ggs public school Archives - Ludhiana Live

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਮਜਦੂਰ ਦਿਵਸ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਲੁਧਿਆਣਾ ਵਿੱਚ ਉਤਸ਼ਾਹ ਨਾਲ ਮਜ਼ਦੂਰ ਦਿਵਸ ਮਨਾਇਆ ਗਿਆ। ਸਕੂਲ ਦੇ ਸਟਾਫ ਮੈਂਬਰ ਜਿਸ ਵਿੱਚ ਸਫ਼ਾਈ ਕਰਮਚਾਰੀ, ਮਾਲੀ ਅਤੇ ਚਪੜਾਸੀ ਵਰਗ ਦੇ ਮੈਂਬਰਾਂ ਨੂੰ ਸਕੂਲ ਵੱਲੋਂ ਬਹੁਤ ਹੀ ਸਤਿਕਾਰ ਨਾਲ ਤੋਹਫ਼ੇ ਵੰਡੇ ਗਏ। ਮਜ਼ਦੂਰਾਂ ਨੂੰ ਸਮਰਪਿਤ ਇਸ ਦਿਨ ਸਕੂਲ ਦੀ ਅਸੈਂਬਲੀ ਨੂੰ ਖਾਸ ਬਣਾਇਆ ਗਿਆ। ਵਿਦਿਆਰਥੀਆਂ ਨੇ ਆਪਣੇ – ਆਪਣੇ ਵਿਚਾਰ ਸਾਂਝੇ ਕੀਤੇ । ਉਹਨਾਂ ਨੇ ਮਜ਼ਦੂਰ ਦਿਵਸ ਦੀ ਮਹੱਤਤਾ ਨੂੰ ਵਿਦਿਆਰਥੀਆਂ ਨੂੰ ਦਸਿਆ।

ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਅਸੈਂਬਲੀ ਵਿੱਚ ਮਿਹਨਤ ਅਤੇ ਕਿਰਤ ਬਾਰੇ ਸੰਦੇਸ਼ ਦਿੱਤਾ । ਜਿਸ ਵਿੱਚ ਦੱਸਿਆ ਗਿਆ ਕਿ ਮਜਦੂਰ ਮਿਹਨਤ ਕਰਕੇ ਆਪਣੇ ਪਰਿਵਾਰ ਨੂੰ ਕਿਵੇਂ ਪਾਲਦਾ ਹੈ ਅਤੇ ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਹੈ। ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਣਾ ਲੈਣ ਲਈ ਦੱਸਿਆ ਗਿਆ ਤਾਂ ਜੋ ਉਹ ਵੀ ਆਪਣੇ ਜੀਵਨ ਵਿਚ ਮੁਸ਼ਕਲਾਂ ਤੋਂ ਨਾ ਘਬਰਾ ਕੇ ਮਿਹਨਤ ਕਰਦੇ ਰਹਿਣ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਮਜਦੂਰ ਦਿਵਸ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਲਿਆ ਹਿੱਸਾ
ਲੁਧਿਆਣਾ : ਇਸ ਪ੍ਰਤੀਯੋਗਤਾ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਡੰਬ ਪ੍ਰਤਿਯੋਗਤਾ ਵਿਚ ਤੀਜਾ ਸਥਾਨ ਹਾਸਲ ਕੀਤਾ। ਪੀਸੀਟੀਈ ਵੱਲੋਂ ਇੱਕ ਹਫ਼ਤੇ ਦਾ ਸਭਿਆਚਾਰਕ ਪ੍ਰੋਗਰਾਮ ਰੱਖਿਆ ਗਿਆ । ਪ੍ਰੋਗਰਾਮ ਵਿੱਚ ਵੱਖ-ਵੱਖ ਵਿਦਿਆਰਥੀਆਂ ਨੇ ਵੱਖ ਵੱਖ ਕ੍ਰਿਆਤਮਕ ਪ੍ਰਤੀਯੋਗਤਾਵਾਂ ਵਿਚ ਹਿੱਸਾ ਲਿਆ । ਜਿਵੇਂ ਕਿ ਪੋਸਟਰ ਮੇਕਿੰਗ ,ਡਿਬੇਟ ਅਤੇ ਡੰਬ ਚਿਰਾਡਜ ਅਤੇ ਫ਼ੈਸ਼ਨ ਸ਼ੋਅ ਵਰਗੇ ਮੰਚ ਰੱਖੇ ਗਏ।

ਦਸਵੀ ਕਲਾਸ ਦੇ ਵਿਦਿਆਰਥੀ ਏਕਨੂਰ ਸਿੰਘ ਅਤੇ ਸਿਰਜਨ ਸਿੰਘ ਨੇ ਡੰਬ ਚਿਰਾਡਜ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸ ਪ੍ਰਤੀਯੋਗਤਾ ਦਾ ਮੁੱਖ ਮਕਸਦ ਬੱਚਿਆਂ ਦੀਆ ਦੇ ਅੰਦਰੂਨੀ ਗੁਣਾਂ ਨੂੰ ਉਭਾਰਨਾ ਸੀ ਇਸ ਤਰਾਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ਼੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਹੌਂਸਲਾ ਦਿੰਦੇ ਹੋਏ ਉਨ੍ਹਾਂ ਨੂੰ ਇਨਾਮ ਵੰਡ ਕੀਤੀ ਅਤੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਲਿਆ ਹਿੱਸਾ appeared first on Ludhiana Live.