govt. schools in punjab Archives - Ludhiana Live
ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ
ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਨਵੀਂ ਸਿੱਖਿਆ ਨੀਤੀ 2020, ਸਕੂਲ ਆੱਫ ਐਮੀਨੈੰਸ ਅਤੇ PM SHRI ਯੋਜਨਾ ਵਿਸ਼ੇ ਤੇ ਸਫ਼ਲ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਵਿੱਚ ਸ਼ਾਮਿਲ ਮੁੱਖ ਬੁਲਾਰੇ ਡਾ: ਰਮਿੰਦਰ ਸਿੰਘ,ਪ੍ਰੋਫੈਸਰ,ਐਜੂਕੇਸ਼ਨ ਵਿਭਾਗ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ,ਸ਼੍ਰੀ ਯਸ਼ਪਾਲ ਅਤੇ ਡਾ.ਸੁਖਵਿੰਦਰ ਸਿੰਘ ਨੇ ਨਵੀਂ ਸਿੱਖਿਆ ਨੀਤੀ ਤੇ ਚੇਤਨਾ ਕਨਵੈਨਸ਼ਨ ਨੂੰ ਸੰਬੋਧਨ ਕੀਤਾ।
ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਮੁੱਖ ਉਦੇਸ਼ ਨੂੰ ਹਾਸ਼ੀਏ ਤੇ ਧੱਕ ਕੇ ਸ਼ਬਦਾਂ ਦੀ ਜਾਦੂਗਰੀ ਰਾਹੀਂ ਲੋਕਾਂ ਨੂੰ ਭਰਮਾਉਣ ਤੇ ਚਿੰਤਾ ਜਤਾਈ। ਮੁੱਖ ਵਕਤਾ ਡਾ.ਰਮਿੰਦਰ ਸਿੰਘ ਅਤੇ ਡਾ.ਸੁਖਵਿੰਦਰ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਸਾਂਝੀ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਵਾਲੀ,ਸਿੱਖਿਆ ਸੰਬੰਧੀ ਸਮਾਜਿਕ ਸਰਕਾਰੀ ਜਿੰਮੇਵਾਰੀ ਤੋਂ ਮੁਨਕਰ ਹੋਣ ਦੀ ਨੀਤੀ ਹੈ।
ਜੇਕਰ ਨਵੀਂ ਸਿੱਖਿਆ ਨੀਤੀ ਦੀ ਬਣਤਰ ਦੇ ਇਤਿਹਾਸ 2015 ਤੋਂ ਲੈ ਕੇ ਜੁਲਾਈ 2020 ਤੱਕ ਨਜਰ ਮਾਰੀਏ ਤਾਂ ਇਸ ਤੋਂ ਇਹ ਗੱਲ ਬਿਲਕੁੱਲ ਸਪੱਸ਼ਟ ਹੁੰਦੀ ਹੈ ਕਿ ਨਵੀਂ ਸਿੱਖਿਆ ਨੀਤੀ ਦੀ ਬਣਤਰ ਬਿਲਕੁੱਲ ਵੀ ਪਾਰਦਰਸ਼ੀ ਨਹੀ ਹੈ ਅਤੇ ਨਾ ਹੀ ਇਹ ਕਿਸੇ ਵੀ ਤਰ੍ਹਾਂ ਲੋਕਤੰਤਰੀ ਕਹੀ ਜਾ ਸਕਦੀ ਹੈ। ਇਹ ਨੀਤੀ ਜਿੱਥੇ ਸਾਂਝੀ ਸਕੂਲ ਪ੍ਰਣਾਲੀ ਨੂੰ ਤਿਲਾਂਜਲੀ ਦਿੰਦੀ ਹੈ,ਉੱਥੇ ਇਹ ਨਾ ਹੀ ਧਰਮ ਨਿਰਪੱਖ ਹੈ ਤੇ ਨਾ ਹੀ ਵਿਗਿਆਨਕ ਲੀਹਾਂ ਤੇ ਸਿੱਖਿਆ ਅਤੇ ਵਿੱਦਿਆ ਪ੍ਰਣਾਲੀ ਦੇ ਸੰਵਾਦ ਨੂੰ ਅੱਗੇ ਵਧਾਉਣ ਵਾਲੀ ਹੈ।
ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੇਰਲ਼ ਸਟੇਟ ਤੋਂ ਸੇਧ ਲੈੰਦਿਆ ਪ੍ਰਾਇਮਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕਰਨ। ਸਕੂਲ ਆੱਫ ਐਮੀਨੈੰਸ ਅਤੇ ਸੁਪਰ ਸਮਾਰਟ ਸਕੂਲ ਦੀ ਨੀਤੀ ਨੂੰ ਤਿਆਗ ਕੇ ਅਧਿਆਪਕਾਂ ਦੀ ਭਰਤੀ ਅਤੇ ਕਲਾਸਰੂਮਾਂ ਦੀ ਉਸਾਰੀ ਵੱਲ ਸੇਧਿਤ ਨੀਤੀ ਤਿਆਰ ਕਰਨ। ਪ੍ਰੋਗਰਾਮ ਦੇ ਅਖਿਰ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਸਮੁੱਚੀ ਵਿਚਾਰ ਚਰਚਾ ਨੂੰ ਸਮੇਟਦਿਆਂ ਆਏ ਹੋਏ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।
The post ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ appeared first on Ludhiana Live.
ਛੁੱਟੀਆਂ ਮਗਰੋਂ ਨਿਵੇਕਲੇ ਨਜ਼ਰ ਆਉਣਗੇ ਸਰਕਾਰੀ ਸਕੂਲ
ਲੁਧਿਆਣਾ : ਸ਼ਹਿਰ ਦੇ ਕਈ ਸਰਕਾਰੀ ਸਕੂਲਾਂ ਨੂੰ ਸੁੰਦਰ ਦਿਖ ਦੇਣ ਲਈ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਬੱਚਿਆਂ ਨੂੰ ਕਈ ਸਰਕਾਰੀ ਸਕੂਲਾਂ ਦੀ ਨਿਵੇਕਲੀ ਦਿਖ ਦੇਖਣ ਨੂੰ ਮਿਲੇਗੀ। ਛੁੱਟੀਆਂ ਮਗਰੋਂ ਸਰਕਾਰੀ ਸਕੂਲ ਪਹਿਲੀ ਜੁਲਾਈ ਨੂੰ ਖੁੱਲ੍ਹਣੇ ਹਨ।
ਆਮ ਤੌਰ ’ਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਇਮਾਰਤਾਂ, ਪੜ੍ਹਾਈ ਅਤੇ ਹੋਰ ਸਹੂਲਤਾਂ ਪੱਖੋਂ ਮਾੜੇ ਮੰਨਿਆ ਜਾਂਦਾ ਰਿਹਾ ਹੈ। ਪਰ ਮੌਜੂਦਾ ਸਮੇਂ ਕਈ ਸਕੂਲਾਂ ਦੇ ਮੁਖੀਆਂ ਵੱਲੋਂ ਵਿਭਾਗ ਦੇ ਨਾਲ ਨਾਲ ਆਪਣੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆ ਬਣਾ ਦਿੱਤਾ ਹੈ। ਮਿਸ਼ਨ ਸਮਾਰਟ ਸਕੂਲ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਇਸ ਦਾ ਨਵਾਂ ਤਿਆਰ ਹੋ ਰਿਹਾ ਮੁੱਖ ਗੇਟ ਪ੍ਰਾਈਵੇਟ ਸਕੂਲ ਹੋਣ ਦਾ ਭੁਲੇਖਾ ਪਾਉਂਦਾ ਨਜ਼ਰ ਆ ਰਿਹਾ ਹੈ।
ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲ ਵਿੱਚ ਵੇਟਿੰਗ ਰੂਮ, ਬਿਜਲੀ ਸਪਲਾਈ ਲਈ ਸੋਲਰ ਸਿਸਟਮ, ਆਧੁਨਿਕ ਫਰਨੀਚਰ, ਕੰਪਿਊਟਰ ਲੈਬ, ਲਾਇਬ੍ਰੇਰੀ, ਮਿਡ-ਡੇਅ-ਮੀਲ ਲਈ ਆਧੁਨਿਕ ਰਸੋਈ ਆਦਿ ਸਹੂਲਤਾਂ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਵੀ ਆਪਣੇ ਵੱਲ ਖਿੱਚ ਰਹੀਆਂ ਹਨ।
ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਵਿੱਚ ਇੰਚਾਰਜ ਨਰਿੰਦਰ ਸਿੰਘ ਦੀ ਅਗਵਾਈ ਹੇਠ ਨਵੀਂ ਸੁੰਦਰ ਇਮਾਰਤ ਤਿਆਰ ਕੀਤੀ ਗਈ ਹੈ। ਸਕੂਲ ਵਿੱਚ ਪਹਿਲਾਂ ਹੀ ਟ੍ਰੈਫਿਕ ਪਾਰਕ, ਮੈਥ ਪਾਰਕ, ਵਾਟਰ ਰੀਚਾਰਜ਼ ਸਿਸਟਮ, ਕੰਪਿਊਟਰ ਲੈਬ, ਪ੍ਰਾਜੈਕਟਰ ਰਾਹੀਂ ਪੜ੍ਹਾਈ, ਫਸਟ ਏਡ ਰੂਮ ਆਦਿ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸ਼ਹਿਰ ਦੇ ਲੱਗਪਗ ਸਾਰੇ ਹੀ ਸਕੂਲਾਂ ਦੀਆਂ ਬਾਹਰੀ ਕੰਧਾਂ, ਕਮਰਿਆਂ ਅਤੇ ਵਿਹੜਿਆਂ ਨੂੰ ਗਿਆਨ ਭਰਪੂਰ ਜਾਣਕਾਰੀ ਦੇ ਨਾਲ ਨਾਲ ਸੁੰਦਰ ਰੰਗਾਂ ਰਾਹੀਂ ਸਜਾਇਆ ਜਾ ਰਿਹਾ ਹੈ।
The post ਛੁੱਟੀਆਂ ਮਗਰੋਂ ਨਿਵੇਕਲੇ ਨਜ਼ਰ ਆਉਣਗੇ ਸਰਕਾਰੀ ਸਕੂਲ appeared first on Ludhiana Live.
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ
ਲੁਧਿਆਣਾ  : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦਿੰਦੇ ਹੋਏ ਦਾਖ਼ਲਾ ਲੈਣ ਲਈ ਆਖ਼ਰੀ ਮਿਤੀ ‘ਚ 31 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਨੇ ਅਕਾਦਮਿਕ ਸੈਸ਼ਨ 2022-23 ਲਈ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲਾਂ ‘ਚ ਰੈਗੂਲਰ ਦਾਖ਼ਲਾ ਲੈਣ ਲਈ ਇਹ ਵਾਧਾ ਕੀਤਾ ਹੈ।
ਪਹਿਲਾਂ ਇਹ ਆਖ਼ਰੀ ਮਿਤੀ 15 ਮਈ ਨਿਰਧਾਰਿਤ ਕੀਤੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ ਅਕਾਦਮਿਕ ਅਨੁਸਾਰ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਲਈ ਦਾਖ਼ਲੇ ਦੇ ਸ਼ਡਿਊਲ ਦੀ ਆਖ਼ਰੀ ਮਿਤੀ 31 ਜੁਲਾਈ ਹੋਵੇਗੀ । 31 ਜੁਲਾਈ ਤੋਂ ਬਾਅਦ 1 ਅਗਸਤ ਤੋਂ 31 ਅਗਸਤ ਤੱਕ ਆਨਲਾਈਨ ਪੋਰਟਲ ਰਾਹੀਂ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਜਾਵੇਗੀ।
The post ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ appeared first on Ludhiana Live.