ggsp school Archives - Ludhiana Live

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ‘ਚ ਮਨਾਇਆ ਗਿਆ ਤੀਆਂ ਦਾ ਮੇਲਾ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ,ਦਾਦਾ ਵਿਖੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਤੀਆਂ ਦਾ ਮੇਲਾ ਮਨਾਇਆ ਗਿਆ। ਇਸ ਵਿੱਚ ਵੱਖ-ਵੱਖ ਵਿਦਿਆਰਥੀਆਂ ਨੇ ਵੱਖ ਵੱਖ ਪ੍ਰਦਰਸ਼ਨ ਦਿਖਾਏ । ਇਸ ਮੇਲੇ ਵਿਚ ਕੁਝ ਵਿਦਿਆਰਥਣਾਂ ਨੇ ਭੰਗੜਾ ਪਾਇਆ, ਕੁਝ ਵਿਦਿਆਰਥਣਾਂ ਨੇ ਸਭਿਆਚਾਰਕ ਗਾਣੇ ਗਾ ਕੇ ਆਪਣੀ ਖੂਬਸੂਰਤ ਆਵਾਜ਼ ਨੂੰ ਪੇਸ਼ ਕੀਤਾ ਅਤੇ ਕੁਝ ਵਿਦਿਆਰਥੀਆਂ ਨੇ ਵੱਖ ਵੱਖ ਗਾਣਿਆਂ ਤੇ ਪੰਜਾਬੀ ਨਾਚ ਪੇਸ਼ ਕੀਤੇ। ਸਭ ਤੋਂ ਵੱਧ ਰੌਣਕ ਗਿੱਧੇ ਨੇ ਇਸ ਮੇਲੇ ਵਿੱਚ ਜਮਾਈ । ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬੀ ਮਾਡਲਿੰਗ ਕਰਕੇ ਇਸ ਮੇਲੇ ਤੇ ਚਾਰ ਚੰਦ ਲਗਾਏ। ਸਭ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬੀ ਪਹਿਰਾਵੇ ਵਿੱਚ ਰੈੰਪ ਵਾਕ ਕਰਕੇ ਆਪਣੇ ਜਲਵੇ ਬਿਖੇਰੇ।

ਤੀਆਂ ਦੇ ਮੇਲੇ ਦੀ ਰਾਣੀ ਸਿਮਰਨਪ੍ਰੀਤ ਕੌਰ ਬਾਰਵੀਂ ਆਰਟਸ ਦਾ ਖਿਤਾਬ ਜਿੱਤਿਆ । ਇਸ ਤਰ੍ਹਾਂ ਛੋਟੇ ਛੋਟੇ ਤੋਂ ਲੈ ਕੇ ਵੱਡੇ ਵਿਦਿਆਰਥੀਆਂ ਨੇ ਬਹੁਤ ਹੀ ਸੋਹਣੇ ਸੋਹਣੇ ਪ੍ਰਦਰਸ਼ਨ ਦਿਖਾਏ ।ਇਸ ਪ੍ਰੋਗਰਾਮ ਦੇ ਗੈਸਟ ਆਫ ਆਨਰ ਵਾਹਿਗੁਰੂ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਬੱਲਜੀਤ ਕੌਰ ਰਹੀ। ਜਿਨ੍ਹਾਂ ਨੇ ਇਸ ਮੇਲੇ ਦੀਆਂ ਵਿਦਿਆਰਥਣੀਆਂ ਦੇ ਪ੍ਰਦਰਸ਼ਨ ਨੂੰ ਖੂਬ ਸਰਾਹਿਆ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸ੍ਰੀਵਾਸਤਵ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਖੂਬ ਸਰਾਹਿਆ ਅਤੇ ਤੀਜ ਦੀ ਰੌਣਕ ਦੇ ਵੱਖ-ਵੱਖ ਖਿਤਾਬ ਦੇ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ‘ਚ ਮਨਾਇਆ ਗਿਆ ਤੀਆਂ ਦਾ ਮੇਲਾ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ, ਲੁਧਿਆਣਾ ਵਿੱਚ ਅਜਾਦੀ ਦਿਵਸ ਮਨਾਇਆ ਗਿਆ। ਸਕੂਲ ਨੂੰ ਤਿਰੰਗੇ ਝੰਡਿਆਂ, ਗੁਭਾਰਿਆਂ ਅਤੇ ਰੀਬਨਾਂ ਨਾਲ ਸਜਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵ ਨੇ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਇਸੇ ਦੌਰਾਨ ਰਾਸ਼ਟਰੀ ਗੀਤ ਗਾ ਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ। ਇਸ ਦਿਨ ਨੂੰ ਖ਼ਾਸ ਬਣਾਉਣ ਲਈ ਸਕੂਲ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਆਪਣਾ ਨਾਚ ਦਿਖਾਇਆ ।

ਜਮਾਤ ਪਹਿਲੀ ਤੋਂ ਲੈ ਕੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਕਲਰਿੰਗ ਅਤੇ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲਿਆ। ਉਨ੍ਹਾਂ ਦੇ ਸੋਹਣੇ ਸੋਹਣੇ ਤਿਰੰਗੇ ਝੰਡੇ ਬਣਾਏ। ਨਰਸਰੀ ਅਤੇ ਕੇਜ਼ੀ ਦੇ ਵਿਦਿਆਰਥੀਆਂ ਨੇ ਵੱਖ ਵੱਖ ਦੇਸ਼ ਭਗਤਾਂ ਦੇ ਪਹਿਰਾਵੇ ਨੂੰ ਪਾ ਕੇ ਆਪਣੇ ਆਪ ਨੂੰ ਪੇਸ਼ ਕੀਤਾ । ਸਕੂਲ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਬਾਕੀ ਸਟਾਫ ਮੈਂਬਰਾਂ ਨੂੰ ਆਜ਼ਾਦੀ ਦਿਵਸ ਤੇ ਹਾਰਦਿਕ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਰੱਖਿਆ ਕਰਨ ਦੀ ਪ੍ਰੇਰਨਾ ਦਿੱਤੀ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਕਰਵਾਇਆ ਗਿਆ ਦਸਤਾਰ ਸਜਾਓ ਮੁਕਾਬਲਾ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ,ਦਾਦ, ਲੁਧਿਆਣਾ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਪਹਿਲੀ ਜਮਾਤ ਦੇ ਵਿਦਿਆਰਥੀਆਂ ਤੋਂ ਲੈ ਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਦਸਤਾਰ ਮੁਕਾਬਲਾ ਚਾਰ ਇੰਟਰ ਹਾਊਸ ਵਿਚਕਾਰ ਹੋਇਆ। ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਸਮਰਪਿਤ ਸਿੰਘ ਭਗਤ ਪੂਰਨ ਸਿੰਘ ਤੋਂ ਰਿਹਾ। ਦੂਜਾ ਸਥਾਨ ਸਮਰਪਿਤ ਸਿੰਘ ਭਾਈ ਮਤੀ ਦਾਸ ਹਾਊਸ ਤੋਂ ਰਿਹਾ ਅਤੇ ਤੀਜਾ ਸਥਾਨ ਗੁਰਜੋਤ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਤੋਂ ਰਿਹਾ ।

ਜਮਾਤ ਛੇਵੀਂ ਤੋਂ ਲੈ ਕੇ ਅੱਠਵੀਂ ਵਿੱਚ ਪਹਿਲੇ ਸਥਾਨ ਤੇ ਬਲਰਾਜ ਸਿੰਘ ਭਾਈ ਮਤੀ ਦਾਸ ਹਾਊਸ ਤੋਂ ਰਿਹਾ। ਦੂਜਾ ਸਥਾਨ ਪਵਿੱਤਰ ਸਿੰਘ ਪੁਨੀਤ ਭਗਤ ਪੂਰਨ ਸਿੰਘ ਹਾਊਸ ਤੋਂ ਰਿਹਾ ਅਤੇ ਤੀਜਾ ਸਥਾਨ ਰਵਨੀਤ ਸਿੰਘ ਭਾਈ ਮਤੀ ਦਾਸ ਹਾਊਸ ਤੋਂ ਰਿਹਾ। 9ਵੀਂ ਅਤੇ 10ਵੀਂ ਵਿੱਚ ਪ੍ਰਭੁਨੂਰ ਸਿੰਘ ਪਹਿਲਾ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਤੋਂ ਰਿਹਾ। ਪ੍ਰਭਜੋਤ ਸਿੰਘ ਦੂਜਾ ਸਥਾਨ ਭਾਈ ਮਤੀ ਦਾਸ ਹਾਊਸ ਤੋਂ ਰਿਹਾ ਅਤੇ ਹਰਵੀਰ ਪ੍ਰਤਾਪ ਸਿੰਘ ਤੀਜਾ ਸਥਾਨ ਭਾਈ ਵੀਰ ਸਿੰਘ ਹਾਊਸ ਤੋਂ ਰਿਹਾ।

ਜਮਾਤ 11ਵੀਂ ਸਾਇੰਸ ਤੋ ਏਕਨੂਰ ਸਿੰਘ ਪਹਿਲਾ ਸਥਾਨ ,ਭਾਈ ਵੀਰ ਸਿੰਘ ਹਾਊਸ ਤੋਂ ਰਿਹਾ ਅਤੇ ਸਹਿਜਵੀਰ ਸਿੰਘ, ਦੂਜਾ ਸਥਾਨ 12ਵੀਂ (ਆਰਟਸ) ਭਾਈ ਵੀਰ ਸਿੰਘ ਤੋਂ ਰਿਹਾ। ਇਸ ਮੁਕਾਬਲੇ ਦੇ ਅੰਤ ਦੇ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਸ੍ਰੀਵਾਸਤ ਨੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਹਨਾਂ ਨੂੰ ਹਾਰਦਿਕ ਵਧਾਈ ਦਿੱਤੀ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਕਰਵਾਇਆ ਗਿਆ ਦਸਤਾਰ ਸਜਾਓ ਮੁਕਾਬਲਾ appeared first on Ludhiana Live.

GGSP ਸਕੂਲ ‘ਚ ਲਗਾਇਆ ਟਰੈਫਿਕ ਨਿਯਮ ਪਾਲਣਾ ਦਾ ਟ੍ਰੇਨਿੰਗ ਪ੍ਰੋਗਰਾਮ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ‘ਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਸੈਮੀਨਾਰ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਲੈਕੇ ਬਾਰਵੀ ਜਮਾਤ ਦੇ ਵਿਦਿਆਰਥੀਆਂ ਨੇ ਟਰੈਫ਼ਿਕ ਨਿਯਮ ਬਾਰੇ ਜਾਣਕਾਰੀ ਹਾਸਲ ਕੀਤੀ। ਸਾਈਬਰ ਸੈੱਲ ਦੇ ਮੈਂਬਰ ਜਸਵੀਰ ਸਿੰਘ ਨੇ ਕਿਹਾ ਨੇ ਕਿ ਆਏ ਦਿਨ ਬਹੁਤ ਸਾਰੇ ਰੋਡ ਐਕਸੀਡੈਂਟ ਹੋ ਰਹੇ ਹਨ । ਜਿਸ ਕਰਕੇ ਬਹੁਤ ਸਾਰੀਆਂ ਜਾਨਾਂ ਜਾ ਰਹੀਆਂ ਹਨ। ਇਸ ਕਰਕੇ ਸਾਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ।

ਪ੍ਰੈਕਟੀਕਲ ਟ੍ਰੇਨਿੰਗ ਦੌਰਾਨ ਇਹ ਦਰਸਾਇਆ ਕੇ ਸੜਕ ਉਤੇ ਕਿਵੇਂ ਤੁਰਨਾ ਚਾਹੀਦਾ ਹੈ? ਕਿਹੜੇ ਇਹੋ ਜਿਹੇ ਨਿਯਮ ਹਨ ਜਿਨ੍ਹਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਜਿਵੇਂ ਕਿ ਟ੍ਰੈਫਿਕ ਲਾਈਟਾਂ, ਟਰੈਫਿਕ ਸਿਗਨਲ ,ਜੈਬਰਾ ਕਰਾਸਿੰਗ ,ਫੁੱਟਪਾਥ ਤੇ ਕਿਵੇਂ ਚੱਲਣਾ ਆਦਿ ਬਾਰੇ ਡੂੰਘੀ ਜਾਣਕਾਰੀ ਦਿਤੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ 18 ਸਾਲ ਤੋ ਘੱਟ ਉਮਰ ਵਾਲੇ ਬੱਚਿਆਂ ਨੂੰ ਡਰਾਈਵਿੰਗ ਨਹੀਂ ਕਰਨੀ ਚਾਹੀਦੀ ।ਇਹ ਕਾਨੂੰਨੀ ਅਪਰਾਧ ਹੈ। ਇਸ ਦੀ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਜ਼ਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਂਦਾ ਹੈ।

The post GGSP ਸਕੂਲ ‘ਚ ਲਗਾਇਆ ਟਰੈਫਿਕ ਨਿਯਮ ਪਾਲਣਾ ਦਾ ਟ੍ਰੇਨਿੰਗ ਪ੍ਰੋਗਰਾਮ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਦਸ ਰੋਜ਼ਾ ਸਮਰ ਕੈਂਪ ਹੋਇਆ ਸਮਾਪਤ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ, ਲੁਧਿਆਣਾ ਵਿਖੇ ਦਸ ਰੋਜ਼ਾ ਸਮਰ ਕੈਂਪ ਸਮਾਪਤ ਹੋ ਗਿਆ। ਕੈਂਪ ਵਿੱਚ ਮਨੋਰੰਜਨ ਅਤੇ ਸਿੱਖਣ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਕੋਰਸਾਂ ਦੀਆਂ ਗਤੀਵਿਧੀਆਂ ਸ਼ਾਮਲ ਸਨ। ਕੈਂਪਸ ਪੁਨਰ-ਸੁਰਜੀਤੀ, ਮਨੋਰੰਜਨ ਅਤੇ ਮਜਬੂਤੀ ਦਾ ਇੱਕ ਕੇਂਦਰ ਹੈ ਜਿੱਥੇ ਵਿਦਿਆਰਥੀਆਂ ਦੀ ਇਕਾਗਰਤਾ, ਸਿੱਖਣ, ਕਲਪਨਾ ਅਤੇ ਉਨ੍ਹਾਂ ਦੇ ਸਮਾਜਿਕ ਹੁਨਰ ਨੂੰ ਵਿਕਸਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਨੂੰ ਇਕੱਠਾ ਕੀਤਾ ਗਿਆ।

ਅੰਗਰੇਜ਼ੀ, ਸ਼ਖਸੀਅਤ ਵਿਕਾਸ, ਕੰਪਿਊਟਰ, ਡਾਂਸ, ਸੰਗੀਤ, ਕਲਾ ਅਤੇ ਕਰਾਫਟ ਅਤੇ ਖੇਡਾਂ ਜਿਵੇਂ ਕਿ ਕ੍ਰਿਕਟ, ਵਾਲੀਬਾਲ, ਬੈਡਮਿੰਟਨ, ਕਰਾਟੇ, ਸਕੇਟਿੰਗ ਅਤੇ ਫਿਟਨੈਸ ਨੂੰ ਸਿਖਿਆਰਥੀਆਂ ਲਈ ਇੱਕ ਵਧੀਆ ਐਕਸਪੋਜਰ ਬਣਾਉਣ ਲਈ ਸ਼ਾਮਲ ਕੀਤਾ ਗਿਆ ਸੀ। ਬਹੁਤ ਸਾਰੇ ਵਿਦਿਆਰਥੀਆਂ ਨੇ ਗਤੀਵਿਧੀਆਂ ਵਿੱਚ ਭਾਗ ਲਿਆ। ਛੁੱਟੀਆਂ ਤੋਂ ਪਹਿਲਾਂ ਵਿਦਿਆਰਥੀਆਂ ਨੇ ਇੰਸਟਰੂਮੈਂਟਲ ਸੰਗੀਤ, ਡਾਂਸ, ਪਲੇ ਅਤੇ ਕਰਾਟੇ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਦਸ ਰੋਜ਼ਾ ਸਮਰ ਕੈਂਪ ਹੋਇਆ ਸਮਾਪਤ appeared first on Ludhiana Live.

ਵਿਦਿਆਰਥੀਆਂ ਨੇ ਮਾਰਸ਼ਲ ਆਰਟ ‘ਚ ਜਿਤਿਆ ਗੋਲਡ ਮੈਡਲ
ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਕਾਲਜ , ਦੋਰਾਹਾ ਵਿਚ ਮਾਰਸ਼ਲ ਆਰਟ ਪ੍ਰਤੀਯੋਗਤਾ ਹੋਈ । ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਤਕਰੀਬਨ ਸੱਤ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ। ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕਰਾਟਿਆਂ ਵਿੱਚ ਆਪਣਾ ਪ੍ਰਦਰਸ਼ਨ ਕੀਤਾ ਅਤੇ ਪਿਛਲੇ ਰਿਕਾਰਡ ਨੂੰ ਬਰਕਰਾਰ ਰੱਖਦੇ ਹੋਏ ਮਾਰਸ਼ਲ ਆਰਟ ਵਿੱਚ ਆਪਣੀ ਖਾਸ ਜਗ੍ਹਾ ਬਣਾਈ ।

ਇਸ ਮੁਕਾਬਲੇ ਵਿਚ ਗੁਰਕੀਰਤ ਸਿੰਘ, ਜਗਰਾਜ ਸਿੰਘ ਅਤੇ ਜਸਰਾਜ ਸਿੰਘ ਨੇ ਵਿਰੋਧੀ ਖਿਡਾਰੀਆਂ ਨੂੰ ਹਰਾ ਕੇ ਗੋਲਡ ਮੈਡਲ ਅਤੇ ਟਰਾਫੀ ਜਿੱਤੀ। ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਤਰ੍ਹਾਂ ਉਨ੍ਹਾਂ ਨੇ ਭਵਿੱਖ ਵਿੱਚ ਅੰਤਰ-ਰਾਸ਼ਟਰੀ ਮੰਚ ਤੇ ਆਪਣੀ ਪਹਿਚਾਣ ਬਣਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਸਕੂਲ ਤੇ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਅਤੇ ਟਰਾਫੀ ਵੰਡ ਕੇ ਉਨ੍ਹਾਂ ਨੂੰ ਵਧਾਈ ਦਿੱਤੀ।

The post ਵਿਦਿਆਰਥੀਆਂ ਨੇ ਮਾਰਸ਼ਲ ਆਰਟ ‘ਚ ਜਿਤਿਆ ਗੋਲਡ ਮੈਡਲ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ‘ਚ ਕਰਵਾਇਆ ਬੈਡਮਿੰਟਨ ਦਾ ਆਪਸੀ ਮੈਚ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ, ਲੁਧਿਆਣਾ ਵਿੱਚ ਇੰਟਰ ਹਾਊਸ ਬੈਡਮਿੰਟਨ ਮੈਚ ਹੋਇਆ। ਜਿਸ ਵਿੱਚ ਵੱਖ ਵੱਖ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਪ੍ਰਤੀਯੋਗਤਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ , ਭਗਤ ਪੂਰਨ ਸਿੰਘ, ਭਾਈ ਮਤੀ ਦਾਸ ਅਤੇ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਆਪਣਾ ਆਪਣਾ ਖੇਡ ਪ੍ਰਦਰਸ਼ਨ ਦਿਖਾਇਆਂ । ਇਸ ਖੇਡ ਵਿਚ ਮੁੰਡੇ ਅਤੇ ਕੁੜੀਆਂ ਦੋਵਾਂ ਨੇ ਹੀ ਭਾਗ ਲਿਆ।

ਇਸ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਪਰੰਤੂ ਮੁੰਡਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਭਾਈ ਮਤੀ ਦਾਸ ਹਾਊਸ ਦੇ ਰਹੇ, ਦੂਜੇ ਸਥਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਹਾਊਸ ਦੇ ਵਿਦਿਆਰਥੀ ਰਹੇ, ਤੀਜੇ ਸਥਾਨ ਤੇ ਭਗਤ ਪੂਰਨ ਸਿੰਘ ਹਾਊਸ ਦੇ ਵਿਦਿਆਰਥੀ ਰਹੇ ਅਤੇ ਚੌਥੇ ਸਥਾਨ ਤੇ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀ ਰਹੇ। ਕੁੜੀਆਂ ਵਿੱਚੋ ਪਹਿਲਾਂ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਨੇ ਪ੍ਰਾਪਤ ਕੀਤਾ।

ਦੂਜਾ ਸਥਾਨ ਭਾਈ ਵੀਰ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤਾ, ਤੀਜਾ ਸਥਾਨ ਭਾਈ ਮਤੀ ਦਾਸ ਹਾਊਸ ਦੀਆਂ ਵਿਦਿਆਰਥਣਾ ਨੇ ਹਾਸਿਲ ਕੀਤਾ, ਚੌਥਾ ਸਥਾਨ ਭਗਤ ਪੂਰਨ ਸਿੰਘ ਹਾਊਸ ਦੀਆਂ ਵਿਦਿਆਰਥਣਾ ਨੇ ਹਾਸਲ ਕੀਤਾ । ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਨੂੰ ਮੈਡਲ ਵੰਡੇ ਅਤੇ ਪ੍ਰਤਿਯੋਗਤਾ ਵਿਚ ਵਿਦਿਆਰਥੀਆਂ ਨੂੰ ਵਧੀਆ ਸਥਾਨ ਹਾਸਲ ਕਰਨ ਤੇ ਉਹਨਾਂ ਨੂੰ ਵਧਾਈ ਵੀ ਦਿੱਤੀ ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ‘ਚ ਕਰਵਾਇਆ ਬੈਡਮਿੰਟਨ ਦਾ ਆਪਸੀ ਮੈਚ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਞਲਡ ਹੈਲਥ ਡੇ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਲੁਧਿਆਣਾ ਵਿਚ ਞਲਡ ਹੈਲਥ ਡੇ ਤੇ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ ਨੇ ਹਿਸਾ ਲਿਆ। ਸੈਮੀਨਾਰ ਵਿੱਚ ਸਿਹਤ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਹੈ ਜਿਸ ਤਰ੍ਹਾਂ ਕੇ ਰੋਜ਼ਾਨਾ ਕਸਰਤ ,ਸਵੇਰ ਅਤੇ ਸ਼ਾਮ ਦੀ ਸੈਰ ,ਮੈਡੀਟੇਸ਼ਨ ,ਚੰਗਾ ਖਾਣਾ ਪੀਣਾ ,ਸਾਫ ਸੁਥਰਾ ਵਾਤਾਵਰਣ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਸਿਹਤ ਚੰਗੀ ਸਿਹਤ ਦੀ ਮਹੱਤਤਾ ਬਾਰੇ ਜਾਣ ਸਕਣ।

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿਹਤ ਹੀ ਅਸਲ ਵਿੱਚ ਸਭ ਕੁਝ ਹੈ। ਚੰਗੀ ਸਿਹਤ ਚੰਗੇ ਸਮਾਜ ਦੀ ਸਿਰਜਣਾ ਕਰਦੀ ਹੈ। ਜੇਕਰ ਤੁਸੀਂ ਆਪਣੀ ਸਿਹਤ ਦਾ ਖ਼ਿਆਲ ਰੱਖਦੇ ਹੋ ਤਾਂ ਤੁਹਾਡੀ ਜੀਵਨ ਵੀ ਖੁਸ਼ਹਾਲ ਰਹੇਗਾ। ਚੰਗੀ ਸਿਹਤ ਤੁਹਾਡੇ ਪੜ੍ਹਾਈ ਵਿਚ ਵੀ ਸਹਾਈ ਹੁੰਦੀ ਹੈ। ਸੋ ਸਾਰੇ ਵਿਦਿਆਰਥੀਆਂ ਨੂੰ ਵਧੀਆ ਖੁਰਾਕ ਲੈਣ ਦੇ ਨਾਲ-ਨਾਲ ਰੋਜ਼ਾਨਾ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਞਲਡ ਹੈਲਥ ਡੇ appeared first on Ludhiana Live.

ਸਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵੱਲੋਂ ਸਲਾਨਾ ਧਾਰਮਿਕ ਪ੍ਰੀਖਿਆ 2022 ਦਾ ਪ੍ਰਬੰਧ ਕੀਤਾ ਗਿਆ ਸੀ । ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਨਤੀਜੇ 2023 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ,ਲੁਧਿਆਣਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ।

ਨੌਵੀਂ ਸ਼੍ਰੇਣੀ ਦੀ ਗੁਰਜੋਤ ਕੌਰ ਨੇ ਪ੍ਰਥਮ ਸਥਾਨ ਹਾਸਲ ਕੀਤਾ। ਦੂਜਾ ਸਥਾਨ ਅੱਠਵੀਂ ਜਮਾਤ ਦੀ ਮਨਰੂਪ ਕੌਰ ਨੇ ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਹੀ ਬਿਪਨਪ੍ਰੀਤ ਕੌਰ ਨੇ ਹਾਸਲ ਕੀਤਾ। ਇਸ ਸਲਾਨਾ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਨ ਤੇ ਵਿਦਿਆਰਥੀਆਂ ਨੇ ਸਕਾਲਰਸ਼ਿਪ ਪ੍ਰਾਪਤ ਕੀਤੀ। ਸਕਾਲਰਸ਼ਿਪ ਪ੍ਰਾਪਤ ਕਰਨ ਅਤੇ ਸਾਲਾਨਾ ਪ੍ਰੀਖਿਆ ਵਿੱਚ ਵਧੀਆ ਨਤੀਜੇ ਹਾਸਲ ਕਰਨ ਵਾਲੇ ਸਕੂਲ ਦੇ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਬੱਚਿਆਂ ਨੂੰ ਸ਼ਾਬਾਸ਼ੀ ਦਿੱਤੀ।

The post ਸਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ appeared first on Ludhiana Live.