free medicine and cheqeup Archives - Ludhiana Live

ਰਾਜਗੁਰੂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਲਾਇਆ ਚਮੜੀ ਜਾਂਚ ਕੈਂਪ
ਲੁਧਿਆਣਾ : ਰਾਜਗੁਰੂ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚਮੜੀ ਜਾਂਚ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਉਨਾਂ ਨੂੰ ਦਵਾਈ ਵੀ ਦਿੱਤੀ ।

ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਰਤਨ ਸਿੰਘ ਕਮਾਲਪੁਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵੱਲੋਂ ਕੋਰੋਨਾ ਵੈਕਸੀਨੇਸ਼ਨ ਦੇ ਹੁਣ ਤੱਕ 7 ਕੈਂਪ ਲੱਗ ਚੁੱਕੇ ਹਨ ਅਤੇ ਅੱਠਵਾਂ ਕੈਂਪ ਕੱਲ੍ਹ 16 ਦਸੰਬਰ ਨੂੰ ਲਾਇਆ ਜਾ ਰਿਹਾ ਹੈ । ਉਨਾ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਮੇਂ ਸਿਰ ਆ ਕੇ ਆਪਣੀ ਰਜਿਸਟੇ੍ਸ਼ਨ ਕਰਵਾਉਣ ਤਾਂ ਜੋ ਇਸ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ ।

The post ਰਾਜਗੁਰੂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਲਾਇਆ ਚਮੜੀ ਜਾਂਚ ਕੈਂਪ appeared first on Ludhiana Live.