Friday Archives - Ludhiana Live

ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਹੋਲੀ ਦਾ ਤਿਉਹਾਰ 14 ਮਾਰਚ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 8 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਹੈ।ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮ ਸਾਲ ਵਿੱਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ, ਇੱਥੇ ਸਪੱਸ਼ਟ ਕਰੀਏ ਕਿ 8 ਮਾਰਚ ਰਾਜ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਇੱਕ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹਣਗੇ ਅਤੇ ਛੁੱਟੀਆਂ ਨਹੀਂ ਹੋਣਗੀਆਂ।

ਇਸ ਤੋਂ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਅਨੁਸਾਰ 4 ਮਾਰਚ 2025 ਨੂੰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੇ ਸਬੰਧ ਵਿੱਚ ਸਥਾਨਕ ਛੁੱਟੀ ਸੀ।ਡੇਰਾ ਬਾਬਾ ਨਾਨਕ ਉਪ ਮੰਡਲ ਦੇ ਸਾਰੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਬੰਦ ਰਿਹਾ। ਇਸ ਦਿਨ ਸ਼੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਦੂਰੋਂ-ਦੂਰੋਂ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ।

The post ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ appeared first on Ludhiana Live.

ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਕੂਲ, ਕਾਲਜ ਅਤੇ ਇਹ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ : ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਸਾਰੇ ਸਕੂਲਾਂ, ਸਰਕਾਰੀ ਦਫ਼ਤਰਾਂ, ਕਾਲਜਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

The post ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਕੂਲ, ਕਾਲਜ ਅਤੇ ਇਹ ਅਦਾਰੇ ਰਹਿਣਗੇ ਬੰਦ appeared first on Ludhiana Live.