gidha and bhangra Archives - Ludhiana Live

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਵਿਸਾਖੀ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ। ਸੀਨੀਅਰ ਵਿੰਗ ਦੇ ਵਿਦਿਆਰਥੀ ਪਿੰਡ ਠੱਕਰਵਾਲ ਵਿਖੇ ਪੰਜਾਬੀ ਜੀਵਨ ਦੀ ਰਵਾਇਤੀ ਅਤੇ ਸੱਭਿਆਚਾਰਕ ਝਲਕ ਦਿਖਾਉਂਦੇ ਹੋਏ। ਉਨ੍ਹਾਂ ਭੰਗੜਾ ਅਤੇ ਗਿੱਧਾ ਪੇਸ਼ ਕੀਤਾ। ਇਸ ਮੌਕੇ ਦੀ ਇਕ ਹੋਰ ਵਿਸ਼ੇਸ਼ਤਾ ਗੱਤਕਾ ਸੀ। ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਪਿੰਡ ਦੇ ਲੋਕ ਮਨਮੋਹਕ ਹੋ ਗਏ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਇਸ ਸ਼ੁਭ ਮੌਕੇ ਨੂੰ ਸਮਰਪਿਤ ਸ਼ਬਦ ਅਤੇ ਕਵਿਤਾਵਾਂ ਦਾ ਪਾਠ ਕੀਤਾ।

ਸਟੇਜ ਦੇ ਪਿਛੋਕੜ ਨੂੰ ਕਣਕ ਦੇ ਨਾੜ ਅਤੇ ਵਿਸਾਖੀ ਨਾਲ ਸਬੰਧਤ ਪੇਂਟਿੰਗਾਂ ਨਾਲ ਸਜਾਇਆ ਗਿਆ ਸੀ। ਨਿੱਕੇ-ਨਿੱਕੇ ਬੱਚਿਆਂ ਨੇ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ। ਸਕੂਲ ਦੇ ਪ੍ਰਧਾਨ ਸੇਵਾਮੁਕਤ ਮੇਜਰ ਜੀ.ਐਸ.ਆਹਲੂਵਾਲੀਆ, ਡਾਇਰੈਕਟਰ ਸ਼੍ਰੀ ਕੁਲਵਿੰਦਰ ਸਿੰਘ ਆਹਲੂਵਾਲੀਆ ਅਤੇ ਮੈਨੇਜਰ ਸ਼੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਵਿਸਾਖੀ appeared first on Ludhiana Live.

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ‘ਰੌਣਕ ਧੀਆਂ ਦੀ ‘ ਮੇਲਾ ਯਾਦਗਾਰੀ ਹੋ ਨਿਬੜਿਆ
ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ, ਸਿਵਲ ਲਾਈਨਜ਼ ਲੁਧਿਆਣਾ ਵਿਖੇ ਪਰੰਪਰਕ ਪਹਿਰਾਵੇ ਵਿਚ ਸੱਜ ਫੱਬ ਕੇ ਕਾਲਜ ਦੀਆਂ ਵਿਦਿਆਰਥਣਾਂ ਨੇ ‘ ਸਾਉਣ ਘਟਾਵਾਂ ਚੜ੍ਹ ਕੇ ਆਈਆਂ ਪਿੱਪਲੀ ਪੀਂਘਾਂ ਪਾਈਆਂ ਨੀ …..ਖੁੱਲ ਕੇ ਨਚ ਲੋ ਨੀ ਧੀਆਂ ਰੌਣਕਾਂ ਲਾਈਆਂ ‘ ਬੋਲੀ ਤੇ ਬੋਲੀ ਪਾਈ ਤਾਂ ਕਾਲਜ ਦਾ ਵਿਹੜਾ ਪੰਜਾਬੀ ਸਭਿਆਚਾਰਕ ਸਮਾਗਮ ਦੀ ਮਹਿਕ ਨਾਲ ਭਰ ਗਿਆ।

ਸਾਉਣ ਦੇ ਮਹੀਨੇ ਵਿਚ ਤੀਆਂ ਦੇ ਤਿਉਹਾਰ ਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਬੋਲੀਆਂ ਪਾ ਕੇ ਕਾਲਜ ਦੇ ਵਿਹੜੇ ਵਿਚ ਰੌਣਕ ਲਾਈ। ਪੰਜਾਬ ਦੀ ਵਿਰਾਸਤੀ ਕਲਾ, ਸਭਿਆਚਾਰ, ਰੀਤੀ ਰਿਵਾਜਾਂ ਦੀ ਖੁਸ਼ਬੂ ਨੂੰ ਬਿਖੇਰਦੇ ਕਾਲਜ ਕੈਂਪਸ ਵਿੱਚ ਲਗਾਏ ਮੇਲੇ ਵਿਚ ਸਮੂਹ ਕਾਲਜ ਆਪਣੇ ਵਿਰਸੇ ਦੀਆਂ ਮਿੱਠੀਆਂ ਯਾਦਾਂ ਦੇ ਖਿਆਲਾਂ ਵਿੱਚ ਝੂਮਦਾ ਨਜ਼ਰ ਆਇਆ।

ਰੌਣਕ ਧੀਆਂ ਦੀ ਮੇਲੇ ਵਿਚ ਕਾਲਜ ਮੈਨੇਜਮੈਂਟ ਕਮੇਟੀ ਦੀਆਂ ਉੱਘੀਆਂ ਸ਼ਖਸੀਅਤਾਂ ਮਿਸਿਜ਼ ਮਨਮੀਤ ਕੌਰ, ਮਿਸਿਜ਼ ਅਜੀਤ ਕੌਰ ਕੰਗ ਅਤੇ ਮਿਸਿਜ਼ ਰਵਿੰਦਰ ਕੌਰ ਆਦਿ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਗਿੱਧਾ ਟੀਮ ਨੇ ਮੁਖ ਮਹਿਮਾਨਾਂ ਦਾ ਸਵਾਗਤ ਬੋਲੀਆਂ ਪਾ ਕੇ ਕੀਤਾ।

ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ , ਮੁੱਖ ਮਹਿਮਾਨ ਅਤੇ ਸਮੂਹ ਸਟਾਫ ਤੇ ਵਿਦਿਆਰਥਣਾਂ ਨੇ ਇਸ ਸਮਾਗਮ ਦਾ ਆਨੰਦ ਮਾਣਿਆ। ਕਾਲਜ ਦੇ ਵਿਰਾਸਤ ਘਰ ਵਿੱਚ ਪ੍ਰਦਰਸ਼ਨੀ ਲਗਾਈ ਗਈ।

ਕਾਲਜ ਦੀਆਂ ਵਿਦਿਆਰਥਣਾਂ ਨੇ ਖਿੜਖਿੜਾਉਦੇ ਚਿਹਰਿਆਂ ਨਾਲ ਮੁਖ ਮਹਿਮਾਨਾਂ ਨਾਲ ਪੰਜਾਬੀ ਬੋਲੀਆਂ, ਪੀਂਘਾਂ ਝੂਟਣ, ਫੁਲਕਾਰੀ ਕੱਢਦੀਆਂ ਮੁਟਿਆਰਾਂ, ਚਰਖਾ, ਕਸੀਦਾ ਕੱਢਦੀਆਂ ਮੁਟਿਆਰਾਂ ਆਦਿ ਨਾਲ ਮਾਹੌਲ ਨੂੰ ਦਿਲਕਸ਼ ਬਣਾ ਦਿੱਤਾ।

ਕਾਲਜ ਵਿਦਿਆਰਥਣਾਂ ਨੇ ਲੰਮੀ ਹੇਕ ਵਾਲੇ ਗੀਤ ਗਾ ਕੇ ਅਤੇ ਪੰਜਾਬੀ ਵਿਰਾਸਤੀ ਖੇਡਾਂ ਖੇਡ ਕੇ ਕਾਲਜ ਵਿੱਚ ਪੁਰਾਤਨ ਵਿਰਸੇ ਨੂੰ ਬਰਕਰਾਰ ਰੱਖਿਆ। ਮੇਲੇ ਵਿੱਚ ਵੱਖ ਵੱਖ ਪਕਵਾਨਾਂ ਦੇ ਸੁੰਦਰ ਸਟਾਲ ਵੀ ਲਗਾਏ ਗਏ। ਗਿੱਧਾ ਟੀਮ ਨੇ ਪਿੜ ਵਿਚ ਗਿੱਧਾ ਅਤੇ ਭੰਗੜਾ ਪਾਇਆ।

ਇਸ ਸਮਾਗਮ ਦੇ ਇੰਚਾਰਜ ਡਾ. ਨਰਿੰਦਰਜੀਤ ਕੌਰ ਨੇ ਮੁਖ ਮਹਿਮਾਨਾਂ ਅਤੇ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਤੇ ਵਿਦਿਆਰਥਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸਭਿਆਚਾਰਕ ਪਿਛੋਕੜ ਬਾਰੇ ਜਾਣੂੰ ਕਰਵਾਉਣ ਲਈ ਕਾਲਜ ਵਲੋਂ ਇਸ ਤਰ੍ਹਾਂ ਦੇ ਸਮਾਗਮ ਉਲੀਕੇ ਜਾਂਦੇ ਹਨ।

ਇਸ ਸਮਾਗਮ ਦਾ ਮੁੱਖ ਉਦੇਸ਼ ਆਪਣੇ ਵਡਮੁੱਲੇ ਵਿਰਸੇ ਬਾਰੇ ਜਾਗਰੂਕ ਕਰਨਾ ਹੈ। ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ.ਮੁਕਤੀ ਗਿੱਲ ਨੇ ਆਏ ਮਹਿਮਾਨਾਂ, ਸਮੂਹ ਸਟਾਫ ਤੇ ਵਿਦਿਆਰਥਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਅਜਿਹੇ ਸਮਾਗਮ ਕਰਵਾਉਣ ਦੀ ਹੱਲਾਸ਼ੇਰੀ ਦਿੱਤੀ।

The post ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ‘ਰੌਣਕ ਧੀਆਂ ਦੀ ‘ ਮੇਲਾ ਯਾਦਗਾਰੀ ਹੋ ਨਿਬੜਿਆ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਤੀਜ ਦਾ ਤਿਉਹਾਰ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ-ਪੱਖੋਵਾਲ ਰੋਡ, ਲੁਧਿਆਣਾ ਵਿਖੇ ਤੀਜ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵਾ ਪਾ ਕੇ ਆਈਆਂ। ਸਕੂਲ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾਂ ਨੇ ਭੰਗੜਾ, ਗਿੱਧਾ ਅਤੇ ਤੀਜ ਤਿਉਹਾਰ ਨਾਲ ਸੰਬੰਧਿਤ ਬੋਲੀਆਂ ਪਾ ਕੇ ਮਨ ਦਾ ਪਰਚਾਵਾ ਕੀਤਾ।

ਇਸ ਦੌਰਾਨ ਸਕੂਲ ਵਿੱਚ ਪੀਂਘ ਵੀ ਪਾਈ ਗਈ। ਵਿਦਿਆਰਥਣਾਂ ਨੇ ਪੀਂਘ ਝੂਟ ਕੇ ਪੰਜਾਬੀ ਸੱਭਿਆਚਾਰ ਦੇ ਗੀਤ ਗਾਏ। ਸਕੂਲ ਵਿੱਚ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਮਾਡਲਿੰਗ ਵਿੱਚ ਭਾਗ ਲਿਆ।

ਮੁਕਾਬਲੇ ਦੇ ਅੰਤ ਵਿੱਚ ਮਿਸ ਤੀਜ ਚੁਣੀ ਗਈ। ਤੀਜ ਦੀ ਰਾਣੀ ਦਾ ਖਿਤਾਬ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਵਿਨੀਤ ਕੌਰ ਨੇ ਜਿੱਤਿਆ। ਇਸ ਤੋਂ ਇਲਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਦੂਜਾ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਰਿਜਕ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੋਹਣਾ ਪੰਜਾਬੀ ਪਹਿਰਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਪਵਨਦੀਪ ਕੌਰ ਚੁਣੀ ਗਈ।

ਇਸ ਮੌਕੇ ‘ਤੇ ਬੱਚਿਆਂ ਨੂੰ ਤੀਜ ਦਾ ਤਿਉਹਾਰ ਮਨਾਉਣ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਕਿਹਾ ਕਿ ਸਾਨੂੰ ਆਪਣੇ ਵਿਰਸੇ ‘ਚ ਮਿਲੇ ਸੱਭਿਆਚਾਰ ਦੇ ਤਿਉਹਾਰਾਂ ਨੂੰ ਇਸੇ ਤਰ੍ਹਾਂ ਮਨਾਉਂਦੇ ਰਹਿਣਾ ਚਾਹੀਦਾ ਹੈ ਅਤੇ ਤੀਜ ਦਾ ਤਿਉਹਾਰ ਸਾਡੇ ਸੱਭਿਆਚਾਰ ਨੂੰ ਦਰਸਾਉਂਦਾ ਹੈ। ਤੀਜ ਦੇ ਤਿਉਹਾਰ ਅਤੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿਤੀ ਗਈ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਤੀਜ ਦਾ ਤਿਉਹਾਰ appeared first on Ludhiana Live.

ਸਾਵਣ ਦੀ ਬਹਾਰ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 41ਵਾਂ ਸਥਾਪਨਾ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 41ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸ 41ਵੇਂ ਸਥਾਪਨਾ ਦਿਵਸ ਵਿੱਚ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਵਿੱਚ ਪਹੁੰਚੇ।

ਉਹਨਾਂ ਨੂੰ ਸਕੂਲ ਬੈਂਡ ਦੀ ਸੁਆਗਤੀ ਧੁੰਨ ਨਾਲ਼ ਸਕੂਲ ਦੇ ਆਡੀਟੋਰੀਅਮ ਵਿੱਚ ਲਿਆਂਦਾ ਗਿਆ। ਉਹਨਾਂ ਦੇ ਨਾਲ਼ ਪੈ੍ਰਜ਼ੀਡੈਂਟ ਸੁਖਦੇਵ ਸਿੰਘ, ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ, ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ, ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਅਤੇ ਜਸਜੀਤ ਸਿੰਘ ਰੇਖੀ ਨੇ ਗੈਸਟ ਆਫ਼ ਆੱਨਰ ਦੀ ਭੂਮਿਕਾ ਨਿਭਾਈ।

ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂੁਆਤ ਕੀਤੀ। ਇਸ ਤੋਂ ਬਾਅਦ ਸ਼ਬਦ ਗਾਇਨ ਦੀ ਪ੍ਰਸਤੁਤੀ ਨਾਲ਼ ਪ੍ਰੋਗਰਾਮ ਨੂੰ ਅੱਗੇ ਤੋਰਿਆ ਗਿਆ। ਇਸ ਤੋਂ ਬਾਅਦ ਮੁਰਲ ਕੀ ਧੁਨ ਗਰੁੱਪ ਡਾਂਸ, ਸ਼ਿਵ ਸਤਰੋਤ ਗਰੁੱਪ ਡਾਂਸ, ਸਕੂਲ ਸਾਂਗ ਅਤੇ ਭੰਗੜੇ ਤੇ ਗਿੱਧੇ ਦੀ ਪੇਸ਼ਕਸ਼ ਨੇ ਸਾਰੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸਕੂਲ ਦੇ 41ਵੇਂ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ ਤੇ ਨਾਲ਼ ਹੀ ਬੱਚਿਆਂ ਨੂੰ ਹਰ ਮੈਦਾਨ ਤਹਿ ਕਰਨ ਦੇ ਲਈ ਵੀ ਪੇ੍ਰਿਆ। ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਵੀ ਸਾਰੇ ਪ੍ਰੋਗਰਾਮ ਦੀ ਦਿਲ ਖੋਲ੍ਹ ਕੇ ਪ੍ਰਸ਼ੰਸਾ ਕੀਤੀ।

ਇਸ ਦੇ ਨਾਲ਼ ਹੀ ਪ੍ਰੈਜ਼ੀਡੈਂਟ ਸੁਖਦੇਵ ਸਿੰਘ, ਡਾਇਰੈਕਟਰਜ਼ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ, ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ 41 ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਇਸ ਵਾਰ ਦੀ ਤਰ੍ਹਾਂ ਆਏ ਬੋਰਡ ਦੇ ਸ਼ਾਨਦਾਰ ਨਤੀਜਿਆਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਦੇ ਨਾਲ਼ ਸਕੂਲ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਣ ਲਈ ਪ੍ਰੇਰਿਆ।

The post ਸਾਵਣ ਦੀ ਬਹਾਰ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 41ਵਾਂ ਸਥਾਪਨਾ ਦਿਵਸ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਈ ਗਈ ਹਰਿਆਵਲ ਤੀਜ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ‘ਕਿੰਡਰਗਾਰਟਨ’ ਦੇ ਬੱਚਿਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਤੀਜ ਦਾ ਤਿਉਹਾਰ ਮਨਾਇਆ। ਇਸ ਮੌਕੇ ਸਾਰੇ ਬੱਚੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਸਜੇ ਹੋਏ ਨਜ਼ਰ ਆਏ। ਇਸ ਦੌਰਾਨ ਬੱਚਿਆਂ ਨੇ ਖੀਰ ਤੇ ਪੂੜਿਆਂ ਦਾ ਵੀ ਖੂਬ ਅਨੰਦ ਮਾਣਿਆ।

ਇਸ ਮੌਕੇ ‘ਸਾਵਨ ਝੂਲਾ’ ਅਤੇ ਸੈਲਫੀ ਕਾਰਨਰ ਸਭ ਤੋਂ ਵੱਧ ਖਿੱਚ ਦੇ ਕੇਂਦਰ ਰਹੇ। ਬੱਚਿਆਂ ਨੇ ਗਿੱਧੇ ਅਤੇ ਭੰਗੜੇ ਦੀ ਖੂਬਸੂਰਤ ਪੇਸ਼ਕਾਰੀ ਵੀ ਕੀਤੀ। ਇਸ ਦੌਰਾਨ ਬਿਹਤਰ ਪੇਸ਼ਕਾਰੀ ਕਰਨ ਵਾਲੇ ਬੱਚਿਆਂ ਨੂੰ ‘ਸਾਵਨ ਪ੍ਰਿੰਸ’ ‘ਸਾਵਨ ਪ੍ਰਿੰਸਸ’ ‘ਪੰਜਾਬੀ ਗੱਭਰੂ’ ‘ਪੰਜਾਬੀ ਮੁਟਿਆਰ’ ‘ਸਾਵਨ ਕਿੰਗ’ ਅਤੇ ‘ਸਾਵਨ ਕਵੀਨ’ ਦੇ ਅਹੁਦਿਆਂ ਨਾਲ ਸਨਮਾਨਿਆ ਵੀ ਗਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਨੰਨ੍ਹੇ – ਮੁੰਨੇ ਬੱਚਿਆਂ ਨੂੰ ਤੀਜ਼ ਦੀਆਂ ਬਹੁਤ ਬਹੁਤ ਵਧਾਈਆਂ ਦਿੱਤੀਆਂ। ਉਹਨਾਂ ਨਾਲ਼ ਹੀ ਬੱਚਿਆਂ ਨੂੰ ਹਮੇਸ਼ਾਂ ਖੁਸ਼ ਰਹਿਣ ਲਈ, ਮਿਹਨਤ ਕਰਨ ਲਈ ਅਤੇ ਵੱਡਿਆਂ ਦਾ ਆਦਰ-ਸਤਿਕਾਰ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਦੇ ਨਾਲ ਮਿਲ ਕੇ ਤੀਜ਼ ਦੇ ਤਿਉਹਾਰ ਦਾ ਖੂਬ ਅਨੰਦ ਮਾਣਿਆ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਈ ਗਈ ਹਰਿਆਵਲ ਤੀਜ appeared first on Ludhiana Live.