ggs school Archives - Ludhiana Live

ਗੁਰੂ ਗੋਬਿੰਦ ਸਿੰਘ ਸਕੂਲ ‘ਚ ਮਨਾਇਆ ਵਿਸ਼ਵ ਯੋਗ ਦਿਵਸ
ਲੁਧਿਆਣਾ : ਯੋਗਾ ਇੱਕ ਅਜਿਹੀ ਕਲਾ ਹੈ ਜੋ ਸਰੀਰ ਨੂੰ ਮਨ ਨਾਲ ਜੋੜਨ ਦਾ ਕੰਮ ਕਰਦੀ ਹੈ। ਯੋਗਾ ਤੰਦਰੁਸਤ ਰਹਿਣ ਦਾ ਮਹਾਨ ਅਤੇ ਸਭ ਤੋਂ ਵਧੀਆ ਤਰੀਕਾ ਹੈ, ਅੱਜ ਪੂਰੀ ਦੁਨੀਆ ‘ਚ ਯੋਗਾ ਨੂੰ ਮਹੱਤਵ ਦਿੱਤਾ ਜਾਂਦਾ ਹੈ । ਯੋਗਾ ਭਾਰਤ ਦੀ ਪ੍ਰਾਚੀਨ ਵਿਰਾਸਤ ਹੈ ਮਹਾਂਰਿਸ਼ੀ ਪਤੰਜਲੀ ਨੂੰ ਯੋਗ ਦਾ ਮੋਢੀ ਮੰਨਿਆ ਜਾਂਦਾ ਹੈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਛੁੱਟੀਆਂ ਦੌਰਾਨ ਆਪਣੇ ਘਰਾਂ ਅੰਦਰ ਹੀ ਯੋਗਾ ਦੇ ਵੱਖ ਵੱਖ ਆਸਣ ਕੀਤੇ ਗਏ।

ਇਸ ਮੌਕੇ ਉਤੇ ਸਕੂਲ ਦੇ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਵਿਸ਼ਵ ਯੋਗ ਦਿਵਸ ਦੀ ਸਭ ਨੂੰ ਵਧਾਈ ਦਿਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਯੋਗ ਦਾ ਅਰਥ ਹੈ,ਜੋੜਨਾ। ਇਸ ਰਾਹੀਂ ਸਰੀਰ, ਮਨ ਅਤੇ ਆਤਮਾਦਰਮਿਆਨ ਸੰਤੁਲਨ ਕਾਇਮ ਕੀਤਾ ਜਾ ਸਕਦਾ ਹੈ। ਯੋਗ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਸਰੀਰਕ ਬੀਮਾਰੀਆਂ ਤੋਂ ਮੁਕਤ ਹੁੰਦਾ ਹੈ। ਯੋਗਾ ਕਰਨ ਵਾਲੇ ਵਿਅਕਤੀ ਨੂੰ ਕਦੇ ਵੀ ਮਾਨਸਕਿ ਬਿਮਾਰੀਆਂ ਜਿਵੇ ਈਰਖਾ,ਨਫਰਤ ਆਦਿ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

The post ਗੁਰੂ ਗੋਬਿੰਦ ਸਿੰਘ ਸਕੂਲ ‘ਚ ਮਨਾਇਆ ਵਿਸ਼ਵ ਯੋਗ ਦਿਵਸ appeared first on Ludhiana Live.

ਬਾਰ੍ਹਵੀਂ ਜਮਾਤ ਲਈ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਲੁਧਿਆਣਾ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਮੁੱਖ ਗੱਲ ਇਹ ਸੀ ਕਿ ਇਕ ਸੁੰਦਰ ਸਭਿਆਚਾਰਕ ਪ੍ਰੋਗਰਾਮ ਸੀ। ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਅਤੇ ਸੁਰੀਲੇ ਗੀਤ ਅਤੇ ਸੰਗੀਤ ਪੇਸ਼ ਕੀਤਾ । ਇਸ ਦੇ ਨਾਲ ਮਨੋਰੰਜਕ ਫਨ ਗੇਮਜ਼ ਅਤੇ ਸਵੇਰੇ ਹਰ ਕਿਸੇ ਨੇ ਆਪਣੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕਰਕੇ ਸਾਰਿਆਂ ਦਾ ਮਨ ਮੋਹ ਲਿਆ।

ਜਿਊਰੀ ਵੱਲੋਂ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੇ ਆਤਮ-ਵਿਸ਼ਵਾਸ, ਪਹਿਰਾਵੇ ਦਾ ਨਿਰਣਾ ਕਰਕੇ ਕੀਤੀ ਗਈ ਸੀ। ਮਿਸਟਰ ਫੇਅਰਵੈਲ, ਮਿਸਟਰ ਹੈਂਡਸਮ, ਮਿਸ ਫੇਅਰਵੈਲ ਅਤੇ ਬੈਸਟ ਪੋਸ਼ਾਕ ਐਵਾਰਡ ਗੁਰਜਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਰਾਹੀ ਅਤੇ ਵਨੀਤ ਨੇ ਜਿੱਤੇ। ਸਮਾਗਮ ਦੇ ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵਾ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮੈਰਿਟ ਅਨੁਸਾਰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

The post ਬਾਰ੍ਹਵੀਂ ਜਮਾਤ ਲਈ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਖੇਡ ਦਿਵਸ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਲੁਧਿਆਣਾ ਵਿੱਚ ਸਲਾਨਾ ਖੇਡ ਦਿਵਸ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਖੇਡ ਦਿਵਸ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਖੁੱਲ੍ਹੇ ਅਸਮਾਨ ਵਿੱਚ ਗੁਬਾਰਿਆਂ ਨੂੰ ਉਡਾ ਕੇ ਕੀਤੀ ਗਈ।

ਮਾਰਚ-ਪਾਸ ਦੇ ਦੌਰਾਨ ਖੇਡ ਦੇ ਨਿਯਮਾਂ ਦੀ ਪ੍ਰਤਿਗਿਆ ਲਈ ਗਈ। ਇਸ ਖੇਡ ਦਿਵਸ ਵਿੱਚ ਕਈ ਤਰ੍ਹਾਂ ਦੀਆਂ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ ।ਅਥਲੈਟਿਕ ਮੀਟ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

100 ਮੀਟਰ ਰੇਸ ,200 ਮੀਟਰ ਰੇਸ ਮਟਕਾ ਰੇਸ ,ਫਰਾਗ ਰੇਸ, ਥਰੀ ਲੈਗ ਰੇਸ , ਸੈਕ ਰੇਜ਼ ,ਰਿਲੈ ਰੇਸ ਵਿੱਚ ਵਿਦਿਆਰਥੀਆਂ ਨੇ ਆਪਣਾ ਦਮਖਮ ਦਿਖਾਇਆ ।ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸਿਪਲ ਨੇ ਇਨਾਮ ਦੇ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਖੇਡ ਦਿਵਸ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਖੇਡ ਦਿਵਸ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿੱਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਅਤੇ ਵੰਦੇ ਮਾਤਰਮ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦੌਰਾਨ ਸਕੂਲ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਅਤੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਸਕਿੱਟ ਪੇਸ਼ ਕਰਕੇ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਪ੍ਰੋਗਰਾਮ ਦੇ ਮੁੱਖ ਆਕਰਸ਼ਨ ਪ੍ਰੀ-ਪ੍ਰਾਇਮਰੀ ਦੇ ਬੱਚੇ ਸਨ, ਜਿਨ੍ਹਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪੁਸ਼ਾਕ ਪਹਿਨ ਕੇ ਅਨੇਕਤਾ ਵਿੱਚ ਭਾਰਤ ਦੀ ਏਕਤਾ ਦੀ ਝਾਂਕੀ ਪੇਸ਼ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਸ਼੍ਰੀਵਾਸਤਵ ਨੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਵਿੱਚ ਰੰਗ ਭਰਦਿਆਂ ਉਨ੍ਹਾਂ ਸ਼ਹੀਦਾਂ ਵੱਲੋਂ ਆਪਣੀ ਮਾਤ-ਭੂਮੀ ਦੀ ਆਨ ਤੇ ਸ਼ਾਨ ਦੀ ਰਾਖੀ ਕਰਦੇ ਹੋਏ ਦਿੱਤੀਆਂ ਕੁਰਬਾਨੀਆਂ ਦੀ ਯਾਦ ਨੂੰ ਤਾਜ਼ਾ ਕੀਤਾ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ appeared first on Ludhiana Live.