govt. girls college Archives - Ludhiana Live

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਰਵਰਸਿਟੀ ਇਮਤਿਹਾਨਾਂ ਵਿੱਚ ਮਾਰੀਆ ਮੱਲਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ ਬੀ ਏ ਦੂਜਾ ਸਮੈਸਟਰ ਦੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ ਅਤੇ ਨਦਨੀ ਨੇ ਮਈ 2023 ਦੇ ਸਮੈਸਟਰ ਇਮਤਿਹਾਨਾਂ ਵਿੱਚ ਯੂਨੀਵਰਸਿਟੀ ਵਿੱਚੋਂ ਕਰਮਵਾਰ ਨੌਵਾਂ ਅਤੇ ਦਸਵਾਂ ਸਥਾਨ ਹਾਸਲ ਕੀਤਾ । ਇਸ ਦੇ ਨਾਲ ਹੀ ਬੀ.ਬੀ ਏ ਚੌਥਾ ਸਮੈਸਟਰ ਦੀਆਂ ਵਿਿਦਆਰਥਣਾਂ ਅਮਨਦੀਪ ਕੌਰ ਨੇ ਚੌਥਾ ਅਤੇ ਦਿਵਿਆ ਸ਼ਰਮਾ ਨੇ ਯੂਨੀਵਰਸਿਟੀ ਵਿੱਚੋਂ ਦਸਵਾਂ ਸਥਾਨ ਹਾਸਲ ਕੀਤਾ।

,ਬੀ ਬੀ ਏ ਛੇਵਾਂ ਸਮੈਸਟਰ ਦੀਆਂ ਅਮਨ ਮਲਹੋਤਰਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਸੱਤਵਾਂ ਸਥਾਨ ਹਾਸਲ ਕਰਕੇ ਕਾਲਜ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਵਿੱਚ ਮਿਹਨਤ ਅਤੇ ਲਗਨ ਸਦਕਾ ਅਕਾਦਮਿਕ ਜੀਵਨ ਵਿੱਚ ਹੋਰ ਮੱਲਾਂ ਮਾਰਨ ਲਈ ਉਤਸਾਹਿਤ ਕੀਤਾ।

The post ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਰਵਰਸਿਟੀ ਇਮਤਿਹਾਨਾਂ ਵਿੱਚ ਮਾਰੀਆ ਮੱਲਾ appeared first on Ludhiana Live.

ਜੀ.ਸੀ.ਜੀ ਦੀ ਵਿਦਿਆਰਥਣ ਨੇ ਬੀ.ਐਸ.ਸੀ ਦੀ ਪ੍ਰੀਖਿਆ ਵਿੱਚ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਐਸ.ਸੀ. ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਬੀ.ਐਸ.ਸੀ. ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਵਿੱਚੋਂ ਕਾਲਜ ਦੀਆਂ ਵਿਦਿਆਰਥਣਾਂ ਨੇ 06 ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕੀਤੀਆਂ। ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਅਰਸ਼ਾ 96.70%, ਚੌਥਾ ਸਥਾਨ ਸਾਕਸ਼ੀ 95.75%, ਪੰਜਵਾ ਸਥਾਨ ਸੁਪ੍ਰਿਆ ਗਰੋਵਰ, ਪੰਜਵਾ ਸਥਾਨ ਨਕੀਤਿਕਾ, ਸੱਤਵਾਂ ਸਥਾਨ ਗੁਰਲੀਨ ਕੌਰ, ਦੱਸਵਾ ਸਥਾਨ ਨਵਪ੍ਰੀਤ ਕੌਰ ਨੇ ਹਾਸਲ ਕੀਤਾ।

ਵਿਦਿਆਰਥਣਾਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਸਾਇੰਸ ਵਿਭਾਗ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਇਮਤਿਹਾਨਾਂ ਵਿੱਚ ਵੀ ਵਿਦਿਆਰਥਣਾਂ ਚੰਗੀਆਂ ਉਪਲਬਧੀਆਂ ਹਾਸਲ ਕਰਨਗੀਆਂ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਉਪਲਬਧੀ ਦਾ ਸਿਹਰਾ ਉਹਨਾਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੇ ਸਿਰ ਬੱਝਦਾ ਹੈ।

The post ਜੀ.ਸੀ.ਜੀ ਦੀ ਵਿਦਿਆਰਥਣ ਨੇ ਬੀ.ਐਸ.ਸੀ ਦੀ ਪ੍ਰੀਖਿਆ ਵਿੱਚ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ appeared first on Ludhiana Live.

ਵਿਦਿਆਰਥਣਾਂ ਦਾ ਗਿਆਨ ਵਧਾਉਣ ਲਈ ਐਮ.ਓ.ਯੂ ‘ ਤੇ ਦਸਤਖ਼ਤ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਅਤੇ ਸਾਂਝੀ ਸਿੱਖਿਆ ਫਾਂਊਡੇਸ਼ਨ ਵਿੱਚ ਵਿਦਿਆਰਥਣਾਂ ਅੰਦਰ ਯੋਗਤਾ ਅਤੇ ਗਿਆਨ ਨੂੰ ਵਧਾਉਣ ਲਈ ਐਮ.ਓ.ਯੂ ‘ ਤੇ ਦਸਤਖਤ ਕੀਤੇ ਗਏ। ਸਾਂਝੀ ਸਿੱਖਿਆ ਫਾਂਉਡੇਸ਼ਨ ਨੌਜਵਾਨ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣਾਂ ਦੇ ਵਿਕਾਸ ਲਈ ਸਿੱਖਿਆ ਅਤੇ ਟ੍ਰੇਨਿੰਗ ਰਾਹੀਂ ਯੋਗਦਾਨ ਦੇਣ ਲਈ ਵਚਨਬਧ ਹੈ।

ਇਸ ਸਬੰਧ ਵਿੱਚ ਵਿਦਿਆਰਥਣਾਂ ਵਿੱਚ ਉੱਦਮੀ ਦੇ ਗੁਣ ਪੈਦਾ ਕਰਨ ਲਈ ਵਰਕਸ਼ਾਪਾਂ ਲਗਾਈਆਂ ਜਾਣਗੀਆਂ, ਗੈਸਟ ਲੈਕਚਰ ਕਰਵਾਏ ਜਾਣਗੇ ਅਤੇ ਪ੍ਰੇਰਨਾ ਦੇਣ ਵਾਲੀਆਂ ਸ਼ਖਸੀਅਤਾਂ ਨਾਲ ਗੱਲਬਾਤ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਯੂਥ ਲੀਡਰਸ਼ਿਪ ਪ੍ਰੋਗਰਾਮ ਵਿਸ਼ੇ ‘ ਤੇ ਸ਼ਾਰਟ ਟਰਮ ਅਤੇ ਲਾਂਗ ਟਰਮ ਇੰਟਰਸ਼ਿਪ ਪ੍ਰੋਗਰਾਮ ਕਰਵਾਏ ਜਾਣਗੇ।

The post ਵਿਦਿਆਰਥਣਾਂ ਦਾ ਗਿਆਨ ਵਧਾਉਣ ਲਈ ਐਮ.ਓ.ਯੂ ‘ ਤੇ ਦਸਤਖ਼ਤ appeared first on Ludhiana Live.

ਸਰਕਾਰੀ ਕਾਲਜ ‘ਚ ਵਿਦਿਆਰਥਣਾਂ ਨੂੰ ਸਾਇਬਰ ਕਰਾਇਮ ਤੋਂ ਕਰਵਾਇਆ ਜਾਣੂ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪੀ.ਜੀ. ਕਪਿਊਟਰ ਵਿਗਿਆਨ ਅਤੇ ਪ੍ਰਯੋਗ ਵਿਭਾਗ ਵੱਲੋਂ ਓ. ਟੀ. ਟੀ. (ਓਵਰ ਦ ਟਾੱਪ)ਦੇ ਵਿਸ਼ੇ ‘ਤੇ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਾਇਬਰ ਕਰਾਇਮ ਤੋਂ ਜਾਣੂ ਕਰਵਾਉਣਾ ਸੀ। ਪ੍ਰੋਫੈਸਰ ਗੁਰਦਾਸ ਨੇ ਓ. ਟੀ. ਟੀ. (ਓਵਰ ਦ ਟਾੱਪ) ਵਿਸ਼ੇ ਦੇ ਸੰਬੰਧ ਵਿੱਚ ਵਿਦਿਆਰਥਣਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਵਿਚਾਰ ਸਾਝੇਂ ਕੀਤੇ। ਇਸ ਪ੍ਰੋਗਰਾਮ ਵਿਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਵਿਦਿਆਰਥਣਾਂ ਨੇ ਸੰਗੀਤ, ਲੋਕ ਨਾਚ ਅਤੇ ਸਾਇਬਰ ਕਰਾਇਮ ਦੇ ਸੰਬੰਧ ਵਿੱਚ ਸਕਿਟ ਦੀ ਪੇਸ਼ਕਾਰੀ ਵੀ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਭਾਗ ਦੇ ਸਾਰੇ ਮੈਂਬਰਾਂ ਨੂੰ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ। ਸਾਈਬਰ ਕਰਾਈਮ ਵਿਸ਼ੇ ਤੇ ਕਰਵਾਏ ਗਏ ਪੋਸਟਰ ਮੁਕਾਬਲੇ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਅਤੇ ਜੇਤੂਆਂ ਦੀ ਹੌਂਸਲਾ ਅਫਜਾਈ ਲਈ ਪੁਰਸਕਾਰ ਦਿੱਤੇ ਗਏ।

The post ਸਰਕਾਰੀ ਕਾਲਜ ‘ਚ ਵਿਦਿਆਰਥਣਾਂ ਨੂੰ ਸਾਇਬਰ ਕਰਾਇਮ ਤੋਂ ਕਰਵਾਇਆ ਜਾਣੂ appeared first on Ludhiana Live.

ਪੰਜਾਬ ਕਰਾਟੇ ਫੈਡਰੇਸ਼ਨ ਵੱਲੋਂ ਕਰਵਾਇਆ ਇਨਾਮ ਵੰਡ ਸਮਾਰੋਹ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਪੰਜਾਬ ਕਰਾਟੇ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਾਟੇ ਦੀਆਂ ਵਿਦਿਆਰਥਣਾਂ ਸਨਮਾਨਿਤ ਕਰਨ ਲਈ ਕਾਲਜ ਦੇ ਵਿਹੜੇ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਉੱਘੇ ਸਮਾਜਸੇਵੀ ਅਤੇ ਲੁਧਿਆਣਾ ਪੱਛਮੀ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਗੋਗੀ (ਵਿਧਾਇਕ) ਨੇ ਮੁੱਖ ਮਹਿਮਾਨ ਅਤੇ ਸ੍ਰੀ ਸੁਰੇਸ਼ ਗੋਇਲ, ਪ੍ਰਧਾਨ ਆਪ ਅਤੇ ਸੀਏ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਕਾਲਜ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸ਼੍ਰੀ ਗੁਰਪ੍ਰੀਤ ਗੋਗੀ ਦੇ ਜੀਵਨ ਸ਼ਖਸ਼ੀਅਤ ਅਤੇ ਰਾਜਨੀਤੀਕ ਸਫ਼ਰ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਤੇ ਕਰਾਟੇ ਦੇ ਵਿਦਿਆਰਥੀਆਂ ਨੇ ਸਟੇਜ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

30 ਟਰਾਫੀਆਂ ਰੈਗੂਲਰ ਅਤੇ ਮਿਹਨਤੀ ਵਿਦਿਆਰਥੀਆਂ , 5 ਸਟੇਟ ਅਤੇ ਨੈਸ਼ਨਲ ਅਚੀਵਰਸ ਰੱਖਣ ਵਾਲੇ ਵਿਦਿਆਰਥੀਆਂ ਅਤੇ 02 ਬੈਸਟ ਅਚੀਵਰਜ਼ ਦਿੱਤੀਆ ਗਈਆਂ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ. ਗੁਰਪ੍ਰੀਤ ਗੋਗੀ (ਐਮ.ਐਲ.ਏ.) ਨੇ ਵਿਦਿਆਰਥੀਆਂ ਨੂੰ ਆਪਣੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਨ ਦਾ ਭਰੋਸਾ ਵੀ ਦਿੱਤਾ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ।

The post ਪੰਜਾਬ ਕਰਾਟੇ ਫੈਡਰੇਸ਼ਨ ਵੱਲੋਂ ਕਰਵਾਇਆ ਇਨਾਮ ਵੰਡ ਸਮਾਰੋਹ appeared first on Ludhiana Live.

ਸਰਕਾਰੀ ਕਾਲਜ ‘ਚ ਕਰਵਾਇਆ ਕਾਮਰਸ ਵਿਭਾਗ ਦੀ ਸਥਾਪਨਾ ਸਮਾਰੋਹ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ ਵਿਖੇ ਵਣਜ ਵਿਭਾਗ ਵਲੋਂ ਕਾਲਜ ਦੇ ਵਿਹੜੇ ਵਿਚ ਸਥਾਪਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਣਜ ਵਿਭਾਗ ਦੇ ਮੁੱਖੀ ਸ੍ਰੀਮਤੀ ਸਰਿਤਾ ਖੁਰਾਣਾ ਨੇ ਉਨ੍ਹਾਂ ਦਾ ਫੁੱਲ ਮਾਲਾਵਾਂ ਨਾਲ ਸਵਾਗਤ ਕੀਤਾ।

ਇਸ ਮੌਕੇ ਐਡ ਮੈਡ ਸ਼ੋਅ ਕਰਵਾਇਆ ਗਿਆ ਜਿਸ ਵਿਚ ਕਾਮਰਸ ਵਿਭਾਗ ਦੀਆਂ 13 ਟੀਮਾਂ ਨੇ ਭਾਗ ਲਿਆ । ਇਸ ਸ਼ੋਅ ਚ ਵਿਦਿਆਰਥੀਆਂ ਨੇ ਆਪਣੇ ਮਾਰਕੀਟਿੰਗ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦੀ ਜੱਜਮੈਂਟ ਸ੍ਰੀਮਤੀ ਨਿਵੇਦਿਤਾ ਸ਼ਰਮਾ ਅਤੇ ਡਾ ਸ਼ਵੇਤਾ ਮਿਗਲਾਨੀ ਨੇ ਕੀਤੀ। ਵਿਦਿਆਰਥੀਆਂ ਨੇ ਡਾਂਸ ਪੇਸ਼ਕਾਰੀਆਂ, ਕਵਿਤਾ, ਸੰਗੀਤਕ ਹੁਨਰ ਆਦਿ ਵੀ ਪੇਸ਼ ਕੀਤੇ।

ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਕਾਮਰਸ ਵਿਭਾਗ ਦੇ ਸਾਰੇ ਜੇਤੂਆਂ, ਭਾਗੀਦਾਰਾਂ ਅਤੇ ਸਟਾਫ ਨੂੰ ਅਜਿਹੀ ਗਤੀਵਿਧੀ ਦੇ ਆਯੋਜਨ ਲਈ ਵਧਾਈ ਦਿੱਤੀ। ਉਸ ਨੇ ਅੱਗੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮਹਾਨ ਉਚਾਈਆਂ ਨੂੰ ਪ੍ਰਾਪਤ ਕਰਨ ਅਤੇ ਆਪਣੇ ਅਲਮਾ ਮੈਟਰ ਅਤੇ ਰਾਸ਼ਟਰ ਨੂੰ ਮਾਣ ਦਿਵਾਉਣ ਲਈ ਪ੍ਰੇਰਿਤ ਕੀਤਾ।

The post ਸਰਕਾਰੀ ਕਾਲਜ ‘ਚ ਕਰਵਾਇਆ ਕਾਮਰਸ ਵਿਭਾਗ ਦੀ ਸਥਾਪਨਾ ਸਮਾਰੋਹ appeared first on Ludhiana Live.