get maximum benefits Archives - Ludhiana Live

ਸ਼ਨੀਵਾਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ- ਪੀ.ਐਸ.ਕਾਲੇਕਾ
ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ 11 ਦਸੰਬਰ, 2021 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ – ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਲੋਕ ਅਦਾਲਤ ‘ਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ਇਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ।

The post ਸ਼ਨੀਵਾਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ- ਪੀ.ਐਸ.ਕਾਲੇਕਾ appeared first on Ludhiana Live.