geet sangeet of desh bhagati Archives - Ludhiana Live

ਆਜ਼ਾਦ ਭਾਰਤ ਦੇ 75 ਸ਼ਾਨਦਾਰ ਸਾਲਾਂ ਨੂੰ ਯਾਦ ਕਰਦਿਆਂ ਕਰਵਾਇਆ ਸਮਾਗਮ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ, ਲੁਧਿਆਣਾ ਦੀ ਐੱਨਐੱਸਐੱਸ ਇਕਾਈ ਵੱਲੋਂ ਪ੍ਰਗਤੀਸ਼ੀਲ ਆਜ਼ਾਦ ਭਾਰਤ ਦੇ 75 ਸ਼ਾਨਦਾਰ ਸਾਲਾਂ ਨੂੰ ਯਾਦ ਕਰਦਿਆਂ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਨੂੰ ਮਨਾਉਣ ਲਈ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 210 ਬੀਐਡ ਵਿਦਿਆਰਥੀ ਸ਼ਾਮਲ ਹਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਭਾਸ਼ਣ ਦਿੱਤੇ।

ਪ੍ਰੋਗਰਾਮ ਦੀ ਸਮਾਪਤੀ ਐੱਨਐੱਸਐੱਸ ਪ੍ਰੋਗਰਾਮ ਅਫਸਰ ਡਾ ਨੀਰੋਤਮਾ ਸ਼ਰਮਾ ਦੇ ਪ੍ਰੇਰਣਾਦਾਇਕ ਭਾਸ਼ਣ ਨਾਲ ਹੋਈ। ਉਨ੍ਹਾਂ ਸਟਾਫ਼ ਅਤੇ ਵਿਦਿਆਰਥੀਆਂ ਨੂੰ 13-15 ਅਗਸਤ ਦੇ ਸਮੇਂ ਦੌਰਾਨ ਆਪਣੇ ਘਰਾਂ ਵਿਚ ਭਾਰਤ ਦਾ ਕੌਮੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ ਨਗਿੰਦਰ ਕੌਰ ਨੇ ਕਾਲਜ ਦੇ ਐੱਨਐੱਸਐੱਸ ਯੂਨਿਟ ਵੱਲੋਂ ਇਸ ਸਮਾਗਮ ਦੇ ਆਯੋਜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

The post ਆਜ਼ਾਦ ਭਾਰਤ ਦੇ 75 ਸ਼ਾਨਦਾਰ ਸਾਲਾਂ ਨੂੰ ਯਾਦ ਕਰਦਿਆਂ ਕਰਵਾਇਆ ਸਮਾਗਮ appeared first on Ludhiana Live.