ਸਲਮਾਨੀ ਨੇ ਦੱਸਿਆ ਕਿ ਉਸ ਦੀ ਭਰਜਾਈ ਦਾ ਲੜਕਾ ਸਾਹਿਬ ਵੀ ਉਸ ਦੇ ਨਾਲ ਰਹਿੰਦਾ ਸੀ। ਸਵੇਰੇ ਸਾਰੇ ਦੋਸਤ ਸਵੀਮਿੰਗ ਪੂਲ ਵਿੱਚ ਨਹਾਉਣ ਦਾ ਕਹਿ ਕੇ ਗਏ ਸਨ।

The post ਪੈਰ ਫਿਸਲਣ ਨਾਲ 2 ਮੁੰਡੇ ਬੁੱਢਾ ਦਰਿਆ ‘ਚ ਡੁੱ/ਬੇ, ਸਵੀਮਿੰਗ ਪੂਲ ‘ਚ ਨਹਾਉਣ ਗਏ ਸਨ 7 ਦੋਸਤ appeared first on Ludhiana Live.