GADVASU Archives - Ludhiana Live

ਜ਼ੀਰੋ ਬਰਨਿੰਗ ਦੇ ਉਦੇਸ਼ ਦੀ ਪੂਰਤੀ ਲਈ ਪਰਾਲੀ ਦਾ ਉਚਿਤ ਪ੍ਰਬੰਧਣ ਜ਼ਰੂਰੀ : ਸ. ਖੁੱਡੀਆਂ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਣ ਉੱਤੇ ਲਾਭਪਾਤਰੀਆਂ ਦੀ ਸਲਾਹ-ਮਸ਼ਵਰਾ ਮਿਲਣੀ ਕਰਵਾਈ ਗਈ। ਭਾਰਤੀ ਖੇਤੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1, ਲੁਧਿਆਣਾ ਅਤੇ ਪੀ.ਏ.ਯੂ. ਵੱਲੋਂ ਆਯੋਜਿਤ ਇਸ ਮਿਲਣੀ ਵਿਚ ਸ. ਗੁਰਮੀਤ ਸਿੰਘ ਖੁੱਡੀਆਂ, ਮਾਣਯੋਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮਿਲਣੀ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ. ਏ. ਯੂ. ਨੇ ਕੀਤੀ। ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ, ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਫਾਰਮਰਜ਼ ਕਮਿਸ਼ਨ, ਡਾ. ਆਰ.ਕੇ. ਸਿੰਘ, ਏ.ਡੀ ਜੀ., ਆਈ. ਸੀ. ਏ. ਆਰ. ਅਤੇ ਡਾ. ਪਰਵਿੰਦਰ ਸ਼ਿਓਰਾਂ, ਨਿਰਦੇਸ਼ਕ, ਅਟਾਰੀ, ਜੋਨ-1 ਲੁਧਿਆਣਾ ਇਸ ਮਿਲਣੀ ਵਿਚ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ।

ਪੰਜਾਬ ਭਰ ਤੋਂ ਆਏ ਅਗਾਂਹਵਾਧੂ ਕਿਸਾਨਾਂ, ਪੀ. ਏ. ਯੂ. ਵਿਗਿਆਨੀਆਂ ਅਤੇ ਗੁਆਂਢੀ ਸੂਬਿਆਂ ਦੇ ਕੇ. ਵੀ.ਕੇ. ਦੇ ਮਾਹਿਰਾਂ ਨੇ ਹਰੇ ਇਨਕਲਾਬ ਦੇ ਬਾਨੀ ਡਾ. ਐੱਮ. ਐੱਸ ਸਵਾਮੀਨਾਥਨ ਦੇ ਸਵਰਗਵਾਸ ਹੋਣ ਤੇ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਾ. ਐੱਮ. ਐੱਸ ਸਵਾਮੀਨਾਥਨ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਾਲੇ ਡਾ. ਸਵਾਮੀਨਾਥਨ ਦੀ ਦੂਰ-ਦ੍ਰਿਸ਼ਟੀ ਪ੍ਰਤੀ ਸਮੁੱਚੇ ਦੇਸ਼ ਵਾਸੀ ਉਨ੍ਹਾਂ ਦੇ ਹਮੇਸ਼ਾ ਰਿਣੀ ਰਹਿਣਗੇ।

ਸ. ਖੁੱਡੀਆਂ ਨੇ ਕਿਹਾ ਕਿ ਡਾ. ਸਵਾਮੀਨਾਥਨ ਦੇ ਦਿਸ਼ਾ-ਨਿਰਦੇਸ਼ਾਂ ਤੇ ਚਲਦਿਆਂ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੇ ਹਰੀ ਕ੍ਰਾਂਤੀ ਲਿਆ ਕੇ ਕਣਕ-ਝੋਨੇ ਦੇ ਅੰਬਾਰ ਲਗਾਉਣ ਅਤੇ ਦੇਸ਼ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਖੇਤੀ ਵਿਗਿਆਨੀਆਂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਨਾਲ ਝਾੜ ਵਿਚ ਇਜ਼ਾਫ਼ਾ ਹੋਇਆ ਹੈ ਪਰ ਇਸਦੇ ਨਾਲ ਨਾਲ ਫਸਲਾਂ ਦਾ ਰਹਿੰਦ-ਖੂੰਹਦ ਵੀ ਵਧਿਆ ਹੈ, ਜਿਸਦਾ ਉਚਿਤ ਪ੍ਰਬੰਧਣ ਕਰਨਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ ਤਾਂ ਜੋ ਕੁਦਰਤੀ ਸੋਮਿਆਂ ਦਾ ਰੱਖ-ਰਖਾਅ ਹੋ ਸਕੇ ਅਤੇ ਵਾਤਾਵਰਨ ਵੀ ਪਲੀਤ ਨਾ ਹੋਵੇ।

ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਨੇ ਡਾ. ਸਵਾਮੀਨਾਥਨ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਬਾਰੇ ਸੰਖੇਪ ਝਾਤ ਪੁਆਈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕਣਕ ਤੋਂ ਬਾਅਦ ਝੋਨਾ ਡਾ. ਸਵਾਮੀਨਾਥਨ ਅਤੇ ਡਾ. ਗੁਰਦੇਵ ਸਿੰਘ ਖੁਸ਼ ਦੇ ਯਤਨਾਂ ਸਦਕਾ ਹੀ ਆਇਆ। ਵੱਧ ਝਾੜ ਅਤੇ ਯਕੀਨਣ ਮੰਡੀਕਰਨ ਕਰਕੇ ਅੱਜ ਪੰਜਾਬ ਵਿਚ ਝੋਨੇ ਦੀ ਕਾਸ਼ਤ ਵੱਧ ਹੋ ਰਹੀ ਹੈ।

ਇਸ ਮੌਕੇ ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਨੇ ਜੀਵ-ਜੰਤੂਆਂ ਲਈ ਆਕਸੀਜਨ ਦੀ ਮਹੱਤਤਾ ਤੇ ਚਾਣਨਾ ਪਾਉਂਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਆਕਸੀਜਨ ਖਤਮ ਕਰ ਲੈਂਦੇ ਹਾਂ ਅਤੇ ਕਾਰਬਨ ਮੋਨੋਆਕਸਾਇਡ ਪੈਦਾ ਕਰ ਰਹੇ ਹਾਂ, ਜੋ ਸਮੁੱਚੇ ਜੀਵ-ਜੰਤੂਆਂ ਲਈ ਘਾਤਕ ਸਿੱਧ ਹੁੰਦੀ ਹੈ। ਕੁਦਰਤੀ ਕਰੋਪੀਆਂ ਤੋਂ ਬਚਣ ਲਈ ਪਰਾਲੀ ਨੂੰ ਨਾ ਸਾੜਨ ਦੀ ਤਾਕੀਦ ਕਰਦਿਆਂ ਉਨ੍ਹਾਂ ਇਸਨੂੰ ਸੋਧ ਕੇ ਡੰਗਰਾਂ ਦੇ ਖਾਣ ਲਈ ਵਰਤਣ ਦੀ ਸਿਫਾਰਸ਼ ਕੀਤੀ।

ਇਸ ਮੌਕੇ ਡਾ. ਗੁਰਸਾਹਿਬ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀ ਖੇਤ ਮਸ਼ੀਨਰੀ; ਸੁਪਰ ਸੀਡਰ, ਹੈਪੀ ਸੀਡਰ ਅਤੇ ਸਰਫੇਸ ਸੀਡਰ ਦੇ ਨਾਲ ਨਾਲ ਇਨ ਸਿਟੂ ਅਤੇ ਐਕਸ ਸਿਟੂ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨੇ ਅਪਣੇ ਖੇਤਾ ਵਿਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਵਰਤੀ ਜਾ ਰਹੀ ਖੇਤ ਮਸ਼ੀਨਰੀ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਬਾਹਰਲੇ ਸੂਬਿਆਂ ਦੇ ਖੇਤੀ ਮਾਹਿਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

The post ਜ਼ੀਰੋ ਬਰਨਿੰਗ ਦੇ ਉਦੇਸ਼ ਦੀ ਪੂਰਤੀ ਲਈ ਪਰਾਲੀ ਦਾ ਉਚਿਤ ਪ੍ਰਬੰਧਣ ਜ਼ਰੂਰੀ : ਸ. ਖੁੱਡੀਆਂ appeared first on Ludhiana Live.

ਖੇਤੀ ਪੰਜਾਬ ਦੀ ਰੂਹ ਹੈ ਅਤੇ ਸਰਕਾਰ ਇਸਨੂੰ ਉੱਤਮ ਬਨਾਉਣ ਲਈ ਯਤਨਸ਼ੀਲ ਹੈ: ਭਗਵੰਤ ਮਾਨ
ਪੀ.ਏ.ਯੂ. ਕਿਸਾਨ ਮੇਲੇ ਦੇ ਦੂਸਰੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੱੁਖ ਮਹਿਮਾਨ ਵਜੋਂ ਸ਼ਾਮਿਲ ਹੋਏ| ਮੁੱਖ ਮੰਤਰੀ ਨੇ ਵਿਸ਼ੇਸ਼ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਦੇ ਜੇਤੂ ਕਿਸਾਨਾਂ ਨੂੰ ਸਨਮਾਨਿਤ ਕੀਤਾ| ਇਸ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ|

ਸ਼੍ਰੀ ਕੇ ਏ ਪੀ ਸਿਨਹਾ, ਆਈ ਏ ਐੱਸ, ਮੁੱਖ ਸਕੱਤਰ ਮਾਲ ਵਿਭਾਗ ਪੰਜਾਬ, ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ, ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ਼੍ਰੀਮਤੀ ਕਿਰਨਜੋਤ ਕੌਰ ਗਿੱਲ, ਸ. ਹਰਿਦਆਲ ਸਿੰਘ ਗਜ਼ਨੀਪੁਰ ਅਤੇ ਸ. ਅਮਨਦੀਪ ਸਿੰਘ ਬਰਾੜ ਤੋਂ ਇਲਾਵਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਯੂਨੀਵਰਸਿਟੀ ਵਿਗਿਆਨੀ ਵੀ ਮੌਜੂਦ ਸਨ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀ ਅਤੇ ਕਿਸਾਨੀ ਸੰਬੰਧੀ ਭਾਵੁਕ ਗੱਲਬਾਤ ਕੀਤੀ| ਉਹਨਾਂ ਕਿਹਾ ਕਿ ਪੀ.ਏ.ਯੂ. ਪੰਜਾਬ ਦੀ ਕਿਸਾਨੀ ਦੀ ਆਨ, ਬਾਨ ਅਤੇ ਸ਼ਾਨ ਹੈ ਅਤੇ ਪੀ.ਏ.ਯੂ. ਦੇ ਕਿਸਾਨ ਮੇਲੇ ਕਿਸਾਨੀ ਦੇ ਰਾਹ ਦਸੇਰੇ ਹਨ| ਉਹਨਾਂ ਬੀਤੇ ਸਮੇਂ ਵਿਚ ਮੇਲਿਆਂ ਵਿਚ ਆਉਣ ਦੇ ਤਜਰਬੇ ਸਾਂਝੇ ਕੀਤੇ ਅਤੇ ਕਿਹਾ ਕਿ ਪੀ.ਏ.ਯੂ. ਉਹਨਾਂ ਲਈ ਕੋਈ ਓਪਰੀ ਜਗ੍ਹਾ ਨਹੀਂ|

ਮੁੱਖ ਮੰਤਰੀ ਨੇ ਮੌਜੂਦਾ ਖੇਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਖੇਤੀ ਦੇ ਤਰੀਕੇ ਬਦਲ ਗਏ ਹਨ| ਖੇਤੀ ਵਿਗਿਆਨਕ ਹੋਈ ਹੈ| ਬਿਜਾਈ ਅਤੇ ਸਿੰਚਾਈ ਤੋਂ ਲੈ ਕੇ ਪੌਦ ਸੁਰੱਖਿਆ ਅਤੇ ਵਢਾਈ ਦੇ ਨਵੇਂ ਤਰੀਕੇ ਸਾਹਮਣੇ ਆਏ ਹਨ ਅਤੇ ਖੇਤੀ ਵਿਚ ਬਦਲਾਅ ਮੌਜੂਦਾ ਸਮੇਂ ਦੀ ਅਹਿਮ ਲੋੜ ਹੈ|

ਕਿਸਾਨਾਂ ਵੱਲੋਂ ਭਰਵੀਂ ਗਿਣਤੀ ਵਿਚ ਮੇਲੇ ਵਿਚ ਸ਼ਾਮਲ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਖੁਸ਼ੀ ਪ੍ਰਗਟਾਈ ਕਿ ਪਹਿਲੇ ਦਿਨ 1 ਲੱਖ 9 ਹਜ਼ਾਰ ਕਿਸਾਨਾਂ ਦੀ ਹਾਜ਼ਰੀ ਦਰਜ਼ ਹੋਈ ਹੈ| ਅੱਜ ਦੂਸਰੇ ਦਿਨ ਵੀ ਮੇਲੇ ਵਿਚ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ ਯੂਨੀਵਰਸਿਟੀ ਨਾਲ ਸਾਂਝ ਅਤੇ ਵਿਸ਼ਵਾਸ਼ ਦਾ ਪ੍ਰਤੀਕ ਹੈ|

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਅਤੇ ਖੇਤੀ ਦੀ ਬਿਹਤਰੀ ਲਈ ਉਹਨਾਂ ਦੀ ਸਰਕਾਰ ਲਗਾਤਾਰ ਯਤਨਸ਼ੀਲ ਹੈ| ਖੇਤੀ ਵਿਭਿੰਨਤਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਬਾਸਮਤੀ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ| ਨਿਰਯਾਤ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਰਸਾਇਣਾਂ ਦੀ ਵਰਤੋਂ ਨਿਸ਼ਚਿਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ|

ਉਹਨਾਂ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਕਰਦਿਆਂ ਪੰਜਾਬ ਦੇ ਕੁਦਰਤੀ ਸਰੋਤਾਂ ਦਾ ਘਾਣ ਹੋਇਆ ਹੈ ਜਿਨ੍ਹਾਂ ਦੀ ਮੁੜ ਸੁਰਜੀਤੀ ਲਈ ਸਰਕਾਰ ਵੱਲੋਂ ਢੁਕਵੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਦਰਿਆਈ ਪਾਣੀਆਂ ਦੀ ਵਰਤੋਂ ਵਧਾਉਣ ਲਈ ਨਹਿਰਾਂ ਅਤੇ ਖਾਲਿਆਂ ਨੂੰ ਹੋਰ ਸੁਚਾਰੂ ਬਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਧਰਤੀ, ਹਵਾ ਅਤੇ ਪਾਣੀ ਦੀ ਸੰਭਾਲ ਕਰਨ ਵਿਚ ਸਫਲ ਹੋਵਾਂਗੇ|

ਉਹਨਾਂ ਨੇ ਵਢਾਈ ਤੋਂ ਬਾਅਦ ਮੁੱਲਵਾਧੇ ਅਤੇ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਕੇ ਖੇਤੀ ਨੂੰ ਨਵੀਂ ਦਿਸ਼ਾ ਵਿਚ ਤੋਰਨ ਦੇ ਸੰਕੇਤ ਦਿੱਤੇ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਖੇਤੀਬਾੜੀ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਮੰਤਰੀ ਨੂੰ ਯੂਨੀਵਰਸਿਟੀ ਵੱਲੋਂ ਯਾਦ ਚਿੰਨ੍ਹ ਭੇਂਟ ਕੀਤੇ|

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਦੱਸਿਆ ਕਿ ਪੀ.ਏ.ਯੂ. ਨੂੰ ਨਿਫ ਰੇਟਿੰਗ ਅਨੁਸਾਰ ਦੇਸ਼ ਦੀਆਂ 63 ਯੂਨੀਵਰਸਿਟੀਆਂ ਵਿਚੋਂ ਸਰਵੋਤਮ ਐਲਾਨਿਆ ਗਿਆ ਹੈ ਅਤੇ ਇਸਦਾ ਸਿਹਰਾ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀ ਸਾਂਝ ਅਤੇ ਮਿਹਨਤ ਦੇ ਸਿਰ ਬੱਝਦਾ ਹੈ| ਉਹਨਾਂ ਕਿਹਾ ਕਿ ਪੰਜਾਬ ਦੇਸ਼ ਦੇ ਕਾਸ਼ਤ ਯੋਗ ਡੇਢ ਫੀਸਦੀ ਰਕਬੇ ਦੇ ਬਾਵਜੂਦ ਦੇਸ਼ ਦੇ ਅੰਨ-ਭੰਡਾਰ ਵਿਚ ਸਭ ਤੋਂ ਵਧੇਰੇ ਕਣਕ ਦਾ ਯੋਗਦਾਨ ਪਾ ਰਿਹਾ ਹੈ|

ਡਾ. ਗੋਸਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਯਤਨਾਂ ਨਾਲ ਪੀ.ਏ.ਯੂ. ਵਿਚ ਸਰਕਾਰ-ਕਿਸਾਨ ਮਿਲਣੀਆਂ ਕਰਵਾਈਆਂ ਗਈਆਂ ਅਤੇ ਕਿਸਾਨਾਂ ਤੋਂ ਮਿਲੀਆਂ ਰਾਵਾਂ ਅਤੇ ਸੁਝਾਵਾਂ ਦੇ ਅਧਾਰ ਤੇ ਪਹਿਲੀ ਵਾਰ ਸੂਬੇ ਦੀ ਖੇਤੀ ਨੀਤੀ ਲਾਗੂ ਹੋਣ ਜਾ ਰਹੀ ਹੈ| ਉਹਨਾਂ ਦੱਸਿਆ ਕਿ ਸਰਕਾਰ ਦੀਆਂ ਸੰਜੀਦਾ ਕੋਸ਼ਿਸ਼ਾਂ ਸਦਕਾ ਫਰੀਦਕੋਟ ਦੇ ਬੀੜ ਸਿੱਖਾਂਵਾਲਾ ਬੀਜ ਫਾਰਮ ਨੂੰ ਮੁੜ ਪੀ.ਏ.ਯੂ. ਨੂੰ ਸੌਂਪ ਦਿੱਤਾ ਗਿਆ ਹੈ|

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਕਿਸਾਨੀ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਜੇਤੂ ਕਿਸਾਨਾਂ ਨੂੰ ਸਨਮਾਨਿਤ ਕੀਤਾ| ਅੰਤ ਵਿਚ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਸਾਨ ਮੇਲੇ ਵਿਚ ਹਿੱਸਾ ਲੈ ਰਹੇ ਪਤਵੰਤਿਆਂ, ਕਿਸਾਨਾਂ ਅਤੇ ਵਿਗਿਆਨੀਆਂ ਦਾ ਧੰਨਵਾਦ ਕੀਤਾ| ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਵਿਦਿਆਰਥੀ ਭਲਾਈ ਅਧਿਕਾਰੀ ਗੁਰਪ੍ਰੀਤ ਵਿਰਕ ਨੇ ਕੀਤਾ|

The post ਖੇਤੀ ਪੰਜਾਬ ਦੀ ਰੂਹ ਹੈ ਅਤੇ ਸਰਕਾਰ ਇਸਨੂੰ ਉੱਤਮ ਬਨਾਉਣ ਲਈ ਯਤਨਸ਼ੀਲ ਹੈ: ਭਗਵੰਤ ਮਾਨ appeared first on Ludhiana Live.

ਜੀ 20 ਯੂਨੀਵਰਸਿਟੀ ਕਨੈਕਟ ਤਹਿਤ PAU ਅਤੇ GADVASU ਵਿਖੇ ਕਰਵਾਏ ਗਏ ਭਾਸ਼ਣ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ਜਲਵਾਯੂ-ਸਮਾਰਟ ਖੇਤੀ, ਭੋਜਨ ਸਿਸਟਮਜ ਅਤੇ ਵੰਨ ਹੈਲਥ ਵਿਸ਼ੇ ਸਾਝੇ ਤੌਰ ਤੇ ਭਾਸ਼ਣ ਕਰਵਾਏ ਗਏ| ਇਹ ਕਾਰਜ ਜੀ 20 ਸਿਖਰ ਸੰਮੇਲਨ ਨਾਲ ਸਬੰਧਿਤ ਜੀ 20 ਯੂਨੀਵਰਸਿਟੀ ਕੰਨੈਕਟ ਪ੍ਰੋਗਰਾਮ ਦੇ ਹਿੱਸੇ ਵਜੋਂ ਕਰਵਾਇਆ ਗਿਆ|

ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀ.ਏ.ਯੂ. ਨੇ ਆਪਣੇ ਵਿਸ਼ੇਸ ਭਾਸ਼ਣ ਵਿਚ ਜਲਵਾਯੂ ਅਨੁਕੂਲ ਅਤੇ ਨਿਰੰਤਰ ਵਿਕਾਸ ਦੇ ਉਦੇਸ਼ਾ ਨੂੰ ਹਾਸਲ ਕਰਨ ਲਈ ਸਿੱਖਿਆ, ਖੋਜ ਅਤੇ ਨਵੀਨਤਾ ਦੀ ਅਹਿਮ ਭੂਮਿਕਾ ਤੇ ਜ਼ੋਰ ਦਿੱਤਾ| ਉਨ•ਾਂ ਨੇ ਜਲਵਾਯੂ ਪਰਿਵਰਤਨ ਨਾਲ ਪਏ ਪ੍ਰਭਾਵਾਂ ਬਾਰੇ ਚਾਣਨਾ ਪਾਉਦਿਆਂ ਗਲੇਸ਼ੀਅਰ ਦੇ ਸੁੰਗੜਨ, ਲੂ ਚਲਣ ਅਤੇ ਮੌਸਮ ਦੇ ਵਿਗੜੇ ਹੋਏ ਰੁਝਾਨਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਸਮੁੰਦਰੀ ਅਤੇ ਵਾਯੂਮੰਡਲ ਪ੍ਰਸ਼ਾਸਨ ਦੇ ਅੰਕੜਿਆਂ ਮੁਤਾਬਕ ਸਾਲ 1981 ਤੋਂ ਤਪਸ਼ ਦਾ ਰੁਝਾਨ 0.1803 ਪ੍ਰਤੀ ਦਹਾਕੇ ਨਾਲ ਚਲ ਰਿਹਾ ਹੈ|

ਉਨ•ਾਂ ਨੇ ਸਾਲ 2022 ਵਿਚ ਵਿਸ਼ਵਮਈ ਤਾਪਮਾਨ 1.1503 ਵਧਣ ਅਤੇ ਇਸ ਨਾਲ ਮੌਸਮ ਤੇ ਪਏ ਗੰਭੀਰ ਨਤੀਜਿਆਂ ਤੇ ਚਿੰਤਾ ਪ੍ਰਗਟ ਕੀਤੀ| ਉਨਾਂ ਨੇ ਭਾਰਤ ਦੇ 203 ਲੂ ਵਾਲੇ ਦਿਨਾਂ ਦਾ ਜ਼ਿਕਰ ਕੀਤਾ, ਜਿਸਨੇ ਖੇਤੀ ਅਤੇ ਰੁਜ਼ਗਾਰ ਤੇ ਅਸਰ ਪਾਇਆ| ਜਲਵਾਯੂ-ਸਮਾਰਟ ਖੇਤੀ ਨੂੰ ਐਸ ਡੀ ਜੀ’ ਜ਼ 2 ਅਤੇ 13 ਨਾਲ ਜੋੜਦਿਆਂ ਉਨ•ਾਂ ਨੇ ਦਬਾਅ ਝਲਣ ਵਾਲੀਆਂ ਫਸਲਾਂ ਅਤੇ ਅਨੁਕੂਲਣਸ਼ੀਲ ਤਕਨੀਕਾਂ ਨੂੰ ਅਪਨਾਉਣ ਤੇ ਜ਼ੋਰ ਦਿੱਤਾ |

ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਗੁਰਬਤ ਘਟਾਉਣ ਅਤੇ ਪੇਂਡੂ ਰੁਜ਼ਗਾਰ ਲਈ ਪਸ਼ੂਧਨ ਦੀ ਮਹੱਤਤਾ ਬਾਰੇ ਚਾਣਨਾ ਪਾਇਆ| ਉਨ•ਾਂ ਨੇ ਜੀ 20 ਦੀ ਮਹੱਤਤਾ ਨੂੰ ਪਸ਼ੂਆਂ ਦੀ ਸਿਹਤ, ਭੋਜਨ ਸੁਰੱਖਿਆ ਅਤੇ ਜਾਨਵਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨੀਤੀਆਂ ਨਿਰਧਾਰਿਤ ਕਰਨ ਪੱਖੋਂ ਜ਼ੋਰ ਦਿੱਤਾ ਕਿਉਂਕਿ ਜਾਨਵਰਾਂ ਦੀ ਸਿਹਤ ਨਾਲ ਮਨੁੱਖਾ ਸਿਹਤ ਅਤੇ ਅਰਥਚਾਰੇ ਤੇ ਵੀ ਅਸਰ ਪੈਂਦਾ ਹੈ|

ਉਨ•ਾਂ ਕਿਹਾ ਕਿ ਖੋਜ ਕਾਰਜਾਂ ਅਤੇ ਜਾਨਵਰਾਂ ਅਤੇ ਮਨੁੱਖਾਂ ਨੂੰ ਫਾਇਦਾ ਪਹੁੰਚਾਉਣ ਲਈ ਜੀ 20 ਦੇ ਸਾਂਝੇ ਯਤਨ ਬਹੁਤ ਜਰੂਰੀ ਹਨ| ਮਾਈਕ੍ਰਬੀਅਲ ਪ੍ਰਤੀਰੋਧਿਕਤਾ ਅਤੇ ਪੈਦਾ ਹੋ ਰਹੀਆਂ ਬਿਮਾਰੀਆਂ ਨਾਲ ਨਜਿੱਠਣ ਅਤੇ ਪਸ਼ੂਧਨ ਦੀ ਨਿਰੰਤਰਤਾ ਨਾਲ ਹੀ ਅਸੀਂ ਵਿਸ਼ਵਮਈ ਸਿਹਤ, ਭੋਜਨ ਸਿਸਟਮਜ ਅਤੇ ਵਾਤਾਵਰਨ ਨੂੰ ਬਚਾਅ ਸਕਦੇ ਹਾਂ, ਜਿਸ ਨਾਲ ਸਮੁੱਚੇ ਵਿਸ਼ਵ ਦਾ ਭਲਾ ਹੋ ਸਕੇਗਾ|

The post ਜੀ 20 ਯੂਨੀਵਰਸਿਟੀ ਕਨੈਕਟ ਤਹਿਤ PAU ਅਤੇ GADVASU ਵਿਖੇ ਕਰਵਾਏ ਗਏ ਭਾਸ਼ਣ appeared first on Ludhiana Live.

ਵੈਟਰਨਰੀ ’ਵਰਸਿਟੀ ਦੇ ਵਿਦਿਆਰਥੀ ਸਿਖਲਾਈ ਲਈ ਮਲੇਸ਼ੀਆ ਰਵਾਨਾ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਬੀਟੈੱਕ ਡੇਅਰੀ ਤਕਨਾਲੋਜੀ ਦੇ 15 ਵਿਦਿਆਰਥੀ ਅੰਤਰ-ਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਲਈ ਰਵਾਨਾ ਹੋ ਗਏ। ਉਹ ਮਲੇਸ਼ੀਆ ਦੀ ’ਵਰਸਿਟੀ ਪੁਤਰਾ ਮਲੇਸ਼ੀਆ ਵਿੱਚ ‘ਪਸ਼ੂ ਆਧਾਰਿਤ ਭੋਜਨ ਸਬੰਧੀ ਗੁਣਵੱਤਾ ਅਤੇ ਸੁਰੱਖਿਆ ਜਾਂਚ ਸਬੰਧੀ ਨਵੀਨ ਉਪਰਾਲੇ’ ਵਿਸ਼ੇ ’ਤੇ ਸਿਖਲਾਈ ਹਾਸਲ ਕਰਨਗੇ।

ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਦੇ ਡੀਨ ਡਾ. ਰਾਮ ਸਰਨ ਸੇਠੀ ਨੇ ਦੱਸਿਆ ਕਿ ਚਾਰ ਹਫਤੇ ਦਾ ਇਹ ਸਿਖਲਾਈ ਪ੍ਰੋਗਰਾਮ ਵਿਸ਼ਵ ਬੈਂਕ ਵੱਲੋਂ ਵਿੱਤੀ ਸਹਾਇਤਾ ਪ੍ਰਾਪਤ ‘ਸੰਸਥਾ ਵਿਕਾਸ ਯੋਜਨਾ’ ਪ੍ਰੋਜੈਕਟ ਅਧੀਨ ਕਰਵਾਇਆ ਜਾ ਰਿਹਾ ਹੈ। ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ’ਤੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਹੈ। ਡਾ. ਸੇਠੀ ਨੇ ਕਿਹਾ ਕਿ ਵਿਦਿਆਰਥੀ ਨਿਰਦੇਸ਼ਕ ਹੱਲਾਲ ਪ੍ਰੋਡਕਟਸ ਖੋਜ ਸੰਸਥਾ ਡਾ. ਅਵੀਸ ਕੁਰਨੀ ਸਜ਼ੀਲੀ, ਦੀ ਨਿਗਰਾਨੀ ਹੇਠ ਸਿਖਲਾਈ ਪ੍ਰਾਪਤ ਕਰਨਗੇ।

The post ਵੈਟਰਨਰੀ ’ਵਰਸਿਟੀ ਦੇ ਵਿਦਿਆਰਥੀ ਸਿਖਲਾਈ ਲਈ ਮਲੇਸ਼ੀਆ ਰਵਾਨਾ appeared first on Ludhiana Live.

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰ ਰਹੇ ਮੁਲਾਜਮ ਵਿਰੁੱਧ ਧਰਨਾ
ਲੁਧਿਆਣਾ : ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵਲੋਂ 20 ਅਪ੍ਰੈਲ ਨੂੰ ਸਮਾਜਿਕ ਨਿਆਂ ਵਿਭਾਗ ਮੁਹਾਲੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ । ਪੀ.ਏ.ਯੂ. ਇੰਪਲੀਮੈਂਟੇਸ਼ਨ ਮੋਰਚਾ ਲੁਧਿਆਣਾ ਦੇ ਪ੍ਰਿੰਸੀਪਲ ਜਸਬੀਰ ਸਿੰਘ ਪਮਾਲੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਹਿਣ ਵਾਲੇ ਚਮਨ ਲਾਲ ਪੁੱਤਰ ਡਾ ਬਲਵਿੰਦਰ ਕੁਮਾਰ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਪੜ੍ਹਾਈ ਕੀਤੀ ਸੀ ਅਤੇ ਇਸ ਸਮੇਂ ਉਹ ਗਡਵਾਸੂ ,ਲੁਧਿਆਣਾ ਵਿੱਚ ਬਤੌਰ ਡਾਇਰੈਕਟਰ ਕੰਮ ਕਰ ਰਿਹਾ ਹੈ।

ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਡਿਪਾਰਟਮੈਂਟ ਮੋਹਾਲੀ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਬਲਵਿੰਦਰ ਕੁਮਾਰ ਦਾ ਜਾਅਲੀ ਐੱਸ ਸੀ ਸਰਟੀਫਿਕੇਟ ਰੱਦ ਕਰ ਕੇ ਸੰਵਿਧਾਨ ਮੁਤਾਬਕ ਸਜ਼ਾ ਦਿੱਤੀ ਜਾਵੇ ਪਰ ਇਸ ਦਾ ਅੱਜ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੀਆਂ ਸਾਰੀਆਂ ਦਲਿਤ ਜਥੇਬੰਦੀਆਂ ਨੇ 20 ਅਪ੍ਰੈਲ ਤੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਮੋਹਾਲੀ ਦੇ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।

The post ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰ ਰਹੇ ਮੁਲਾਜਮ ਵਿਰੁੱਧ ਧਰਨਾ appeared first on Ludhiana Live.

ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ ਉੁਪ-ਕੁਲਪਤੀ ਪੀ. ਏ. ਯੂ. ਨੇ ਕੀਤਾ | ਨਿਰਦੇਸ਼ਕ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਖੋਜ ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਸ਼ਾਮਿਲ ਸਨ |

ਡਾ. ਗੋਸਲ ਨੇ ਕਿਹਾ ਕਿ ਵਿਸ਼ਾਣੂ ਬਿਮਾਰੀਆਂ ਮਨੁੱਖਾਂ, ਪਸ਼ੂਆਂ ਅਤੇ ਪੌਦਿਆਂ ‘ਤੇ ਘਾਤਕ ਅਸਰ ਕਰ ਰਹੀਆਂ ਹਨ | ਇਸ ਲਈ ਸਾਨੂੰ ਇਨ੍ਹਾਂ ਨੂੰ ਕਾਬੂ ਕਰਨ ਤੇ ਬਚਾਅ ਹਿਤ ਹੋਰ ਕੇਂਦਰਿਤ ਖੋਜ ਕਰਨ ਦੀ ਜ਼ਰੂਰਤ ਹੈ | ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ‘ਤੇ ਰੋਸ਼ਨੀ ਪਾਈ | ਪਸ਼ੂ ਪਾਲਣ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਫਤਹਿਗੜ੍ਹ ਸਭਰਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਗਿਆ |

ਬੱਕਰੀ ਪਾਲਣ ਦੇ ਖੇਤਰ ‘ਚ ਬਲਵਿੰਦਰ ਸਿੰਘ ਮਾਨ ਪੁੱਤਰ ਦਰਸ਼ਨ ਸਿੰਘ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਨੂੰ ਦਿੱਤਾ ਗਿਆ | ਮੱਛੀ ਪਾਲਣ ਦੇ ਖੇਤਰ ‘ਚ ਇਹ ਸਨਮਾਨ ਖੁਸ਼ਵੰਤ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਛਾਂਗਲਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ , ਸੂਰ ਪਾਲਣ ਦੇ ਖੇਤਰ ‘ਚ ਪਿੰਡ ਭਾਈ ਦੇਸਾ ਜ਼ਿਲ੍ਹਾ ਮਾਨਸਾ ਦੇ ਅਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਨੂੰ ਸਨਮਾਨਿਤ ਕੀਤਾ ਗਿਆ |

The post ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ appeared first on Ludhiana Live.

CM ਮਾਨ ਦਾ ਵੱਡਾ ਐਲਾਨ, PAU ਅਤੇ GADVASU ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ
ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।

The post CM ਮਾਨ ਦਾ ਵੱਡਾ ਐਲਾਨ, PAU ਅਤੇ GADVASU ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ appeared first on Ludhiana Live.

ਮੱਛੀ ਪਾਲਣ ਖੇਤਰ ਦੇ ਵਾਤਾਵਰਨ ਪਹਿਲੂਆਂ ਸੰਬੰਧੀ ਕਾਨਫਰੰਸ ਕਰਵਾਉਣ ਦਾ ਐਲਾਨ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਇੰਡੀਅਨ ਈਕੋਲੋਜੀਕਲ ਸੁਸਾਇਟੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ 22 ਤੋਂ 24 ਫਰਵਰੀ 2023 ਦੌਰਾਨ ਇਕ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਦਾ ਵਿਸ਼ਾ ‘ਮੱਛੀ ਤੇ ਜਲਜੀਵ ਪਾਲਣ ਵਾਤਾਵਰਨਿਕ ਪਰਿਪੇਖ’ ਹੋਵੇਗਾ | ਕਾਨਫਰੰਸ ‘ਚ ਵੱਡੀ ਪੱਧਰ ‘ਤੇ ਮਾਹਿਰਾਂ, ਵਿਗਿਆਨੀਆਂ, ਨੌਜਵਾਨ ਪੇਸ਼ੇਵਰਾਂ, ਵਿਦਿਆਰਥੀਆਂ, ਕਿਸਾਨਾਂ ਦੇ ਪਹੁੰਚਣ ਦੀ ਆਸ ਹੈ |

ਸੁਸਾਇਟੀ ਦੇ ਪ੍ਰਧਾਨ ਪ੍ਰੋ. (ਰਿ.) ਅਸ਼ੋਕ ਧਵਨ ਨੇ ਦੱਸਿਆ ਕਿ ਕਾਨਫਰੰਸ ਦਾ ਉਦੇਸ਼ ਮੱਛੀ ਪਾਲਣ ਖੇਤਰ ‘ਚ ਵਾਤਾਵਰਨ ਸਨੇਹੀ ਖੋਜਾਂ, ਉਨਤ ਤਕਨਾਲੋਜੀਆਂ ਤੇ ਸਿਫਾਰਸ਼ਾਂ ‘ਤੇ ਕੰਮ ਕਰਨਾ ਹੈ ਤਾਂ ਜੋ ਉਤਪਾਦਨ ਟੀਚੇ, ਵਾਤਾਵਰਨ ਸੰਭਾਲ, ਜਲਵਾਯੂ ਪਰਿਵਰਤਨ, ਜਨਤਕ ਸਿਹਤ ਤੇ ਭੋਜਨ ਸੁਰੱਖਿਆ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣ | ਡੀਨ ਫਿਸ਼ਰੀਜ਼ ਕਾਲਜ ਤੇ ਪ੍ਰਬੰਧਕੀ ਸਕੱਤਰ ਡਾ. ਮੀਰਾ ਡੀ ਆਂਸਲ ਨੇ ਕਿਹਾ ਕਿ ਸੂਬੇ ਵਿਚ ਇਹ ਇਸ ਕਿਸਮ ਦੀ ਪਹਿਲੀ ਕਾਨਫਰੰਸ ਹੋਵੇਗੀ |

The post ਮੱਛੀ ਪਾਲਣ ਖੇਤਰ ਦੇ ਵਾਤਾਵਰਨ ਪਹਿਲੂਆਂ ਸੰਬੰਧੀ ਕਾਨਫਰੰਸ ਕਰਵਾਉਣ ਦਾ ਐਲਾਨ appeared first on Ludhiana Live.

ਔਰਤਾਂ ਲਈ ਪੰਜ ਦਿਨਾਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਅਤੇ ਕਾਲਜ ਆਫ ਡੇਅਰੀ ਸਾਇੰਸ ਐਂਡ ਟੈਕਨਾਲੋਜੀ, ਗਡਵਾਸੂ, ਲੁਧਿਆਣਾ ਦੁਆਰਾ ਸਾਂਝੇ ਤੌਰ ’ਤੇ ਡੇਅਰੀ ਖੇਤਰ ਵਿੱਚ ਔਰਤਾਂ ਲਈ ਦੁੱਧ ਅਤੇ ਦੁੱਧ ਉਤਪਾਦਾਂ ਦੇ ਮੁੱਲ ਵਾਧੇ ਬਾਰੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ| ਇਹ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭੈਣੀ ਬੜਿੰਗਾਂ ਵਿੱਚ ਹੋਇਆ |

ਪੀ.ਏ.ਯੂ. ਦੇ ਡਾ. ਰੀਤੂ ਮਿੱਤਲ ਗੁਪਤਾ, ਡਾ: ਪ੍ਰੀਤੀ ਸਰਮਾ  ਅਤੇ ਗਡਵਾਸੂ ਦੇ ਡਾ. ਅੰਜੂ ਬੂਰਾ ਖਟਕਰ  ਨੇ ਇਸ ਸਿਖਲਾਈ ਪ੍ਰੋਗਰਾਮ ਦੀ ਵਿਉਂਤਬੰਦੀ ਕੀਤੀ | ਇਸ ਵਿੱਚ ਪਿੰਡ ਭੈਣੀ ਬੜਿੰਗਾਂ ਦੀਆਂ 30 ਕਿਸਾਨ ਬੀਬੀਆਂ ਨੇ ਡੇਅਰੀ ਬਾਰੇ ਸਿਖਲਾਈ ਹਾਸਲ ਕੀਤੀ |  ਡਾ. ਰਿਤੂ ਮਿੱਤਲ ਗੁਪਤਾ ਨੇ ਡੇਅਰੀ ਖੇਤਰ ਵਿੱਚ ਪੇਂਡੂ ਔਰਤਾਂ ਲਈ ਉੱਦਮ ਦੀ ਮਹੱਤਤਾ ਬਾਰੇ ਚਰਚਾ ਕਰਦੇ ਹੋਏ ਪ੍ਰੋਸੈਸਿੰਗ ਰਾਹੀਂ ਮੁੱਲ ਜੋੜਨ ਦੇ ਆਰਥਿਕ ਲਾਭਾਂ ਬਾਰੇ ਚਰਚਾ ਕੀਤੀ|

ਡਾ. ਪ੍ਰੀਤੀ ਸਰਮਾ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਦੁੱਧ ਅਤੇ ਦੁੱਧ ਉਤਪਾਦਾਂ ਦੇ ਮੁੱਲ ਵਾਧੇ ਦੇ ਸਿਧਾਂਤਕ ਪਹਿਲੂ ਸਿਖਾਏ ਗਏ ਅਤੇ ਪਨੀਰ, ਖੋਆ, ਮੋਜਰੇਲਾ ਪਨੀਰ, ਵ੍ਹੀ ਡਰਿੰਕ, ਫਲੇਵਰਡ ਦੁੱਧ ਆਦਿ ਬਾਰੇ ਜਾਣੂ ਕਰਵਾਇਆ ਗਿਆ| ਡਾ. ਅੰਜੂ ਬੀ. ਖਟਕਰ ਨੇ ਕਿਹਾ ਕਿ ਉੱਦਮੀ ਪਹਿਲੂਆਂ ’ਤੇ ਵਿਚਾਰ-ਵਟਾਂਦਰੇ ਦੌਰਾਨ, ਮਸੀਨਰੀ, ਐੱਫ.ਐੱਸ.ਐੱਸ.ਏ.ਆਈ. ਦੇ ਨਿਯਮਾਂ, ਪੈਕੇਜਿੰਗ ਸਮੱਗਰੀ, ਮਾਰਕੀਟਿੰਗ ਰਣਨੀਤੀਆਂ ਅਤੇ ਕਰਜ਼ਿਆਂ ਲਈ ਬੈਂਕ ਸਕੀਮਾਂ ਸਮੇਤ ਦੁੱਧ ਪ੍ਰੋਸੈਸਿੰਗ ਉਦਯੋਗ ਸੁਰੂ ਕਰਨ ਲਈ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ|

ਸਮਾਪਤੀ ’ਤੇ ਦੁੱਧ ਉਤਪਾਦ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ| ਸਿਖਿਆਰਥੀਆਂ ਨੇ ਪਨੀਰ, ਮਸਾਲਾ ਪਨੀਰ, ਵੇਅ ਡਰਿੰਕ, ਫਲੇਵਰਡ ਲੱਸੀ ਆਦਿ ਤਿਆਰ ਕੀਤੇ| ਜੇਤੂਆਂ ਨੂੰ ਇਨਾਮ ਦਿੱਤੇ ਗਏ| ਅੰਤ ਵਿੱਚ, ਸਮਾਪਤੀ ਸੈਸਨ ਵਿੱਚ, ਸਿਖਿਆਰਥੀਆਂ ਨੂੰ ਇੱਕ ਉੱਦਮ ਸੁਰੂ ਕਰਨ ਲਈ ਦੁੱਧ ਪ੍ਰੋਸੈਸਿੰਗ ਕਿੱਟਾਂ ਦੀ ਸਹੂਲਤ ਦਿੱਤੀ ਗਈ ਅਤੇ ਭਾਗੀਦਾਰੀ ਸਰਟੀਫਿਕੇਟ ਵੰਡੇ ਗਏ|

The post ਔਰਤਾਂ ਲਈ ਪੰਜ ਦਿਨਾਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ 24, 25 ਮਾਰਚ ਨੂੰ ਲਗਾਉਣ ਦਾ ਐਲਾਨ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਮਾਰਚ ਮਹੀਨੇ ਦੇ ਪਸ਼ੂ ਪਾਲਣ ਮੇਲਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ |

ਵੈਟਰਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ ਪੀ.ਏ.ਯੂ. ਵਿਖੇ ਲੱਗਣ ਵਾਲੇ ਕਿਸਾਨ ਮੇਲੇ ਵਾਲੇ ਦਿਨ 24 ਤੇ 25 ਮਾਰਚ ਨੂੰ ਵੈਟਰਨਰੀ ਯੂਨੀਵਰਸਿਟੀ ਦੇ ਪੀ.ਏ.ਯੂ. ਵਿਚਲੇ ਕੈਂਪਸ ਵਿਚ ਲਗਾਇਆ ਜਾਵੇਗਾ | ਜਿਸ ਸਬੰਧੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

The post ਵੈਟਰਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ 24, 25 ਮਾਰਚ ਨੂੰ ਲਗਾਉਣ ਦਾ ਐਲਾਨ appeared first on Ludhiana Live.