gold necnles and churra Archives - Ludhiana Live

ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ’ਚ ਚੜ੍ਹਾਈ ਸੋਨੇ ਦੀ ਨੱਥ ਤੇ ਚੂੜਾ
ਪਟਿਆਲਾ ਦੇ ਸ਼ਾਹੀ ਘਰਾਣੇ ਨਾਲ ਸੰਬੰਧਤ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਵੱਡੀ ਨਦੀ ਵਿਚ ਸੋਨੇ ਦੀ ਨੱਥ ਅਤੇ ਚੂੜਾ ਚੜ੍ਹਾਇਆ ਹੈ। ਸ਼ਾਹੀ ਪਰਿਵਾਰ ਦੇ ਰਾਜਪੁਰੋਹਿਤ ਦੀ ਹਾਜ਼ਰੀ ‘ਚ ਮੁਕੰਮਲ ਹੋਈ ਇਸ ਰਸਮ ਵਿਚ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਵੀ ਮੌਜੂਦ ਸਨ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪ੍ਰਨੀਤ ਕੌਰ ਨੇ ਆਖਿਆ ਕਿ ਇਹ ਪੁਰਾਣੀ ਰਸਮ ਹੈ। ਇਹ ਪਰੰਪਰਾ ਪਟਿਆਲਾ ਦੇ ਮੋਢੀ ਬਾਬਾ ਆਲਾ ਸਿੰਘ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ।

ਜਦੋਂ ਵੀ ਪਟਿਆਲੇ ’ਚ ਪਾਣੀ ਜਾਂ ਅੱਗ ਦਾ ਸੰਕਟ ਆਉਂਦਾ ਹੈ ਤਾਂ ਸ਼ਾਹੀ ਪਰਿਵਾਰ ਵੱਲੋਂ ਸੋਨੇ ਦੀ ਨੱਥ ਅਤੇ ਚੂੜਾ ਚੜ੍ਹਾਇਆ ਜਾਂਦਾ ਹੈ। ਪਟਿਆਲਾ ਨਦੀ ਅਤੇ ਛੋਟੀ ਨਦੀ ਦਾ ਪਾਣੀ ਬੈਕ ਮਾਰਨ ਕਾਰਨ ਲਗਭਗ 40 ਫ਼ੀਸਦੀ ਪਟਿਆਲਾ ਦੇ ਹਿੱਸੇ ਅੰਦਰ ਪਾਣੀ ਵੜਿਆ ਹੈ ਅਤੇ ਪੂਰੀ ਤਰ੍ਹਾਂ ਹੜ੍ਹ ਵਰਗਾ ਮਾਹੌਲ ਹੈ। ਇਥੋਂ ਤੱਕ ਕਿ ਹਾਲਾਤ ਨੇ ਲੋਕਾਂ ਨੂੰ 1993 ’ਚ ਆਏ ਹੜ੍ਹਾਂ ਦੀ ਯਾਦ ਦਿਵਾ ਦਿੱਤੀ ਹੈ, ਜਿਸ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਹੈ।

The post ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ’ਚ ਚੜ੍ਹਾਈ ਸੋਨੇ ਦੀ ਨੱਥ ਤੇ ਚੂੜਾ appeared first on Ludhiana Live.