free electricity Archives - Ludhiana Live

ਅਰਵਿੰਦ ਕੇਜਰੀਵਾਲ ਨੇ PSPCL ਬਾਰੇ ਸ਼ੇਅਰ ਕੀਤੀ ਪੋਸਟ, ਕਿਹਾ- ਪੰਜਾਬ ਮੁਫਤ ਬਿਜਲੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ…
ਪਟਿਆਲਾ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕਰੀਵਾਲ ਨੇ PSPCL ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਬਿਜਲੀ ਮੁਫਤ ਕਰਨ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 900 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ…ਪਿਛਲੀਆਂ ਸਰਕਾਰਾਂ ਦੌਰਾਨ ਘਾਟੇ ਵਿੱਚ ਚੱਲ ਰਹੀ ਪੀ.ਐਸ.ਪੀ.ਸੀ.ਐਲ. ਅੱਜ ਮੁਫਤ ਬਿਜਲੀ ਦੇਣ ਦੇ ਬਾਵਜੂਦ ਮੁਨਾਫਾ ਕਮਾ ਰਹੀ ਹੈ। ਇਹ ‘ਆਪ’ ਸਰਕਾਰ ਦੀ ਇਮਾਨਦਾਰੀ ਨਾਲ ਕੀਤੀ ਮਿਹਨਤ ਦੇ ਨਤੀਜੇ ਹਨ। ਮੈਂ ਪੰਜਾਬ ਦੇ 3 ਕਰੋੜ ਲੋਕਾਂ ਅਤੇ ਭਗਵੰਤ ਮਾਨ ਜੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

ਕੇਜਰੀਵਾਲ ਨੇ ਟਵੀਟ ਵਿੱਚ ਇੱਕ ਅਖਬਾਰ ਵਿੱਚ ਪ੍ਰਕਾਸ਼ਿਤ ਖਬਰ ਨੂੰ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ ਥਰਮਲ ਪਾਵਰ ਉਤਪਾਦਨ ਅਤੇ ਬਿਜਲੀ ਦੀ ਵਿਕਰੀ ਵਿੱਚ ਸੁਧਾਰ ਕੀਤਾ ਹੈ, ਜਿਸ ਤੋਂ ਬਾਅਦ ਉਸ ਨੇ ਲਗਭਗ ਰੁਪਏ ਦਾ ਮੁਨਾਫਾ ਕਮਾਇਆ ਹੈ। 900 ਕਰੋੜ। ਬਿਜਲੀ ਖਪਤਕਾਰ ਰਾਹਤ ਦਾ ਸਾਹ ਲੈ ਸਕਦੇ ਹਨ ਕਿਉਂਕਿ ਬਿਜਲੀ ਰੈਗੂਲੇਟਰ ਵੱਲੋਂ ਬਿਜਲੀ ਦਰਾਂ ਵਿੱਚ ਕੋਈ ਵਾਧਾ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।ਛਿਮਾਹੀ ਆਡਿਟ ਰਿਪੋਰਟ ਦੇ ਅਨੁਸਾਰ, ਪੀਐਸਪੀਸੀਐਲ ਨੇ ਸਤੰਬਰ 2023 ਤੱਕ 564.76 ਕਰੋੜ ਰੁਪਏ ਅਤੇ ਮਾਰਚ 2024 ਤੱਕ 336 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਸੀ।

ਇਸ ਤੋਂ ਇਲਾਵਾ, ਅਣ-ਆਡਿਟ ਕੀਤੇ ਅੰਕੜੇ ਪੁਸ਼ਟੀ ਕਰਦੇ ਹਨ ਕਿ PSPCL ਨੇ ਭਾਰਤੀ ਊਰਜਾ ਐਕਸਚੇਂਜ ‘ਤੇ ਵਾਧੂ ਬਿਜਲੀ ਵੇਚ ਕੇ ਅਪ੍ਰੈਲ ਅਤੇ ਮਈ 2024 ਲਈ 286 ਕਰੋੜ ਰੁਪਏ ਕਮਾਏ ਹਨ। ਜਾਣਕਾਰੀ ਅਨੁਸਾਰ ਕੋਲੇ ਦੀ ਖਾਣ ਵਿੱਚੋਂ ਕੋਲੇ ਦੀ ਸਪਲਾਈ ਨੇ ਨਾ ਸਿਰਫ਼ ਰੋਪੜ ਅਤੇ ਲਹਿਰਾ ਮੁਹੱਬਤ ਵਿਖੇ ਥਰਮਲ ਉਤਪਾਦਨ ਵਿੱਚ ਸੁਧਾਰ ਕੀਤਾ ਹੈ ਸਗੋਂ ਘਾਟੇ ਵਿੱਚ ਚੱਲ ਰਹੀ ਪੀਐਸਪੀਸੀਐਲ ਨੂੰ ਵੀ ਮੁਨਾਫ਼ੇ ਵਾਲੀ ਕੰਪਨੀ ਵਿੱਚ ਤਬਦੀਲ ਕਰ ਦਿੱਤਾ ਹੈ।

ਪਿਛਲੇ ਵਿੱਤੀ ਸਾਲ ਦੌਰਾਨ ਪੀ.ਐਸ.ਪੀ.ਸੀ.ਐਲ. ਨੇ ਗੋਇੰਦਵਾਲ ਸਾਹਿਬ ਥਰਮਲ ਪ੍ਰੋਜੈਕਟ ਖਰੀਦਿਆ ਸੀ ਅਤੇ ਸੂਬੇ ਵਿੱਚ ਤੀਜੇ ਥਰਮਲ ਪਲਾਂਟ ਦੇ ਜੋੜਨ ਨਾਲ ਵੀ ਬਿਜਲੀ ਸਪਲਾਈ ਵਿੱਚ ਸੁਧਾਰ ਹੋਇਆ ਹੈ।

The post ਅਰਵਿੰਦ ਕੇਜਰੀਵਾਲ ਨੇ PSPCL ਬਾਰੇ ਸ਼ੇਅਰ ਕੀਤੀ ਪੋਸਟ, ਕਿਹਾ- ਪੰਜਾਬ ਮੁਫਤ ਬਿਜਲੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ… appeared first on Ludhiana Live.

CM ਮਾਨ ਦਾ ਐਲਾਨ- ‘1 ਜੁਲਾਈ ਤੋਂ ਮੁਫ਼ਤ ਬਿਜਲੀ ਗਾਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ’
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਿਜਲੀ ਗਾਰੰਟੀ ਦਾ ਤੋਹਫ਼ਾ ਇੱਕ ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਹੁਣ ਜੁਲਾਈ-ਅਗਸਤ ਦੇ ਬਿੱਲ, ਜੋਕਿ ਸਤੰਬਰ ਦੇ ਪਹਿਲੇ ਹਫਤੇ ਆਏਗਾ, ਇਸ ਵਿੱਚ ਪੰਜਾਬੀਆਂ ਨੂੰ 600 ਯੂਨਿਟ ਬਿਜਲੀ ਮਾਫ਼ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਦ ਇਸ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਸਰਕਾਰ ਵੱਲੋਂ ਅਨੂਸੂਚਿਤ ਜਾਤੀ ਭਾਈਚਾਰੇ ਤੋਂ ਇਲਾਵਾ ਸੁਤਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸਾਂ (ਪੋਤੇ/ਪੋਤੀਆਂ ਤੱਕ) ਘਰੇਲੂ ਖਪਤਕਾਰਾਂ ਲਈ ਵੀ ਇੱਕ ਕਿਲੋਵਾਟ ਮਨਜ਼ੂਰਸ਼ੁਦਾ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੈ। ਮਤਲਬ ਉਨ੍ਹਾਂ ਨੂੰ ਇਸ ਤੋਂ ਵੱਧ ਯੂਨਿਟਾਂ ਹੋਣ ‘ਤੇ ਸਿਰਫ ਇਸੇ ਦਾ ਬਿੱਲ ਭਰਨਾ ਪਏਗਾ।

6 ਜੁਲਾਈ ਨੂੰ ਮੰਤਰੀ ਮੰਡਲ ਵਿੱਚ ਹੋਏ ਫੈਸਲੇ ‘ਤੇ ਪੰਜਾਬੀਆਂ ਨੂੰ 600 ਯੂਨਿਟ ਮੁਫਤ ਬਿਜਲੀ ‘ਤੇ ਮੋਹਰ ਲਾਈ ਗਈ ਹੈ। ਜਨਰਲ ਕੈਟਾਗਰੀ ਨੂੰ 2 ਮਹੀਨੇ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇ ਇੱਕ ਯੂਨਿਟ ਵੱਧ ਬਿੱਲ ਹੋਇਆ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ। ਜੇ ਇਨਕਮ ਟੈਕਸ ਭਰਦੇ ਹੋ ਤਾਂ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੋਈ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ।

The post CM ਮਾਨ ਦਾ ਐਲਾਨ- ‘1 ਜੁਲਾਈ ਤੋਂ ਮੁਫ਼ਤ ਬਿਜਲੀ ਗਾਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ’ appeared first on Ludhiana Live.

ਪੰਜਾਬ ‘ਚ 300 ਯੂਨਿਟ ‘ਮੁਫ਼ਤ ਬਿਜਲੀ’ ਦੇਣ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 6 ਜੁਲਾਈ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਮੁਫ਼ਤ ਬਿਜਲੀ ਬਾਰੇ ਲਏ ਗਏ ਫ਼ੈਸਲੇ ਸਬੰਧੀ ਬਿਜਲੀ ਵਿਭਾਗ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ‘ਚ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਸਰਕਾਰ ਵੱਲੋਂ ਸਿਰਫ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਨ ਵਾਲੇ ਐੱਸ. ਸੀ., ਬੀ. ਪੀ. ਐੱਲ. ਅਤੇ ਬੀ. ਸੀ. ਘਰੇਲੂ ਖ਼ਪਤਕਾਰਾਂ ਲਈ 1 ਕਿੱਲੋਵਾਟ ਤੱਕ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਸ਼ਰਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ।

ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸ (ਪੋਤੇ/ਪੋਤੀਆਂ ਤੱਕ) ਘਰੇਲੂ ਖ਼ਪਤਕਾਰਾਂ ਲਈ 1 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਦੀ ਸ਼ਰਤ ਵੀ ਹਟਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਸ਼ਰਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ। ਦੱਸਣਯੋਗ ਹੈ ਕਿ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ।

ਇਸ ਬਾਰੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਸੀ ਕਿ ਜੁਲਾਈ ਤੋਂ ਪੰਜਾਬ ਦੇ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ 300 ਯੂਨਿਟ ਹਰ ਮਹੀਨੇ ਦੀ ਬਜਾਏ 2 ਮਹੀਨੇ ਦੇ ਬਿਜਲੀ ਬਿੱਲ ‘ਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵੀ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ।

The post ਪੰਜਾਬ ‘ਚ 300 ਯੂਨਿਟ ‘ਮੁਫ਼ਤ ਬਿਜਲੀ’ ਦੇਣ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ appeared first on Ludhiana Live.

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮਗਰੋਂ ਸੀ.ਐੱਮ. ਮਾਨ ਦੀ ਕੈਬਨਿਟ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ ‘ਤੇ ਮੋਹਰ ਲਾਈ ਗਈ। ਖੁਦ ਸੀ.ਐੱਮ. ਮਾਨ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ। ਦੱਸ ਦੇਈਏ ਕਿ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਇੱਕ ਜੁਲਾਈ ਤੋਂ ਲਾਗੂ ਕੀਤਾ ਜਾ ਚੁੱਕਾ ਹੈ। ਹਾਲਾਂਕਿ ਪੰਜਾਬ ਵਿਚ ਬਿੱਲ 2 ਮਹੀਨੇ ਬਾਅਦ ਬਣਦਾ ਹੈ, ਇਸ ਲਈ ਇੱਕ ਬਿੱਲ ਵਿੱਚ 2 ਮਹੀਨੇ ਦੇ ਹਿਸਾਬ ਨਾਲ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾਏਗੀ।

ਜਨਰਲ ਕੈਟਾਗਰੀ ਨੂੰ 2 ਮਹੀਨੇ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇ ਇੱਕ ਯੂਨਿਟ ਵੱਧ ਬਿੱਲ ਹੋਇਆ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ। 1 ਕਿਲੋਵਾਟ ਕਨੈਕਸ਼ਨ ਤੱਕ SC ਕੈਟਾਗਰੀ ਨੂੰ 600 ਯੂਨਿਟ ਪੂਰੀ ਤਰ੍ਹਾਂ ਮੁਫਤ ਰਹੇਗੀ, ਉਹ ਜ਼ਿਆਦਾ ਖਰਚ ਕਰਨਗੇ ਤਾਂ ਉਨ੍ਹਾਂ ਨੂੰ ਉਸੇ ਵਾਧੂ ਯੂਨਿਟ ਦਾ ਬਿੱਲ ਭੁਗਤਾਉਣਾ ਪਏਗਾ। 1 ਕਿਲੋਵਾਟ ਤੋਂ ਵੱਧ ਕਨੈਕਸ਼ਨ ਵਾਲੇ SC ਕੈਟਾਗਰੀ ਨੂੰ 600 ਯੂਨਿਟ ਤੋਂ ਵੱਧ ਖਰਚ ਹੋਣ ‘ਤੇ ਪੂਰਾ ਬਿੱਲ ਭੁਗਤਾਉਣਾ ਪਏਗਾ। ਜੇ ਇਨਕਮ ਟੈਕਸ ਭਰਦੇ ਹੋ ਤਾਂ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੋਈ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ।

The post ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ appeared first on Ludhiana Live.

CM ਭਗਵੰਤ ਮਾਨ ਦਾ ਵੱਡਾ ਐਲਾਨ , 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ ਹੋਣਗੇ। ਭਾਵੇਂ ਉਸ ਦਾ 1 ਕਿਲੋਵਾਟ ਦਾ ਲੋਡ ਹੈ ਜਾਂ 10 ਕਿਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ ਕਰ ਦਿੱਤੇ ਜਾਣਗੇ। ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵੱਲੋਂ ਮੁਆਫ ਕੀਤੇ ਗਏ ਹਨ।

ਦੱਸ ਦੇਈਏ ਕਿ CM ਮਾਨ ਅੱਜ ਦਿੱਲੀ ਪਹੁੰਚੇ ਹੋਏ ਹਨ। ਉਥੇ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ ਤੇ ਇਥੇ ਹੀ ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ 31 ਦਸੰਬਰ ਤੱਕ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਜਿਨ੍ਹਾਂ ਦਾ ਵੀ ਪੈਂਡਿੰਗ ਬਿੱਲ ਸੀ, ਉਨ੍ਹਾਂ ਨੂੰ ਬਿਲ ਨਹੀਂ ਭਰਨਾ ਹਵੇਗਾ।

The post CM ਭਗਵੰਤ ਮਾਨ ਦਾ ਵੱਡਾ ਐਲਾਨ , 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ appeared first on Ludhiana Live.

ਘਰੇਲੂ ਖਪਤਕਾਰਾਂ ਲਈ ਵੱਡੀ ਖ਼ਬਰ ! ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਇਹ ਖ਼ੁਸ਼ਖਬਰੀ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਦਾ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਦਾ ਖਦਸ਼ਾ ਦੂਰ ਹੋ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਕਿ ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਸਾਫ਼ ਹੋ ਗਿਆ ਹੈ ਕਿ ਇਕ ਜੁਲਾਈ ਯਾਨੀ ਅੱਜ ਤੋਂ ਯੋਜਨਾ ਲਾਗੂ ਹੋ ਗਈ ਹੈ।

ਇਸ ਤਰ੍ਹਾਂ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵਿਚ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ।

ਦਰਅਸਲ 27 ਜੂਨ ਨੂੰ ਪੇਸ਼ ਕੀਤੇ ਗਏ ਬਜਟ ਵਿਚ ਵੀ ਇਸ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ਪਰ ਲੋਕ ਭੰਬਲਭੂਸੇ ‘ਚ ਸਨ ਕਿ ਵਾਕਈ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ ਪਰ ਅੱਜ ਹਰਜੋਤ ਬੈਂਸ ਵੱਲੋਂ ਕੀਤੇ ਗਏ ਟਵੀਟ ਨੇ ਸਥਿਤੀ ਕਲੀਅਰ ਕਰ ਦਿੱਤੀ ਹੈ। ਇਹ ਆਮ ਵਰਗ ਲਈ ਬਹੁਤ ਵੱਡੀ ਰਾਹਤ ਹੈ।

The post ਘਰੇਲੂ ਖਪਤਕਾਰਾਂ ਲਈ ਵੱਡੀ ਖ਼ਬਰ ! ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਇਹ ਖ਼ੁਸ਼ਖਬਰੀ appeared first on Ludhiana Live.

CM ਭਗਵੰਤ ਮਾਨ ਕਰਨ ਜਾ ਰਹੇ ਹਨ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 16 ਅਪ੍ਰੈਲ ਨੂੰ ਸੂਬੇ ਦੇ ਲੋਕਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰਨ ਜਾ ਰਹੇ ਹਨ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਥੋੜੀ ਦੇਰ ’ਚ ਵੀਡੀਓ ਜਾਰੀ ਕਰਕੇ ਕਰਨਗੇ। ਇਸ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਦੀਆਂ ਸਾਰੀਆਂ ਅਖ਼ਬਾਰਾਂ ’ਚ ਇਕ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਹੈ।

ਦੱਸ ਦੇਈਏ ਕਿ ਅੱਜ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਇਕ ਮਹੀਨੇ ’ਚ ਹੀ ਪੂਰੇ ਕਰ ਦਿੱਤੇ ਹਨ।

ਬੀਤੇ ਦਿਨੀਂ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪੰਜਾਬ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

The post CM ਭਗਵੰਤ ਮਾਨ ਕਰਨ ਜਾ ਰਹੇ ਹਨ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ appeared first on Ludhiana Live.