gandhi jyanti Archives - Ludhiana Live

GGN ਕਾਲਜ ‘ਚ ‘ਸਵੱਛਤਾ ਹੀ ਸੇਵਾ’ ਤਹਿਤ ਕਾਰਵਾਈਆਂ ਵੱਖ- ਵੱਖ ਗਤੀਵਿਧੀਆਂ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਸਿਵਲ ਲਾਈਨ, ਲੁਧਿਆਣਾ ਵੱਲੋਂ ‘ਸਵੱਛਤਾ ਹੀ ਸੇਵਾ’ ਦੇ ਸਿਰਲੇਖ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇੱਕ ‘ਸਾਈਕਲ ਰੈਲੀ’ ਦਾ ਆਯੋਜਨ ਕੀਤਾ ਗਿਆ। ਪ੍ਰੋ: ਹਰਸਿਮਰਨ ਸਿੰਘ ਵੱਲੋਂ ‘ਪਲਾਸਟਿਕ ਬੈਗ ਵਰਤਣ ਦੇ ਮਾੜੇ ਪ੍ਰਭਾਵ’ ਵਿਸ਼ੇ ‘ਤੇ ਇਕ ‘ਐਕਸਟੇਂਸ਼ਨ ਲੈਕਚਰ’ ਦਿੱਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਾਇਆ ਜਾ ਸਕੇ।

ਵਿਦਿਆਰਥੀਆਂ ਨੇ ਕਾਲਜ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਕਾਲਜ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦਾ ਪ੍ਰਣ ਲਿਆ। ‘ਵੇਸਟ ਮੈਨੇਜਮੈਂਟ’ ‘ਤੇ ਹੋਰ ਚਾਨਣਾ ਪਾਉਣ ਲਈ ਨੇਕ ਚੰਦ ਮੈਮੋਰੀਅਲ ਕਲੱਬ ਦੇ ਇੰਚਾਰਜ ਡਾ. ਭੁਪਿੰਦਰ ਜੀਤ ਕੌਰ ਨੇ ਭਾਸ਼ਣ ਦਿੱਤਾ ਅਤੇ ਰੋਟਰੈਕਟ ਕਲੱਬ ਦੀ ਇੰਚਾਰਜ ਪ੍ਰੋ: ਮੁਨੀਸ਼ਾ ਨੇ ‘ਬੈਸਟ ਆਊਟ ਆਫ ਵੇਸਟ’ ਦੇ ਸਿਰਲੇਖ ਹੇਠ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ, ਜਿਸ ਵਿੱਚ ਵਿਦਿਆਰਥੀਆਂ ਨੇ ਵੇਸਟ ਟਾਇਰਾਂ ਵਿੱਚ ਨਵੇਂ ਪੌਦੇ ਲਗਾਏ।

The post GGN ਕਾਲਜ ‘ਚ ‘ਸਵੱਛਤਾ ਹੀ ਸੇਵਾ’ ਤਹਿਤ ਕਾਰਵਾਈਆਂ ਵੱਖ- ਵੱਖ ਗਤੀਵਿਧੀਆਂ appeared first on Ludhiana Live.

ਆਰੀਆ ਕਾਲਜ ‘ਚ ‘ਮਨਾਇਆ ਸਵੱਛਤਾ ਦਿਵਸ’ ਅਤੇ ‘ਗਾਂਧੀ ਜੈਅੰਤੀ ਸਮਾਰੋਹ’
ਆਰੀਆ ਕਾਲਜ ਲੁਧਿਆਣਾ ਵਿਖੇ ‘ਸਵੱਛਤਾ ਦਿਵਸ’ ਅਤੇ ‘ਗਾਂਧੀ ਜੈਅੰਤੀ ਸਮਾਰੋਹ’ ਮਨਾਇਆ ਗਿਆ। ‘ਗਾਂਧੀਅਨ ਸਟੱਡੀਜ਼ ਸੈਂਟਰ’ ਵੱਲੋਂ ਗਾਂਧੀ ਜਯੰਤੀ ਦੇ ਮੌਕੇ ‘ਤੇ ਫੁੱਲਾਂ ਨਾਲ ਸ਼ਰਧਾਜਲੀ ਭੇਟ ਕਰਦੇ ਹੋਏ ‘ਤਸਵੀਰਾਂ ਵਿੱਚ ਗਾਂਧੀ ਜ਼ਿੰਦਾ ਹੈ’ ਸਿਰਲੇਖ ਵਾਲੀ ਇੱਕ ਪੀਪੀਟੀ ਦਿਖਾਈ ਗਈ। ‘ਸਵੱਛਤਾ ਦਿਵਸ’ ਤਹਿਤ ਲੇਖ ਮੁਕਾਬਲੇ, ਕਵਿਤਾ ਗੀਤ ਮੁਕਾਬਲੇ, ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਰਾਹੀਂ ਸਭ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ।

ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥਣਾਂ ਨੇ ਪੂਰੇ ਕਾਲਜ ਕੈਂਪਸ ਦੀ ਸਫਾਈ ਕੀਤੀ। ਏ.ਸੀ.ਐਮ.ਸੀ ਦੇ ਸਕੱਤਰ ਡਾ. ਐਸ.ਐੱਮ. ਸ਼ਰਮਾ ਨੇ ਇਸ ਦਿਵਸ ਨੂੰ ਮਨਾਉਣ ਲਈ ਸਾਰਿਆਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਗਾਂਧੀ ਜੀ ਦੇ ਆਦਰਸ਼ਾਂ ਨੂੰ ਅਮਲੀ ਰੂਪ ਵਿਚ ਪੇਸ਼ ਕਰਨਾ ਸ਼ਲਾਘਾਯੋਗ ਹੈ |

The post ਆਰੀਆ ਕਾਲਜ ‘ਚ ‘ਮਨਾਇਆ ਸਵੱਛਤਾ ਦਿਵਸ’ ਅਤੇ ‘ਗਾਂਧੀ ਜੈਅੰਤੀ ਸਮਾਰੋਹ’ appeared first on Ludhiana Live.

ਗੁਰੂ ਹਰਿਗੋਬਿੰਦ ਖਾਲਸਾ ਕਾਲਜ ਵਿਚ ਮਨਾਇਆ ਸਵੱਛਤਾ ਦਿਵਸ
ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ ਲੁਧਿਆਣਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਉਚੇਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛਤਾ ਦਿਵਸ ਮਨਾਇਆ ਗਿਆ। ਆਮ ਦਿਨਾਂ ਵਾਂਗ ਹਾਜ਼ਰ ਹੋਏ ਕਾਲਜ ਦੇ ਸਟਾਫ ਅਤੇ ਵਿਿਦਆਰਥੀਆਂ ਵਲੋਂ ਸਵੱਛਤਾ ਦਿਵਸ ਮਨਾਉਂਦਿਆਂ ਕਾਲਜ ਵਿਚ ਸਵੱਛਤਾ ਅਭਿਆਨ ਚਲਾਇਆ ਗਿਆ।

ਇਸ ਅਭਿਆਨ ਤਹਿਤ ਕਾਲਜ ਕੈਂਪਸ ਸਮੇਤ ਇਲਾਕੇ ਦੇ ਇਤਿਹਾਸਕ-ਧਾਰਮਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਵੀ ਸਫਾਈ ਕੀਤੀ ਗਈ। ਇਸ ਮੌਕੇ ਵਿਿਦਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਿਦਆਰਥੀਆਂ ਨੇ ਸਫਾਈ ਦੀ ਮਹੱਤਤਾ, ਸਫਾਈ ਦੇ ਸਿਹਤ ਉੱਤੇ ਪੈਣ ਵਾਲੇ ਪ੍ਰਭਾਵ, ਸਫਾਈ ਕਰਨ ਦੇ ਢੰਗ-ਤਰੀਕਿਆਂ ਆਦਿ ਨੂੰ ਦਰਸਾਇਆ। ਇਸ ਮੌਕੇ ‘ਸਵੱਛਤਾ ਦੌੜ’ ਵੀ ਕਰਵਾਈ ਗਈ ਅਤੇ ਪੌਦੇ ਵੀ ਲਗਾਏ ਗਏ।

ਸਟਾਫ ਅਤੇ ਵਿਿਦਆਰੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਫਾਈ ਦੀ ਮਨੁੱਖਾ ਜ਼ਿੰਦਗੀ ਵਿਚ ਬੇਹੱਦ ਮਹੱਤਤਾ ਹੈ। ਪੁਰਾਣੇ ਸਮਿਆਂ ਵਿਚ ਮਨੁੱਖ ਅਨੇਕ ਬਿਮਾਰੀਆਂ ਤੋਂ ਪੀੜਤ ਰਹਿੰਦਾ ਸੀ ਅਤੇ ਕਈ ਵਾਰ ਇਨ੍ਹਾਂ ਬਿਮਾਰੀਆਂ ਕਾਰਣ ਉਸਦੀ ਮੌਤ ਵੀ ਹੋ ਜਾਂਦੀ ਸੀ। ਅਜੋਕੇ ਸਮੇਂ ਵਿਚ ਜੇਕਰ ਮਨੁੱਖ ਨੇ ਇਨ੍ਹਾਂ ਬਿਮਾਰੀਆਂ ਜਾਂ ਮਹਾਂਮਾਰੀਆਂ ਤੋਂ ਛੁਟਕਾਰਾ ਪਾਇਆ ਹੈ ਤਾਂ ਬਾਕੀ ਗੱਲਾਂ ਦੇ ਨਾਲ-ਨਾਲ ਸਫਾਈ ਦਾ ਵੀ ਵਡਮੁੱਲਾ ਯੋਗਦਾਨ ਹੈ।

ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਦੇ ਜਨਮ ਦਿਵਸ ਨੂੰ ਸਵੱਛਤਾ ਅਭਿਆਨ ਦੇ ਰੂਪ ਵਿਚ ਮਨਾਉਣਾ ਬੇਹੱਦ ਸ਼ਲਾਘਾਯੋਗ ਕਦਮ ਹੈ। ਇਸ ਨਾਲ ਸਮੂਹਕ ਜਾਗਰੂਕਤਾ ਫੈਲਦੀ ਹੈ। ਸਫਾਈ ਦੇ ਮਾਮਲੇ ਵਿਚ ਸਮੂਹਕ ਜਾਗਰੂਕਤਾ ਬੇਹੱਦ ਮਹੱਤਵਪੂਰਣ ਹੁੰਦੀ ਹੈ। ਕਿਉਂਕਿ ਜੇਕਰ ਤੁਸੀਂ ਆਪਣੇ ਘਰ ਦੀ ਸਫਾਈ ਕਰਦੇ ਹੋ ਪਰ ਤੁਹਾਡੇ ਆਲੇ-ਦੁਆਲੇ ਵਿਚਰਣ ਵਾਲੇ ਗੰਦਗੀ ਪਾਈ ਰੱਖਦੇ ਹਨ ਤਾਂ ਤੁਹਾਡੀ ਕੀਤੀ ਹੋਈ ਸਫਾਈ ਦਾ ਵੀ ਉਨਾਂ ਪ੍ਰਭਾਵ ਨਹੀਂ ਰਹਿੰਦਾ ਜਦਕਿ ਸਮੂਹਕ ਰੂਪ ਵਿਚ ਕੀਤੀ ਸਫਾਈ ਦੁੱਗਣਾ ਪ੍ਰਭਾਵ ਪਾਉਂਦੀ ਹੈ।

The post ਗੁਰੂ ਹਰਿਗੋਬਿੰਦ ਖਾਲਸਾ ਕਾਲਜ ਵਿਚ ਮਨਾਇਆ ਸਵੱਛਤਾ ਦਿਵਸ appeared first on Ludhiana Live.

ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਵੱਲੋਂ ਮਨਾਇਆ ਗਿਆ ‘ਸਵੱਛਤਾ’ ਦਿਵਸ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਤੇ ‘ਸਵੱਛ ਭਾਰਤ ਅਭਿਆਨ’ ਦੇ ਤਹਿਤ ਸੱਵਛਤਾ ਦਿਵਸ ਦਾ ਆਯੋਜਨ ਕੀਤਾ ਗਿਆ। ਵਿਦਿਆਂਰਥਣਾ ਅਤੇ ਸਟਾਫ਼ ਵੱਲੋਂ ਮਿਲ ਕੇ ਕਾਲਜ ਕੈਂਪਸ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ ‘ਸਵੱਛਤਾ ਦਿਵਸ ਅਤੇ ਮਹਾਤਮਾ ਗਾਂਧੀ ਦੇ ਸੁਪਨਿਆਂ ਦਾ ਭਾਰਤ’ ਵਿਸ਼ੇ ਤੇ ਪੋਸਟਰ ਮੇਕਿੰਗ,ਪੇਪਰ ਰੀਡਿੰਗ ਅਤੇ ਕਵਿਤਾ ਉਚਾਰਨ ਅਤੇ ਰੰਗੋਲੀ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ ਕਾਲਜ ਵਿਦਿਆਰਥਣਾਂ ਨੂੰ ਸੱਵਛਤਾ ਦੀ ਸਹੁੰ ਚੁਕਾਈ। ਇਸ ਮੌਕੇ ਤੇ ਕਾਲਜ ਪਿੰ੍ਰਸੀਪਲ ਨੇ ਵਿਦਿਆਥਣਾਂ ਦਾ ਹੋਂਸਲਾ ਵਧਾਉਂਦੇ ਹੋਏ ਉਹਨਾਂ ਨੂੰ ਆਪਣੇ ਆਲੇ ਦੁਆਲੇ ਨੂੰ ਵੀ ਆਪਣੇ ਘਰ ਦੀ ਤਰ੍ਹਾਂ ਹੀ ਸਾਫ਼ ਸੁਥਰਾ ਰੱਖਣ ਅਤੇ ਸਫ਼ਾਈ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਕਮੇਟੀ ਮੈਂਬਰ ਸਾਹਿਬਾਨ ਨੇ ਵੀ ਵਿਿਦਆਰਥਣਾਂ ਨੂੰ ਹੱਲਾਸ਼ੇਰੀ ਦਿੱਤੀ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਵੱਲੋਂ ਮਨਾਇਆ ਗਿਆ ‘ਸਵੱਛਤਾ’ ਦਿਵਸ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ “ਸਵੱਛਤਾ ਦਿਵਸ”
ਭਾਰਤ ਸਰਕਾਰ ਵੱਲੋਂ “ਸਵੱਛਤਾ ਦਿਵਸ” ਮਨਾਉਣ ਦੇ ਹੁਕਮਾਂ ਅਨੁਸਾਰ ਗਾਂਧੀ ਜਯੰਤੀ ਦੇ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਸਟਾਫ਼ ਮੈਂਬਰਜ਼, ਵਿਦਿਆਰਥੀਆਂ, ਐੱਨ .ਐੱਸ.ਐੱਸ.ਯੂਨਿਟ ਦੇ ਵਲੰਟੀਅਰਜ਼,ਐੱਨ. ਸੀ.ਸੀ.ਕੈਡਿਟਜ਼ ਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਵਿੱਚ ਕਾਲਜ ਕੈਂਪਸ ਅਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ।

“ਸਵੱਛਤਾ ਹੀ ਸੇਵਾ” ਦੇ ਸਿਧਾਂਤ ਨੂੰ ਮੁੱਖ ਰੱਖਦੇ ਹੋਏ ਗਾਂਧੀ ਜਯੰਤੀ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜੀਵਨ ਸਿਧਾਂਤਾਂ ਅਤੇ ਆਦਰਸ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਸਵੱਛਤਾ ਹੀ ਸੇਵਾ ਹੈ ਦੇ ਨਾਅਰੇ ਨੂੰ ਮੁੱਖ ਰੱਖਦੇ ਹੋਏ ਕਾਲਜ ਵਿਖੇ ਸਵੱਛਤਾ ਸਬੰਧੀ ਪੋਸਟਰ ਮੇਕਿੰਗ, ਲੇਖ ਲਿਖਣ, ਭਾਸ਼ਨ ਅਤੇ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ ਜਿਹਨਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।

ਇਹਨਾਂ ਮੁਕਾਬਲਿਆਂ ਵਿੱਚੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਨੇ ਇਨਾਮ ਦਿੱਤੇ। ਕਾਲਜ ਦੇ ਕਮਿਸਟਰੀ ਵਿਭਾਗ ਤੋਂ ਡਾ. ਰਿੰਪੀ ਮਿਹਾਨੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸਫ਼ਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਕਚਰ ਦਿੰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖੀਏ।

ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਵਿਦਿਆਰਥਣਾਂ ਨੂੰ ਗਾਂਧੀ ਯਜੰਤੀ ਮੌਕੇ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਹਿੱਸਾ ਲੈਣ ਬਾਰੇ ਕਿਹਾ ਕਿ ਇਹ ਸਾਡੀ ਮਹਾਤਮਾ ਗਾਂਧੀ ਜੀ ਨੂੰ ਸੱਚੀ ਤੇ ਅਸਲ ਵਿੱਚ ਦਿੱਤੀ ਸ਼ਰਧਾਂਜਲੀ ਹੈ ਅਸੀਂ ਉਹਨਾਂ ਦੇ ਜੀਵਨ ਸਿਧਾਂਤਾਂ ‘ਤੇ ਚੱਲ ਕੇ ਸਮਾਜ ਪ੍ਰਤੀ ਆਪਣੇ ਫ਼ਰਜਾਂ ਨੂੰ ਪਛਾਣਦੇ ਹੋਏ ਚੰਗੇ ਨਾਗਰਿਕ ਬਣੀਏ ਇਹੀ ਸਾਡਾ ਕਰਤੱਵ ਹੈ।

ਇਸ ਮੌਕੇ ਐੱਨ.ਐੱਸ. ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋ.ਹਿਨਾ ਤੇ ਡਾ. ਹਰਬਿੰਦਰ ਕੌਰ ਨੇ ਯੂਨਿਟ ਦੇ ਵਲੰਟੀਅਰਜ਼ ਨਾਲ ਮਿਲ ਕੇ ਕਾਲਜ ਵਿਖੇ ਸਫ਼ਾਈ ਕੀਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ “ਸਵੱਛਤਾ ਦਿਵਸ” appeared first on Ludhiana Live.

ਸਰਕਾਰੀ ਕਾਲਜ ਫਾਰ ਗਰਲਜ਼ ਵਿਖੇ ਗਾਂਧੀ ਜਯੰਤੀ ਦੇ ਮੌਕੇ ‘ਤੇ ਮਨਾਇਆ ਸਵੱਛਤਾ ਦਿਵਸ
ਸਰਕਾਰੀ ਕਾਲਜ ਫਾਰ ਗਰਲਜ਼, ਲੁਧਿਆਣਾ ਵਿਖੇ ਸਵੱਛਤਾ ਦਿਵਸ ਦੇ ਹਿੱਸੇ ਵਜੋਂ ਐਨਐਸਐਸ ਵਲੰਟੀਅਰਾਂ ਅਤੇ ਵਾਤਾਵਰਣ ਕਮੇਟੀ ਵੱਲੋਂ ਸਲੋਗਨ ਲਿਖਣ ਮੁਕਾਬਲੇ, ਪੇਂਟਿੰਗ ਮੁਕਾਬਲੇ, ਲੇਖ ਮੁਕਾਬਲੇ, ਗੀਤ ਮੁਕਾਬਲੇ, ਸਵੱਛਤਾ ਸੈਮੀਨਾਰ, ਕੈਂਪਸ ਸਫਾਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਵਿਦਿਆਰਥੀਆਂ ਨੂੰ ਕਾਲਜ ਵਿੱਚ ਘੱਟ ਪਲਾਸਟਿਕ ਦੀ ਵਰਤੋਂ ਕਰਨ ਲਈ ਕਿਹਾ ਗਿਆ । ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਵੱਛਤਾ ਦੀ ਸਹੁੰ ਵੀ ਚੁੱਕੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਗੰਦਗੀ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।

ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਵੱਛਤਾ ਬਣਾਈ ਰੱਖਦੇ ਹੋਏ ਗਾਂਧੀ ਜੀ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਲਵਪ੍ਰੀਤ ਸਿੰਘ ਗਿੱਲ, ਸਿਹਤ ਵਿਭਾਗ ਤੋਂ ਪੀਓ ਐਨੀ ਗਰੋਵਰ ਵੀ ਹਾਜ਼ਰ ਸਨ ਅਤੇ ਵਿਦਿਆਰਥੀਆਂ ਨੂੰ ਸਿਹਤ ਬਾਰੇ ਜਾਗਰੂਕ ਵੀ ਕੀਤਾ। ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸ਼੍ਰਮਦਾਨ ਵੀ ਕੀਤਾ ਗਿਆ।

The post ਸਰਕਾਰੀ ਕਾਲਜ ਫਾਰ ਗਰਲਜ਼ ਵਿਖੇ ਗਾਂਧੀ ਜਯੰਤੀ ਦੇ ਮੌਕੇ ‘ਤੇ ਮਨਾਇਆ ਸਵੱਛਤਾ ਦਿਵਸ appeared first on Ludhiana Live.

ਸਵੱਛਤਾ ਪਖਵਾੜਾ ਦੇ ਅੰਤਰਗਤ ਇੱਕ ਵਿਸ਼ਾਲ ਸਫਾਈ ਅਭਿਆਨ ਕੀਤਾ ਸ਼ੁਰੂ
ਡਾ: ਦਵਾਰਕਾ ਨਾਥ ਕੋਟਨਿਸ ਸਿਹਤ ਅਤੇ ਸਿੱਖਿਆ ਕੇਂਦਰ, ਸਲੇਮ ਟਾਬਰੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸੀ.ਪੀ.ਐਲ.ਆਈ. ਅਤੇ ਓ.ਡੀ.ਆਈ.ਸੀ. ਪ੍ਰੋਜੈਕਟ ਦੇ ਤਹਿਤ ਸਵੱਛਤਾ ਪਖਵਾੜਾ 2023 ਦੇ ਅੰਤਰਗਤ ਇੱਕ ਵਿਸ਼ਾਲ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ।

ਇਸ ਮੁਹਿੰਮ ਤਹਿਤ ਅੱਜ ਸ਼ਿਮਲਾਪੁਰੀ ਰੋਡ ‘ਤੇ ਸਥਿਤ ਸਮਾਜ ਭਲਾਈ ਕੰਪਲੈਕਸ ਅਤੇ ਸ਼ਿਮਲਾਪੁਰੀ ਦੀਆਂ ਗਲੀਆਂ ‘ਚ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਪ੍ਰੋਗਰਾਮ ਦਾ ਆਯੋਜਨ ਸ. ਵਰਿੰਦਰ ਸਿੰਘ ਟਿਵਾਣਾ (ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲੁਧਿਆਣਾ) ਦੀ ਅਗਵਾਈ ਹੇਠ ਕੀਤਾ ਗਿਆ।

ਇਸ ਸਫਾਈ ਅਭਿਆਨ ਵਿੱਚ ਸੰਸਥਾ ਦੇ ਸੰਚਾਲਕ ਡਾ: ਇੰਦਰਜੀਤ ਸਿੰਘ ਨੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਸਾਰੇ ਮੌਜੂਦ ਸਟਾਫ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਸਵੱਛ ਭਾਰਤ ਅਭਿਆਨ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਡਾ: ਰਘੁਵੀਰ ਸਿੰਘ, ਦਰਬਾਰਾ ਸਿੰਘ, ਗਗਨਦੀਪ ਕੁਮਾਰ (ਏਰੀਆ ਕੋਆਰਡੀਨੇਟਰ), ਸ਼ਰਨਜੀਤ ਕੌਰ, ਮਨੀਸ਼ਾ, ਮਹੇਸ਼, ਅਮਨ, ਵੈਸ਼ਾਲੀ, ਵੰਦਨਾ, ਰਿਤਿਕਾ, ਨਿਤਾਂਸ਼ ਅਤੇ ਰਾਜਨ ਆਦਿ ਨੇ ਵਿਸ਼ੇਸ਼ ਤੌਰ ‘ਤੇ ਯੋਗਦਾਨ ਪਾਇਆ |

The post ਸਵੱਛਤਾ ਪਖਵਾੜਾ ਦੇ ਅੰਤਰਗਤ ਇੱਕ ਵਿਸ਼ਾਲ ਸਫਾਈ ਅਭਿਆਨ ਕੀਤਾ ਸ਼ੁਰੂ appeared first on Ludhiana Live.

ਆਰੀਆ ਕਾਲਜ ਵਿੱਚ ਗਾਂਧੀ ਜਯੰਤੀ ਮਨਾਉਣ ਲਈ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
ਆਰੀਆ ਕਾਲਜ, ਲੁਧਿਆਣਾ ‘ਚ ਕਾਲਜ ਦੇ ‘ਗਾਂਧੀਅਨ ਸਟਡੀਜ਼ ‘ ਅਤੇ ਰੋਟਰੈਕਟ ਕਲੱਬ ਦੇ ਸਾਂਝੇ ਯਤਨਾਂ ਨਾਲ ਗਾਂਧੀ ਜਯੰਤੀ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਹਿਤ ਵਿਦਿਆਰਥੀਆਂ ਨੂੰ ਲਘੂ ਫ਼ਿਲਮ ‘ਮਹਾਤਮਾ ‘ਰਿਟਰਨ’ ਦਿਖਾਈ ਗਈ ਅਤੇ ਵਿਦਿਆਰਥੀਆਂ ਵੱਲੋਂ ਖ਼ੂਬਸੂਰਤ ਭਜਨ ਪੇਸ਼ ਕੀਤਾ ਗਿਆ।ਡਾ: ਐਸ.ਐਮ. ਸ਼ਰਮਾ, ਸਕੱਤਰ ਏ.ਸੀ.ਐਮ.ਸੀ. ਨੇ ਕਿਹਾ ਕਿ ਸਾਨੂੰ ਗਾਂਧੀ ਜੀ ਦੇ ਸਿਧਾਂਤਾਂ ਅਤੇ ਆਦਰਸ਼ਾਂ ਨੂੰ ਮੁੱਖ ਰੱਖ ਕੇ ਉਨ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ।

ਸਰਕਾਰ ਵੱਲੋਂ ਗਾਂਧੀ ਜਯੰਤੀ ‘ਤੇ ਵਿਸ਼ੇਸ਼ ਤੌਰ ‘ਤੇ ਸ਼ੁਰੂ ਕੀਤੇ ਗਏ ‘ਸਵੱਛਤਾ ਹੀ ਸੇਵਾ ਅਭਿਆਨ’ ਤਹਿਤ ਕਾਲਜ ਦੇ ਰੋਟਰੈਕਟ ਕਲੱਬ ਦੇ ਵਿਦਿਆਰਥੀਆਂ ਨੇ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਇੱਕ ਨੁੱਕੜ ਨਾਟਕ ਪੇਸ਼ ਕੀਤਾ। ਪ੍ਰਿੰਸੀਪਲ ਡਾ.ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਰਾਸ਼ਟਰ ਨੂੰ ਸਮਰਪਿਤ ਜੀਵਨ ਸਾਰਿਆਂ ਲਈ ਪ੍ਰੇਰਨਾਦਾਇਕ ਹੈ।

The post ਆਰੀਆ ਕਾਲਜ ਵਿੱਚ ਗਾਂਧੀ ਜਯੰਤੀ ਮਨਾਉਣ ਲਈ ਕਰਵਾਈਆਂ ਵੱਖ-ਵੱਖ ਗਤੀਵਿਧੀਆਂ appeared first on Ludhiana Live.

ਪਲਾਸਟਿਕ ਦੀ ਰੋਕਥਾਮ ਲਈ ਅਵੇਅਰਨੇਸ ਅਤੇ ਕੱਪੜੇ ਤੋਂ ਬਣੇ ਥੈਲਿਆ ਦੀਲਗਾਈ ਪ੍ਰਦਰਸ਼ਨੀ ਲਗਾਈ
ਲੁਧਿਆਣਾ : ਗਾਂਧੀ ਜਯੰਤੀ ਵਾਲੇ ਦਿਨ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਮੇਰਾ ਝੋਲਾ ਮੇਰੀ ਪਹਿਚਾਣ  ਸਵੱਛ ਭਾਰਤ ਮਿਸ਼ਨ ਦੇ ਤਹਿਤ ਨਗਰ ਨਿਗਮ ਲੁਧਿਆਣਾ ਵਲੋਂ  ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿੱਚ ਪਲਾਸਟਿਕ ਦੀ ਰੋਕਥਾਮ ਲਈ ਅਵੇਅਰਨੇਸ ਅਤੇ ਕੱਪੜੇ ਤੋਂ ਬਣੇ ਥੈਲਿਆ ਦੀ  ਪ੍ਰਦਰਸ਼ਨੀ ਲਗਾਈ ਗਈ ।ਇਸ ਵਿੱਚ DAY- NULM, ਸਿਹਤ ਸ਼ਾਖਾ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਨੇ ਮੁੱਖ ਰੂਪ ਵਿੱਚ ਭਾਗ ਲਿਆ ਇਸ ਪ੍ਰੋਗਰਾਮ ਦਾ ਉਦਘਾਟਨ ਮਾਨਯੋਗ ਕਮਿਸ਼ਨਰ ਸ੍ਰੀ ਮਤੀ ਸ਼ੇਨਾ ਅਗਰਵਾਲ ਨਗਰ ਨਿਗਮ ਲੁਧਿਆਣਾ ਜੀ ਵੱਲੋਂ ਕੀਤਾ ਗਿਆ।

ਇਸ ਵਿੱਚ ਲੱਗਭੱਗ 10 ਦੇ ਕਰੀਬ ਸੈਲਫ ਹੈਲਪ ਗਰੁੱਪਾ (, ਸ਼ਬਦ ਗਰੁੱਪ, ਦੁਰਗਾ ਗਰੁੱਪ, ਗਣਪਤੀ ਗਰੁੱਪ ਅਤੇ ਖੁਆਜਾ ਗਰੁੱਪ ) ਨੇ ਭਾਗ ਲਿਆ ਅਤੇ ਮਾਨਯੋਗ ਕਮਿਸ਼ਨਰ ਜੀ ਨੇ ਸੈਲਫ ਹੈਲਪ ਗਰੁੱਪ ਦੇ ਨੁਮਾਇੰਦਿਆ ਨੂੰ ਹੋਰ ਵੀ ਵੇਸਟ ਕੱਪੜੇ ਦੇ ਥੈਲੇ ਬਣਾ ਕੇ ਮੰਡੀ ਵਿੱਚ ਅਤੇ ਆਲ਼ੇ ਦੁਆਲ਼ੇ ਦੇ ਲੋਕਾਂ ਨੂੰ ਦੇਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਹੈਲਥ ਸ਼ਾਖਾ ਦੇ ਇੰਚਾਰਜ  ਜੁਆਇੰਟ ਕਮਿਸ਼ਨਰ ਡਾ. ਪੂਨਮਪ੍ਰੀਤ ਕੌਰ ਨਗਰ ਨਿਗਮ ਲਧਿਆਣਾ ਜੀ ਵਲੋਂ ਪੂਰੀ ਮੰਡੀ ਵਿੱਚ ਸਿਹਤ ਸ਼ਾਖਾ ਦੀ ਟੀਮ ਦੇ  ਨਾਲ ਪਲਾਸਟਿਕ ਦੀ ਰੋਕਥਾਮ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਲਈ ਲਈ ਢੋਲ ਦੇ ਨਾਲ ਮੁਨਿਆਦੀ ਕਰਵਾਈ ਗਈ।

ਮੰਡੀ ਵਿੱਚ ਜਾ ਕੇ ਦੁਕਾਨਾਦਾਰਾਂ/ਰੇਹੜੀਆ/  ਫਹੜੀਆਂ ਵਾਲਿਆ ਨੂੰ ਬੇਨਤੀ ਕੀਤੀ ਗਈ ਕਿ ਪਲਾਸਟਿਕ ਦੇ ਕੈਰੀਬੈਗ ਦੀ ਵਰਤੋਂ ਬੰਦ ਕੀਤੀ ਜਾਵੇ।  ਮੰਡੀ ਆਉਣ ਵਾਲੇ ਲੋਕਾਂ ਨੂੰ  ਕੱਪੜੇ ਤੋਂ ਬਣੇ  ਥੈਲੇ ਨਾਲ ਲੈ ਕੇ ਆਉਣ ਦੀ ਬੇਨਤੀ ਕੀਤੀ ਗਈ।ਇਸ ਤੋਂ ਇਲਾਵਾ ਸਿਹਤ ਸ਼ਾਖਾ ਨੋਡਲ ਅਫਸਰ ਸਵੱਛ ਭਾਰਤ  ਮਿਸ਼ਨ ਅਸ਼ਵਨੀ ਸਹੋਤਾ ਜੀ ਵਲੋਂ ਸਿਹਤ ਸ਼ਾਖਾ ਦੀ ਟੀਮ ਸੀ. ਐੱਸ. ਆਈ ਰਵੀ ਡੋਗਰਾ, ਅਮੀਰ ਬਾਜਵਾ,ਰਾਜਿੰਦਰ ਕੁਮਾਰ, ਸੁਰਿੰਦਰ ਡੋਗਰਾ, ਐੱਸ.ਆਈ ਜੋਨ- ਏ, ਬੀ, ਸੀ ਅਤੇ ਡੀ , ਸੀ. ਡੀ. ਓ,  ਸੀ.ਐੱਫ, ਜਸਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਨੇ ਮੁੱਖ ਰੂਪ ਵਿੱਚ ਭਾਗ ਲਿਆ।

ਇੱਸ ਤੋਂ ਇਲਾਵਾ ਸ਼੍ਰੀ ਅਸ਼ਵਨੀ ਸਹੋਤਾ ਜੀ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਲਾਸਟਿਕ ਕੈਰੀਬੈਗ ਦੀ ਰੋਕਥਾਮ ਦੀ ਜਾਗਰੂਕਤਾ ਲਈ ਸ਼ਹਿਰ ਵਿਚ ਅਲੱਗ-ਅਲੱਗ ਉਪਰਾਲੇ ਕੀਤੇ ਜਾ ਰਹੇ ਹਨ , ਜਿਸ ਸਦਕਾ ਅੱਜ ਮੇਨ ਸਬਜ਼ੀ ਮੰਡੀ ਬਹਾਦਰਕੇ ਰੋਡ ਇਹ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਲਾਸਟਿਕ ਕੈਰੀਬੈਗ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਮੰਡੀ ਦੇ ਪ੍ਰਧਾਨ ਸਮੂਹ ਦੁਕਾਨਾਦਾਰਾਂ/ ਸਮੂਹ ਰੇਹੜੀਆ / ਫਹੜੀਆਂ  ਵਾਲਿਆ ਨੂੰ ਬੇਨਤੀ ਹੈ ਕਿ ਉਹ ਆਪਣੀਆ ਦੁਕਾਨਾਂ ਤੇ ਕਿਸੇ ਵੀ ਤਰਾ ਦੇ ਪਲਾਸਟਿਕ ਕੈਰੀਬੈਗ ਨਾ ਰੱਖਣ।

The post ਪਲਾਸਟਿਕ ਦੀ ਰੋਕਥਾਮ ਲਈ ਅਵੇਅਰਨੇਸ ਅਤੇ ਕੱਪੜੇ ਤੋਂ ਬਣੇ ਥੈਲਿਆ ਦੀਲਗਾਈ ਪ੍ਰਦਰਸ਼ਨੀ ਲਗਾਈ appeared first on Ludhiana Live.

ਆਰੀਆ ਕਾਲਜ ਵਿਖੇ ਮਹਾਤਮਾ ਗਾਂਧੀ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
ਲੁਧਿਆਣਾ : ਗਾਂਧੀਅਨ ਸਟੱਡੀਜ਼ ਸੈਂਟਰ, ਆਰੀਆ ਕਾਲਜ ਲੁਧਿਆਣਾ ਵੱਲੋਂ ਗਾਂਧੀ ਜਯੰਤੀ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਪਿਤਾ ਦੇ ਜਨਮ ਦਿਨ ਦੀ ਯਾਦ ਵਿੱਚ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਅਤੇ ਸਕਿੱਟ ਪੇਸ਼ ਕੀਤੇ ਗਏ। ਮਹਾਤਮਾ ਗਾਂਧੀ ਦੇ ਜੀਵਨ ਅਤੇ ਕਾਰਜਾਂ ਬਾਰੇ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ ਜਿਸ ਦਾ ਮਨੋਰਥ ਨੌਜਵਾਨਾਂ ਵਿੱਚ ਪ੍ਰਸਿੱਧ ਸ਼ਖਸੀਅਤ ਬਾਰੇ ਗਿਆਨ ਦਾ ਪ੍ਰਸਾਰ ਕਰਨ ਸੀ।

ਪ੍ਰਿੰਸੀਪਲ ਡਾ.ਸੁਖਸ਼ਮ ਆਹਲੂਵਾਲੀਆ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਸਕੱਤਰ ਏ.ਸੀ.ਐਮ.ਸੀ. ਸਤੀਸ਼ਾ ਸ਼ਰਮਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਾਪੂ ਜੀ ਦੇ ਵਡਮੁੱਲੇ ਯੋਗਦਾਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ।

The post ਆਰੀਆ ਕਾਲਜ ਵਿਖੇ ਮਹਾਤਮਾ ਗਾਂਧੀ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ appeared first on Ludhiana Live.