gas connections Archives - Ludhiana Live

ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ – ਵਿਧਾਇਕਾ ਛੀਨਾ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰ ਹਫ਼ਤੇ ਆਪਣੇ ਮੁੱਖ ਦਫ਼ਤਰ ਬਾਪੂ ਮਾਰਕੀਟ ਲੁਹਾਰਾ ਵਿਖੇ ਗੈਸ ਕੁਨੈਕਸ਼ਨ ਲੈਣ ਲਈ ਆਏ ਵੱਡੀ ਗਿਣਤੀ ‘ ਚ ਲੋੜਵੰਦ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਹੇ ।

ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਇਸ ਉੱਜਵਲ ਯੋਜਨਾ 2 . 0  ਦੇ ਤਹਿਤ ਹਰ ਹਫ਼ਤੇ ਇੱਥੇ ਅਰੁਣ ਗੈਸ ਏਜੰਸੀ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਵੱਲੋਂ ਇਸ ਯੋਜਨਾ ਦੇ ਫਾਰਮ ਬਿਲਕੁਲ ਮੁਫਤ ਭਰੇ ਜਾਂਦੇ ਹਨ ਅਤੇ ਗੈਸ ਕਨੈਕਸ਼ਨ ਵੀ  ਮੁਫ਼ਤ ਵੰਡੇ ਜਾਂਦੇ ਹਨ ।

ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਹੁਣ ਤਹੱਈਆ ਕੀਤਾ ਹੈ ਕਿ ਘਰ – ਘਰ ਜਾ ਕੇ ਪਰਿਵਾਰਾਂ ਦੀ ਜਾਂਚ ਕੀਤੀ ਜਾਵੇਗੀ । ਜਿਸ ਪਰਿਵਾਰ ਕੋਲ ਗੈਸ ਕੁਨੈਕਸ਼ਨ ਨਹੀਂ ਹੋਵੇਗਾ । ਉਸ ਦਾ ਤੁਰੰਤ ਫਾਰਮ ਭਰਕੇ ਉਸ ਨੂੰ ਇਸ ਯੋਜਨਾ ਦਾ ਲਾਭ ਜ਼ਰੂਰ ਦਿੱਤਾ ਜਾਵੇਗਾ । ਇਸ ਮੌਕੇ ਤੇ ਹਲਕਾ ਦੱਖਣੀ ਬੀ . ਸੀ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਧੁੰਨਾ , ਬਲਾਕ ਪ੍ਰਧਾਨ ਪਰਮਿੰਦਰ ਸਿੰਘ ਗਿੱਲ , ਬਲਾਕ ਪ੍ਰਧਾਨ ਹਰਦੇਵ ਸਿੰਘ ਗੋਲਡੀ , ਵਿੱਕੀ ਲੁਹਾਰਾ , ਮੈਡਮ ਰੁਪਿੰਦਰ ਕੌਰ ਬੇਗੋਆਣਾ , ਹਰਪ੍ਰੀਤ ਸਿੰਘ , ਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ ।

The post ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ –  ਵਿਧਾਇਕਾ ਛੀਨਾ appeared first on Ludhiana Live.

ਵਿਧਾਇਕਾ ਛੀਨਾ ਵੱਲੋਂ ਉੱਜਵਲ ਯੋਜਨਾ ਤਹਿਤ ਲੋੜਵੰਦ 125 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈੱਸ ਕੁਨੈੱਕਸ਼ਨ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ 2.0 ਉੱਜਵਲ ਯੋਜਨਾ ਤਹਿਤ 125 ਲੋੜਵੰਦ ਪਰਿਵਾਰਾਂ ਨੂੰ ਗੈੱਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ । ਇਸ ਮੌਕੇ ਤੇ ਛੀਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਭਵਿੱਖ ਵਿਚ ਵੀ ਇਹ ਗੈੱਸ ਕੁਨੈੱਕਸ਼ਨ ਮੁਫਤ ਵੰਡੇ ਜਾਣਗੇ । ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਚੁਣਾਵੀ ਵਾਅਦੇ ਕੀਤੇ ਗਏ ਸਨ  ਉਨ੍ਹਾਂ ਨੂੰ ਇਕ – ਇਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ।

ਬੀਬੀ ਛੀਨਾ ਨੇ ਅੱਗੇ ਕਿਹਾ ਕਿ 15 ਅਗਸਤ ਨੂੰ ਢੰਡਾਰੀ ਵਿਖੇ ਮੁਹੱਲਾ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ  ਜਿਸ ਵਿੱਚ ਲੋਕਾਂ ਦੀ ਹਰ ਬਿਮਾਰੀ ਦਾ ਇਲਾਜ ਅਤੇ ਮੈਡੀਕਲ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਬਹੁਤ ਜਲਦ ਹੀ ਹਲਕੇ ਅੰਦਰ ਜੱਚਾ – ਬੱਚਾ ਹਸਪਤਾਲ ਦੀ ਸਥਾਪਨਾ ਕੀਤੀ ਜਾ ਰਹੀ ਹੈ  ਜਿਸ ਦੇ ਬਣਨ ਨਾਲ ਗਰਭਵਤੀ ਮਹਿਲਾਵਾਂ ਨੂੰ ਦੂਰ – ਦੁਰਾਡੇ ਇਲਾਜ ਲਈ ਨਹੀਂ ਜਾਣਾ ਪਵੇਗਾ ।

The post ਵਿਧਾਇਕਾ ਛੀਨਾ ਵੱਲੋਂ ਉੱਜਵਲ ਯੋਜਨਾ ਤਹਿਤ ਲੋੜਵੰਦ 125 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈੱਸ ਕੁਨੈੱਕਸ਼ਨ appeared first on Ludhiana Live.