Gold Medal Archives - Ludhiana Live

ਵੱਡੀ ਖੁਸ਼ਖਬਰੀ: ਪੈਰਿਸ ਓਲੰਪਿਕ ਤੋਂ ਬਾਹਰ ਹੋਈ ਵਿਨੇਸ਼ ਫੋਗਾਟ ਖਿਲਾਫ ਰਚੀ ਗਈ ਸਾਜ਼ਿਸ਼, ਹੁਣ ਮਿਲੇਗਾ Gold Medal
ਨਵੀਂ ਦਿੱਲੀ— ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਕਾਰਨ ਫਾਈਨਲ ‘ਚ ਨਾ ਖੇਡ ਸਕਣ ਵਾਲੀ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਹੁਣ ਵਿਸ਼ੇਸ਼ ‘ਗੋਲਡ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ। ਖਾਪ ਪੰਚਾਇਤਾਂ ਨੇ ਵਿਨੇਸ਼ ਦੇ ਅਦੁੱਤੀ ਸਾਹਸ ਅਤੇ ਪ੍ਰਦਰਸ਼ਨ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਵਿਨੇਸ਼ ਨੂੰ ਇਕ ਵਿਸ਼ੇਸ਼ ਗੋਲਡ ਮੈਡਲ ਦਿੱਤਾ ਜਾਵੇਗਾ, ਜਿਸ ਦੀ ਕੀਮਤ ਲਗਭਗ 7.3 ਲੱਖ ਰੁਪਏ ਦੱਸੀ ਜਾ ਰਹੀ ਹੈ। ਓਲੰਪਿਕ ਦੇ 50 ਕਿਲੋਗ੍ਰਾਮ ਵਰਗ ਦੇ ਫਾਈਨਲ ਤੋਂ ਪਹਿਲਾਂ ਵਿਨੇਸ਼ ਦਾ ਭਾਰ 100 ਗ੍ਰਾਮ ਵੱਧ ਪਾਇਆ ਗਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ।

ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਕਿਹਾ ਕਿ ਵਿਨੇਸ਼ ਨੂੰ ਓਲੰਪਿਕ ਚੈਂਪੀਅਨ ਵਾਂਗ ਹੀ ਸਨਮਾਨ ਦਿੱਤਾ ਜਾਵੇਗਾ। ਇਸ ਗੋਲਡ ਮੈਡਲ ਦਾ ਭਾਰ 100 ਗ੍ਰਾਮ ਤੱਕ ਹੋ ਸਕਦਾ ਹੈ। ਸਾਂਗਵਾਨ ਨੇ ਕਿਹਾ, “ਵਿਨੇਸ਼ ਦੇ ਖਿਲਾਫ ਇੱਕ ਸਾਜ਼ਿਸ਼ ਰਚੀ ਗਈ ਸੀ, ਪਰ ਉਸਨੇ ਲਗਾਤਾਰ ਤਿੰਨ ਮੈਚ ਜਿੱਤ ਕੇ ਕਰੋੜਾਂ ਦਿਲ ਜਿੱਤ ਲਏ। ਇਸ ਲਈ ਹਰ ਦੇਸ਼ ਵਾਸੀ ਉਸਨੂੰ ਸੋਨੇ ਦੇ ਤਗਮੇ ਤੋਂ ਵੱਧ ਸਨਮਾਨਿਤ ਕਰਨਾ ਚਾਹੁੰਦਾ ਹੈ।”

ਗੋਲਡ ਮੈਡਲ ਦੇ ਵੇਰਵੇ

ਕੁੱਲ ਵਜ਼ਨ: 529 ਗ੍ਰਾਮ

ਚਾਂਦੀ: 505 ਗ੍ਰਾਮ

ਆਇਰਨ: 18 ਗ੍ਰਾਮ

ਸ਼ੁੱਧ ਸੋਨਾ: 6 ਗ੍ਰਾਮ

25 ਅਗਸਤ ਨੂੰ ਸਨਮਾਨ ਸਮਾਰੋਹ

ਵਿਨੇਸ਼ ਫੋਗਾਟ ਦੇ ਪਿੰਡ ਬਲਾਲੀ (ਹਰਿਆਣਾ) ਵਿੱਚ 25 ਅਗਸਤ ਨੂੰ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਹਰਿਆਣਾ ਅਤੇ ਆਸਪਾਸ ਦੇ ਕਈ ਰਾਜਾਂ ਦੀਆਂ ਖਾਪ ਪੰਚਾਇਤਾਂ ਹਿੱਸਾ ਲੈਣਗੀਆਂ।

ਖੇਡ ਸਾਲਸੀ ਰਿਪੋਰਟ

ਪੈਰਿਸ ਓਲੰਪਿਕ ਦੌਰਾਨ ਵਿਨੇਸ਼ ਫੋਗਾਟ ਦੇ ਮਾਮਲੇ ‘ਤੇ ਖੇਡ ਅਦਾਲਤ ਨੇ ਰਿਪੋਰਟ ਜਾਰੀ ਕੀਤੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਵਿਨੇਸ਼ ਦਾ ਵਜ਼ਨ ਦੂਜੀ ਵਾਰ ਮਾਪਿਆ ਗਿਆ ਤਾਂ ਇਹ ਨਿਰਧਾਰਤ ਸੀਮਾ (50 ਕਿਲੋ) ਤੋਂ ਵੱਧ ਸੀ। ਨਿਯਮਾਂ ਮੁਤਾਬਕ ਜੇਕਰ ਕੋਈ ਖਿਡਾਰੀ ਜ਼ਿਆਦਾ ਭਾਰ ਪਾਇਆ ਜਾਂਦਾ ਹੈ ਤਾਂ ਉਸ ਨੂੰ ਅਯੋਗ ਕਰਾਰ ਦਿੱਤਾ ਜਾਂਦਾ ਹੈ।

The post ਵੱਡੀ ਖੁਸ਼ਖਬਰੀ: ਪੈਰਿਸ ਓਲੰਪਿਕ ਤੋਂ ਬਾਹਰ ਹੋਈ ਵਿਨੇਸ਼ ਫੋਗਾਟ ਖਿਲਾਫ ਰਚੀ ਗਈ ਸਾਜ਼ਿਸ਼, ਹੁਣ ਮਿਲੇਗਾ Gold Medal appeared first on Ludhiana Live.

ਮੁੱਕੇਬਾਜ਼ੀ ਦੇ ਸੂਬਾ ਪੱਧਰੀ ਮੁਕਾਬਲੇ ‘ਚ ਗੁਰਸਾਹਿਬ ਨੇ ਜਿੱਤਿਆ ਗੋਲਡ
ਲੁਧਿਆਣਾ : ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਲੁਧਿਆਣਾ ਵਲੋਂ ਸਮਰਾਲਾ ਵਿਖੇ ਪੰਜਵੀਂ ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ‘ਚ 70 ਕਿੱਲੋ ਭਾਰ ਵਰਗ ‘ਚ ਖੰਨਾ ਦੇ ਮੁੱਕੇਬਾਜ਼ੀ ‘ਚ ਗੁਰਸਾਹਿਬ ਸਿੰਘ ਨੇ ਸੋਨੇ ਦਾ ਤਮਗਾ ਦਾ ਜਿੱਤਿਆ, ਜਿਸ ਨੇ ਸ਼ਹਿਰ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਗੁਰਸਾਹਿਬ ਸਿੰਘ ਦੀ ਚੋਣ ਨੈਸ਼ਨਲ ਖੇਡਾਂ ਲਈ ਕੀਤੀ ਗਈ।

ਮੁੱਕੇਬਾਜ ਗੁਰਸਾਹਿਬ ਸਿੰਘ ਅਰੁਣਾਚਲ ਪ੍ਰਦੇਸ਼ ਵਿਖੇ ਹੋਣ ਵਾਲੀਆਂ ਨੈਸ਼ਨਲ ਖੇਡਾਂ ‘ਚ ਭਾਗ ਲੈਣ ਲਈ ਜਾ ਰਿਹਾ ਹੈ। ਰਣਬੀਰ ਸਿੰਘ ਕਾਕਾ ਨੇ ਦੱਸਿਆ ਕਿ ਉਨਾਂ੍ ਦੇ ਭਤੀਜੇ ‘ਚ ਸੋਨੇ ਦਾ ਤਗਮਾ ਜਿੱਤ ਕੇ ਸ਼ਹਿਰ, ਮਾਪਿਆਂ ਤੇ ਕੋਚ ਦਾ ਨਾਮ ਰੋਸ਼ਨ ਕੀਤਾ ਹੈ। ਕੌਂਸਲਰ ਅਮਨਪ੍ਰਰੀਤ ਕੌਰ ਨੇ ਗੁਰਸਾਹਿਬ ਸਿੰਘ ਦੀ ਪ੍ਰਰਾਪਤੀ ‘ਤੇ ਵਧਾਈ ਦਿੱਤੀ ਤੇ ਭਵਿੱਖ ‘ਚ ਖੇਡਾਂ ਦੇ ਖੇਤਰ ‘ਚ ਮਾਣਮਤੀਆਂ ਪ੍ਰਰਾਪਤੀਆਂ ਕਰਨ ਦੀ ਕਾਮਨਾ ਕੀਤੀ।

The post ਮੁੱਕੇਬਾਜ਼ੀ ਦੇ ਸੂਬਾ ਪੱਧਰੀ ਮੁਕਾਬਲੇ ‘ਚ ਗੁਰਸਾਹਿਬ ਨੇ ਜਿੱਤਿਆ ਗੋਲਡ appeared first on Ludhiana Live.

ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਿੱਖ ਮਾਰਸ਼ਲ ਆਰਟ ਗੱਤਕਾ ‘ਚ ਜਿੱਤਿਆ ਗੋਲਡ ਮੈਡਲ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਅੰਡਰ- 14 ਵਰਗ ਵਿਚ ਗੱਤਕਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਿੱਖ ਮਾਰਸ਼ਲ ਆਰਟ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ । ਇਹ ਸਮਾਗਮ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਲੁਧਿਆਣਾ ਵੱਲੋਂ ਸਿੰਘ ਸਭਾ ਗੁਰਦੁਆਰਾ ਸਰਾਭਾ ਨਗਰ ਵਿਖੇ ਕਰਵਾਇਆ ਗਿਆ।

ਗੁਰਕੀਰਤ ਸਿੰਘ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਜਿਸ ਨੇ ਫਾਰੀ ਸੋਟੀ ਵਿੱਚ ਗੋਲਡ ਮੈਡਲ ਜਿੱਤਿਆ। ਉਹ ਰੋਜ਼ਾਨਾ ਦੋ ਘੰਟੇ ਅਭਿਆਸ ਕਰਦਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਿੱਖ ਮਾਰਸ਼ਲ ਆਰਟ ਵਿੱਚ ਹਮੇਸ਼ਾਂ ਮੱਲਾਂ ਮਾਰਦੇ ਰਹਿਣਾ ਚਾਹੀਦਾ ਹੈ ਜੋ ਸਾਡੇ ਅਮੀਰ ਸੱਭਿਆਚਾਰ ਅਤੇ ਵਿਰਸੇ ਦਾ ਹਿੱਸਾ ਹੈ।

The post ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਿੱਖ ਮਾਰਸ਼ਲ ਆਰਟ ਗੱਤਕਾ ‘ਚ ਜਿੱਤਿਆ ਗੋਲਡ ਮੈਡਲ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀ ਬੇਸਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ
ਲੁਧਿਆਣਾ : 17ਵੀਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ ਜੋ ਕਿ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਕਰਵਾਈ ਗਈ ਉਸ ਵਿੱਚ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਬੇਸਬਾਲ ਟੀਮ ਨੇ ਭਾਗ ਲਿਆ ਤੇ ਮੁਕਾਬਲੇ ਵਿੱਚ ਖੇਡ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਇਸ ਚੈਂਪੀਅਨਸ਼ਿਪ ਜਿੱਤਣ ਦੀ ਖੁਸ਼ੀ ਵਿੱਚ ਬੇਸਬਾਲ ਟੀਮ ਦੀਆਂ ਖਿਡਾਰਨਾਂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਰਾਣੀ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰਨਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਸ ਮੈਡਲ ਨੂੰ ਜਿੱਤਿਆ ਹੈ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਨੇ ਸਾਰਿਆਂ ਨੂੰ ਵਧਾਈ ਦਿੱਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀ ਬੇਸਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀ ਬੇਸਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ
ਲੁਧਿਆਣਾ : 17ਵੀਂ ਸੀਨੀਅਰ ਡਿਸਟ੍ਰਿਕ ਬੇਸਬਾਲ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਗਿੱਲ ਲੁਧਿਆਣਾ ਵਿਖੇ ਕਰਵਾਈ ਗਈ ਜਿਸ ਵਿੱਚ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਬੇਸਬਾਲ ਟੀਮ ਨੇ ਭਾਗ ਲਿਆ ਤੇ ਮੁਕਾਬਲੇ ਵਿੱਚ ਖੇਡ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਇਸ ਚੈਂਪੀਅਨਸ਼ਿਪ ਜਿੱਤਣ ਦੀ ਖੁਸ਼ੀ ਵਿੱਚ ਬੇਸਬਾਲ ਟੀਮ ਦੀਆਂ ਖਿਡਾਰਨਾਂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਰਾਣੀ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰਨਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਸ ਮੈਡਲ ਨੂੰ ਜਿੱਤਿਆ ਹੈ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀ ਬੇਸਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ appeared first on Ludhiana Live.

ਰਾਮਗੜ੍ਹੀਆ ਕਾਲਜ ਦੀ ਖਿਡਾਰਣ ਤਨਿਸ਼ਠਾ ਟੋਕਸ ਨੇ ਜਿੱਤਿਆ ਗੋਲਡ ਮੈਡਲ
ਲੁਧਿਆਣਾ : ਭੋਪਾਲ ਵਿਖੇ ਆਯੋਜਿਤ “ਖੇਲੋ ਇੰਡੀਆ ਯੂਥ ਗੇਮਜ਼ 2022” ਪ੍ਰਤੀਯੋਗਤਾ ਵਿੱਚ ਜੁਡੋ ਅੰਡਰ 52 kg ਵੇਟ ਕੈਟਾਗਰੀ ਵਿੱਚ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਬੀ. ਏ .ਭਾਗ ਪਹਿਲਾ ਦੀ ਵਿਦਿਆਰਥਣ ਤਨਿਸ਼ਠਾ ਟੋਕਸ ਨੇ ਗੋਲਡ ਮੈਦਲ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ । ਕੋਚ ਸ੍ਰੀ ਤਿਲਕ ਰਾਮ ਨੇ ਤਨਿਸ਼ਠਾ ਦੀ ਵਧੀਆ ਪੇਸ਼ਕਾਰੀ ਅਤੇ ਇਸ ਜਿੱਤ ਉੱਪਰ ਖ਼ੁਸ਼ੀ ਪ੍ਰਗਟਾਈ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਤਨਿਸ਼ਠਾ ਨੂੰ ਇਸ ਜਿੱਤ ਲਈ ਸ਼ਾਬਸ਼ਾ ਤੇ ਵਧਾਈ ਦਿੰਦਿਆ ਆਉਣ ਵਾਲੇ ਸਮੇਂ ਲਈ ਹੋਰ ਵੀ ਹੱਲਾਸ਼ੇਰੀ ਦਿੱਤੀ ਤੇ ਨਾਲ ਹੀ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਰਾਣੀ ਕੌਰ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਰਾਮਗੜ੍ਹੀਆ ਐਜੂਕੇਸ਼ਨਲ ਕੌਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਨੇ ਕਾਲਜ ਦੀ ਇਸ ਮਹਾਨ ਪ੍ਰਾਪਤੀ ਲਈ ਸਾਰਿਆਂ ਨੂੰ ਵਧਾਈ ਦਿੱਤੀ।

The post ਰਾਮਗੜ੍ਹੀਆ ਕਾਲਜ ਦੀ ਖਿਡਾਰਣ ਤਨਿਸ਼ਠਾ ਟੋਕਸ ਨੇ ਜਿੱਤਿਆ ਗੋਲਡ ਮੈਡਲ appeared first on Ludhiana Live.