football championship Archives - Ludhiana Live

ਫੁਟਬਾਲ ਚੈਂਪੀਅਨਸ਼ਿਪ ‘ਚ ਗੁਰੂ ਹਰਿਗੋਬਿੰਦ ਖਾਲਸਾ ਕਾਲਜ ਦੇ ਖਿਡਾਰੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ ਦੇ ਫੁੱਟਬਾਲਰ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਯੂਨੀਵਰਸਿਟੀ ਨੇ ਮੇਜ਼ਬਾਨ ਕੋਟਾ ਯੂਨੀਵਰਸਿਟੀ ਰਾਜਸਥਾਨ ਨੂੰ 3-1 ਨਾਲ ਹਰਾ ਕੇ ਆਲ ਇੰਡੀਆ ਇੰਟਰਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ਜਿੱਤ ਲਈ। ਇਸ ਟੀਮ ‘ਚ ਸੁਧਾਰ ਕਾਲਜ ਦੇ ਛੇ ਖਿਡਾਰੀ ਧਰਮਪ੍ਰੀਤ ਸਿੰਘ, ਕਰਮਜੀਤ ਸਿੰਘ, ਪੁਨੀਤਪਾਲ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਗੋਲਕੀਪਰ ਰੋਹਿਤ ਕਟਾਰੀਆ ਸ਼ਾਮਿਲ ਹਨ।

ਗੌਰਤਲਬ ਹੈ ਇਸ ਵਕਾਰੀ ਚੈਂਪੀਅਨਸ਼ਿਪ ਵਿੱਚ ਇਹ ਟੀਮ ਕੋਈ ਵੀ ਮੈਚ ਨਹੀਂ ਹਾਰੀ। ਇਸ ਇਤਿਹਾਸਕ ਜਿੱਤ ਨਾਲ ਇਸ ਟੀਮ ਨੂੰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਵੀ ਚੁਣਿਆ ਗਿਆ ਹੈ ਜੋ ਕਿ ਜਲਦੀ ਹੀ ਹੋਣ ਜਾ ਰਹੀਆਂ ਹਨ। ਡਾ. ਹਰਪ੍ਰੀਤ ਸਿੰਘ ਪ੍ਰਿੰਸੀਪਲ ਨੇ ਇਸ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post ਫੁਟਬਾਲ ਚੈਂਪੀਅਨਸ਼ਿਪ ‘ਚ ਗੁਰੂ ਹਰਿਗੋਬਿੰਦ ਖਾਲਸਾ ਕਾਲਜ ਦੇ ਖਿਡਾਰੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.