glamours Archives - Ludhiana Live

ਛੁੱਟੀਆਂ ਮਨਾਉਣ ਗਈ ਖੁਸ਼ੀ ਕਪੂਰ ਨੇ ਦੋਸਤਾਂ ਨਾਲ ਕੀਤੀ ਮਸਤੀ, ਦੇਖੋ ਤਸਵੀਰਾਂ
ਬੋਨੀ ਕਪੂਰ ਅਤੇ ਮਰਹੂਮ ਅਦਾਕਾਰਾ ਸ਼੍ਰੀਦੇਵੀ ਦੀ ਧੀ ਸੁਰਖੀਆਂ ’ਚ ਹੈ। ਅਦਾਕਾਰਾ ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਖ਼ਾਨ ਦੇ ਨਾਲ ਜ਼ੋਇਆ ਅਖ਼ਤਰ ਦੁਆਰਾ ਨਿਰਦੇਸ਼ਤ ਨੈੱਟਫ਼ਲਿਕਸ ਫ਼ਿਲਮ ‘ਦਿ ਆਰਚੀਜ਼’ ਨਾਲ ਬਾਲੀਵੁੱਡ ’ਚ ਡੈਬਿਊ ਕਰਨ ਲਈ ਤਿਆਰ ਹੈ।

ਖੁਸ਼ੀ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਜ਼ਿੰਦਗੀ ਨਾਲ ਜੁੜੇ ਅਪਡੇਟਸ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੇ ਕਰਦੀ ਰਹਿੰਦੀ ਹੈ। ਖੁਸ਼ੀ ਕਪੂਰ ਇਸ ਸਮੇਂ ਲਾਸ ਏਂਜਲਸ ’ਚ ਹੈ। ਹਾਲ ਹੀ ’ਚ ਖੁਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਖੁਸ਼ੀ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਇਕ ਕੈਪਸ਼ਨ ਵੀ ਲਿਖੀ ਹੈ। ਉਸ ਨੇ ਲਿਖਿਆ ਕਿ ‘ਕੀ ਤੁਸੀਂ ਯਕੀਨਨ LA ਗਏ ਸੀ, ਜੇਕਰ ਤੁਸੀਂ ਆਪਣੇ ਇੰਸਟਾਗ੍ਰਾਮ ’ਤੇ ਖਜੂਰ ਦੇ ਰੁੱਖਾਂ ਦੀ ਤਸਵੀਰ ਪੋਸਟ ਨਹੀਂ ਕੀਤੀ ਹੈ।’ ਖੁਸ਼ੀ ਨੇ ਪਹਿਲੀ ਪੋਸਟ ’ਚ ਖਜੂਰ ਦੇ ਰੁੱਖਾਂ ਦੀ ਤਸਵੀਰ ਸੀ। ਇਕ ਹੋਰ ਤਸਵੀਰ ’ਚ ਉਹ ਪੀਲੇ ਰੰਗ ਦੀ ਡਰੈੱਸ ਪਾ ਕੇ ਇਕ ਦੋਸਤ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

‘ਦਿ ਆਰਚੀਜ਼’ ਦੀ ਗੱਲ ਕਰੀਏ ਤਾਂ ਇਹ ਪ੍ਰਸਿੱਧ ਆਰਚੀ ਕਾਮਿਕਸ ਦਾ ਰੂਪਾਂਤਰ ਹੈ। ਇਸ ’ਚ ਬੈਟੀ ਕੂਪਰ ਦੇ ਰੂਪ ’ਚ ਖੁਸ਼ੀ ਕੂਪਰ, ਵੇਰੋਨਿਕਾ ਲੌਜ ਦੇ ਰੂਪ ’ਚ ਸੁਹਾਨਾ, ਅਤੇ ਆਰਚੀ ਐਂਡਰਿਊਜ਼ ਦੇ ਰੂਪ ’ਚ ਅਗਸਤਿਆ ਨੰਦਾ ਦੀ ਭੂਮਿਕਾ ’ਚ ਹਨ।

ਫ਼ਿਲਮ ’ਚ ਮਿਹਿਰ ਆਹੂਜਾ, ਡਾਟ, ਯੁਵਰਾਜ ਮੈਂਡਾ ਅਤੇ ਵੇਦਾਂਗ ਰੈਨਾ ਵੀ ਹਨ। ਮਈ ’ਚ ਜ਼ੋਇਆ ਨੇ ਫ਼ਿਲਮ ਦੀ ਟੀਜ਼ਰ ਵੀਡੀਓ ਸਾਂਝੀ ਕੀਤੀ ਅਤੇ ਪਹਿਲੀ ਝਲਕ ਦਾ ਪਰਦਾਫਾਸ਼ ਕੀਤਾ। ਇਹ 1960 ਦੇ ਭਾਰਤ ’ਚ ਸੈੱਟ ਹੈ ਅਤੇ 2023 ’ਚ Netflix ’ਤੇ ਸਟ੍ਰੀਮ ਕੀਤਾ ਜਾਵੇਗੀ।

The post ਛੁੱਟੀਆਂ ਮਨਾਉਣ ਗਈ ਖੁਸ਼ੀ ਕਪੂਰ ਨੇ ਦੋਸਤਾਂ ਨਾਲ ਕੀਤੀ ਮਸਤੀ, ਦੇਖੋ ਤਸਵੀਰਾਂ appeared first on Ludhiana Live.

ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼
ਅਨਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਦੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਅਨਨਿਆ ਸ਼ਾਨਦਾਰ ਆਪਣੀ ਸ਼ਾਨਦਾਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ। ਅਨਨਿਆ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਡੈਨਿਮ ਕ੍ਰੋਪ ਟੌਪ ਅਤੇ ਡੈਨਿਮ ਜੀਂਸ ’ਚ ਨਜ਼ਰ ਆ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਈਟ ਸ਼ੂਅਸ ਪਾਏ ਹੋਏ ਹਨ। ਅਦਾਕਾਰਾ ਇਸ ਲੁੱਕ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਅਦਾਕਾਰਾ ਨੇ ਆਪਣੀ ਕਵਰੀ ਫ਼ੀਗਰ ਨੂੰ ਫ਼ਲਾਂਟ ਕਰਦੀ ਨਜ਼ਰ ਆ ਰਹੀ ਹੈ।ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਦੱਸ ਦੇਈਏ ਕਿ ਫ਼ਿਲਮ ‘ਲਾਈਗਰ’ ਨੂੰ ਲੈ ਕੇ ਅਦਾਕਾਰਾ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਫ਼ਿਲਮ ’ਚ ਅਨਨਿਆ ਪਾਂਡੇ ਦੇ ਨਾਲ ਵਿਜੇ ਦੇਵਰਕੋਂਡਾ ਨਜ਼ਰ ਆਉਣਗੇ। ਇਸ ਤੋਂ ਇਲਾਵਾ ਲੇਜੇਂਡ ਬਾਕਸਰ ਮਾਈਕ ਵਾਇਸਨ ਦਾ ਸਪੈਸ਼ਲ ਕੈਮਿਓ ਨਜ਼ਰ ਆਉਣ ਵਾਲਾ ਹੈ।

ਇਹ ਫ਼ਿਲਮ 25 ਅਗਸਤ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ। ਖ਼ਾਸ ਗੱਲ ਫ਼ਿਲਮ ਕਰਨ ਜੌਹਰ ਦੁਆਰਾ ਨਿਰਮਿਤ ਹੈ। ਪ੍ਰਸ਼ੰਸਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

The post ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼ appeared first on Ludhiana Live.