Government of Punjab Archives - Ludhiana Live

ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਲੁਧਿਆਣਾ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਬਜ਼ੁਰਗ ਦਿਵਸ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ’ਚ ਸ਼ਾਮਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ’ਤੇ ਬਣਾਏ ਜਾਣਗੇ। ਉਨ੍ਹਾਂ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਣ-ਸਨਮਾਨ ਵਜੋਂ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ’ਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ/ਜਥੇਬੰਦੀਆਂ ਵੀ ਇਸ ਸਮਾਗਮ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਣਗੀਆਂ।

The post ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਲੁਧਿਆਣਾ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਬਜ਼ੁਰਗ ਦਿਵਸ appeared first on Ludhiana Live.

ਪੈਟਰੋਲ ਤੇ ਡੀਜ਼ਲ ‘ਤੇ ਮਿਲ ਸਕਦੀ ਹੈ ਵੱਡੀ ਰਾਹਤ,ਪੜ੍ਹੋ ਪੂਰੀ ਖ਼ਬਰ
ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਤੋਂ ਇਕ ਦਿਨ ਪਹਿਲਾਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਰਾਹਤ ਦਿੱਤੀ ਗਈ। ਕੇਂਦਰ ਵੱਲੋਂ ਪੈਟਰੋਲ ਵਿਚ 5 ਰੁਪਏ ਅਤੇ ਡੀਜ਼ਲ ਵਿਚ 10 ਰੁਪਏ ਦੀ ਕਟੌਤੀ ਕੀਤੀ ਗਈ।ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਗਾਹਕਾਂ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ ਉਤੇ ਵੈਟ ਦੀਆਂ ਦਰਾਂ ਘੱਟ ਕਰਨ। ਕਿਸਾਨਾਂ ਲਈ ਖੇਤੀਬਾੜੀ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤੇ ਡੀਜ਼ਲ ਦੇ ਇਸਤੇਮਾਲ ਨੂੰ ਦੇਖਦੇ ਹੋਏ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਡੀਜ਼ਲ ਉਤੇ ਐਕਸਾਈਜ਼ ਡਿਊਟੀ ਵਿਚ 10 ਰੁਪਏ ਪ੍ਰਤੀ ਲੀਟਰ ਦੀ ਵੱਡੀ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਇਸੇ ਤਹਿਤ ਹੁਣ ਪੰਜਾਬ ਵਿਚ ਵੀ ਪੈਟਰੋਲ ਤੇ ਡੀਜ਼ਲ ਸਸਤਾ ਹੋਵੇਗਾ। ਇਸ ਸਬੰਧੀ ਫੈਸਲਾ ਕੱਲ੍ਹ ਹੋਣ ਵਾਲੀ ਕੈਬਨਿਟ ਦੀ ਬੈਠਕ ਵਿਚ ਲਿਆ ਜਾਵੇਗਾ। ਇਹ ਜਾਣਕਾਰੀ ਸਿੱਖਿਆ ਤੇ ਖੇਡ ਮੰਤਰੀ ਪ੍ਰਗਟ ਸਿੰਘ ਨੇ ਦਿੱਤੀ।

ਉੱਥੇ ਹੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਪੰਜਾਬ ‘ਤੇ ਗੁਆਂਢੀ ਰਾਜਾਂ ਦੇ ਫੈਸਲੇ ਦਾ ਦਬਾਅ ਵੀ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸਰਕਾਰ ਨੇ ਵੈਟ ਘਟਾਇਆ ਹੈ। । ਜਿਸ ਤੋਂ ਬਾਅਦ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ‘ਚ ਵੀ ਪੈਟਰੋਲ-ਡੀਜ਼ਲ ਦਾ ਵੈਟ ਘਟਾਇਆ ਗਿਆ ਹੈ।ਪੰਜਾਬ ‘ਚ ਅਗਲੇ ਸਾਲ ਚੋਣਾਂ ਹਨ, ਅਜਿਹੇ ‘ਚ ਸਰਕਾਰ ਉਨ੍ਹਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਲੈ ਸਕਦੀ ਹੈ। ਵੈਸੇ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਚੋਣ ਮੋਡ ਵਿੱਚ ਹੈ। ਉਹ ਪਹਿਲਾਂ ਹੀ ਬਿਜਲੀ ਅਤੇ ਸੀਵਰੇਜ ਦੇ ਬਿੱਲ ਮੁਆਫ਼ ਕਰ ਚੁੱਕੇ ਹਨ। ਅਜਿਹੇ ‘ਚ ਜੇਕਰ ਕੋਈ ਵੱਡੀ ਰਾਹਤ ਨਾ ਮਿਲੀ ਤਾਂ ਇਸ ਦਾ ਖਮਿਆਜ਼ਾ ਚੋਣਾਂ ‘ਚ ਭੁਗਤਣਾ ਪੈ ਸਕਦਾ ਹੈ। ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਕਾਰਨ ਮਹਿੰਗਾਈ ਵੀ ਘੱਟ ਜਾਂ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਵਿਚਾਰ ਵਟਾਂਦਰਾ ਕਰ ਲਿਆ ਹੈ ਪਰ ਅੰਤਿਮ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ।

The post ਪੈਟਰੋਲ ਤੇ ਡੀਜ਼ਲ ‘ਤੇ ਮਿਲ ਸਕਦੀ ਹੈ ਵੱਡੀ ਰਾਹਤ,ਪੜ੍ਹੋ ਪੂਰੀ ਖ਼ਬਰ appeared first on Ludhiana Live.

ਦੀਵਾਲੀ- ਗੁਰਪੂਰਬ ਮੌਕੇ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਕੀਤਾ ਤੈਅ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਇਸ ਸਾਲ ਵੀ ਪਟਾਕੇ ਚਲਾਉਣ ਉਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਸ਼ਰਤਾਂ ਦੇ ਨਾਲ ਸਿਰਫ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਵੱਲੋਂ ਗ੍ਰੀਨ ਪਟਾਕੇ ਚਲਾਉਣ ਲਈ ਬਕਾਇਦਾ ਟਾਈਮ ਟੇਬਲ ਜਾਰੀ ਕੀਤਾ ਹੈ, ਜਿਸ ਵਿੱਚ ਦਿਵਾਲ਼ੀ, ਗੁਰੂਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ। ਦੱਸਣਯੋਗ ਹੈ ਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਵਿੱਚ ਜ਼ਹਿਰਲੀਆਂ ਤੇ ਖਤਰਨਾਕ ਗੈਸਾਂ ਫੈਲਦੀਆਂ ਹਨ ਜੋ ਕੈਂਸਰ, ਕਿਡਨੀ ਫੇਲ੍ਹ, ਹਾਰਟ ਅਟੈਕ ਤੇ ਹੋਰ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ।

ਇਸ ਤੋਂ ਇਲਾਵਾ ਪਟਾਕਿਆਂ ਨਾਲ ਅੱਖਾਂ ਤੇ ਚਮੜੀ ਨੂੰ ਵੀ ਨੁਕਸਾਨ ਪਹੁੰਚਦਾ ਹੈ, ਜਿਸ ਦੇ ਚੱਲਦਿਆਂ ਚੰਨੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਦੀਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਗੁਰਪੁਰਬ ਮੌਕੇ ਸਵੇਰੇ 4 ਤੋਂ 5 ਅਤੇ ਰਾਤ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਸ ਮੌਕੇ 25 ਤੇ 26 ਦਸੰਬਰ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮ ਨੂੰ 31 ਦਸੰਬਰ ਤੇ 1 ਜਨਵਰੀ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਲੋਕ ਪਟਾਕੇ ਚਲਾ ਸਕਣਗੇ।

ਉੱਥੇ ਹੀ ਦੱਸਣਯੋਗ ਹੈਕਿ ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਦੋ ਸ਼ਹਿਰਾਂ ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੈ। ਜਲੰਧਰ ਵਿੱਚ ਕੱਲ੍ਹ ਰਾਤ ਤੋਂ ਲੈਕੇ 31 ਦਸੰਬਰ ਤੱਕ ਪਟਾਕੇ ਪੂਰੀ ਤਰ੍ਹਾਂ ਬੈਨ ਕਰ ਦਿੱਤੇ ਗਏ ਹਨ।ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਬਕਾਇਦਾ ਲਾਈਸੈਂਸ ਜਾਰੀ ਕੀਤੇ ਹਨ। ਲਾਈਸੈਂਸ ਧਾਰਕ ਦੁਕਾਨਦਾਰ ਵੀ ਸਿਰਫ ਗ੍ਰੀਨ ਪਟਾਕੇ ਹੀ ਵੇਚ ਸਕਣਗੇ। ਬਿਨਾਂ ਲਾਈਸੈਂਸ ਪਟਾਕੇ ਵੇਚਣ ਵਾਲਿਆਂ ਤੇ ਸਖਤ ਕਾਰਵਾਈ ਹੋਵੇਗੀ। ਸਰਕਾਰ ਨੇ ਪਟਾਕਿਆਂ ਦੀ ਆਨਲਾਈਨ ਵਿਕਰੀ ਤੇ ਵੀ ਰੋਕ ਲਗਾ ਦਿੱਤੀ ਹੈ।

The post ਦੀਵਾਲੀ- ਗੁਰਪੂਰਬ ਮੌਕੇ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਕੀਤਾ ਤੈਅ appeared first on Ludhiana Live.

ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ CM ਚੰਨੀ ਵੱਲੋਂ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਸ਼ਹੀਦ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਉੱਥੇ ਹੀ 17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।

The post ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ CM ਚੰਨੀ ਵੱਲੋਂ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ appeared first on Ludhiana Live.

ਪੰਜਾਬ ‘ਚ ਡੇਂਗੂ ਨੇ ਮਚਾਇਆ ਕਹਿਰ, ਸਾਹਮਣੇ ਆਏ 1000 ਨਵੇਂ ਮਾਮਲੇ
ਤੁਹਾਨੂੰ ਦੱਸ ਦਿੰਦੇ ਹਾਂ ਕਿ ਸਿਹਤ ਵਿਭਾਗ ਵਲੋਂ ਲਏ ਗਏ ਸੈਂਪਲਾਂ ’ਚ ਐਤਵਾਰ ਨੂੰ ਕੁਲ 4 ਪਾਜ਼ੇਟਿਵ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਿਰਫ 1 ਵਿਅਕਤੀ ਹੀ ਤੰਦਰੁਸਤ ਹੋਇਆ ਹੈ। ਐਤਵਾਰ ਨੂੰ ਕੁਲ 4 ਕੇਸ ਸਾਹਮਣੇ ਆਏ ਅਤੇ ਰਿਕਵਰਡ ਕੇਸ ਸਿਰਫ਼ 1 ਆਏ ਹਨ। ਜ਼ਿਲ੍ਹੇ ’ਚ ਹੁਣ ਕੁਲ 21 ਸਰਗਰਮ ਮਾਮਲੇ ਚੱਲ ਰਹੇ ਹੈ। ਦੱਸਣਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਪਾਜ਼ੇਟਿਵ ਕੇਸਾਂ ਦਾ ਅੰਕਡਾ 2 ਜਾਂ 3 ਤੋਂ ਨਹੀਂ ਵੱਧ ਰਿਹਾ ਸੀ।

ਕਾਫ਼ੀ ਦਿਨਾਂ ਦੇ ਬਾਅਦ 4 ਕੇਸਾਂ ਦਾ ਅੰਕੜਾ ਸਾਹਮਣੇ ਆਇਆ ਹੈ, ਜੋ ਕਿ ਫਿਰ ਤੋਂ ਚਿੰਤਾ ਦਾ ਵਿਸ਼ਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਜੋ ਚਾਰੇ ਕੇਸ ਸਾਹਮਣੇ ਆਏ ਹਨ, ਇਹ ਸਭ ਕਮਿਊਨਿਟੀ ਨਾਲ ਜੁੜੂ ਹੋਈ ਹੈ, ਸਗੋਂ ਸੰਪਰਕ (ਲਾਪ੍ਰਵਾਹੀ ਵਾਲੇ) ਵਾਲੇ ਮਾਮਲੇ ’ਚੋਂ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਊਧਰ ਕਮਿਊਨਿਟੀ ਕੇਸਾਂ ਦਾ ਸਾਹਮਣੇ ਆਉਣਾ ਦਰਸਾਉਂਦਾ ਹੈ ਕਿ ਕੋਰੋਨਾ ਦਾ ਅਸਤੀਤਵ ਜਾਰੀ ਹੈ ਅਤੇ ਇਹ ਆਪਣੀ ਉਛਲ ਕੁੱਦ ਰੋਕੇ ਹੋਏ ਹੈ। ਦੂਜੇ ਪਾਸੇ ਬੀਤੇ ਕੁਝ ਦਿਨਾਂ ਤੋਂ ਰਿਕਵਰਡ ਕੇਸਾਂ ਦੇ ਅੰਕਡਿਆਂ ’ਚ ਲਗਾਤਾਰ ਗਿਰਾਵਟ ਵੇਖੀ ਜਾ ਰਹੀ ਹੈ, ਇਹ ਇਕ ਚਿੰਤਾ ਦਾ ਜ਼ਹਿਰ ਯੋਗ ਹੈ।

ਬੀਤੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਿਰਫ 1 ਵਿਅਕਤੀ ਹੀ ਕੋਰੋਨਾ ਇਨਫ਼ੈਕਟਿਡ ਤੋਂ ਤੰਦਰੁਸਤ ਹੋਇਆ ਹੈ। ਰਿਕਰਵ ਕੇਸਾਂ ਦੀ ਘਾਟ ਦਾ ਅਸਰ ਆਮ ਤੌਰ ’ਤੇ ਐਕਟਿਵ ਕੇਸਾਂ ਦੇ ਅੰਕੜਿਆਂ ’ਤੇ ਪੈਂਦਾ ਹੈ, ਜੋ ਸਭ ਤੋਂ ਅਹਿਮ ਅੰਕੜਾ ਹੁੰਦਾ ਹੈ। ਜ਼ਿਲ੍ਹੇ ਭਰ ’ਚ ਹੁਣ ਤੱਕ ਕੁਲ 1598 ਮੌਤਾਂ ਹੋ ਚੁੱਕੀਆਂ ਹਨ। ਹੁਣ ਤੱਕ ਕੋਰੋਨਾ ਦੇ ਕੁਲ 47378 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 45757 ਲੋਕ ਕੋਰੋਨਾ ਨੂੰ ਹਰਾ ਤੰਦਰੁਸਤ ਹੋਏ ਹਨ।

ਉੱਥੇ ਹੀ ਡੇਂਗੂ ਦੀ ਜੇਕਰ ਗੱਲ ਕਰੀਏ ਤਾਂ ਡੇਂਗੂ ਨੇ ਪੂਰੇ ਸ਼ਹਿਰ ’ਚ ਕਹਿਰ ਮਚਾ ਰੱਖਿਆ ਹੈ ਅਤੇ ਦੂਜਾ ਵਾਇਰਲ ਫੀਵਰ ਕਾਰਨ ਤਾਂ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਸ਼ਹਿਰ ’ਚ ਜੇਕਰ ਵਾਇਰਲ ਫੀਵਰ ਦੀ ਗੱਲ ਕਰੀਏ ਤਾਂ 90 ਤੋਂ 95 ਫ਼ੀਸਦੀ ਕੇਸ ਇਕੱਲੇ ਇਸ ਦੇ ਹੀ ਸਾਹਮਣੇ ਆ ਰਹੇ ਹਨ। ਇਸ ਦੇ ਚੱਲਦੇ ਜ਼ਿਆਦਾਤਰ ਲੋਕਾਂ ’ਚ ਪਲੇਟਲੇਟਸ ਦੀ ਕਮੀ ਆ ਰਹੀ ਹੈ ਅਤੇ ਡਾਕਟਰ ਇਸ ਦਾ ਡਰ ਵਿਖਾ ਕੇ ਲੋਕਾਂ ਤੋਂ ਦੋਵੇਂ ਹੱਥ ਤੋਂ ਪੈਸਾ ਲੁੱਟ ਰਹੇ ਹਨ। ਸ਼ਹਿਰ ’ਚ ਡੇਂਗੂ ਅਤੇ ਵਾਇਰਲ ਫੀਵਰ ਦੀ ਹਾਲਤ ਇੰਨੀ ਭਿਆਨਕ ਹੋ ਚੁੱਕੀ ਹੈ ਕਿ ਪ੍ਰਾਈਵੇਟ ਹਸਪਤਾਲਾਂ ’ਚ ਵੀ ਬੈਡ ਮਿਲਣਾ ਦੂਰ ਦੀ ਗੱਲ ਸਾਬਤ ਹੋ ਰਿਹਾ ਹੈ। ਕੁਲ ਮਿਲਾ ਕੇ ਸ਼ਹਿਰ ’ਚ ਹੁਣ ਡੇਂਗੂ ਦੇ 1520 ਮਰੀਜ਼ ਸਰਕਾਰੀ ਅੰਕਡਿਆਂ ’ਚ ਦਰਸ਼ਾਏ ਜਾ ਰਹੇ ਹਨ, ਜਦੋਂਕਿ ਅਸਲੀ ਹਾਲਤ ਕੁਝ ਹੋਰ ਦਰਸਾਉਦੀਂ ਹੈ ।

The post ਪੰਜਾਬ ‘ਚ ਡੇਂਗੂ ਨੇ ਮਚਾਇਆ ਕਹਿਰ, ਸਾਹਮਣੇ ਆਏ 1000 ਨਵੇਂ ਮਾਮਲੇ appeared first on Ludhiana Live.