ਇੰਡੀਆ ਨਿਊਜ਼2 years ago
ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਲੱਗਾ ਮਹਿੰਗਾਈ ਦਾ ਇੱਕ ਹੋਰ ਝਟਕਾ, ਗੈਸ ਸਿਲੰਡਰ ‘ਚ ਹੋਇਆ 265 ਰੁਪਏ ਦਾ ਵਾਧਾ
ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 264 ਰੁਪਏ ਦਾ ਭਾਰੀ ਵਾਧਾ ਹੋਇਆ...