FSSAI Archives - Ludhiana Live

ਸਿਹਤ ਲਈ ਖ਼ਤਰਨਾਕ ਏ ਖਾਣ ਵਾਲੀਆਂ ਚੀਜ਼ਾਂ ਅਖ਼ਬਾਰਾਂ ‘ਚ ਰੱਖਣਾ! FSSAI ਨੇ ਕੀਤਾ ਅਲਰਟ
ਆਮ ਤੌਰ ‘ਤੇ ਵੇਖਣ ਨੂੰ ਮਿਲ ਜਾਂਦਾ ਹੈ ਕਿ ਲੋਕ ਖਾਣ ਵਾਲੀਆਂ ਕੁਝ ਚੀਜ਼ਾਂ ਨੂੰ ਅਖਬਾਰ ਵਿੱਚ ਲਪੇਟ ਲੈਂਦੇ ਹਨ, ਖਾਸਕਰ ਰੋਡ ਸਾਈਡ ਫੂਡ ਜਾਂ ਵੀ ਸਟ੍ਰੀਟ ਵੈਂਡਰਸ ਖਾਣ ਵਾਲੀਆਂ ਚੀਜ਼ਾਂ ਲਈ ਅਖਬਾਰ ਵਰਤਦੇ ਹਨ ਪਰ ਇਹ ਤੁਹਾਡੀ ਸਿਹਤ ਲਈ ਖ਼ਤਰਨਾਕ ਹੋ ਸਕਦਾ ਹੈ। ਫੂਡ ਸੇਫਟੀ ਐਂਡ ਸਟੈਂਡਰਡਸ ਅਥਾਰਟੀ ਆਫ ਇੰਡੀਆ (FSSAI) ਨੇ ਭੋਜਨ ਵਿਕਰੇਤਾਵਾਂ ਅਤੇ ਖਪਤਕਾਰਾਂ ਨੂੰ ਭੋਜਨ ਪਦਾਰਥਾਂ ਨੂੰ ਪੈਕਿੰਗ, ਪਰੋਸਣ ਅਤੇ ਸਟੋਰ ਕਰਨ ਲਈ ਨਿਊਜ਼ਪ੍ਰਿੰਟ ਪੇਪਰ ਦੀ ਵਰਤੋਂ ਤੁਰੰਤ ਬੰਦ ਕਰਨ ਲਈ ਕਿਹਾ ਹੈ।

FSSAI ਨੇ ਚਿਤਾਵਨੀ ਦਿੱਤੀ, “ਅਖਬਾਰਾਂ ਵਿੱਚ ਵਰਤੀ ਜਾਣ ਵਾਲੀ ਸਿਆਹੀ ਵਿੱਚ ਕਈ ਤਰ੍ਹਾਂ ਦੇ ਬਾਇਓਐਕਟਿਵ ਤੱਤ ਹੁੰਦੇ ਹਨ, ਜਿਸ ਨਾਲ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ, ਜੋ ਭੋਜਨ ਨੂੰ ਦੂਸ਼ਿਤ ਕਰ ਸਕਦਾ ਹੈ ਅਤੇ ਜੇ ਨਿਗਲ ਲਿਆ ਜਾਵੇ ਤਾਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।”

ਰੈਗੂਲੇਟਰੀ ਨੇ ਕਿਹਾਕਿ ਇਸ ਤੋਂ ਇਲਾਵਾ ਪ੍ਰਿੰਟਿੰਗ ਸਿਆਹੀ ਵਿੱਚ ਸੀਸਾ ਤੇ ਭਾਰੀ ਧਾਤਾਂ ਸਣੇ ਰਸਾਇਣ ਹੋ ਸਕਦੇ ਹਨ, ਜੋ ਭੋਜਨ ਵਿੱਚ ਘੁਲ ਸਕਦੇ ਹਨ, ਜੋ ਸਮੇਂ ਦੇ ਨਾਲ ਗੰਭੀਰ ਸਿਹਤ ਰਿਸਤ ਪੈਦਾ ਕਰ ਸਕਦੇ ਹਨ। ਇਸ ਤੋਂ ਇਲਾਵਾ ਅਖਬਾਰ ਅਕਸਰ ਵੰਡ ਦੇ ਦੌਰਾਨ ਵੱਖ-ਵੱਖ ਥਾਵਾਂ ਤੋਂ ਲੰਘਦੀਆਂ ਹਨ, ਉਹਨਾਂ ਦੇ ਬੈਕਟੀਰੀਆ, ਵਾਇਰਸ ਜਾਂ ਹੋਰ ਰੋਗਾਣੂਆਂ ਦੇ ਸੰਪਰਕ ਦੇ ਜੋਖਮ ਨੂੰ ਵਧਾਉਂਦੇ ਹਨ।

FSSAI ਨੇ ਫੂਡ ਸੇਫਟੀ ਐਂਡ ਸਟੈਂਡਰਡਜ਼ (ਪੈਕੇਜਿੰਗ) ਰੈਗੂਲੇਸ਼ਨ, 2018 ਨੂੰ ਸੂਚਿਤ ਕੀਤਾ ਹੈ ਜੋ ਭੋਜਨ ਨੂੰ ਸਟੋਰ ਕਰਨ ਅਤੇ ਲਪੇਟਣ ਲਈ ਅਖਬਾਰਾਂ ਜਾਂ ਸਮਾਨ ਸਮੱਗਰੀ ਦੀ ਵਰਤੋਂ ‘ਤੇ ਸਖਤੀ ਨਾਲ ਪਾਬੰਦੀ ਲਗਾਉਂਦਾ ਹੈ। ਇਸ ਨਿਯਮ ਮੁਤਾਬਕ ਅਖਬਾਰਾਂ ਦੀ ਵਰਤੋਂ ਨਾ ਤਾਂ ਭੋਜਨ ਨੂੰ ਲਪੇਟਣ, ਢੱਕਣ ਜਾਂ ਪਰੋਸਣ ਲਈ ਕੀਤੀ ਜਾਣੀ ਚਾਹੀਦੀ ਹੈ ਅਤੇ ਨਾ ਹੀ ਤਲੇ ਹੋਏ ਭੋਜਨ ਤੋਂ ਵਾਧੂ ਤੇਲ ਨੂੰ ਜਜ਼ਬ ਕਰਨ ਲਈ ਵਰਤਿਆ ਜਾਣਾ ਚਾਹੀਦਾ ਹੈ।

The post ਸਿਹਤ ਲਈ ਖ਼ਤਰਨਾਕ ਏ ਖਾਣ ਵਾਲੀਆਂ ਚੀਜ਼ਾਂ ਅਖ਼ਬਾਰਾਂ ‘ਚ ਰੱਖਣਾ! FSSAI ਨੇ ਕੀਤਾ ਅਲਰਟ appeared first on Ludhiana Live.

ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਕਰਵਾਇਆ ਜਾਰੀ
ਲੁਧਿਆਣਾ : ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੈਲਪ ਗਰੁੱਪ ਸਥਾਪਤ ਕੀਤੇ ਗਏ ਹਨ, ਜਿਸਦੇ ਤਹਿਤ ਇੱਕ ਹੋਰ ਪੁਲਾਂਘ ਪੁੱਟਦਿਆਂ, ਪ੍ਰਸ਼ਾਸ਼ਨ ਨੇ ਬਲਾਕ ਸਿੱਧਵਾ ਬੇਟ ਪਿੰਡ ਗੁੜ੍ਹੇ ਵਿੱਚ ਬਣੇ ਮਨਜੀਤ ਸੈਲਫ ਹੈਲਪ ਗਰੁੱਪ ਨੂੰ ‘ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ'(FSSAI) ਸਰਟੀਫਿਕੇਟ ਜਾਰੀ ਕਰਵਾਇਆ ਗਿਆ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬਲਾਕ ਸਿੱਧਵਾ ਬੇਟ ਅਧੀਨ ਪਿੰਡ ਗੁੜ੍ਹੇ ਵਿੱਚ ਬਣੇ ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਜਾਰੀ ਕਰਵਾਇਆ ਹੈ ਤਾਂ ਜੋ ਇਸ ਗਰੁੱਪ ਦੁਆਰਾ ਬਣਾਏ ਸਮਾਨ ਦੀ ਵੱਧ ਤੋਂ ਵੱਧ ਸੇਲ ਹੋ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਮਨਜੀਤ ਸੈਲਫ ਹੈਲਪ ਗਰੁੱਪ ਵਲੋਂ ਹਲਦੀ ਦੀ ਪੰਜੀਰੀ, ਸੇਮੀਆਂ, ਅਚਾਰ ਆਦਿ ਹੱਥੀ  ਤਿਆਰ ਕੀਤੇ ਜਾਂਦੇ ਹਨ ਅਤੇ ਗਰੁੱਪ ਵੱਲੋ ਪੰਜਾਬ ਵਿੱਚ ਹੋ ਰਹੇ ਵੱਖ-ਵੱਖ ਮੇਲਿਆਂ ਵਿੱਚ ਵੀ ਭਾਗ ਲਿਆ ਜਾਂਦਾ ਹੈ। ਇਸ ਗਰੁੱਪ ਦੇ ਪ੍ਰਧਾਨ ਮਨਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਹੁਣ ਆਰਗੈਨਿਕ ਸਾਬਣ ਵੀ ਤਿਆਰ ਕੀਤਾ ਗਿਆ ਹੈ ਜਿਸ ਨੂੰ ਹਰ ਤਰ੍ਹਾਂ ਦੀ ਚਮੜੀ ਤੇ ਇਸਤੇਮਾਨ ਕੀਤਾ ਜਾ ਸਕਦਾ ਹੈ।

The post  ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਕਰਵਾਇਆ ਜਾਰੀ appeared first on Ludhiana Live.