Gangster Daljit Bhana Archives - Ludhiana Live

ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਗੈਂ.ਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ, ਜਾਣੋ ਕੀ ਹੈ ਮਾਮਲਾ
ਜਲੰਧਰ: ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਗੈਂਗਸਟਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਭਾਨਾ ਦੀ ਪੈਰੋਲ ਰੱਦ ਕਰਨ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ ਹੈ ਅਤੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਭਾਨਾ ਕਈ ਕਤਲ ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਸੀ ਅਤੇ ਉਪ ਚੋਣਾਂ ਵਿੱਚ ਉਹ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰ ਰਿਹਾ ਸੀ। ਇਸ ਤੋਂ ਬਾਅਦ ਵੋਟਿੰਗ ਤੋਂ ਦੋ ਦਿਨ ਪਹਿਲਾਂ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਜਲੰਧਰ ਪੱਛਮੀ ਉਪ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਜਾਵੇ।

The post ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਗੈਂ.ਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ, ਜਾਣੋ ਕੀ ਹੈ ਮਾਮਲਾ appeared first on Ludhiana Live.