Former Minister Archives - Ludhiana Live

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ, ਪੜ੍ਹੋ ਪੂਰੀ ਖ਼ਬਰ
ਲੁਧਿਆਣਾ : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ।ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੇ 1 ਅਗਸਤ ਨੂੰ ਸਵੇਰੇ ਈ.ਡੀ. ਦਫ਼ਤਰ ਪਹੁੰਚ ਗਏ ਸਨ। ਜਲੰਧਰ ਈਡੀ ਨੇ ਸ਼ਾਮ ਤੱਕ ਲਗਾਤਾਰ ਉਸ ਨਾਲ ਗੱਲ ਕੀਤੀ। ਦਫਤਰ ‘ਚ ਉਸ ਤੋਂ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ, ਪੜ੍ਹੋ ਪੂਰੀ ਖ਼ਬਰ appeared first on Ludhiana Live.