forceble collection Archives - Ludhiana Live

ਮੰਡੀ ‘ਚ ਜਬਰੀ ਉਗਰਾਹੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਪੁਲਿਸ ਨੇ ਸਬਜ਼ੀ ਮੰਡੀ ‘ਚ ਜਬਰੀ ਉਗਰਾਹੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜ਼ਿਲ੍ਹਾ ਮੰਡੀ ਅਫ਼ਸਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਸਬੰਧੀ 4 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਮੰਡੀ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨਾਂ ਵਲੋਂ ਜ਼ਬਰਦਸਤੀ ਲੋਕਾਂ ਨੂੰ ਡਰਾ ਧਮਕਾ ਕੇ ਮੰਡੀ ‘ਚ ਜਬਰੀ ਉਗਰਾਹੀ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਵੀ ਵੀਡੀਓ ਵਾਇਰਲ ਹੋਈ ਹੈ। ਇਸ ਆਧਾਰ ‘ਤੇ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ।

The post ਮੰਡੀ ‘ਚ ਜਬਰੀ ਉਗਰਾਹੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ appeared first on Ludhiana Live.