fraud with woman Archives - Ludhiana Live

ਵਿਧਵਾ ਔਰਤ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਵਿਧਵਾ ਔਰਤ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਰਸ਼ਪ੍ਰੀਤ ਕੌਰ ਪਤਨੀ ਸਵ: ਰਣਜੀਤ ਸਿੰਘ ਵਾਸੀ ਮਿਲਰਗੰਜ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਚਰਨਜੀਤ ਕੌਰ ਅਤੇ ਸੁਖਵਿੰਦਰ ਸਿੰਘ ਵਾਸੀ ਮਿਲਰਗੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਤੀ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਉਕਤ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਉਸ ਦੇ ਦਸਤਾਵੇਜ਼ ਰੱਖ ਲਏ ਅਤੇ ਉਸਦੇ ਪਤੀ ਦੇ ਖਾਤੇ ਵਿਚੋਂ ਧੋਖੇ ਨਾਲ 17 ਲੱਖ ਰੁਪਏ ਕਢਵਾ ਲਏ। ਅਸ਼ਪ੍ਰੀਤ ਕੌਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਵਿਧਵਾ ਔਰਤ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.