free electricity in punjab Archives - Ludhiana Live

ਕੇਜਰੀਵਾਲ ਤੇ ਮਾਨ ਦਾ ਐਲਾਨ- ਪਹਿਲੀ ਜੁਲਾਈ ਤੋਂ ਪੰਜਾਬ ‘ਚ ਮਿਲੇਗੀ ਮੁਫਤ ਬਿਜਲੀ
ਸੰਗਰੂਰ : ਗੁਰਮੇਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਲਈ ‘ਆਪ’ ਸੁਪਰੀਮੋ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਰਹੀ ਹੈ। ਅਸੀਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਂਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ।

ਚੁਣਾਵੀ ਵਾਅਦਿਆਂ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦਿਆਂ ਹੀ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਮੁਫਤ ਬਿਜਲੀ ਬਾਰੇ ਕੇਜਰੀਵਾਲ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ਪੂਰੇ ਪੰਜਾਬ ਵਿਚ ਮੁਫਤ ਬਿਜਲੀ ਦਿੱਤੀ ਜਾਵੇਗੀ ਤੇ ਨਾਲ ਹੀ ਉੁਨ੍ਹਾਂ ਨੇ ਪੰਜਾਬੀਆਂ ਨੂੰ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਵੀ ਅਪੀਲ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਰੋਡ ਸ਼ੋਅ ਮੌਕੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਭਾਰਤ ਦਾ ਸਭ ਤੋਂ ਚੰਗਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਰੂਰ ਨੂੰ ਦੇਸ਼ ਦਾ ਉਦਯੋਗਿਕ ਹੱਬ ਵੀ ਬਣਾਇਆ ਜਾਵੇਗਾ। CM ਮਾਨ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬੀਆਂ ਨੇ ਬਦਲਾਅ ਲਿਆਂਦਾ ਹੈ ਤੇ ਇਸ ਦੀ ਸ਼ੁਰੂਆਤ 2014 ਵਿਚ ਸੰਗਰੂਰ ਦੇ ਲੋਕਾਂ ਨੇ ਕੀਤੀ ਸੀ।

The post ਕੇਜਰੀਵਾਲ ਤੇ ਮਾਨ ਦਾ ਐਲਾਨ- ਪਹਿਲੀ ਜੁਲਾਈ ਤੋਂ ਪੰਜਾਬ ‘ਚ ਮਿਲੇਗੀ ਮੁਫਤ ਬਿਜਲੀ appeared first on Ludhiana Live.

ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਦਾ ਨੋਟੀਫਿਕੇਸ਼ਨ ਅਜੇ ਤੱਕ ਨਹੀਂ ਹੋਇਆ ਜਾਰੀ, ‘ਆਪ’ ਦੀ ਬਕਾਇਆ ਬਿੱਲ ਮੁਆਫ਼ ਕਰਨ ਦੀ ਯੋਜਨਾ ਵੀ ਭੰਬਲਭੂਸੇ ‘ਚ
ਲੁਧਿਆਣਾ/ ਪਟਿਆਲਾ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਇਕ ਮਹੀਨੇ ਦੇ ਕਾਰਜਕਾਲ ਤੋਂ ਬਾਅਦ ਐਲਾਨ ਕੀਤਾ ਸੀ ਕਿ ਲੋਕਾਂ ਨੂੰ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਯਾਨੀ ਲੋਕਾਂ ਨੂੰ ਦੋ ਮਹੀਨੇ ਤੱਕ 600 ਯੂਨਿਟ ਦਾ ਬਿੱਲ ਨਹੀਂ ਦੇਣਾ ਪਵੇਗਾ। ਇਸ ਸਕੀਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਅਜੇ ਤੱਕ ਪਾਵਰਕਾਮ ਕੋਲ ਨੋਟੀਫਿਕੇਸ਼ਨ ਨਹੀਂ ਪਹੁੰਚਿਆ।

ਇਸੇ ਤਰ੍ਹਾਂ ‘ਆਪ’ ਸਰਕਾਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜੋ ਪਿਛਲੀ ਕਾਂਗਰਸ ਸਰਕਾਰ ਦੇ ਕੁਝ ਮਹੀਨੇ ਸਨ, ਦੇ ਕਾਰਜਕਾਲ ਦੌਰਾਨ ਸਤੰਬਰ 2021 ਤੋਂ ਦਸੰਬਰ 2021 ਤੱਕ ਦੋ ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਘਰਾਂ ਦੇ ਬਿੱਲਾਂ ਦੇ ਬਕਾਏ ਮੁਆਫ ਕਰਨ ਦੀ ਮਿਆਦ ਵਧਾਉਣ ਲਈ ਕਿਹਾ ਸੀ। ਇਹ ਐਲਾਨ ਵੀ ਹੁਣ ਤੱਕ ਸਿਰਫ ਕਾਗਜ਼ਾਂ ‘ਚ ਹੀ ਸਾਬਤ ਹੋਇਆ ਹੈ।

ਸਰਕਾਰ ਨੇ ਇਹ ਵੀ ਸ਼ਰਤ ਰੱਖੀ ਹੈ ਕਿ ਜੇਕਰ ਬਿਜਲੀ ਦੀ ਖਪਤ 600 ਯੂਨਿਟ ਤੋਂ ਵੱਧ ਕੇ ਇਕ ਯੂਨਿਟ ਤੱਕ ਜਾਂਦੀ ਹੈ ਤਾਂ ਜਨਰਲ ਵਰਗ ਨੂੰ ਇਸ ਲਈ ਬਿਜਲੀ ਮੁਆਫ ਨਹੀਂ ਕੀਤੀ ਜਾਵੇਗੀ, ਯਾਨੀ ਜਨਰਲ ਵਰਗ ਨੂੰ ਪੂਰਾ ਬਿੱਲ ਦੇਣਾ ਪਵੇਗਾ। ਹਾਲਾਂਕਿ ਦੁਬਿਧਾ ਇਹ ਹੈ ਕਿ ਆਮ ਵਰਗ ਨੂੰ ਬਿਜਲੀ ਦਾ ਬਿੱਲ ਅਦਾ ਕਰਨਾ ਪਏਗਾ ਜੇ ਇਹ ਇੱਕ ਮਹੀਨੇ ਦੇ 300 ਯੂਨਿਟ ਤੋਂ ਵੱਧ ਹੈ ਜਾਂ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਜ਼ਿਆਦਾ ਹੈ।

ਪਾਵਰਵਰਕ ਅਧਿਕਾਰੀਆਂ ਨੂੰ ਵੀ ਪੱਕਾ ਪਤਾ ਨਹੀਂ ਹੈ ਕਿ ਇਸ ਸਕੀਮ ਦਾ ਫਾਰਮੈਟ ਕੀ ਹੋਵੇਗਾ। ਇਸ ਸਬੰਧੀ ਪਾਵਰਕਾਮ ਦੇ ਸੀ ਐੱਮ ਡੀ ਬਲਦੇਵ ਸਿੰਘ ਸਰਾਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

The post ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਦਾ ਨੋਟੀਫਿਕੇਸ਼ਨ ਅਜੇ ਤੱਕ ਨਹੀਂ ਹੋਇਆ ਜਾਰੀ, ‘ਆਪ’ ਦੀ ਬਕਾਇਆ ਬਿੱਲ ਮੁਆਫ਼ ਕਰਨ ਦੀ ਯੋਜਨਾ ਵੀ ਭੰਬਲਭੂਸੇ ‘ਚ appeared first on Ludhiana Live.

ਪੰਜਾਬ ‘ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ, ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ
ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਬਾਅਦ 300 ਯੂਨਿਟ ਮੁਫ਼ਤ ਬਿਜਲੀ ਦੇ ਸੁਫ਼ਨੇ ਲੈ ਰਹੇ ਪੰਜਾਬੀਆਂ ਦੀਆਂ ਉਮੀਦਾਂ ‘ਤੇ ਪਾਣੀ ਫਿਰਦਾ ਦਿਖਾਈ ਦੇ ਰਿਹਾ ਹੈ। ਜਿੱਥੇ ‘ਆਪ’ ਦੀ ਸਰਕਾਰ ਵੱਲੋਂ ਸੱਤਾ ‘ਚ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਹੁਣ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਕੇਂਦਰ ਸਰਕਾਰ ਨੇ ਪੰਜਾਬ ਨੂੰ 3 ਮਹੀਨਿਆਂ ਅੰਦਰ ਪ੍ਰੀਪੇਡ ਮੀਟਰ ਲਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੇਂਦਰ ਵੱਲੋਂ ਬਿਜਲੀ ਸੁਧਾਰਾਂ ਲਈ ਦਿੱਤੇ ਜਾਂਦੇ ਫੰਡ ਵੀ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਜੇਕਰ ਪ੍ਰੀਪੇਡ ਮੀਟਰ ਲੱਗ ਜਾਂਦੇ ਹਨ ਤਾਂ ਬਿਜਲੀ ਖ਼ਪਤਕਾਰਾਂ ਨੂੰ ਆਪਣੇ ਮੀਟਰ ਰਿਚਾਰਜ ਕਰਵਾਉਣੇ ਪੈਣਗੇ ਅਤੇ ਰਿਚਾਰਜ ਦੇ ਹਿਸਾਬ ਨਾਲ ਹੀ ਬਿਜਲੀ ਦੀ ਸਪਲਾਈ ਮਿਲੇਗੀ।

ਜੇਕਰ ਪੰਜਾਬ ‘ਚ ਪ੍ਰੀਪੇਡ ਮੀਟਰ ਲੱਗ ਜਾਂਦੇ ਹਨ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ‘ਚ ਅਸਫ਼ਲ ਸਾਬਿਤ ਹੋ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਪ੍ਰੀਪੇਡ ਮੀਟਰ ਲਾਉਣ ਦਾ ਫ਼ੈਸਲਾ ਲੰਬੇ ਸਮੇਂ ਤੋਂ ਲਿਆ ਗਿਆ ਸੀ। ਪਿਛਲੇ ਦਿਨੀਂ ਸੂਬੇ ਅੰਦਰ ਇਸ ‘ਤੇ ਕੰਮ ਵੀ ਹੋਇਆ ਪਰ ਇਹ ਬਹੁਤ ਹੌਲੀ ਰਫ਼ਤਾਰ ‘ਚ ਹੋਇਆ, ਜਿਸ ਤੋਂ ਬਾਅਦ ਕੇਂਦਰ ਸਰਕਾਰ ਹੁਣ ਇਸ ਮਾਮਲੇ ਸਬੰਧੀ ਸਖ਼ਤ ਹੋ ਗਈ ਹੈ।

The post ਪੰਜਾਬ ‘ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ, ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ appeared first on Ludhiana Live.