good udyog Archives - Ludhiana Live

ਵਿਦਿਆਰਥੀਆਂ ਨੇ ਭੋਜਨ ਉਦਯੋਗ ਇੰਨਕੁਬੇਸ਼ਨ ਸੈਂਟਰ ਦਾ ਕੀਤਾ ਦੌਰਾ
ਲੁਧਿਆਣਾ :  ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਖੇਤੀ ਕਾਰੋਬਾਰ ਪ੍ਰਬੰਧਨ ਵਿਸ਼ੇ ਦੇ ਵਿਦਿਆਰਥੀਆਂ ਨੇ ਅੱਜ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਭੋਜਨ ਉਦਯੋਗ ਬਿਜ਼ਨਸ ਇਨਕੁਬੇਸ਼ਨ ਸੈਂਟਰ ਦਾ ਦੌਰਾ ਕੀਤਾ । ਵਿਦਿਆਰਥੀਆਂ ਨੇ ਆਪਣੇ ਕੋਰਸ ਵਿੱਚ ਪੜਾਏ ਜਾ ਰਹੇ ਵਿਸ਼ੇ ਮੈਨੇਜਮੈਂਟ ਫੂਡ ਪ੍ਰੋਸੈਸਿੰਗ ਇੰਡਸਟਰੀ ਨਾਲ ਸੰਬੰਧਤ ਜਾਣਕਾਰੀ ਅਤੇ ਭੋਜਨ ਵੈਲਯੂ ਚੇਨ ਬਾਰੇ ਵਾਕਫ਼ੀ ਹਾਸਲ ਕੀਤੀ ।

ਇਸ ਤੋਂ ਇਲਾਵਾ ਲੇਬਲਿੰਗ, ਬਰੈਂਡਿੰਗ ਅਤੇ ਤਕਨਾਲੋਜੀ ਵਪਾਰੀਕਰਨ ਬਾਰੇ ਉਹਨਾਂ ਨੂੰ ਡਾ. ਅਰਸ਼ਦੀਪ ਸਿੰਘ ਨੇ ਇੰਨਕੁਬੇਸ਼ਨ ਸੈਂਟਰ ਵਿੱਚ ਮੌਜੂਦ ਸਹੂਲਤਾਂ ਦੀ ਜਾਣਕਾਰੀ ਦਿੱਤੀ । ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਪੂਨਮ ਸਚਦੇਵ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ । ਨਾਲ ਹੀ ਸਬਜ਼ੀ ਵਿਗਿਆਨ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਕਾਲੀ ਗਾਜਰ ਕਿਸਮ ਬਾਰੇ ਜਾਣਕਾਰੀ ਦਿੰਦਿਆਂ ਕਾਲੀ ਗਾਜਰ ਦੇ ਜੂਸ ਦੇ ਹਵਾਲੇ ਨਾਲ ਭੋਜਨ ਵੈਲਿਯੂ ਚੇਨ ਸੰਬੰਧੀ ਗੱਲ ਕੀਤੀ ।

ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਖੇਤੀ ਕਾਰੋਬਾਰ ਉੱਦਮ ਅਤੇ ਹੋਰ ਵਿਸ਼ਿਆਂ ਬਾਰੇ ਵਿਦਿਆਰਥੀਆਂ ਨਾਲ ਵਿਸਥਾਰ ਨਾਲ ਗੱਲ ਕਰਦਿਆਂ ਖੇਤੀ ਕਾਰੋਬਾਰ ਵਿੱਚ ਕਾਢਾਂ ਅਤੇ ਵਪਾਰੀਕਰਨ ਦੀ ਸੂਝ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਪੀ ਐੱਚ ਡੀ ਦੇ ਵਿਦਿਆਰਥੀਆਂ ਨੇ ਇਸ ਦੌਰੇ ਲਈ ਸਭ ਦਾ ਧੰਨਵਾਦ ਕੀਤਾ ।

The post ਵਿਦਿਆਰਥੀਆਂ ਨੇ ਭੋਜਨ ਉਦਯੋਗ ਇੰਨਕੁਬੇਸ਼ਨ ਸੈਂਟਰ ਦਾ ਕੀਤਾ ਦੌਰਾ  appeared first on Ludhiana Live.