former minister bharat bhushan ashu Archives - Ludhiana Live

ਸਾਬਕਾ ਮੰਤਰੀ ਆਸ਼ੂ ਨੂੇ ਅੱਜ ਚੌਥੀ ਵਾਰ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ, ਵੱਧ ਸਕਦਾ ਹੈ ਰਿਮਾਂਡ
ਲੁਧਿਆਣਾ : ਅਨਾਜ ਟਰਾਂਸਪੋਰਟ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਤਿੰਨ ਵਾਰ ਵਿਜੀਲੈਂਸ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਤੋਂ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਦੀਆਂ ਫਾਈਲਾਂ, ਸ਼ਹਿਰ ਦੇ ਵਿਕਾਸ ਕਾਰਜਾਂ ਤੇ ਉਸ ਦੇ ਸਾਥੀਆਂ ਦੀਆਂ ਨਿੱਜੀ ਜ਼ਮੀਨੀ ਜਾਇਦਾਦਾਂ ਸਬੰਧੀ ਪੁੱਛਗਿੱਛ ਕੀਤੀ ਗਈ।

ਆਸ਼ੂ ਨੂੰ ਅਦਾਲਤ ਨੇ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਦਾ ਮੁੜ ਪੁਲਿਸ ਰਿਮਾਂਡ ਲੈ ਸਕਦੀ ਹੈ। ਇਸ ਤੋਂ ਪਹਿਲਾਂ ਆਸ਼ੂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ 2 ਦਿਨ ਦੇ ਰਿਮਾਂਡ ‘ਤੇ ਲਿਆ ਗਿਆ। ਵਿਜੀਲੈਂਸ ਵੱਲੋਂ ਵਿਜੀਲੈਂਸ ਰੇਂਜ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸਵੇਰ ਤੋਂ ਸ਼ਾਮ ਤਕ ਪੁੱਛਗਿੱਛ ਕਰ ਰਹੇ ਹਨ। ਇਸ ਮਾਮਲੇ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਤੋਂ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਸਾਬਕਾ ਮੰਤਰੀ ਆਸ਼ੂ ਨੂੇ ਅੱਜ ਚੌਥੀ ਵਾਰ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ, ਵੱਧ ਸਕਦਾ ਹੈ ਰਿਮਾਂਡ appeared first on Ludhiana Live.

ਅੱਜ ਬਾਅਦ ਦੁਪਹਿਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਲੁਧਿਆਣਾ : ਆਸ਼ੂ ਦਾ ਚਾਰ ਦਿਨਾ ਰਿਮਾਂਡ ਅੱਜ ਸ਼ਨਿਚਰਵਾਰ ਨੂੰ ਖ਼ਤਮ ਹੋਣ ਜਾ ਰਿਹਾ ਹੈ। ਇਸ ਦੌਰਾਨ ਆਸ਼ੂ ਨੂੰ ਠੇਕੇਦਾਰ ਤੇਲੂ ਰਾਮ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੇ ਪੰਜਾਬ ’ਚ ਅਨਾਜ ਲਿਫਟਿੰਗ ਦੇ ਟੈਂਡਰ ਦੇਣ ਦਾ ਕੰਮ ਤੇਲੂ ਰਾਮ, ਆਸ਼ੂ ਦੇ ਕਰੀਬੀ ਮੀਨੂੰ ਸੰਜੇ ਮਲਹੋਤਰਾ ਤੇ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਕਰਦੇ ਸਨ। ਇਸ ਦੌਰਾਨ ਹਜ਼ਾਰਾਂ ਕਰੋੜ ਰੁਪਏ ਦਾ ਘੁਟਾਲਾ ਹੋਇਆ ਹੈ।

ਪੰਜਾਬ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ ’ਚ ਉਤਰ ਆਏ ਹਨ। ਉਹ ਵਿਜੀਲੈਂਸ ਰੇਜ ਦਫ਼ਤਰ ਦੇ ਸਾਹਮਣੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ’ਚ ਜਾਰੀ ਧਰਨੇ ’ਚ ਪਹੁੰਚੇ। ਉਨ੍ਹਾਂ ਸਾਬਕਾ ਮੰਤਰੀ ਆਸ਼ੂ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਇਹ ਪੂਰਾ ਮਾਮਲਾ ਸਿੱਧੇ ਤੌਰ ’ਤੇ ਸਿਆਸੀ ਰੰਜਿਸ਼ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ।

The post ਅੱਜ ਬਾਅਦ ਦੁਪਹਿਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ appeared first on Ludhiana Live.

ਲੁਧਿਆਣਾ ਵਿਜੀਲੈਂਸ ਦਫ਼ਤਰ ’ਚ ਵਧਣ ਲੱਗੀ ਕਾਂਗਰਸੀ ਵਰਕਰਾਂ ਦੀ ਹਲਚਲ, ਆਸ਼ੂ ਦਾ ਮੈਡੀਕਲ ਕਰ ਕੇ ਪਰਤੀ ਸਿਹਤ ਵਿਭਾਗ ਦੀ ਟੀਮ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਲਿਫਟਿੰਗ ਘੁਟਾਲੇ ਮਾਮਲੇ ਵਿਚ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਸੋਮਵਾਰ ਸ਼ਾਮ ਨੂੰ ਗਿ੍ਰਫਤਾਰ ਕਰ ਲਿਆ ਸੀ। ਅੱਜ ਸਵੇਰੇ ਕਾਂਗਰਸ ਨੇ ਮੁਹਾਲੀ ਵਿਚ ਵਿਜੀਲੈਂਸ ਮੁਖੀ ਦੇ ਦਫ਼ਤਰ ਅੱਗੇ ਪ੍ਰਦਰਸਨ ਕੀਤਾ ਸੀ। ਉਸ ਸਮੇਂ ਆਸ਼ੂ ਮੋਹਾਲੀ ’ਚ ਹੀ ਸੀ ਪਰ ਵਿਜੀਲੈਂਸ ਨੇ ਉਸ ਨੂੰ ਉੱਥੇ ਗਿ੍ਰਫ਼ਤਾਰ ਨਹੀਂ ਕੀਤਾ। ਲੁਧਿਆਣਾ ਪਹੁੰਚਦਿਆਂ ਹੀ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ।

ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਸੋਮਵਾਰ ਦੀ ਰਾਤ ਪੁਲਿਸ ਹਿਰਾਸਤ ਵਿਚ ਰੇੇਂਜ ਦਫ਼ਤਰ ’ਚ ਲੰਘੀ ਹੈ। ਬਾਅਦ ਦੁਪਹਿਰ ਆਸ਼ੂ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਦੇ ਭਰਾ ਨਰਿੰਦਰ ਕਾਲਾ, ਮੇਅਰ ਬਲਕਾਰ ਸਿੰਘ ਸਿੱਧੂ, ਸੰਨੀ ਭੱਲਾ ਤੇ ਹੋਰ ਆਗੂ ਵਿਜੀਲੈਂਸ ਰੇਂਜ ਦਫਤਰ ਪੁੱਜਣ ਲੱਗੇ ਹਨ। ਵਿਜੀਲੈਂਸ ਰੇਂਜ ਦਫਤਰ ’ਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸੀ ਵਰਕਰਾਂ ਦੀ ਗਿਣਤੀ ਵੀ ਵਧਣ ਲੱਗੀ ਹੈ। ਮੈਡੀਕਲ ਟੀਮ ਵੀ ਵਿਜੀਲੈਂਸ ਦਫਤਰ ’ਚ ਆਸ਼ੂ ਦਾ ਮੈਡੀਕਲ ਕਰ ਕੇ ਵਾਪਸ ਪਰਤ ਆਈ ਹੈ।

The post ਲੁਧਿਆਣਾ ਵਿਜੀਲੈਂਸ ਦਫ਼ਤਰ ’ਚ ਵਧਣ ਲੱਗੀ ਕਾਂਗਰਸੀ ਵਰਕਰਾਂ ਦੀ ਹਲਚਲ, ਆਸ਼ੂ ਦਾ ਮੈਡੀਕਲ ਕਰ ਕੇ ਪਰਤੀ ਸਿਹਤ ਵਿਭਾਗ ਦੀ ਟੀਮ appeared first on Ludhiana Live.