govt schools in ludhiana Archives - Ludhiana Live

ਸਰਕਾਰੀ ਸਕੂਲਾਂ ‘ਚ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਨ ਦੀ ਮੁਹਿੰਮ ਦਾ ਆਗਾਜ਼, ਰੈਗੂਲਰ ਸੈਂਪਲਿੰਗ ਲਈ ਟੀਮ ਗਠਿਤ
ਲੁਧਿਆਣਾ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁ਼ੱਧ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਐਪੀਡੀਮੋਲੋਜਿਸਟ ਡਾ. ਰਮਨਪ੍ਰੀਤ ਕੌਰ ਅਤੇ ਕਾਰਜਕਾਰੀ ਇੰਜੀਨੀਅਰ (ਜਲ ਸਪਲਾਈ ਤੇ ਸੈਨੀਟੇਸ਼ਨ) ਸ. ਮਨਦੀਪ ਸਿੰਘ ਦੀ ਤਿੰਨ ਮੈਂਬਰੀ ਟੀਮ ਗਠਿਤ ਕੀਤੀ ਗਈ ਸੀ ਤਾਂ ਜੋ ਸਰਕਾਰ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਰੈਗੂਲਰ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀਆਂ, ਪੰਚਾਇਤਾਂ ਅਤੇ ਸਿਹਤ ਵਿਭਾਗ ਦੀ ਸਰਗਰਮ ਸ਼ਮੂਲੀਅਤ ਨਾਲ ਵਿਦਿਆਰਥੀਆਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਇਹ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਸੈਂਪਲ ਸ਼ੁੱਧਤਾ ਟੈਸਟ ਵਿੱਚ ਫੇਲ ਹੁੰਦਾ ਹੈ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਅਤੇ ਹੋਰਨਾਂ ਦੀ ਸਿਹਤ ਨੂੰ ਬਚਾਉਣ ਲਈ ਪੀਣ ਵਾਲੇ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਕੂਲਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਿਯਮਤ ਤੌਰ ‘ਤੇ ਯਕੀਨੀ ਬਣਾਉਣ ਲਈ ਪ੍ਰਿੰਸੀਪਲਾਂ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਕੂਲਾਂ ਵਿੱਚ ਡੀ.ਈ.ਓਜ਼ ਵੱਲੋਂ ਅਚਨਚੇਤ ਚੈਕਿੰਗ ਵੀ ਕੀਤੀ ਜਾਵੇ।

ਸ੍ਰੀ ਪੰਚਾਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਾਣੀ ਸਪਲਾਈ ਲਾਈਨਾਂ ਵਿੱਚ ਕਿਸੇ ਵੀ ਕਿਸਮ ਦੀ ਲੀਕੇਜ ਦੀ ਪੁਸ਼ਟੀ ਕਰਨ ਲਈ ਸਕੂਲਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਪੈਣ ‘ਤੇ ਸਕੂਲ ਪ੍ਰਬੰਧਕਾਂ ਦੀ ਮਦਦ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ, ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਵਿੱਚ ਕਾਫੀ ਹੱਦ ਤੱਕ ਸਹਾਈ ਸਿੱਧ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮੇਟੀ ਇਸ ਸਬੰਧੀ ਆਪਣੀ ਰਿਪੋਰਟ ਪ੍ਰਸ਼ਾਸਨ ਨੂੰ ਵੀ ਸੌਂਪੇਗੀ।

The post ਸਰਕਾਰੀ ਸਕੂਲਾਂ ‘ਚ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਨ ਦੀ ਮੁਹਿੰਮ ਦਾ ਆਗਾਜ਼, ਰੈਗੂਲਰ ਸੈਂਪਲਿੰਗ ਲਈ ਟੀਮ ਗਠਿਤ appeared first on Ludhiana Live.

15 ਜੁਲਾਈ ਤੋਂ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ਤੇ ਫਲ੍ਹਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਦਾ ਹੋਵੇਗਾ ਆਗਾਜ਼
ਲੁਧਿਆਣਾ :  ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰਪਾਲ ਕਲਸੀ ਨੇ ਦੱਸਿਆ ਕਿ 15 ਜੁਲਾਈ ਨੂੰ ਜਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ `ਤੇ 9000 ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਿਥੇ ਘੱਟ ਰਹੇ ਰੁੱਖਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਹੈ, ਇਸ ਦੇ ਨਾਲ ਹੀ ਸ਼ੁੱਧ ਅਤੇ ਸਾਫ ਵਾਤਾਵਰਣ ਮੁਹੱਈਆ ਕਰਵਾਉਣਾ ਹੈ।

ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਇੱਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ, ਵਧੀਕ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਅਮਰਿੰਦਰ ਸਿੰਘ ਚੌਹਾਨ, ਜਿਲ੍ਹਾ ਜੰਗਲਾਤ ਅਫਸਰ ਸ੍ਰੀ ਹਰਭਜਨ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ, ਲੁਧਿਆਣਾ ਸ੍ਰੀ੍ਰਮਤੀ ਜਸਵਿੰਦਰ ਕੌਰ ਅਤੇ ਹੋਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਜਿਲ੍ਹਾ ਸਿਖਿਆ ਅਫਸਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਕੂਲਾਂ ਵਿੱਚ 10-10 ਫਲ੍ਹਾਂ ਦੇ ਬੂਟੇ ਲਗਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ ਨੇ ਦੱਸਿਆ ਕਿ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਜਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ, ਸਾਂਝੀਆਂ ਥਾਵਾਂ ਤੇ 9000 ਫਲ੍ਹਾਂ ਦੇ ਬੂਟੇ ਲਗਵਾਏ ਜਾਣਗੇ ਤਾਂ ਜੋ ਸਰਕਾਰ ਵੱਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਨੂੰ ਸਫਲ ਕੀਤਾ ਜਾ ਸਕੇ।

The post 15 ਜੁਲਾਈ ਤੋਂ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ਤੇ ਫਲ੍ਹਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਦਾ ਹੋਵੇਗਾ ਆਗਾਜ਼ appeared first on Ludhiana Live.