gas leakage Archives - Ludhiana Live

ਗਿਆਸਪੁਰਾ ‘ਚ ਮੁੜ ਤੋਂ ਲੀਕ ਹੋਈ ਗੈਸ, ਇੱਕ ਔਰਤ ਹਸਪਤਾਲ ‘ਚ ਦਾਖ਼ਲ
ਲੁਧਿਆਣਾ : ਗਿਆਸਪੁਰਾ ਇਲਾਕੇ ‘ਚ ਅੱਜ ਮੁੜ ਤੋਂ ਉਸੇ ਥਾਂ ‘ਤੇ ਗੈਸ ਲੀਕ ਹੋ ਗਈ, ਜਿੱਥੇ ਪਹਿਲਾਂ ਲੀਕ ਹੋਈ ਸੀ। ਜਾਣਕਾਰੀ ਮੁਤਾਬਕ ਥਾਣਾ ਸਾਹਨੇਵਾਲ ਦੇ ਐੱਸ. ਐੱਚ. ਓ. ਇੰਸਪੈਕਟਰ ਇੰਦਰਜੀਤ ਸਿੰਘ ਮੁਤਾਬਕ ਇਕ ਔਰਤ ਨੇ ਸਾਹ ਘੁੱਟਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਇਸ ਬਾਰੇ ਪਤਾ ਲੱਗਿਆ।

ਫਿਲਹਾਲ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਔਰਤ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਂਹ ਪੈਣ ਕਾਰਨ ਗੈਸ ਲੀਕ ਤੋਂ ਬਚਾਅ ਰਿਹਾ ਹੈ। ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

The post ਗਿਆਸਪੁਰਾ ‘ਚ ਮੁੜ ਤੋਂ ਲੀਕ ਹੋਈ ਗੈਸ, ਇੱਕ ਔਰਤ ਹਸਪਤਾਲ ‘ਚ ਦਾਖ਼ਲ appeared first on Ludhiana Live.

ਗਿਆਸਪੁਰਾ ਗੈਸ ਲੀਕ ਮਾਮਲੇ ਦੇ ਪੀੜਿਤ ਪਰਿਵਾਰਾਂ ਨੂੰ ਮੁਆਵਜ਼ੇ ਜਾਰੀ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਦੱਸਿਆ ਗਿਆ ਕਿ ਗਿਆਸਪੁਰਾ ਗੈਸ ਲੀਕ ਦੇ ਪੀੜਿਤ ਪਰਿਵਾਰਾਂ ਨੂੰ ਮੁਆਵਜ਼ੇ ਦੇਣ ਦੀ ਪ੍ਰਕਿਰਿਆ ਅੱਗੇ ਵਧਾਈ ਗਈ ਹੈ ਜਿਸਦੇ ਤਹਿਤ ਪੰਜਾਬ ਸਰਕਾਰ ਵਲੋਂ ਗਿਆਸਪੁਰਾ ਗੈਸ ਲੀਕ ਮਾਮਲੇ ਦੇ ਪੀੜਿਤ ਪਰਿਵਾਰਾਂ ਨੂੰ ਮੁਆਵਜ਼ੇ ਜਾਰੀ   ਕੀਤੇ ਗਏ ਹਨ। ਉਨ੍ਹਾਂ  ਦੱਸਿਆ ਕਿ ਇੱਕ ਛੋਟਾ ਬੱਚਾ ਯੁੱਗ ਜਿਸਦੇ ਮਾਤਾ ਪਿਤਾ, ਪ੍ਰੀਤੀ ਜੈਨ ਅਤੇ ਸੌਰਵ ਜੈਨ ਅਤੇ ਉਸ ਦੀ ਦਾਦੀ ਇਸ ਦੁਰਘਟਨਾ ਦੇ ਸ਼ਿਕਾਰ ਹੋਏ ਸਨ; ਉਸ ਦੇ ਨਾਂ ਪੰਜਾਬ ਸਰਕਾਰ ਨੇ 47 ਲੱਖ ਦੀ ਐਫ. ਡੀ. ਕਰਵਾਈ ਹੈ।

ਉਸ ਦੀ ਦਾਦੀ ਦਾ 18 ਲੱਖ ਦਾ ਮੁਆਵਜ਼ਾ ਦੋ ਹਿੱਸਿਆਂ (9-9 ਲੱਖ) ਵਿੱਚ ਯੁੱਗ ਅਤੇ ਉਸ ਦੇ ਚਾਚੇ ਗੌਰਵ ਵਿੱਚ ਵੰਡਿਆ ਗਿਆ ਹੈ। ਇਸ ਤੋਂ ਇਲਾਵਾ ਯਸ਼ਿਕਾ, ਜਿਸਦੇ ਪਿਤਾ ਅਮਿਤ ਕੁਮਾਰ ਦਾ ਵੀ ਇਸ ਦੁਰਘਟਨਾ ਵਿੱਚ ਦੇਹਾਂਤ ਹੋ ਗਿਆ ਸੀ; ਉਸ ਨੂੰ, ਉਸ ਦੀ ਮਾਂ ਅਤੇ ਦਾਦੀ ਨੂੰ ਤਿੰਨ ਹਿੱਸਿਆਂ ਵਿੱਚ 5.33 ਲੱਖ (ਕੁਲ 18 ਲੱਖ) ਦੀ ਰਾਸ਼ੀ ਮੁਆਵਜ਼ੇ ਦੇ ਤੌਰ ਤੇ ਦਿੱਤੀ ਗਈ ਹੈ। ਕਮਲੇਸ਼ ਗੋਇਲ ਦੇ ਪੁੱਤਰ ਗੌਰਵ ਨੂੰ 8 ਲੱਖ ਦਾ ਚੈਕ, ਕ੍ਰਿਸ਼ਨਾ ਦੇਵੀ ਨੂੰ 16 ਲੱਖ, ਨੰਦਿਨੀ ਸਿੰਘ ਨੂੰ 16 ਲੱਖ ਅਤੇ ਮਨੋਰਮਾ ਦੇਵੀ ਨੂੰ 80 ਲੱਖ ਤੱਕ ਦਾ ਚੈਕ ਮੁਆਵਜ਼ੇ ਵਜੋਂ ਦਿੱਤਾ ਗਿਆ।

The post ਗਿਆਸਪੁਰਾ ਗੈਸ ਲੀਕ ਮਾਮਲੇ ਦੇ ਪੀੜਿਤ ਪਰਿਵਾਰਾਂ ਨੂੰ ਮੁਆਵਜ਼ੇ ਜਾਰੀ    appeared first on Ludhiana Live.

ਐਨ.ਜੀ.ਟੀ. ਦੀ ਤੱਥ ਖੋਜ ਕਮੇਟੀ ਵਲੋਂ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ
ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੁਆਰਾ ਗਠਿਤ ਅੱਠ ਮੈਂਬਰੀ ਤੱਥ ਖੋਜ ਕਮੇਟੀ ਵਲੋਂ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦਾ ਦੌਰਾ ਕੀਤਾ ਅਤੇ 30 ਅਪ੍ਰੈਲ, 2023 ਨੂੰ 11 ਵਿਅਕਤੀਆਂ ਦੀ ਮੌਤ ਦਾ ਕਾਰਨ ਬਣਨ ਵਾਲੇ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਕਮੇਟੀ ਦੀ ਅਗਵਾਈ ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾਕਟਰ ਆਦਰਸ਼ ਪਾਲ ਵਿਗ ਕਰ ਰਹੇ ਹਨ

ਇਸ ਵਿੱਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ (ਉੱਤਰ), ਗੁਰਨਾਮ ਸਿੰਘ, ਸੀ.ਐਸ.ਆਈ.ਆਰ-ਇੰਡੀਅਨ ਇੰਸਟੀਚਿਊਟ ਆਫ਼ ਟੌਕਸੀਕੋਲੋਜੀ ਰਿਸਰਚ, ਲਖਨਊ ਤੋਂ ਸ਼ੀਲੇਂਦਰ ਪ੍ਰਤਾਪ ਸਿੰਘ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਤੋਂ ਡਾ. ਲਕਸ਼ਮੀ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੋਂ ਉੱਤਮ ਚੰਦ, ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਮੈਂਬਰ ਸਕੱਤਰ ਪੀ.ਪੀ.ਸੀ.ਬੀ. ਇੰਜੀ: ਜੀ.ਐਸ. ਮਜੀਠੀਆ ਸ਼ਾਮਲ ਹਨ।

ਕਮੇਟੀ ਵਲੋਂ ਮੈਨਹੋਲ, ਮਿਲਕ ਬੂਥ ਅਤੇ ਹੋਰਾਂ ਸਮੇਤ ਦੁਰਘਟਨਾ ਵਾਲੀ ਥਾਂ ਦੇ ਨੇੜੇ ਸਾਰੀਆਂ ਥਾਵਾਂ ਦਾ ਜਾਇਜ਼ਾ ਲਿਆ। ਕਮੇਟੀ ਵਲੋਂ ਘਟਨਾਸਥੱਲ ਦੇ ਨੇੜੇ ਰਹਿਣ ਵਾਲੇ ਲੋਕਾਂ, ਬਚਾਅ ਕਰਨ ਵਾਲਿਆਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਜਿਨ੍ਹਾਂ ਵਲੋਂ ਮੈਂਬਰਾਂ ਨੂੰ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਵੀ ਦਿੱਤੀ।

ਕਮੇਟੀ ਮੈਂਬਰਾਂ ਵਲੋਂ ਘਟਨਾ ਸਬੰਧੀ ਵਾਇਰਲ ਹੋਈਆਂ ਵੱਖ-ਵੱਖ ਵੀਡੀਓਜ਼ ਦੀ ਰਿਕਾਰਡਿੰਗ ਵੀ ਲਈ।

ਪੈਨਲ ਦੇ ਮੁਖੀ ਡਾ. ਆਦਰਸ਼ ਪਾਲ ਵਿਗ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਸ ਲੀਕ ਹਾਦਸੇ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਬੂਤ ਇਸ ਘਟਨਾ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਵਿੱਚ ਸਹਿਯੋਗ ਲਈ ਕਮੇਟੀ ਕੋਲ ਜਮ੍ਹਾਂ ਕਰਵਾਉਣ। ਡਾ. ਵਿਗ ਨੇ ਕਿਹਾ ਕਿ ਪੈਨਲ ਇੱਕ ਵਿਸਤ੍ਰਿਤ ਅਤੇ ਤੱਥਾਂ ‘ਤੇ ਆਧਾਰਿਤ ਰਿਪੋਰਟ ਤਿਆਰ ਕਰੇਗਾ ਤਾਂ ਜੋ ਭਵਿੱਖ ਵਿੱਚ ਅਜਿਹਾ ਮੰਦਭਾਗਾ ਤੇ ਦੁਖਦਾਈ ਹਾਦਸਾ ਨਾ ਵਾਪਰੇ।

The post ਐਨ.ਜੀ.ਟੀ. ਦੀ ਤੱਥ ਖੋਜ ਕਮੇਟੀ ਵਲੋਂ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ appeared first on Ludhiana Live.

ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ
ਲੁਧਿਆਣਾ : ਲੁਧਿਆਣਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ‘ਚ ਦਾਖਿਲ ਹੋਇਆ ਹੈ। ਸੂਤਰਾਂ ਮੁਤਾਬਕ NGT ਇਸ ਵਿੱਚ 3 ਤੋਂ 5 ਲੋਕਾਂ ਦੀ ਕਮੇਟੀ ਬਣਾਏਗੀ, ਜੋ ਕਿ ਜਾਂਚ ਕਰੇਗੀ ਕਿ ਗੈਸ ਲੀਕ ਕਿੱਥੋਂ ਅਤੇ ਕਿਵੇਂ ਹੋਈ ? NGT ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਹੁਣ 5 ਕਿਲੋਮੀਟਰ ਦੇ ਖੇਤਰ ਵਿੱਚ ਹਵਾ ਵਿੱਚ ਜ਼ਹਿਰੀਲੀ ਗੈਸ ਦਾ ਪੱਧਰ ਕੀ ਹੈ। NGT ਮੁਤਾਬਕ ਇਹ ਲੀਕ ਇੱਕ ਦਿਨ ਵਿੱਚ ਨਹੀਂ ਹੋਈ, ਇਸ ਲਈ ਇਸ ਦੀ ਜੜ੍ਹ ਤੱਕ ਜਾਣਾ ਜ਼ਰੂਰੀ ਹੈ।

ਦੱਸ ਦੇਈਏ ਕਿ ਲੁਧਿਆਣਾ ‘ਚ 30 ਅਪ੍ਰੈਲ ਨੂੰ ਸਵੇਰੇ 7 ਵਜੇ ਦੇ ਕਰੀਬ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋ ਗਈ। ਇਸ ਦਾ ਕੇਂਦਰ ਬਿੰਦੂ ਗੋਇਲ ਕੋਲਡ ਡਰਿੰਕਸ ਨਾਮਕ ਕਰਿਆਨੇ ਦੀ ਦੁਕਾਨ ਅਤੇ ਦੁੱਧ ਦਾ ਬੂਥ ਸੀ। ਗੈਸ ਲੀਕ ਹੋਣ ਕਾਰਨ ਸਟੋਰ ਮਾਲਕ ਜੋੜੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਗਈ। ਜਦੋਂ ਕਿ ਨੇੜੇ ਹੀ ਆਰਤੀ ਕਲੀਨਿਕ ਚਲਾਉਣ ਵਾਲੇ ਕਵੀਲਾਸ਼, ਉਸ ਦੀ ਪਤਨੀ ਅਤੇ 3 ਬੱਚਿਆਂ ਦੀ ਮੌਤ ਨੇ ਪੂਰੇ ਪਰਿਵਾਰ ਨੂੰ ਖਤਮ ਕਰ ਦਿੱਤਾ।

ਗੈਸ ਲੀਕ ਹੋਣ ਦੀ ਘਟਨਾ ਤੋਂ ਬਾਅਦ DC ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਉੱਥੇ ਪਹੁੰਚ ਗਏ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇੱਥੋਂ ਲੰਘਦੀ ਸੀਵਰੇਜ ਲਾਈਨ ਵਿੱਚੋਂ ਹੀ ਜ਼ਹਿਰੀਲੀ ਗੈਸ ਲੀਕ ਹੋਈ ਹੈ। ਇਸ ਦਾ ਮੁੱਖ ਕਾਰਨ ਇਹ ਸੀ ਕਿ ਮਰਨ ਵਾਲਿਆਂ ਦੇ ਫੇਫੜਿਆਂ ‘ਤੇ ਕੋਈ ਅਸਰ ਨਹੀਂ ਹੋਇਆ, ਸਗੋਂ ਉਨ੍ਹਾਂ ਦੇ ਦਿਮਾਗ ‘ਤੇ ਜ਼ਹਿਰ ਦੇ ਅਸਰ ਕਾਰਨ ਮੌਤ ਹੋਈ ਹੈ। ਇਸ ਤੋਂ ਬਾਅਦ NDRF ਦੀ ਟੀਮ ਨੇ ਮੈਨਹੋਲ ‘ਚੋਂ ਸੈਂਪਲ ਭਰੇ। ਜਿਸ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਪਾਈ ਗਈ ਸੀ।

The post ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ appeared first on Ludhiana Live.