former minister ashu Archives - Ludhiana Live

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ 9 ਸਤੰਬਰ ਨੂੰ ਹੋਵੇਗਾ ਫ਼ੈਸਲਾ
ਲੁਧਿਆਣਾ : ਅਨਾਜ ਟਰਾਂਸਪੋਰਟ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਬੁੱਧਵਾਰ ਨੂੰ ਅਡੀਸ਼ਨਲ ਸੈਸ਼ਨ ਜੱਜ ਡਾ. ਅਜੀਤ ਅਤਰੀ ਦੀ ਅਦਾਲਤ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਸਰਕਾਰੀ ਵਕੀਲ ਨੇ ਅਦਾਲਤ ਨੂੰ ਕੇਸ ਦੀ ਵਿਸਥਾਰਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਮੁਲਜ਼ਮ ਬੇਹੱਦ ਪ੍ਰਭਾਵਸ਼ਾਲੀ ਵਿਅਕਤੀ ਹੈ। ਜ਼ਮਾਨਤ ਦਾ ਹੱਕਦਾਰ ਨਹੀਂ ਹੈ। ਕਰੀਬ ਸਵਾ ਘੰਟੇ ਤੋਂ ਜ਼ਿਆਦਾ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 9 ਸਤੰਬਰ ਤਕ ਲਈ ਸੁਰੱਖਿਅਤ ਰੱਖ ਲਿਆ ਹੈ।

ਦੱਸ ਦੇਈਏ ਕਿ 4 ਦਿਨ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ‘ਚ ਪਟੀਸ਼ਨ ਪਾ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਬਾਕਾਇਦਾ ਛੋਟ ਦਿੱਤੀ ਜਾਵੇ। ਆਪਣੀ ਪਟੀਸ਼ਨ ‘ਚ ਆਸ਼ੂ ਨੇ ਇਹ ਵੀ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸੀ ਰੰਜਿਸ਼ ਦਾ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਲਿਫਟਿੰਗ ‘ਚ ਹੋਏ ਗਬਨ ਦਾ ਮਾਮਲਾ ਦਰਜ ਕੀਤਾ ਸੀ। ਭਾਰਤ ਭੂਸ਼ਣ ਆਸ਼ੂ ਹੁਣ ਪਟਿਆਲਾ ਜੇਲ੍ਹ ‘ਚ ਬੰਦ ਹਨ।

The post ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ 9 ਸਤੰਬਰ ਨੂੰ ਹੋਵੇਗਾ ਫ਼ੈਸਲਾ appeared first on Ludhiana Live.

ਸਾਬਕਾ ਮੰਤਰੀ ਆਸ਼ੂ ਦੀ ਜ਼ਮਾਨਤ ‘ਤੇ ਫੈਸਲਾ ਅੱਜ, ਪਟਿਆਲਾ ਜੇਲ੍ਹ ‘ਚ ਹਨ ਬੰਦ
ਲੁਧਿਆਣਾ : ਅਨਾਜ ਟਰਾਂਸਪੋਰਟ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਬੁੱਧਵਾਰ ਨੂੰ ਅਦਾਲਤ ‘ਚ ਸੁਣਵਾਈ ਹੋਣੀ ਹੈ। ਆਸ਼ੂ ਵੱਲੋਂ ਅਦਾਲਤ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਅਦਾਲਤ ਨੇ ਵਿਜੀਲੈਂਸ ਨੂੰ ਮਾਮਲੇ ਦਾ ਪੂਰਾ ਰਿਕਾਰਡ ਲਿਆਉਣ ਲਈ ਕਿਹਾ ਸੀ। ਇਸ ਪਟੀਸ਼ਨ ਦੀ ਸੁਣਵਾਈ ਸਪੈਸ਼ਲ ਜੱਜ ਵਿਜੀਲੈਂਸ ਅਤਰੀ ਦੀ ਅਦਾਲਤ ਵਿੱਚ ਹੋਣੀ ਹੈ।

ਦੱਸ ਦੇਈਏ ਕਿ 4 ਦਿਨ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ‘ਚ ਪਟੀਸ਼ਨ ਪਾ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਬਾਕਾਇਦਾ ਛੋਟ ਦਿੱਤੀ ਜਾਵੇ। ਆਪਣੀ ਪਟੀਸ਼ਨ ‘ਚ ਆਸ਼ੂ ਨੇ ਇਹ ਵੀ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸੀ ਰੰਜਿਸ਼ ਦਾ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਲਿਫਟਿੰਗ ‘ਚ ਹੋਏ ਗਬਨ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ ਵਿਜੀਲੈਂਸ ਨੇ 22 ਅਗਸਤ ਨੂੰਆਸ਼ੂ ਨੂੰ ਗਿ੍ਫ਼ਤਾਰ ਕੀਤਾ ਸੀ ।

The post ਸਾਬਕਾ ਮੰਤਰੀ ਆਸ਼ੂ ਦੀ ਜ਼ਮਾਨਤ ‘ਤੇ ਫੈਸਲਾ ਅੱਜ, ਪਟਿਆਲਾ ਜੇਲ੍ਹ ‘ਚ ਹਨ ਬੰਦ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ
ਲੁਧਿਆਣਾ : ਕਥਿਤ ਟਰਾਂਸਪੋਰਟ ਟੈਂਡਰ ਘਪਲੇ ’ਚ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ’ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਡਾਕਟਰ ਅਜੀਤ ਅੱਤਰੀ ਨੇ ਕਰਦਿਆਂ 7 ਸਤੰਬਰ ਲਈ ਵਿਜੀਲੈਂਸ ਪੁਲਸ ਨੂੰ ਅਦਾਲਤ ’ਚ ਮਾਮਲੇ ਸਬੰਧੀ ਪੂਰਾ ਰਿਕਾਰਡ ਸਮੇਤ ਤਲਬ ਕੀਤਾ ਹੈ।

ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਸੀ। ਆਪਣੀ ਜ਼ਮਾਨਤ ਪਟੀਸ਼ਨ ’ਚ ਆਸ਼ੂ ਨੇ ਸਿਆਸੀ ਬਦਲਾਖ਼ੋਰੀ ਤਹਿਤ ਮਾਮਲੇ ’ਚ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ appeared first on Ludhiana Live.

ਵਿਜੀਲੈਂਸ ਦੇ ਰੇਂਜ ਦਫਤਰ ‘ਚ ਕੱਟੀ ਸਾਬਕਾ ਮੰਤਰੀ ਆਸ਼ੂ ਨੇ ਰਾਤ, ਘਰੋਂ ਆਏ ਬਿਸਤਰੇ ‘ਤੇ ਸੁੱਤੇ
ਲੁਧਿਆਣਾ : ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦਾ ਸੋਮਵਾਰ ਰਾਤ ਵਿਜੀਲੈਂਸ ਦੇ ਰੇਂਜ ਦਫ਼ਤਰ ਵਿੱਚ ਪੁਲਿਸ ਹਿਰਾਸਤ ਵਿੱਚ ਕੱਟੀ। ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਕੁਝ ਸਿਹਤ ਸਮੱਸਿਆਵਾਂ ਸਨ ਅਤੇ ਇਸ ਕਾਰਨ ਉਸ ਨੂੰ ਦਵਾਈ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਉਸ ਕੋਲੋਂ ਰਸਮੀ ਪੁੱਛਗਿੱਛ ਕੀਤੀ ਅਤੇ ਬਾਅਦ ‘ਚ ਦੇਰ ਰਾਤ ਉਹ ਘਰੋਂ ਆਏ ਬੈੱਡ ‘ਤੇ ਸੁੱਤਾ ਪਿਆ ਸੀ।

ਵਿਜੀਲੈਂਸ ਰੇਂਜ ਦੇ ਦਫ਼ਤਰ ਵਿੱਚ ਕੋਈ ਤਾਲਾਬੰਦੀ ਨਹੀਂ ਹੈ ਤੇ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਰੱਖਿਆ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਉਹ ਸਾਰੀ ਰਾਤ ਵਾਰੀ-ਵਾਰੀ ਘੁੰਮਦਾ ਰਿਹਾ ਤੇ ਆਪਣੀ ਨੀਂਦ ਵੀ ਪੂਰੀ ਨਹੀਂ ਕਰ ਸਕਿਆ। ਦੇਰ ਰਾਤ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਜੀਲੈਂਸ ਰੇਂਜ ਦੇ ਦਫਤਰ ਪੁੱਜੇ ਤੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਉਸ ਨੇ ਰਾਜਾ ਵੜਿੰਗ ਨੂੰ ਦੱਸਿਆ ਕਿ ਉਸਦੀ ਸਿਹਤ ਨੂੰ ਲੈ ਕੇ ਕੁਝ ਸਮੱਸਿਆ ਹੈ ਅਤੇ ਉਸਨੂੰ ਦਵਾਈ ਦਿੱਤੀ ਗਈ ਹੈ।

ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਵਿਜੀਲੈਂਸ ਨਾਲ ਬਹਿਸ ਹੋ ਗਈ ਸੀ। ਇਸ ਕਾਰਨ ਵਿਜੀਲੈਂਸ ਨੇ ਕਮਿਸ਼ਨਰੇਟ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਲਿਖਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਸੰਸਦ ਮੈਂਬਰ ਬਿੱਟੂ ਨੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਮੰਦਾ ਬੋਲਿਆ ਹੈ।

The post ਵਿਜੀਲੈਂਸ ਦੇ ਰੇਂਜ ਦਫਤਰ ‘ਚ ਕੱਟੀ ਸਾਬਕਾ ਮੰਤਰੀ ਆਸ਼ੂ ਨੇ ਰਾਤ, ਘਰੋਂ ਆਏ ਬਿਸਤਰੇ ‘ਤੇ ਸੁੱਤੇ appeared first on Ludhiana Live.