GLADA Ludhiana Archives - Ludhiana Live

ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਵਿਧਾਇਕ ਸਿੱਧੂ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ ਵੱਲੋਂ ਗਲਾਡਾ ਦਫਤਰ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਗਲਾਡਾ ਦਫਤਰ ਅਜੈ ਸ਼ਰਮਾ ਧਰਨਾ ਲਗਾ ਕੇ ਬੈਠੇ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਰਕੇ ਕਿਸੇ ਵੀ ਆਮ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਜਿਹੜਾ ਮੁੱਦਾ ਸ਼੍ਰੀ ਅਜੈ ਸ਼ਰਮਾ ਨੇ ਦੱਸਿਆ ਉਸ ਨੂੰ ਧਿਆਨ ਨਾਲ ਵੇਖਦੇ ਹੋਏ ਉਸ ‘ਤੇ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਇਸ ਵਿਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇੱਕ-ਇੱਕ ਕਰਕੇ ਹਰ ਵਿਅਕਤੀ ਦੀ ਮੁਸ਼ਕਲ ਸੁਣੀ ਅਤੇ ਉਸ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਕਾਲੋਨੀਆਂ ਦੀ ਰੈਗੂਲਾਈਜੇਸ਼ਨ ਨਾਲ ਸਬੰਧਤ ਕਾਫੀ ਸਾਰੇ ਮਾਮਲੇ ਆਏ ਹਨ ਜਿਨ੍ਹਾਂ ਦੀ ਵਿਧਾਇਕ ਸ੍ਰ. ਸਿੱਧੂ ਵੱਲੋਂ ਸ਼੍ਰੀ ਸੰਦੀਪ ਕੁਮਾਰ ਨਾਲ ਇਨ੍ਹਾਂ ਸਾਰੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ‘ਤੇ ਚੰਗੀ ਤਰ੍ਹਾਂ ਪੜਤਾਲ ਕਰਕੇ ਨਤੀਜਾ ਸਾਹਮਣੇ ਲਿਆਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਸ। ਸਿੱਧੂ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਕਿਹਾ ਕਿ ਉਹ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨਾ ਅਤੇ ਲੋਕਾਂ ਦੇ ਹੱਕ ਉਨ੍ਹਾਂ ਨੂੰ ਦੁਆਏ ਜਾਣ ਅਤੇ ਅਫ਼ਸਰਸ਼ਾਹੀ ਨੂੰ ਲੋਕਾਂ ਦੇ ਕੰਮ ਕਰਨ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾ ਸਕਣ ਜਿਸ ਨਾਲ ਲੋਕ ਮਹਿਸੂਸ ਕਰਨ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ।

ਉਨ੍ਹਾਂ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਸੱਭ ਤੋਂ ਮੁੱਖ ਏਜੰਡਾ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਸਿਹਤ, ਸਿੱਖਿਆ, ਖੁਸ਼ਹਾਲੀ ਅਤੇ ਵਿਕਾਸ ਕਰਨਾ ਹੈ ਤਾਂ ਜੋ ਅਸੀਂ ਪੰਜਾਬ ਨੂੰ ਅੱਗੇ ਲਿਜਾ ਸਕੀਏ।

ਵਿਧਾਇਕ ਸਿੱਧੂ ਨੇ ਕਿਹਾ ਕਿ ਪਿਛਲੇ ਕਈ ਵਰ੍ਹਿਆਂ ਤੋਂ ਉਲੱਝੇ ਤਾਣੇ ਨੂੰ ਸੁਲਝਾਉਣ ਨੂੰ ਥੋੜ੍ਹਾ ਸਮਾਂ ਜਰੂਰ ਲੱਗੇਗਾ ਪਰ ਉਸ ਦੀ ਸ਼ੁਰੂਆਤ ਕਰਨੀ ਪਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੇ ਕੀਤੀ ਹੈ ਤੇ ਹੁਣ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਲੋਕਾਂ ਦੀਆਂ ਉਮੀਦਾਂ ਤੇ ਖਰ੍ਹੇ ਉਤੱਰੀਏ ਤੇ ਅਸੀਂ ਉਹ ਕਰ ਰਹੇ ਹਾਂ।

The post ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਵਿਧਾਇਕ ਸਿੱਧੂ appeared first on Ludhiana Live.

ਗਲਾਡਾ ਨੇ ਅਣਅਧਿਕਾਰਤ ਕਾਲੋਨੀਆਂ ‘ਚ ਬਿਜਲੀ ਕੁਨੈਕਸ਼ਨ ਨਾ ਦੇਣ ਸੰਬੰਧੀ ਪਾਵਰਕਾਮ ਅਧਿਕਾਰੀਆਂ ਨੂੰ ਭੇਜਿਆ ਪੱਤਰ
ਲੁਧਿਆਣਾ : ਗਲਾਡਾ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ ਦੀ ਰੋਕਥਾਮ ਲਈ ਜਿਥੇ ਬਿਨ੍ਹਾਂ ਮਨਜੂਰੀ ਬਣ ਰਹੀਆਂ ਕਲੋਨੀਆਂ ਦੀਆਂ ਸੜਕਾਂ, ਸੀਵਰੇਜਮੇਨ ਹੋਲ, ਸਟਰੀਟ ਲਾਈਟ ਦੇ ਖੰਭੇ ਪੁੱਟਣ ਦੇ ਨਾਲ ਗੈਰਕਾਨੂੰਨੀ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਉਥੇ ਪਾਵਰਕਾਮ ਨੂੰ ਪੱਤਰ ਭੇਜਕੇ ਅਣਅਧਿਕਾਰਤ ਕਲੋਨੀਆਂ ਵਿਚ ਬਿਜਲੀ ਦੇ ਨਵੇਂ ਕੁਨੈਕਸ਼ਨ ਨਾ ਜਾਰੀ ਕਰਨ ਅਤੇ ਪਹਿਲਾਂ ਤੋਂ ਲਗਾਏ ਕੁਨੈਕਸ਼ਨ ਕੱਟਣ ਲਈ ਕਿਹਾ ਗਿਆ ਹੈ।

ਗਲਾਡਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਵਲੋਂ ਪੀ. ਐਸ. ਪੀ. ਸੀ.ਐਲ. ਦੇ ਮੁੱਖ ਇੰਜੀਨੀਅਰ ਕੇਂਦਰੀ ਲੁਧਿਆਣਾ, ਉਪ ਮੁੱਖ ਇੰਜੀਨੀਅਰ ਵੰਡ ਮੋਗਾ, ਉਪ ਮੁੱਖ ਇੰਜੀਨੀਅਰ ਵੰਡ ਫਿਰੋਜਪੁਰ ਅਤੇ ਐਸ. ਬੀ. ਐਸ. ਨੂੰ ਪੱਤਰ ਭੇਜਿਆ ਹੈ ਜਿਸ ਵਿਚ ਦੱਸਿਆ ਗਿਆ ਕਿ ਅਣਅਧਿਕਾਰਤ ਕਲੋਨੀਆਂ/ਉਸਾਰੀਆਂ ਨੂੰ ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ ਲਿਖਿਆ ਗਿਆ ਸੀ।

ਗਲਾਡਾ ਨੇ ਮੁੜ ਲਿਖਿਆ ਹੈ ਕਿ ਤੁਰੰਤ ਅਣਅਧਿਕਾਰਤ ਕਲੋਨੀਆਂ/ਉਸਾਰੀਆਂ ਦੇ ਕੁਨੈਕਸ਼ਨ ਰੋਕਣ ਲਈ ਅਤੇ ਮੌਜੂਦ ਅਣਅਧਿਕਾਰਤ ਕਲੋਨੀਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਮਨਜੂਰਸ਼ੁਦਾ ਕਲੋਨੀ ਅਤੇ ਇਮਾਰਤ ਦਾ ਨਕਸ਼ਾ ਪਾਸ ਹੋਣ ‘ਤੇ ਹੀ ਪਾਣੀ, ਸੀਵਰੇਜ, ਟੈਲੀਫੂਨ ਅਤੇ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਜਾ ਸਕਦਾ ਹੈ।

The post ਗਲਾਡਾ ਨੇ ਅਣਅਧਿਕਾਰਤ ਕਾਲੋਨੀਆਂ ‘ਚ ਬਿਜਲੀ ਕੁਨੈਕਸ਼ਨ ਨਾ ਦੇਣ ਸੰਬੰਧੀ ਪਾਵਰਕਾਮ ਅਧਿਕਾਰੀਆਂ ਨੂੰ ਭੇਜਿਆ ਪੱਤਰ appeared first on Ludhiana Live.

ਹਾਈਕੋਰਟ ਵੱਲੋਂ ਗਲਾਡਾ ਨੂੰ ਵੱਡਾ ਝਟਕਾ, ਕੀਜ਼ ਹੋਟਲ ਨੇੜੇ ਨਵੀਂ ਕਾਲੋਨੀ ਵਿਰੁੱਧ ਸਟੇਟਸਕੋ ਜਾਰੀ
ਲੁਧਿਆਣਾ :  ਪੰਜਾਬ ਹਰਿਆਣਾ ਹਾਈਕੋਰਟ ਨੇ ਗਲਾਡਾ ਨੂੰ ਵੱਡਾ ਝਟਕਾ ਦਿੰਦਿਆਂ ਕੀਜ਼ ਹੋਟਲ ਦੇ ਪਿਛਲੇ ਪਾਸੇ ਵਿਕਸਤ ਕੀਤੀ ਜਾ ਰਹੀ ਇਕ ਨਵੀਂ ਕਲੋਨੀ ਵਿਰੁੱਧ ਸਟੇਟਸ ਕੋ ਦਾ ਹੁਕਮ ਦਿੰਦਿਆਂ ਗਲਾਡਾ ਨੂੰ ਨੋਟਿਸ ਆਫ ਮੋਸ਼ਨ ਜਾਰੀ ਕਰ ਦਿੱਤਾ ਹੈ।

ਇਸ ਕਲੋਨੀ ਵਿਰੁਧ ਅਦਾਲਤ ਵਿਚ ਕੇਸ ਦਾਇਰ ਕਰਨ ਵਾਲੇ ਸੁਖਵਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਜਵਾਬ ਦੇਣ ਦੀ ਥਾਂ ਗਲਾਡਾ ਦੇ ਅਧਿਕਾਰੀ ਅਦਾਲਤ ਅਤੇ ਖਰੀਦਾਰ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ ਹਨ। ਜ਼ਿਲ੍ਹਾ ਅਦਾਲਤ ਪਾਸੋਂ ਸਟੇਅ ਨਾ ਮਿਲਣ ਕਾਰਨ ਉਨ੍ਹਾਂ ਨੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ। ਸ: ਗਿੱਲ ਨੇ ਦੱਸਿਆ ਕਿ ਹਾਈਕੋਰਟ ਦੇ ਮਾਨਯੋਗ ਜੱਜ ਰਾਜ ਮੋਹਨ ਸਿੰਘ ਨੇ ਉਨ੍ਹਾਂ ਦੇ ਵਕੀਲ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਦਸਤਾਵੇਜਾਂ ਨਾਲ਼ ਸਹਿਮਤੀ ਜਤਾਉਂਦਿਆਂ ਇਸ ਜ਼ਮੀਨ ਉਤੇ ਸਟੇਟਸ ਕੋ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਕੇਸ ਚਲਦਾ ਹੋਣ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਦੇ ਬੇਹੱਦ ਨਜਦੀਕੀ ਇਕ ਪ੍ਰਭਾਵਸ਼ਾਲੀ ਬੰਦੇ ਦੇ ਦਬਾਅ ਕਾਰਨ ਗਲਾਡਾ ਅਧਿਕਾਰੀਆਂ ਨੇ ਇਸ ਕਾਲੋਨੀ ਵਿਚ ਸੜਕਾਂ ਆਦਿ ਬਣਾਉਣ ਅਤੇ ਪਲਾਟ ਵੇਚਣ ਦਾ ਕੰਮ ਜਾਰੀ ਰੱਖਿਆ ਹੋਇਆ ਸੀ। ਹੁਣ ਹਾਈਕੋਰਟ ਨੇ ਇਸ ਮਾਮਲੇ ਵਿਚ ਪੀੜਤ ਧਿਰ ਦੀ ਰਿੱਟ ਨੰਬਰ ਸੀਆਰ-2902-2021 ਸੁਣਵਾਈ ਲਈ ਪ੍ਰਵਾਨ ਕਰਕੇ ਗਲਾਡਾ ਅਧਿਕਾਰੀਆਂ ਨੂੰ ਕੰਮ ਤੁਰੰਤ ਰੋਕਣ ਅਤੇ ਅਗਲੀ ਸੁਣਵਾਈ 31 ਜਨਵਰੀ 2022 ਨੂੰ ਕਰਨ ਦੀ ਹਿਦਾਇਤ ਕੀਤੀ ਹੈ।

ਸ: ਗਿੱਲ ਨੇ ਦੱਸਿਆ ਕਿ ਦਾਦ ਪਿੰਡ ਦੇ ਰਹਿਣ ਵਾਲ਼ੇ ਉਨ੍ਹਾਂ ਦੇ ਮਾਮੇ ਵੱਲੋਂ ਕੀਤੀ ਵਸੀਅਤ ਮੁਤਾਬਕ ਸਾਡਾ ਪਰਿਵਾਰ ਇਸ ਜਾਇਦਾਦ ਵਿਚ ਅੱਧੇ ਹਿੱਸੇ ਦਾ ਮਾਲਕ ਹੈ। ਪਰ ਦਾਦ ਪਿੰਡ ਦੇ ਰਹਿਣ ਵਾਲ਼ੇ ਇਕ ਕਾਂਗਰਸੀ ਆਗੂ ਨੇ ਵਸੀਅਤ ਦੇ ਦੂਜੇ ਹਿਸੇਦਾਰਾਂ ਤੇ ਮਾਲ ਅਧਿਕਾਰੀਆਂ ਨਾਲ਼ ਮਿਲੀਭੁਗਤ ਕਰਕੇ ਸਾਰੀ ਜਾਇਦਾਦ ਉਪਰ ਕਬਜ਼ਾ ਕਰ ਲਿਆ ਸੀ। ਹੁਣ ਉਹ ਕਾਂਗਰਸੀ ਆਗੂ ਆਪਣੇ ਪ੍ਰਭਾਵਸ਼ਾਲੀ ਕੁੜਮ ਰਾਹੀਂ ਗਲਾਡਾ ਨਾਲ ਮਿਲ ਕੇ ਇਸ ਜਾਇਦਾਦ ਉਪਰ ਕਲੋਨੀ ਵਿਕਸਤ ਕਰ ਰਹੇ ਹਨ। ਜਿਸ ਵਿਰੁੱਧ ਉਸ ਨੇ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ।

The post ਹਾਈਕੋਰਟ ਵੱਲੋਂ ਗਲਾਡਾ ਨੂੰ ਵੱਡਾ ਝਟਕਾ, ਕੀਜ਼ ਹੋਟਲ ਨੇੜੇ ਨਵੀਂ ਕਾਲੋਨੀ ਵਿਰੁੱਧ ਸਟੇਟਸਕੋ ਜਾਰੀ appeared first on Ludhiana Live.