Fraud case Archives - Ludhiana Live

ਇਨਵੈਸਟਮੈਂਟ ਦੇ ਨਾਂ ‘ਤੇ ਵਪਾਰੀਆਂ ਨੂੰ ਠੱਗ ਰਿਹਾ ਸੀ ਸ਼ਖ਼ਸ, ਇਕ ਕਰੋੜ ਤੋਂ ਜ਼ਿਆਦਾ ਦੀ ਨਕਦੀ ਬਰਾਮਦ
ਲੁਧਿਆਣਾ : ਫਿਰੋਜ਼ ਗਾਂਧੀ ਮਾਰਕੀਟ ‘ਚ ਨਿਵੇਸ਼ ਦੇ ਨਾਂ ‘ਤੇ ਵਪਾਰੀਆਂ ਨੂੰ ਠੱਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਉਸਦੇ ਦੋ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੇਰ ਰਾਤ ਫਿਰੋਜ਼ ਗਾਂਧੀ ਮਾਰਕੀਟ ਵਿੱਚ ਛਾਪੇਮਾਰੀ ਕੀਤੀ। ਇੱਥੇ ਦੇਰ ਰਾਤ ਤਕ ਅੱਠ ਘੰਟੇ ਤਕ ਜਾਂਚ ਚੱਲਦੀ ਰਹੀ। ਇਸ ਤੋਂ ਇਲਾਵਾ ਉਹ ਮੁਲਜ਼ਮਾਂ ਨੂੰ ਕਾਲੇ ਧਨ ਨੂੰ ਚਿੱਟਾ ਕਰਨ ਲਈ ਜਾਅਲੀ ਬਿੱਲ ਵੀ ਦਿੰਦਾ ਸੀ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ।

ਪੁਲਿਸ ਨੇ ਇੱਥੋਂ 1 ਕਰੋੜ ਤੋਂ ਵੱਧ ਦੀ ਰਕਮ ਵੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਿਰੋਜ਼ ਗਾਂਧੀ ਮਾਰਕੀਟ ‘ਚ ਕੁਝ ਲੋਕ ਦਫਤਰ ਖੋਲ੍ਹ ਕੇ ਵਪਾਰੀਆਂ ਤੋਂ ਪੈਸੇ ਹੜੱਪ ਰਹੇ ਹਨ। ਉਨ੍ਹਾਂ ਦੇ ਪੱਖ ਤੋਂ ਉਹ ਪੂੰਜੀ ਬਾਜ਼ਾਰ ਵਿਚ ਪੈਸਾ ਲਗਾਉਣ ਦਾ ਝਾਂਸਾ ਦਿੱਤਾ ਜਾਂਦਾ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਲੋਕ ਪੂੰਜੀ ਬਾਜ਼ਾਰ ‘ਚ ਵਪਾਰੀਆਂ ਵੱਲੋਂ ਨਿਵੇਸ਼ ਕੀਤੇ ਗਏ ਪੈਸੇ ਦਾ ਗਬਨ ਕਰਦੇ ਸਨ ਤੇ ਕਾਲੇ ਧਨ ਨੂੰ ਚਿੱਟੇ ‘ਚ ਬਦਲਣ ਲਈ ਫਰਜ਼ੀ ਕੰਪਨੀਆਂ ਦੇ ਬਿੱਲ ਵੀ ਵੇਚਦੇ ਸਨ।

The post ਇਨਵੈਸਟਮੈਂਟ ਦੇ ਨਾਂ ‘ਤੇ ਵਪਾਰੀਆਂ ਨੂੰ ਠੱਗ ਰਿਹਾ ਸੀ ਸ਼ਖ਼ਸ, ਇਕ ਕਰੋੜ ਤੋਂ ਜ਼ਿਆਦਾ ਦੀ ਨਕਦੀ ਬਰਾਮਦ appeared first on Ludhiana Live.

2 ਲੱਖ 24 ਹਜ਼ਾਰ ਦੀ ਨਕਦੀ ਲੈ ਕੇ ਨੌਕਰ ਹੋਇਆ ਰਫੂਚੱਕਰ, ਮੁਕੱਦਮਾ ਦਰਜ
ਲੁਧਿਆਣਾ : ਚਾਰ ਮਹੀਨੇ ਪਹਿਲਾਂ ਰੱਖਿਆ ਨੌਕਰ ਵਿਸ਼ਵਾਸ ਬਣਾਕੇ ਕਪੜਾ ਕਾਰੋਬਾਰੀ ਦੇ 2 ਲੱਖ 24 ਹਜ਼ਾਰ ਰੁਪਏ ਲੈ ਕੇ ਰਫੂਚੱਕਰ ਹੋ ਗਿਆ। ਸਮਰਾਲਾ ਚੌਂਕ ਦੇ ਕੋਲੋਂ ਸਕੂਟਰ ਬਰਾਮਦ ਕਰਕੇ ਪੁਲਿਸ ਨੇ ਮੁਲਜ਼ਮ ਦਾਨਿਸ਼ ਚੱਡਾ ਦੇ ਖ਼ਿਲਾਫ਼ ਅਮਾਨਤ ਵਿੱਚ ਖਿਆਨਤ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਨਹਿਰੂ ਨਗਰ ਮਾਡਲ ਟਾਊਨ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਦੱਸਿਆ ਕਿ ਕੱਪੜੇ ਦੀ ਟ੍ਰੇਡਿੰਗ ਦੇ ਨਾਲ-ਨਾਲ ਉਨ੍ਹਾਂ ਦੇ ਮੈਨਫੈਕਚਰਿੰਗ ਯੂਨਿਟ ਵੀ ਹਨ।

ਦਾਨਿਸ਼ ਬਜ਼ਾਰ ਚੋਂ ਪੇਮੈਂਟ ਲੈਣ ਲਈ ਕਾਰੋਬਾਰੀ ਦਾ ਐਕਟਿਵਾ ਸਕੂਟਰ ਲੈ ਕੇ ਗਿਆ। ਜਦ ਉਹ ਵਾਪਸ ਨਾ ਆਇਆ ਤਾਂ ਕਾਰੋਬਾਰੀ ਨੇ ਆਪਣੇ ਮੁਲਾਜ਼ਮਾਂ ਨੂੰ ਸ਼ਾਸਤਰੀ ਨਗਰ ਵਾਲੇ ਘਰ ਵਿੱਚ ਭੇਜਿਆ। ਕਾਰੋਬਾਰੀ ਨੂੰ ਪਤਾ ਲੱਗਾ ਕਿ ਘਰ ਚੋਂ ਦਾਨਿਸ਼ ਦਾ ਪੂਰਾ ਪਰਿਵਾਰ ਜਾ ਚੁੱਕਾ ਸੀ। ਤਫਤੀਸ਼ ਕਰਨ ਤੇ ਪਤਾ ਲੱਗਾ ਕਿ ਮੁਲਜ਼ਮ ਮਹਾਂਵੀਰ ਜੈਨ ਕਲੋਨੀ ਚੋਂ 2 ਲੱਖ 24 ਹਜ਼ਾਰ ਰੁਪਏ ਦੀ ਰਕਮ ਲੈ ਗਿਆ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

The post 2 ਲੱਖ 24 ਹਜ਼ਾਰ ਦੀ ਨਕਦੀ ਲੈ ਕੇ ਨੌਕਰ ਹੋਇਆ ਰਫੂਚੱਕਰ, ਮੁਕੱਦਮਾ ਦਰਜ appeared first on Ludhiana Live.

ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੀਤੀ ਪੰਜ ਲੱਖ ਰੁਪਏ ਦੀ ਧੋਖਾਧੜੀ
ਲੁਧਿਆਣਾ : ਕੈਸ਼ ਕਰਵਾਉਣ ਲਈ ਬੈਂਕ ਵਿੱਚ ਲਗਾਏ ਗਏ ਚੈੱਕ ਦੀ ਦੁਰਵਰਤੋਂ ਕਰਨ ਲਈ ਅੰਮ੍ਰਿਤਸਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਬੈਂਕ ਮੁਲਾਜ਼ਮਾਂ ਨਾਲ ਮਿਲੀਭੁਗਤ ਕੀਤੀ ਅਤੇ ਕਟਿੰਗ ਕਰਕੇ ਚੈੱਕ ਪਾਸ ਕਰਵਾ ਲਿਆ। ਅਜਿਹਾ ਕਰਕੇ ਮੁਲਜ਼ਮਾਂ ਨੇ ਗਲੀ ਨੰਬਰ 9 ਕ੍ਰਿਸ਼ਨਾ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ ਨਾਲ 5 ਲੱਖ ਰੁਪਏ ਦੀ ਧੋਖਾਧੜੀ ਕੀਤੀ।

ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਜਾਣਕਾਰੀ ਦਿੰਦਿਆਂ ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਸੱਸ ਕੰਵਲਜੀਤ ਕੌਰ ਨੇ ਉਨ੍ਹਾਂ ਨੂੰ 5 ਲੱਖ ਰੁਪਏ ਦਾ ਚੈੱਕ ਕੋਟਕ ਮਹਿੰਦਰਾ ਬੈਂਕ ਫਿਰੋਜ ਗਾਂਧੀ ਮਾਰਕਿਟ ਦਾ ਦਿੱਤਾ ਸੀ। ਉਨ੍ਹਾਂ ਨੇ ਚੈੱਕ ਆਪਣੇ ਖਾਤੇ ਵਿਚ ਬੈਂਕ ਆਫ ਬੜੌਦਾ ਗੁਰਦੇਵ ਨਗਰ ਵਿੱਚ ਲਗਾ ਦਿੱਤਾ। ਚੈੱਕ ਕਈ ਦਿਨਾਂ ਤੱਕ ਕਲੀਅਰ ਨਹੀਂ ਹੋਇਆ। ਜਾਂਚ ਕਰਨ ਲਈ ਉਨ੍ਹਾਂ ਨੇ ਜਦ ਬੈਂਕ ਤੋਂ ਚੈੱਕ ਦੀ ਫੋਟੋ ਕਾਪੀ ਪ੍ਰਾਪਤ ਕੀਤੀ ਤਾਂ ਫੋਟੋ ਕਾਪੀ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ।

ਚੈੱਕ ਦੀ ਕਟਿੰਗ ਕੀਤੀ ਹੋਈ ਸੀ ਅਤੇ ਖਾਤਾ ਨੰਬਰ ਬਦਲ ਕੇ ਬੈਂਕ ਆਫ ਬੜੌਦਾ ਪ੍ਰਤਾਪ ਚੌਂਕ ਲਿਖ ਦਿੱਤਾ ਗਿਆ ਸੀ। ਮਨਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਪਰਮਜੀਤ ਸਿੰਘ ਨੇ ਬੈਂਕ ਮੁਲਾਜ਼ਮਾਂ ਨਾਲ ਮਿਲ ਕੇ 5 ਲੱਖ ਰੁਪਏ ਦਾ ਚੈੱਕ ਕੈਸ਼ ਕਰਵਾ ਲਿਆ ਸੀ। ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਫ ਆਈ ਆਰ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

The post  ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੀਤੀ ਪੰਜ ਲੱਖ ਰੁਪਏ ਦੀ ਧੋਖਾਧੜੀ appeared first on Ludhiana Live.

ਜਾਇਦਾਦ ਦੇ ਮਾਮਲੇ ‘ਚ ਕਰੋੜਾਂ ਦੀ ਠੱਗੀ ਦੇ ਦੋਸ਼ ਤਹਿਤ 2 ਖਿਲਾਫ਼ ਕੇਸ ਦਰਜ
ਲੁਧਿਆਣਾ : ਜਾਇਦਾਦ ਦੇ ਮਾਮਲੇ ‘ਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਗਰ ਨਗਰ ਦੇ ਰਹਿਣ ਵਾਲੇ ਗੌਤਮ ਗਰਗ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਬਹਾਦਰ ਸਿੰਘ ਵਾਸੀ ਭੈਣੀ ਦਰੇੜਾ ਅਤੇ ਰਮਨਦੀਪ ਸਿੰਘ ਵਾਸੀ ਕੰਗਨਵਾਲ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ |

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਕਥਿਤ ਦੋਸ਼ੀਆਂ ਤੋ ਪਿੰਡ ਬੱਗਾ ਕਲਾਂ ਵਿਚ ਜ਼ਮੀਨ ਖਰੀਦ ਕੀਤੀ ਸੀ | ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ 2 ਕਰੋੜ 55 ਲੱਖ ਰੁਪਏ ਦੀ ਨਕਦੀ ਦਿੱਤੀ ਸੀ ਪਰ ਕਥਿਤ ਦੋਸ਼ੀਆਂ ਨੇ ਕਰਵਾਈ। ਜਿਸ ‘ਤੇ ਕਥਿਤ ਦੋਸ਼ੀਆਂ ਖਿਲਾਫ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |

The post ਜਾਇਦਾਦ ਦੇ ਮਾਮਲੇ ‘ਚ ਕਰੋੜਾਂ ਦੀ ਠੱਗੀ ਦੇ ਦੋਸ਼ ਤਹਿਤ 2 ਖਿਲਾਫ਼ ਕੇਸ ਦਰਜ appeared first on Ludhiana Live.

ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਲਈ ਟ੍ਰੈਵਲ ਏਜੰਟਾਂ ਨੇ ਠੱਗੇ 30 ਲੱਖ, ਮਾਮਲਾ ਦਰਜ
ਲੁਧਿਆਣਾ : ਵਿਦੇਸ਼ ਜਾਣ ਵਾਲਿਆਂ ਦਾ ਜਨੂੰਨ ਘੱਟ ਨਹੀਂ ਹੋ ਰਿਹਾ। ਇਸ ਨੂੰ ਲੈ ਕੇ ਰੋਜ਼ਾਨਾ ਠੱਗੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇਕ ਹੋਰ ਠੱਗੀ ਦਾ ਮਾਮਲਾ ਸਦਰ ਥਾਣੇ ’ਚ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਦਵਿੰਦਰ ਸਿੰਘ ਪੁੱਤਰ ਗੁਰਦਾਸ ਰਾਮ ਨਿਵਾਸੀ ਇਸ਼ਰ ਨਗਰ, ਲੁਧਿਆਣਾ ਨੇ ਆਪਣੀ ਸ਼ਿਕਾਇਤ ’ਚ ਕਿਹਾ ਹੈ ਕਿ ਉਸ ਨੇ ਆਪਣੇ ਪੁੱਤਰ ਸਾਹਿਲਪ੍ਰੀਤ ਅਤੇ ਰਿਸ਼ਤੇਦਾਰ ਸੁਖਬੀਰ ਕੌਰ ਅਤੇ ਵਰਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਟ੍ਰੈਵਲ ਏਜੰਟ ਰਾਜ ਕੁਮਾਰ, ਪ੍ਰਿੰਸ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਡਾਬਾ ਰੋਡ ਲੋਹਾਰਾ ਨਾਲ ਸੰਪਰਕ ਕੀਤਾ।

ਟ੍ਰੈਵਲ ਏਜੰਟਾਂ ਨੇ ਕੈਨੇਡਾ ਦਾ ਵਰਕ ਪਰਮਿਟ ਲਗਵਾਉਣ ਲਈ ਵੱਖ-ਵੱਖ ਸਮਿਆਂ ’ਤੇ ਉਨ੍ਹਾਂ ਤੋਂ 30 ਲੱਖ ਰੁਪਏ ਹਾਸਲ ਕਰ ਲਏ। ਕਈ ਸਾਲ ਬੀਤ ਜਾਣ ਤੋਂ ਬਾਅਦ ਵੀ ਨਾ ਹੀ ਉਨ੍ਹਾਂ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਲਏ ਹੋਏ ਪੈਸੇ ਵਾਪਸ ਕੀਤੇ। ਪੁਲਸ ਜਾਂਚ ਅਧਿਕਾਰੀ ਨੇ ਜਾਂਚ-ਪੜਤਾਲ ਤੋਂ ਬਾਅਦ ਟ੍ਰੈਵਲ ਏਜੰਟਾਂ ਖ਼ਿਲਾਫ਼ ਇਗੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

The post ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਲਈ ਟ੍ਰੈਵਲ ਏਜੰਟਾਂ ਨੇ ਠੱਗੇ 30 ਲੱਖ, ਮਾਮਲਾ ਦਰਜ appeared first on Ludhiana Live.

ਦੁੱਗਣਾ ਕਰਨ ਦਾ ਝਾਂਸਾ ਦੇ ਕੇ 22 ਤੋਲੇ ਸੋਨਾ ਕੀਤਾ ਗ਼ਾਇਬ, ਸੀਸੀਟੀਵੀ ਕੈਮਰੇ ’ਚ ਕੈਦ ਹੋਏ ਠੱਗੀ ਮਾਰਨ ਵਾਲੇ ਦੰਪਤੀ
ਜਗਰਾਓਂ : ਜਗਰਾਓਂ ਦੇ ਜੋੜੇ ਨੂੰ ਆਪਣੇ ਝਾਂਸੇ ਵਿਚ ਲੈ ਕੇ ਸੋਨਾ ਦੁੱਗਣਾ ਕਰਨ ਦਾ ਸਬਜ਼ਬਾਗ ਦਿਖਾ ਕੇ ਮਰਦ ਤੇ ਔਰਤ 22 ਤੋਲੇ ਸੋਨੇ ਦੇ ਗਹਿਣੇ ਲੈ ਕੇ ਫੁਰਰ ਹੋ ਗਏ। ਪੀੜਤ ਜੋੜੇ ਦਾ ਕਹਿਣਾ ਹੈ ਕਿ ਗਹਿਣੇ ਲੈ ਕੇ ਜਾਣ ਵਾਲਿਆਂ ਨੇ ਉਨ੍ਹਾਂ ਨੂੰ ਆਪਣੀਆਂ ਗੱਲਾਂ ਵਿਚ ਉਲਝਾ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਓਂ ਦੇ ਕੱਚਾ ਕਿਲ੍ਹਾ ਵਾਸੀ ਗੁਰਨਾਮ ਸਿੰਘ ਤੇ ਉਨ੍ਹਾਂ ਦੀ ਪਤਨੀ ਵਰਿੰਦਰ ਕੌਰ ਆਪਣੇ ਸਕੂਟਰ ’ਤੇ ਗੁਰਦੁਆਰਾ ਨਾਨਕਸਰ ਕਲੇਰਾਂ ਨੂੰ ਜਾ ਰਹੇ ਸਨ। ਸਥਾਨਕ ਅਗਵਾੜ ਲੋਪੋ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਮਰਦ ਔਰਤ ਨੇ ਉਨ੍ਹਾਂ ਨੂੰ ਆਪਣੀ ਗੱਲਾਂ ਵਿਚ ਲੈ ਲਿਆ ਅਤੇ ਉਨ੍ਹਾਂ ਦੇ ਘਰ ਰੋਟੀ ਖਾਣ ਦਾ ਕਹਿ ਕੇ ਰੋਕ ਲਿਆ।

ਇਸੇ ਦੌਰਾਨ ਗੱਲਾਂ ਕਰਦਿਆਂ ਉਨ੍ਹਾਂ ਨੇ ਜੋੜੇ ਨੂੰ ਸੋਨਾ ਦੁੱਗਣਾ ਕਰਨ ਦਾ ਸਬਜ਼ਬਾਗ ਦਿਖਾਇਆ ਜਿਸ ’ਤੇ ਵਰਿੰਦਰ ਕੌਰ ਵਿਅਕਤੀ ਤੇ ਔਰਤ ਨਾਲ ਉਸ ਦੇ ਮੋਟਰਸਾਈਕਲ ’ਤੇ ਬੈਠ ਕੇ ਆਪਣੇ ਘਰ ਚਲੀ ਗਈ ਜਦਕਿ ਉਸ ਦਾ ਪਤੀ ਅਗਵਾੜ ਲੋਪੋ ਖੜ੍ਹਾ ਰਿਹਾ। ਘਰ ਜਾ ਕੇ ਵਰਿੰਦਰ ਕੌਰ ਨੇ 22 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਇਨ੍ਹਾਂ ਅਨਸਰਾਂ ਨੂੰ ਸੌਂਪ ਦਿੱਤੇ। ਵਾਪਸ ਉਸ ਦੇ ਨਾਲ ਹੀ ਅਗਵਾੜ ਲੋਪੋ ਪਹੁੰਚੇ ਤਾਂ ਉਹ ਵਿਅਕਤੀ ਉਸ ਦੇ ਨਾਲ ਆਈ ਔਰਤ ਨਾਲ ਚਲਾ ਗਿਆ ਤੇ ਜਦੋਂ ਉਸ ਨੇ ਆਪਣੇ ਪਤੀ ਗੁਰਨਾਮ ਸਿੰਘ ਨੂੰ ਦੱਸਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਵਿਚ ਜਗਰਾਓਂ ਪੁਲਿਸ ਨੂੰ ਸ਼ਿਕਾਇਤ ਕੀਤੀ।

The post ਦੁੱਗਣਾ ਕਰਨ ਦਾ ਝਾਂਸਾ ਦੇ ਕੇ 22 ਤੋਲੇ ਸੋਨਾ ਕੀਤਾ ਗ਼ਾਇਬ, ਸੀਸੀਟੀਵੀ ਕੈਮਰੇ ’ਚ ਕੈਦ ਹੋਏ ਠੱਗੀ ਮਾਰਨ ਵਾਲੇ ਦੰਪਤੀ appeared first on Ludhiana Live.

ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਲੁਧਿਆਣਾ : ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਆਪਣੇ ਚਹੇਤੇ ਠੇਕੇਦਾਰ ਨੂੰ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਰਕਾਰ ਨੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਤਕਰੀਬਨ ਤਿੰਨ ਮਹੀਨੇ ਬਾਅਦ ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 19 ਤਹਿਤ ਵਿਜੀਲੈਂਸ ਬਿਊਰੋ ਦੀ ਅਰਜ਼ੀ ਨੂੰ ਮਨਜੂਰੀ ਦੇ ਦਿੱਤੀ ਹੈ।

ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘਪਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਵੱਲੋਂ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਸੇ ਮਾਮਲੇ ‘ਚ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਮਿਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਹੀ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

The post ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ appeared first on Ludhiana Live.

ਡਾਲਰ ਬਦਲਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਲਿਫ਼ਾਫਾ ਖੋਲ੍ਹਿਆ ਤਾਂ ਨਿਕਲਿਆ ਸਾਬਣ
ਲੁਧਿਆਣਾ : ਨੌਸਰਬਾਜ਼ ਨੇ ਜਲੰਧਰ ਦੇ ਦੁਕਾਨਦਾਰ ਨੂੰ ਡਾਲਰ ਬਦਲਾਉਣ ਦਾ ਝਾਂਸਾ ਦੇ ਕੇ 3 ਲੱਖ ਦਾ ਚੂਨਾ ਲਗਾ ਦਿੱਤਾ। ਪੀੜਤ ਨੇ ਥਾਣਾ ਦਰੇਸੀ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਪੀੜਤ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਜਲੰਧਰ ’ਚ ਸਪੋਰਟਸ ਦੇ ਸਾਮਾਨ ਦੀ ਦੁਕਾਨ ਹੈ। ਬੀਤੇ ਦਿਨੀਂ ਉਹ ਦੀਪਕ ਸਿਨੇਮਾ ਰੋਡ ਸਥਿਤ ਕਿਸੇ ਦੁਕਾਨਦਾਰ ਤੋਂ ਪੈਸੇ ਲੈਣ ਆਇਆ ਸੀ, ਜਿੱਥੇ ਉਸ ਦੀ ਮੁਲਾਕਾਤ ਉਕਤ ਨੌਸਰਬਾਜ਼ ਨਾਲ ਹੋਈ। ਉਸ ਨੇ ਦੱਸਿਆ ਕਿ ਉਸ ਕੋਲ 5 ਹਜ਼ਾਰ ਡਾਲਰ ਤੋਂ ਜ਼ਿਆਦਾ ਦੀ ਨਕਦੀ ਹੈ, ਉਹ ਕਿਸੇ ਨੂੰ ਜਾਣਦਾ ਨਹੀਂ ਹੈ। ਉਹ ਉਸ ਨੂੰ ਸਾਰੇ ਡਾਲਰ 3 ਲੱਖ ਰੁਪਏ ਦੇ ਬਦਲੇ ਦੇ ਦੇਵੇਗਾ।

ਸੋਮਵਾਰ ਨੂੰ ਰਾਜ ਕੁਮਾਰ ਜਲੰਧਰ ਤੋਂ ਲੁਧਿਆਣਾ ਪੁੱਜਾ, ਜਿੱਥੇ ਨੌਸਰਬਾਜ਼ ਨੇ ਉਸ ਨੂੰ ਸੇਖੇਵਾਲ ਰੋਡ ਸਥਿਤ ਇਕ ਧਾਰਮਿਕ ਸਥਾਨ ’ਤੇ ਬੁਲਾਇਆ, ਜਿੱਥੇ ਉਸ ਨੂੰ ਡਾਲਰ ਵਾਲਾ ਲਿਫਾਫਾ ਦਿੱਤਾ ਅਤੇ 3 ਲੱਖ ਦੀ ਨਕਦੀ ਲੈ ਕੇ ਕਾਰ ਤੋਂ ਉੱਤਰ ਗਿਆ। ਜਦੋਂ ਉਨ੍ਹਾਂ ਨੇ ਡਾਲਰ ਵਾਲਾ ਲਿਫਾਫਾ ਖੋਲ੍ਹਿਆ ਤਾਂ ਉਸ ‘ਚੋਂ 3 ਰੁਮਾਲਾਂ ਵਾਲਾ ਪੈਕੇਟ ਨਿਕਲਿਆ। ਇਕ-ਇਕ ਕਰ ਕੇ ਉਨ੍ਹਾਂ ਨੇ ਰੁਮਾਲ ਖੋਲ੍ਹੇ ਤਾਂ ਕੱਪੜੇ ਧੋਣ ਵਾਲਾ ਸਾਬਣ ਨਿਕਲਿਆ। ਉਹ ਦੌੜ ਕੇ ਨੌਸਰਬਾਜ਼ ਦੇ ਪਿੱਛੇ ਭੱਜੇ ਪਰ ਉਦੋਂ ਤੱਕ ਨੌਸਰਬਾਜ਼ ਫਰਾਰ ਹੋ ਚੁੱਕਾ ਸੀ।

The post ਡਾਲਰ ਬਦਲਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਲਿਫ਼ਾਫਾ ਖੋਲ੍ਹਿਆ ਤਾਂ ਨਿਕਲਿਆ ਸਾਬਣ appeared first on Ludhiana Live.

ਬੈਂਕ ਨਾਲ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ
ਲੁਧਿਆਣਾ : ਪੁਲਿਸ ਨੇ ਬੈਂਕ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਟੇਟ ਬੈਂਕ ਆਫ ਇੰਡੀਆ ਦੇ ਸਹਾਇਕ ਮੈਨੇਜਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਵਲੋਂ ਜ਼ਮੀਨ ਗਿਰਵੀ ਰੱਖ ਕੇ ਬੈਂਕ ਪਾਸੋਂ 25 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਅਤੇ ਬਾਅਦ ਵਿਚ ਮਾਲ ਮਹਿਕਮੇ ਦੇ ਮੁਲਾਜ਼ਮਾਂ ਨਾਲ ਮਿਲ ਕੇ ਰਿਕਾਰਡ ਵਿਚ ਕਰਜ਼ੇ ਸਬੰਧੀ ਰਿਕਾਰਡ ਕਟਵਾ ਦਿੱਤਾ।

ਜਦੋਂ ਬੈਂਕ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਇਹ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਜਿਹੜਾ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਹਾਲ ਦੀ ਘੜੀ ਇਸ ਮਾਮਲੇ ‘ਚ ਗਿ੍ਫ਼ਤਾਰੀ ਨਹੀਂ ਕੀਤੀ ਗਈ |

The post ਬੈਂਕ ਨਾਲ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ appeared first on Ludhiana Live.

ਫਰਜ਼ੀ ਦਸਤਾਵੇਜ਼ਾਂ ਨਾਲ ਆਪਣੇ ਨਾਂ ‘ਤੇ ਕਰਾਈ ਚਾਚੇ ਦੀ ਜਾਇਦਾਦ, ਭਤੀਜੇ ਸਮੇਤ 3 ਲੋਕਾਂ ‘ਤੇ ਕੇਸ ਦਰਜ
ਲੁਧਿਆਣਾ : ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਚਾਚੇ ਦੀ ਜਾਇਦਾਦ ਆਪਣੇ ਨਾਂ ਕਰਵਾਉਣ ਦੇ ਦੋਸ਼ ‘ਚ ਮਾਡਲ ਟਾਊਨ ਪੁਲਸ ਨੇ ਭਤੀਜੇ ਅਤੇ ਉਸ ਦੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏ ਐੱਸ ਆਈ ਹਰਮੇਸ਼ ਲਾਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਦਸਮੇਸ਼ ਨਗਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ, ਨਿਊ ਸ਼ਿਮਲਾ ਪੁਰੀ ਦੀ ਗਲੀ ਨੰ 9 ਨਿਵਾਸੀ ਹਰਪ੍ਰੀਤ ਸਿੰਘ ਅਤੇ ਡਾਬਾ ਪਿੰਡ ਦੇ ਰਹਿਣ ਵਾਲੇ ਬਲਜੀਤ ਸਿੰਘ ਵਜੋਂ ਹੋਈ ਹੈ।

ਅਪ੍ਰੈਲ 2022 ਵਿਚ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਉਸ ਦੇ ਭਰਾ ਸੁਰਜੀਤ ਸਿੰਘ ਦੀ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ | ਆਪਣੀ ਮੌਤ ਤੋਂ ਪਹਿਲਾਂ ਵੀ, ਉਸਨੇ ਉਸਦੀ ਜਾਇਦਾਦ ਦਾ ਆਪਣਾ ਹਿੱਸਾ ਲੈ ਲਿਆ ਹੈ। ਪਰ ਉਸ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਆਪਣੇ 2 ਸਾਥੀਆਂ ਨਾਲ ਮਿਲ ਕੇ ਉਸ ਦੀ ਜਾਇਦਾਦ ਦੇ ਜਾਅਲੀ ਦਸਤਾਵੇਜ਼ ਤਿਆਰ ਕਰ ਆਪਣੇ ਨਾਮ ‘ਤੇ ਤਬਦੀਲ ਕਰਵਾ ਲਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

The post ਫਰਜ਼ੀ ਦਸਤਾਵੇਜ਼ਾਂ ਨਾਲ ਆਪਣੇ ਨਾਂ ‘ਤੇ ਕਰਾਈ ਚਾਚੇ ਦੀ ਜਾਇਦਾਦ, ਭਤੀਜੇ ਸਮੇਤ 3 ਲੋਕਾਂ ‘ਤੇ ਕੇਸ ਦਰਜ appeared first on Ludhiana Live.