free eyes camp Archives - Ludhiana Live

ਅੱਖਾਂ ਦਾ ਫ੍ਰੀ ਚੈੱਕਅੱਪ ਕੈਂਪ ਤੇ ਨਵੇਂ ਸੰਕਰਾ ਆਈ ਕਲੀਨਿਕ ਦਾ ਹੋਇਆ ਉਦਘਾਟਨ
ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਜੀ ਟੀ ਰੋਡ ਮਿਲਰ ਗੰਜ ਲੁਧਿਆਣਾ ਵਿਖੇ ਨਵੇਂ ਸੰਕਰਾ ਆਈ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਤੇ ਨਾਲ ਹੀ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਗਿਆ , ਜਿਸ ਵਿੱਚ ਅੱਖਾਂ ਦੇ ਚਿੱਟੇ ਮੋਤੀਏ ਦਾ ਫ੍ਰੀ ਚੈੱਕਅਪ ਕੀਤਾ ਗਿਆ ।

ਕੈਂਪ ਵਿੱਚ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੇ ਲਈ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਦੇ ਲਈ ਇਹ ਕੈਂਪ ਆਯੋਜਿਤ ਕੀਤਾ ਗਿਆ ਹੈ, ਤਾਂ ਜੋ ਬੇ-ਸਹਾਰਾ, ਗਰੀਬ ਮਰੀਜ਼ਾਂ ਦਾ ਮੁਫ਼ਤ ਵਿੱਚ ਚਿੱਟੇ ਮੋਤੀਏ ਦਾ ਅਪਰੇਸ਼ਨ ਹੋ ਸਕੇ ਅਤੇ ਜ਼ਰੂਰਤਮੰਦ ਲੋਕ ਆਪਣੀਆਂ ਅੱਖਾਂ ਦੀ ਰੌਸ਼ਨੀ ਨਾਲ ਆਪਣਾ ਸੁਖੀ ਜੀਵਨ ਬਤੀਤ ਕਰ ਸਕਣ ।

The post ਅੱਖਾਂ ਦਾ ਫ੍ਰੀ ਚੈੱਕਅੱਪ ਕੈਂਪ ਤੇ ਨਵੇਂ ਸੰਕਰਾ ਆਈ ਕਲੀਨਿਕ ਦਾ ਹੋਇਆ ਉਦਘਾਟਨ appeared first on Ludhiana Live.

ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ
ਲੁਧਿਆਣਾ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕ ਅੱਪ ਅਤੇ ਅਪ੍ਰੇਸ਼ਨ ਕੈਂਪ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਮਿਤੀ 27 ਅਪ੍ਰੈਲ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਗੁਰਦਵਾਰਾ ਸਿੰਘ ਸਭਾ, ਢੰਡਾਰੀ ਖ਼ੁਰਦ, ਲੁਧਿਆਣਾ ਵਿੱਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਨੁਸਾਰ ਇਸ ਕੈਂਪ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਨਿਰੀਖਣ ਕਰਕੇ ਉਨਾਂ ਨੂੰ ਜਾਂਚ ਕਾਰਡ ਜਾਰੀ ਕਰੇਗੀ ਅਤੇ ਜਿਨਾਂ ਮਰੀਜਾਂ ਦੇ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨਾਂ ਦਾ ਸ਼ੰਕਰਾ ਆਈ ਹਸਪਤਾਲ ਵੱਲੋਂ ਆਪ੍ਰੇਸ਼ਨ ਕੀਤਾ ਜਾਵੇਗਾ। ਗੁਰਮੀਤ ਸਿੰਘ ਕੁਲਾਰ ਰਾਮਗੜ੍ਹੀਆ ਫਾਊਂਡੇਸ਼ਨ ਅਨੁਸਾਰ ਮਹਾਰਾਜਾ ਰਾਮਗੜ੍ਹੀਆ ਜੀ ਦੀ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿੱਤ 5 ਮਈ ਤੱਕ ਕਈ ਥਾਵਾਂ’ ਤੇ ਫਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

The post ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ appeared first on Ludhiana Live.