Govt. college for women Archives - Ludhiana Live

ਸਰਕਾਰੀ ਕਾਲਜ ਲੜਕੀਆਂ ਵੱਲੋਂ ਐਡਵਾਂਸਡ ਐਕਸਲ ‘ਤੇ 10 ਰੋਜ਼ਾ ਵਰਕਸ਼ਾਪ ਦਾ ਆਯੋਜਨ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਐਡਵਾਂਸਡ ਐਕਸਲ ‘ਤੇ 10 ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਦੀ ਵਿੱਤੀ ਸਹਾਇਤਾ ਅਧੀਨ ਕੀਤਾ ਗਿਆ, ਜੋ ਅੱਜ ਸੰਪੂਰਨ ਹੋਇਆ। ਵਰਕਸ਼ਾਪ ਦਾ ਸੰਚਾਲਨ ਅਮੀਰਾਸ ਕੰਪਿਊਟਰ ਸਿੱਖਿਆ ਸੰਸਥਾਨ ਦੇ ਪ੍ਰੋਫੈਸ਼ਨਲ ਟ੍ਰੇਨਰ ਸ. ਵਰਿੰਦਰ ਸਿੰਘ ਦੁਆਰਾ ਕੀਤਾ ਗਿਆ। ਸਮੁੱਚੀ ਵਰਕਸ਼ਾਪ ਬੇਮਿਸਾਲ ਰਹੀ। ਇਹ ਪ੍ਰੋਫੈਸ਼ਨਲ ਵਰਕਸ਼ਾਪ ਭਵਿੱਖ ਵਿੱਚ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋਵੇਗੀ।

ਕੰਪਿਊਟਰ ਸਾਇੰਸ ਸੁਸਾਇਟੀ ਦੀ ਸਥਾਪਨਾ ਦੀ ਰਸਮ ਵੀ ਅਦਾ ਕੀਤੀ ਗਈ ਅਤੇ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਜੀ ਸਮਾਰੋਹ ਦੇ ਮੁੱਖ ਮਹਿਮਾਨ ਸਨ।ਵਿਭਾਗ ਦੇ ਮੁੱਖੀ ਡਾ. ਮਮਤਾ ਕੋਛੜ ਜੀ ਨੇ ਸਾਰਿਆਂ ਦਾ ਧੰਨਵਾਦ ਕੀਤਾ।

The post ਸਰਕਾਰੀ ਕਾਲਜ ਲੜਕੀਆਂ ਵੱਲੋਂ ਐਡਵਾਂਸਡ ਐਕਸਲ ‘ਤੇ 10 ਰੋਜ਼ਾ ਵਰਕਸ਼ਾਪ ਦਾ ਆਯੋਜਨ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ “ਦੋ ਰੋਜ਼ਾ ਰਾਸ਼ਟਰੀ ਯੁਵਕ ਦਿਵਸ ਮਨਾਇਆ
ਲੁਧਿਆਣਾ: ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਰਾਸ਼ਟਰੀ ਯੁਵਕ ਦਿਵਸ ‘ਤੇ ਜ਼ਿਲਾ ਪੱਧਰੀ ਦੋ ਰੋਜ਼ਾ ਯੁਵਕ ਹਫ਼ਤਾ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਰਚਨਾਵਾਂ ਤੋਂ ਜਾਣੂ ਕਰਵਾਉਣਾ, ਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਅਤੇ ਅਜੋਕੇ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣਾ ਸੀ। ਸਮਾਗਮ ਦੇ ਪਹਿਲੇ ਦਿਨ ਏ.ਡੀ.ਸੀ.ਰਾਹੁਲ ਛਾਬਾ ਨੇ ਮੁਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਵੱਖ ਵੱਖ ਸੰਸਥਾਵਾਂ ਤੋਂ 16 ਟੀਮਾਂ ਨੇ ਜ਼ਿਲਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲਿਆ। ਕੁਇਜ਼ ਮੁਕਾਬਲੇ ਵਿੱਚ ਜੀ.ਵੀ.ਟੀ.ਕਾਲਜ ਫ਼ਾਰ ਗਰਲਜ਼ ਨੇ ਪਹਿਲਾ ਸਥਾਨ, ਗੁਰੂ ਨਾਨਕ ਨੈਸ਼ਨਲ ਕਾਲਜ ਨੇ ਦੂਜਾ ਅਤੇ ਏ.ਐਸ ਗਰੁੱਪ ਆਫ਼ ਇੰਸਟੀ ਚਿਊਟ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਇੱਕ ਬਹੁ-ਭਾਸ਼ਾਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 18 ਟੀਮਾਂ ਨੇ ਭਾਗ ਲਿਆ। ਭਾਸ਼ਣ ਮੁਕਾਬਲੇ ਵਿੱਚ ਦਸਮੇਸ਼ ਸੀਨੀਅਰ ਸੈ. ਸਕੂਲ, ਗੁਰੂ ਨਾਨਕ ਖਾਲਸਾ ਕਾਲਜ ਅਤੇ ਬੀ ਸੀ ਐਮ ਆਰੀਆ ਮਾਡਲ ਸਕੂਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਪ੍ਰਦਾਨ ਕੀਤੀਆਂ ਗਈਆਂ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ “ਦੋ ਰੋਜ਼ਾ ਰਾਸ਼ਟਰੀ ਯੁਵਕ ਦਿਵਸ ਮਨਾਇਆ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਸਲਾਨਾ ਕਨਵੋਕੇਸ਼ਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਸੈਸ਼ਨ 2020-21 ਦੀ ਕਨਵੋਕੇਸ਼ਨ ਦੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੋਸਟ ਗਰੈਜੂਏਟ, ਗਰੈਜੂਏਟ ਅਤੇ ਡਿਪਲੋਮੇ ਦੀਆਂ ਵਿਦਿਆਰਥਣਾਂ ਨੂੰ ਆਰਟਸ, ਸਾਇਸ ਅਤੇ ਕਾਮਰਸ ਵਿਭਾਗ ਵਿੱਚ ਜਨਰਲ ਅਤੇ ਆਨਰਜ਼ ਦੀਆਂ ਲਗਭਗ 766 ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਤੇ ਸੰਜੀਵ ਅਰੋੜਾ ਮੈਬਰ ਪਾਰਲੀਮੈਂਟ (ਰਾਜ ਸਭਾ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ । ਸਭ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਸੁਮਨ ਲਤਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਆਏ ਹੋਏ ਵਿਸ਼ੇਸ਼ ਮਹਿਮਾਨਾ ਦੀ ਸ਼ਖਸੀਅਤ ਬਾਰੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਕਾਲਜ ਦੀਆਂ ਅਕਾਦਮਿਕ, ਸਪੋਰਟਸ, ਸਭਿਅਚਾਰਕ ਖੇਤਰ ਵਿੱਚ ਪ੍ਰਾਪਤੀਆਂ ਤੇ ਚਾਨਣਾ ਪਾਇਆ।

ਸਮਾਗਮ ਦੇ ਮੁੱਖ ਮਹਿਮਾਨ ਸੰਜੀਵ ਅਰੋੜਾ ਮੈਬਰ ਪਾਰਲੀਮੈਂਟ (ਰਾਜ ਸਭਾ) ਵਿਦਿਆਰਥੀਆਂ ਨੂੰ ਮੁਖਾਤਿਬ ਹੁਂਦੇ ਹੋਏ ਆਪਣੇ ਸੁਪਨਿਆਂ ਨੂੰ ਤਨਦੇਹੀ ਨਾਲ ਪੂਰਾ ਕਰਨ ਲਈ ਸਕਾਰਾਤਮਕ ਰਵੱਈਆ ਅਪਨਾਉਣ ਤੇ ਆਪਣੇ ਪੈਰਾਂ ਤੇ ਖੜੇ ਹੋਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਕਾਲਜ ਦੇ ਸਰਵਪੱਖੀ ਵਿਕਾਸ ਲਈ 50 ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨ ਦਾ ਐਲਾਨ ਵੀ ਕੀਤਾ।

ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਕਾਲਜ ਦੇ ਰਿਟਾਇਰਡ ਅਧਿਆਪਕ ਸਹਿਬਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਅੰਤ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਗੁਰਜਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਦਵਾਦ ਕੀਤਾ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਸਲਾਨਾ ਕਨਵੋਕੇਸ਼ਨ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 77ਵਾਂ ਸੰਯੁਕਤ ਰਾਸ਼ਟਰ ਦਿਵਸ
ਲੁਧਿਆਣਾ : 77ਵੇਂ ਸੰਯੁਕਤ ਰਾਸ਼ਟਰ ਦਿਵਸ ਦੇ ਮੌਕੇ ‘ਤੇ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਵਿਸ਼ਾ ”ਯੁੱਧ ਅਤੇ ਸ਼ਾਂਤੀ” ਸੀ। ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਤੇ ਵਿਦਿਆਰਥਣਾਂ ਨੇ ਗੀਤ ਅਤੇ ਕਵਿਤਾਵਾਂ ਦੀ ਪ੍ਰਸਤੁਤੀ ਤੋਂ ਇਲਾਵਾ ਯੂ.ਐਨ.ਓ ਸ਼ੈਸ਼ਨ ਵੀ ਪ੍ਰਦਰਸ਼ਿਤ ਕੀਤਾ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਨੁਸ਼ਾਸਨ ਅਤੇ ਸਫਾਈ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ।

ਉਨ੍ਹਾਂ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਅਜਿਹੇ ਸਮਾਗਮਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸ਼ਾਂਤੀ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਇਸ ਸੰਬੰਧ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਜਾਣਿਆ। ਸਮਾਗਮ ਦੀ ਸਮਾਪਤੀ ਪ੍ਰਨੀਤ ਕੌਰ ਪ੍ਰਧਾਨ ਰਾਜਨੀਤੀ ਸ਼ਾਸਤਰ ਸੁਸਾਇਟੀ ਵੱਲੋਂ ਧੰਨਵਾਦ ਦੇ ਮਤੇ ਨਾਲ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਸਰਿਤਾ, ਮੁਖੀ ਕਾਮਰਸ ਵਿਭਾਗ ਅਤੇ ਸ਼੍ਰੀਮਤੀ ਸਰਿਤਾ ਮਿਨਹਾਸ, ਮੁਖੀ ਪੋਲੀਟੀਕਲ ਸਾਇµਸ ਅਤੇ ਕਾਲਜ ਦੇ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 77ਵਾਂ ਸੰਯੁਕਤ ਰਾਸ਼ਟਰ ਦਿਵਸ appeared first on Ludhiana Live.

ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਈ ਗਈ ਗਰੀਨ ਦੀਵਾਲੀ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਵਾਤਾਵਰਨ ਅਤੇ ਸਵੱਛ ਸੁਸਾਇਟੀ ਵੱਲੋਂ ਕਾਲਜ ਵਿੱਚ ਗਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦਾ ਆਗਾਜ਼ ਦੀਵੇ ਬਾਲ ਕੇ, ਗਨੇਸ਼ ਵੰਦਨਾ ਅਤੇ ਲਕਸ਼ਮੀ ਪੂਜਾ ਨਾਲ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਗਰੀਨ ਦੀਵਾਲੀ ਕਲੀਨ ਦੀਵਾਲੀ ਵਿਸ਼ੇ ਤੇ ਸਕਿਟ ਪੇਸ਼ ਕੀਤੀ ਗਈ। ਕਲਾਸਿਕਲ ਡਾਂਸ ਅਤੇ ਫਿਊਜ਼ਨ ਡਾਂਸ ਵੀ ਪ੍ਰਸਤੁਤ ਕੀਤਾ ਗਿਆ।

ਇਸ ਮੌਕੇ ਤੇ ਕਾਲਜ ਵੱਲੋਂ ਰੰਗੋਲੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿੱਚ ਕੁੱਲ 13 ਟੀਮਾਂ ਨੇ ਹਿੱਸਾ ਲਿਆ। ਵਿਦਿਆਰਥਣਾਂ ਨੇ ਹੱਥ ਨਾਲ ਸਜਾਈਆਂ ਮੋਮਬੱਤੀਆਂ ਤੇ ਦੀਵਿਆਂ ਦੇ ਸਟਾਲ ਵੀ ਲਗਾਏ । ਇਸ ਮੌਕੇ ਤੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਆਖਿਆ ਕਿ ਸਾਨੂੰ ਵਾਤਾਵਰਨ ਨੂੰ ਬਚਾਉਣ ਲਈ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਪਟਾਕਿਆਂ ਨੂੰ ਬਿਲਕੁਲ ਨਹੀਂ ਚਲਾਉਣਾ ਚਾਹੀਦਾ। ਉਹਨਾਂ ਆਖਿਆ ਕਿ ਸਾਨੂੰ ਆਪਣੀ ਜਿੰਦਗੀ ਵਿੱਚ ਸਕਾਰਾਤਮਕ ਬਦਲਾਓ ਲਿਆਉਣੇ ਚਾਹੀਦੇ ਹਨ।

ਰੰਗੋਲੀ ਮੁਕਾਬਲੇ ਵਿਚ ਪਹਿਲਾ ਇਨਾਮ: ਅੰਸ਼ੂ, ਖੁਸ਼ੀ, ਰੀਆ ਗੀਤਿਕਾ, ਰਿਕੀ, ਇਸ਼ਿਕਾ, ਦੂਜਾ ਇਨਾਮ ਜਸਮੀਤ, ਹਰਪ੍ਰੀਤ, ਜਸਲੀਨ, ਮਾਧੁਰੀ, ਨੀਤੂ, ਕਮਲਦੀਪ ਅਤੇ ਤੀਜਾ ਇਨਾਮ ਆਰਤੀ, ਗੀਤੀਕਾ, ਗੁਰਲੀਨ ਅਤੇ ਹੌਂਸਲਾ ਵਧਾਊ ਇਨਾਮ ਸਹਿਜ, ਗੁਰਲੀਨ, ਸਿਮਰਨ ਨੇ ਹਾਸਲ ਕੀਤਾ। । ਇਸ ਮੌਕੇ ਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਗੁਰਜਿੰਦਰ ਕੌਰ, ਅਨੀਤਾ ਸ਼ਰਮਾ (ਇੰਚਾਰਜ, ਵਾਤਾਵਰਨ ਅਤੇ ਸਵੱਛ ਸੁਸਾਇਟੀ), ਕਿਰਨ ਗੁਪਤਾ, ਮਿਸ ਰਮਨਜੀਤ ਭੱਟੀ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ।

The post ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਈ ਗਈ ਗਰੀਨ ਦੀਵਾਲੀ appeared first on Ludhiana Live.

ਸਰਕਾਰੀ ਕਾਲਜ ‘ਚ ਮਨੁੱਖਤਾ ਦੇ ਭਲੇ ਲਈ ਲਗਾਇਆ ਖੂਨਦਾਨ ਕੈਂਪ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ। ਲੁਧਿਆਣਾ ਵਿਖੇ ਰੈਡ ਕਰਾਸ ਸੁਸਾਇਟੀ, ਰੋਟਰੈਕਟ ਕਲੱਬ ਐਨ.ਐਸ.ਐਸ ਕਲੱਬ ਵੱਲੋਂ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰੀਜਿ) ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਸੁਮਨ ਲਤਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਮੌਕੇ ਦੌਰਾਨ ਸਰਕਾਰ ਵਲੋਂ ਕਾਲਜ ਦੇ ਆਡੀਓਟੋਰੀਅਮ ਵਿਚ ਸ਼ਹੀਦ ਭਗਤ ਸਿµਘ ਦੇ ਜਨਮ ਦਿਨ ਤੇ ਚਲ ਰਹੇ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ, ਅਤੇ ਕਮਿਸ਼ਨਰ ਪੁਲਿਸ, ਲੁਧਿਆਣਾ ਡਾ. ਕਸਤੁਬ ਸ਼ਰਮਾ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਖੂਨਦਾਨ ਕਰ ਰਹੀਆਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਸੁਮਨ ਲਤਾ ਨੇ ਖੂਨਦਾਨ ਕਰਨ ਵਾਲੀਆਂ ਵਿਿਦਆਰਥਣਾਂ ਦੀ ਸ਼ਲਾਘਾ ਕਰਦਿਆਂ ਹੋਇਆ ਸਰਟੀਫਿਕੇਟ ਅਤੇ ਸਨਮਾਨ ਚਿਨ ਭੇਂਟ ਕਰਕੇ ਸਨਮਾਨਿਤ ਕੀਤਾ

The post ਸਰਕਾਰੀ ਕਾਲਜ ‘ਚ ਮਨੁੱਖਤਾ ਦੇ ਭਲੇ ਲਈ ਲਗਾਇਆ ਖੂਨਦਾਨ ਕੈਂਪ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਸ਼ਹੀਦ ਭਗਤ ਸਿੰਘ ਮਨਾਇਆ ਜਨਮ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ 115ਵੇ ਜਨਮ ਦਿਵਸ ਦੇ ਵਿਸੇਸ ਮੌਕੇ ਤੇ ਯੂਥ ਕਲੱਬ, ਐਨ.ਐਸ.ਐਸ,ਐਨ.ਸੀ.ਸੀ, ਰੈਡਕਰਾਸ ਸੁਸਾਇਟੀ, ਕੋਟਰੈਕਟਰ ਕਲੱਬ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਦੀ ਯੋਗ ਅਗਵਾਈ ‘ਚ ਸਾਇਕਲ ਰੈਲੀ, ਸਿਮਪੋਜੀਅਮ, ਪੀ. ਪੀ. ਟੀ, ਨਾਟਕ, ਦੇਸ਼ ਭਗਤੀ ਦੇ ਗੀਤ, ਕਵਿਤਾ ਉਚਾਰਨ ਅਤੇ ਖੂਨ ਦਾਨ ਕੈਪ ਦਾ ਸਫ਼ਲ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਦੁਆਰਾ ਭਾਰਤ ਦੀ ਅਜਾਦੀ ਵਿੱਚ ਪਾਏ ਯੋਗਦਾਨ ਬਾਰੇ ਵਿਦੀਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਪ੍ਰੇਰਨਾ ਦਿੱਤੀ। ਇਸ ਵਿਸ਼ੇਸ਼ ਦਿਹਾੜੇ ਤੇ ਵਿਦਿਆਰਥਣਾਂ ਦੀ ਉਤਸੁਕਤਾ ਅਤੇ ਉਤਸਾਹ ਕਾਬਿਲੇ ਤਾਰੀਫ਼ ਸੀ। ਇਸ ਸਮਾਗਮਾਂ ਵਿੱਚ ਸਮੂਹ ਸਟਾਫ਼ ਅਤੇ ਵੱਖ -ਵੱਖ ਸੁਸਾਇਟੀਆਂ, ਕਲੱਬਾਂ ਤੇ ਇਚਾਰਜ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਸ਼ਹੀਦ ਭਗਤ ਸਿੰਘ ਮਨਾਇਆ ਜਨਮ ਦਿਵਸ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਅਧਿਆਪਕ ਦਿਵਸ ਮਨਾਇਆ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਅਤੇ ਕਾਲਜ ਕਾਉਂਸਲ ਦੀ ਅਣਥੱਕ ਮਿਹਨਤ ਸਦਕਾ ਬੜੀ ਧੂਮ ਧਾਮ ਨਾਲ ਅਧਿਆਪਕ ਦਿਵਸ ਮਨਾਇਆ ਗਿਆ । ਵਿਦਿਆਰਥਣਾਂ ਨੇ ਇਸ ਸਮਾਗਮ ਵਿੱਚ ਅਧਿਆਪਕ ਸਾਹਿਬਾਨ ਲਈ ਕਈ ਰੋਚਿਕ ਖੇਡਾਂ ਅਤੇ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਤੇ ਵਿਦਿਆਰਥਣਾਂ ਨੇ ਆਪੋ-ਆਪਣੇ ਅਨੁਭਵਾਂ ਅਤੇ ਪੀ.ਪੀ.ਟੀ. ਰਾਹੀਂ ਅਧਿਆਪਕ ਸਾਹਿਬਾਨ ਦਾ ਸ਼ੁਕਰੀਆਂ ਅਦਾ ਕੀਤਾ।

ਕਾਲਜ ਦੇ ਅਧਿਆਪਕ ਸਾਹਿਬਾਨ ਵੱਲੋਂ ਵੀ ਧੰਨਵਾਦ ਵਜੋਂ ਵਿਦਿਆਰਥਣਾਂ ਨਾਲ ਆਪਣੀ ਕਲਾ ਅਤੇ ਪ੍ਰੇਰਨਾਦਾਇਕ ਸ਼ਬਦਾਂ ਨੂੰ ਸਾਂਝਾ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਤੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਦੇ ਰਿਸ਼ਤੇ ਨੂੰ ਬਹੁਤ ਹੀ ਖੂਬਸੂਰਤ ਸ਼ਬਦਾਂ ਵਿੱਚ ਬਿਆਨ ਕਰਦਿਆਂ ਕਿਹਾ ਕਿ ਅਧਿਆਪਕ ਅਤੇ ਸੜ੍ਹਕ ਦੋਵੋਂ ਇੱਕੋ ਜਿਹੇ ਹੁੰਦੇ ਨੇ, ਆਪ ਤਾਂ ਉੱਥੇ ਹੀ ਖੜ੍ਹੇ ਰਹਿੰਦੇ ਪਰ ਦੂਜਿਆਂ ਨੂੰ ਉਹਨਾਂ ਦੀ ਮੰਜਿਲ ਤੱਕ ਪਹੁੰਚਾ ਦਿੰਦੇ ਹਨ।

ਇਸ ਸਮਾਗਮ ਦੌਰਾਨ ਕਾਲਜ ਪਹੂਚੇ ਵਿਸ਼ੇਸ਼ ਮਹਿਮਾਨ ਸ਼੍ਰੀ ਰਾਮ ਜੀ ਜੋ ਕਿ ਨਿਊਯਾਰਕ ਤੋਂ ਭਾਰਤ ਵਿੱਚ ਚੰਗੀਆਈ ਦੀ ਲਹਿਰ ਚਲਾਉਣ ਲਈ ਨਿਕਲੇ ਹਨ, ਨੇ ਕਾਲਜ ਪਹੁਚ ਕੇ ਸਾਡੀਆਂ ਵਿਦਿਆਰਥਣਾਂ ਨੂੰ ਲੋਕਾਂ ਦੀ ਮਦਦ ਕਰਨ, ਸਰਬੱਤ ਦੇ ਭਲੇ ਦੀ ਪ੍ਰਾਥਨਾ ਕਰਨ ਅਤੇ ਮੈਡੀਨੇਸ਼ਨ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਕਿਹਾ ਕਿ ਲੋਕਾਂ ਦੀ ਮਦਦ ਕਰਨ ਨਾਲ ਭੈਅ ਖਤਮ ਹੋ ਜਾਂਦਾ ਹੈ। ਸ਼੍ਰੀਮਤੀ ਸਰਿਤਾ ਨੇ ਉਹਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਵਾਇਆ ਕਿ ਦੂਜਿਆਂ ਦਾ ਭਲਾ ਅਤੇ ਖੁਦ ਨੂੰ ਪਿਆਰ ਕਰਨ ਵਾਲੇ ਰਸਤੇ ਤੇ ਸਾਡੀਆਂ ਵਿਦਿਆਰਥਣਾਂ ਯਕੀਨਨ ਤੁਰਨਗੀਆਂ ਅਤੇ ਮਾਲਕ ਦੀ ਦਿੱਤੀ ਇਸ ਜਿੰਦਗੀ ਨੂੰ ਰਜਾ ਵਿੱਚ ਰਹਿੰਦਿਆਂ ਭਲਾਈ ਕਰਕੇ ਦੁਨੀਆਂ ਨੂੰ ਹੋਰ ਖੂਬਸੂਰਤ ਬਣਾਉਣਗੀਆਂ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਅਧਿਆਪਕ ਦਿਵਸ ਮਨਾਇਆ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਨਵੇਂ ਸ਼ੈਸ਼ਨ ਦਾ ਕੀਤਾ ਆਰੰਭ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਚ ਅੱਜ ਨਵੇਂ ਸੈਸ਼ਨ ਦਾ ਆਰੰਭ ਕੀਤਾ ਗਿਆ। ਇਸ ਅਸੈਂਬਲੀ ਵਿਚ ਸ਼ੈਸ਼ਨ 2022-23 ਦੀਆਂ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਵਿਦਿਆਰਥੀ ਕਾਉਂਸਲ ਦੀਆਂ ਵਿਦਿਆਰਥਣਾਂ ਵੱਲੋਂ ਕਾਲਜ ਗੀਤ ਪੇਸ਼ ਕੀਤਾ ਗਿਆ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਨਵੀਆਂ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ ।

ਉਹਨਾਂ ਨੇ ਕਾਲਜ ਵਿੱਚ ਦਾਖਲ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਉਹ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਇਸ ਕਾਲਜ ਵਿਚ ਦਾਖਲ ਹੋਈਆਂ ਹਨ। ਉਹਨਾਂ ਆਖਿਆ ਇਹ ਕਾਲਜ ਲੁਧਿਆਣਾ ਦਾ ਹੀ ਨਹੀ ਸਗੋਂ ਪੰਜਾਬ ਦਾ ਸਰਵਉੱਤਮ ਕਾਲਜ ਹੈ, ਜਿਸ ਵਿੱਚ ਪੜ੍ਹਾਈ ਦੇ ਨਾਲ-ਨਾਲ ਵਾਧੂ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਜੋ ਸ਼ਖਸੀਅਤ ਦੇ ਸੰਮਪੂਰਨ ਨਿਰਮਾਣ ਲਈ ਜ਼ਰੂਰੀ ਹਨ।

ਕਾਲਜ ਦੇ ਵਾਇਸ ਪ੍ਰਿੰਸੀਪਲ ਅਤੇ ਫਿਜਿਕਸ ਵਿਭਾਗ ਦੇ ਮੁਖੀ ਸ. ਬਲਦੇਵ ਸਿੰਘ ਨੇ ਸੀਨੀਅਰ ਟਿਊਟਰਾਂ ਅਤੇ ਟਾਇਮ ਟੇਬਲ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਵੱਖ-ਵੱਖ ਅਧਿਆਪਕਾਂ ਨੇ ਖੇਡਾਂ, ਸਟੂਡੈਂਟ ਕਾਉਂਸਲ, ਕੈਰੀਅਰ ਕੌਂਸਲਿੰਗ / ਪਲੇਸਮੈਂਟ ਸੈੱਲ, ਵਜੀਫ਼ੇ, ਰੋਟਰੈਕਟ ਕਲੱਬ, ਯੂਥ ਕਲੱਬ ਸਮਾਜਿਕ ਤੇ ਸਭਿਆਚਾਰਕ ਗਤੀਵਿਧੀਆ ਅਤੇ ਐਂਟੀ ਰੈਗਿੰਗ ਸੈੱਲ, ਐਂਟੀ ਡਰੱਗ ਸੁਸਾਇਟੀ, ਐਨ.ਐਸ.ਐਸ, ਐਨ.ਸੀ.ਸੀ., ਰੈੱਡ-ਕਰਾਸ, ਵੂਮੈਨ ਫੋਰਮ, ਲਾਈਬ੍ਰੇਰੀ ਆਦਿ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਵਿਦਿਆਰਥਣਾਂ ਦੀ ਜਾਣ ਪਹਿਚਾਣ ਟੀਚਿੰਗ , ਨਾਨ-ਟੀਚਿੰਗ ਸਟਾਫ ਅਤੇ ਕਾਲਜ ਨਾਲ ਕਰਵਾਉਣ ਲਈ ਪੀ.ਪੀ.ਟੀ. ਦਿਖਾਈ ਗਈ। ਮੰਚ ਸੰਚਾਲਨ ਦੀ ਭੂਮਿਕਾ ਡਾ. ਸ਼ਰਨਜੀਤ ਕੌਰ ਪਰਮਾਰ ਵੱਲੋਂ ਨਿਭਾਈ ਗਈ। ਇਸ ਮੌਕੇ ਸੀਨੀਅਰ ਸਟਾਫ ਕਾਉਂਸਲ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ ਹਾਜ਼ਰ ਸਨ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਨਵੇਂ ਸ਼ੈਸ਼ਨ ਦਾ ਕੀਤਾ ਆਰੰਭ appeared first on Ludhiana Live.

ਰੀਚਾ ਦੇਮ ਬਣੀ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਸਟੂਡੈਂਟ ਕੌਂਸਲ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ। ਕੌਂਸਲ ਵੱਲੋਂ ਕਾਲਜ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸੈਸ਼ਨ 2022-23 ਲਈ ਵਿਦਿਆਰਥੀ ਕੌਂਸਲ ਵਿੱਚ 64 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਸੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਵੱਲੋਂ ਇਨ੍ਹਾਂ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸੈਸ਼ ਅਤੇ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਰਥੀਆਂ ਨੇ ਸਹੁ ਚੁੱਕੀ ਕਿ ਉਹ ਸੰਸਥਾ ਦੇ ਵਿਕਾਸ ਲਈ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਅੱਜ ਵਿਦਿਆਰਥੀ ਕੌਂਸਲ ‘ਚ ਆਏ ਵਿਦਿਆਰਥੀ ਪ੍ਰਸ਼ਾਸਨ ਦਾ ਹਿੱਸਾ ਬਣ ਗਏ ਹਨ ਅਤੇ ਉਨ੍ਹਾਂ ਨੂੰ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਉਨ੍ਹਾਂ ਨੂੰ ਆਤਮਵਿਸ਼ਵਾਸ, ਜਿੰਮੇਵਾਰ ਅਤੇ ਭਵਿੱਖ ਦੀਆਂ ਜਿੰਮੇਵਾਰੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰੇਗਾ।

ਹੈੱਡ ਗਰਲ ਰੀਚਾ ਦੇਮ, ਅਡੀਸ਼ਨਲ ਹੈੱਡ ਗਰਲ ਚਾਰੂ ਮਲਹੋਤਰਾ, ਡਿਪਟੀ ਹੈੱਡ ਗਰਲ ਜਸਨੂਰ ਮਹਿਰਾ, ਡਿਪਟੀ ਹੈੱਡ ਗਰਲ ਤੀਸ਼ਾ ਸ਼ਰਮਾ , ਸੈਕਟਰੀ ਸੁਖਦੀਪ ਕੌਰ, ਜੁਆਇਟ ਸੈਕਟਰੀ ਹਰਮੀਤ ਕੌਰ, ਜੁਆਇਟ ਸੈਕਟਰੀ ਤਾਨਿਆ ਦੀ ਚੋਣ ਕੀਤੀ ਗਈ।

The post ਰੀਚਾ ਦੇਮ ਬਣੀ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ appeared first on Ludhiana Live.