glamorous Archives - Ludhiana Live

ਹਿਨਾ ਖ਼ਾਨ ਨੇ ਕਰਵਾਇਆ ਗਲੈਮਰਸ ਫ਼ੋਟੋਸ਼ੂਟ, ਸਾੜ੍ਹੀ ’ਚ ਦਿੱਸੀ ਬੇਹੱਦ ਖੂਬਸੂਰਤ
ਟੀ.ਵੀ ਦੀ ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਖੂਬਸੂਰਤ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਦੀ ਖੂਬਸੂਰਤੀ ਹਮੇਸ਼ਾ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਦਿਖਾਈ ਦਿੰਦੀ ਹੈ। ਅਦਾਕਾਰਾ ਆਪਣੇ ਫ਼ੋਟੇਸ਼ੂਟ ਕਾਰਨ ਵੀ ਕਾਫ਼ੀ ਸੁਰਖੀਆਂ ’ਚ ਰਹਿੰਦੀ ਹੈ। ਹਿਨਾ ਖ਼ਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਫ਼ਿਰ ਤੋਂ ਫ਼ੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਬੇਹੱਦ ਗਲੈਮਰਸ ਲੱਗ ਰਹੀ ਹੈ। ਇਹ ਤਸਵੀਰਾਂ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਖ਼ਾਨ ਨੇ ਸਾੜ੍ਹੀ ਪਾਈ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੈ। ਅਦਾਕਾਰਾ ਦਾ ਮਸਕਾਰਾ, ਬਲੱਸ਼, ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

ਇਸ ਦੇ ਨਾਲ ਅਦਾਕਾਰਾ ਨੇ ਰੈੱਡ ਲਿਪਸ਼ੇਡ ਲਗਾਇਆ ਹੋਇਆ ਹੈ ਜੋ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਿਹਾ ਹੈ। ਅਦਾਕਾਰਾ ਨੇ ਕੰਨਾਂ ’ਚ ਛੋਟੇ ਝੁਮਕੇ ਪਾਏ ਹਨ ਜੋ ਅਦਾਕਾਰਾ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।

ਇਸ ਲੁੱਕ ’ਚ ਹਿਨਾ ਕਾਫੀ ਖੂਬਸੂਰਤ ਲੱਗ ਰਹੀ ਹੈ। ਅਦਾਕਾਰਾ ਦੀ ਇੰਨਾ ਤਸਵੀਰਾਂ ਨੂੰ ਦੇਖਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਅਤੇ ਤਸਵੀਰਾਂ ਨੂੰ ਪਿਆਰ ਦੇ ਰਹੇ ਹਨ। ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ। ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

The post ਹਿਨਾ ਖ਼ਾਨ ਨੇ ਕਰਵਾਇਆ ਗਲੈਮਰਸ ਫ਼ੋਟੋਸ਼ੂਟ, ਸਾੜ੍ਹੀ ’ਚ ਦਿੱਸੀ ਬੇਹੱਦ ਖੂਬਸੂਰਤ appeared first on Ludhiana Live.

ਜਾਹਨਵੀ ਦੀ ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼
ਬਾਲੀਵੁੱਡ ਅਦਾਕਾਰਾਂ ਦੀ ਜਦੋਂ ਖੂਬਸੂਰਤੀ ਦੀ ਗੱਲ ਆਉਦੀ ਹੈ ਤਾਂ ਜਾਹਨਵੀ ਕਪੂਰ ਜ਼ਿਕਰ ਜ਼ਰੂਰ ਹੁੰਦਾ ਹੈ। ਅਦਾਕਾਰਾ ਜਾਹਨਵੀ ਕਪੂਰ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਹੈ। ਜੋ ਬਹੁਤ ਜਲਦੀ ਇੰਟਰਨੈੱਟ ’ਤੇ ਵਾਇਰਲ ਹੋ ਜਾਂਦੀਆਂ ਹਨ।

ਹਾਲ ਹੀ ’ਚ ਜਾਹਨਵੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲੀਆਂ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ’ਚ ਅਦਾਕਾਰਾ ਨੇ ਸਾੜ੍ਹੀ ਲੁੱਕ ’ਚ ਸ਼ਾਨਦਾਰ ਫ਼ੋਟੋਸ਼ੂਟ ਕਰਾਇਆ ਹੈ। ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਪ੍ਰਿੰਟਿਡ ਸਾੜ੍ਹੀ ’ਚ ਖੂਬਸੂਰਤ ਲੱਗ ਰਹੀ ਸੀ।

ਇਸ ਸਾੜ੍ਹੀ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ, ਬਲੱਸ਼ ਹੋਈ ਗੱਲ੍ਹਾਂ ਨਾਲ ਆਪਣੀ ਗਲੈਮਰਸ ਲੁੱਕ ਨੂੰ ਪੂਰਾ ਕੀਤਾ ਹੈ। ਇਸ ਦੇ ਨਾਲ ਜਾਹਨਵੀ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਕੰਨਾ ਦੇ ਝੁਮਕੇ ਅਦਾਕਾਰਾ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੇ ਹਨ। ਜਾਹਨਵੀ ਦਾ ਇਹ ਲੁੱਕ ਬਹੁਤ ਹੀ ਗਲੈਮਰਸ ਲੱਗ ਰਹੀ ਹੈ। ਅਦਾਕਾਰਾ ਦੀ ਇਸ ਲੁੱਕ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਜਾਹਨਵੀ ਇਸ ਸਮੇਂ ‘ਬਾਵਲ’ ਦੀ ਸ਼ੂਟਿੰਗ ਕਰ ਰਹੀ ਹੈ। ਇਸ ’ਚ ਉਸ ਦੇ ਨਾਲ ਵਰੁਣ ਧਵਨ ਹਨ। ਇਹ 7 ਅਪ੍ਰੈਲ, 2023 ਨੂੰ ਰਿਲੀਜ਼ ਹੋਣ ਵਾਲੀ ਹੈ।

ਪ੍ਰਸ਼ੰਸਕ ਇਨ੍ਹਾਂ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਰਹੇ ਹਨ। ਇਸ ਤੋਂ ਇਲਾਵਾ ਜਾਹਨਵੀ ‘ਮਿਸਟਰ ਐਂਡ ਮਿਸਿਜ਼ ਮਾਹੀ’ ’ਚ ਨਜ਼ਰ ਆਵੇਗੀ।

The post ਜਾਹਨਵੀ ਦੀ ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.