govt. schools Archives - Ludhiana Live

ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਹੁਕਮ
ਲੁਧਿਆਣਾ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਇਕ ਵਾਰ ਫਿਰ ਤੋਂ ਬਾਇਓਮੀਟ੍ਰਿਕ ਹਾਜ਼ਰੀ ਸਿਸਟਮ ਰਾਹੀਂ ਹਾਜ਼ਰੀ ਲਗਾਉਣ ਦੇ ਹੁਕਮ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਹਨ। ਵਿਭਾਗ ਵੱਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ’ਚ ਸਾਲ 2020 ਦੀ ਸ਼ੁਰੂਆਤ ਵਿਚ ਇਹ ਸਿਸਟਮ ਸਾਰੇ ਵਿਭਾਗਾਂ ਵਿਚ ਸ਼ੁਰੂ ਕੀਤਾ ਗਿਆ ਸੀ ਪਰ ਕੋਰੋਨਾ ਕਾਰਨ ਇਸ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਫਿਰ ਤੋਂ ਸਰਕਾਰੀ ਸਕੂਲਾਂ ਵਿਚ ਇਹ ਸਿਸਟਮ ਲਾਗੂ ਹੋਵੇਗਾ।

ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਕਰਮਚਾਰੀ ਸਕੂਲ ਆਉਂਦੇ-ਜਾਂਦੇ ਸਮੇਂ ਬਾਇਓਮੀਟ੍ਰਿਕ ਸਿਸਟਮ ਰਾਹੀਂ ਹਾਜ਼ਰੀ ਲਗਾਉਣਗੇ ਪਰ ਜੋ ਕਰਮਚਾਰੀ ਕਿਸੇ ਕਾਰਨਾਂ ਤੋਂ ਦੇਰੀ ਨਾਲ ਸਕੂਲ ਆਉਂਦੇ ਹਨ ਜਾਂ ਦੇਰੀ ਨਾਲ ਸਕੂਲ ਤੋਂ ਜਾਂਦੇ ਹਨ, ਦਾ ਕਾਰਨ ਡੈਜ਼ੀਗਨੇਟਿਡ ਰਜਿਸਟਰ ’ਤੇ ਦਰਜ ਕਰਵਾਉਣਾ ਜ਼ਰੂਰੀ ਹੋਵੇਗਾ।

ਸਾਰੇ ਕਰਮਚਾਰੀ ਨਾ ਸਿਰਫ਼ ਕੰਮਕਾਜੀ ਦਿਨਾਂ ਦੌਰਾਨ ਬਾਇਓਮੀਟ੍ਰਿਕ ਹਾਜ਼ਰੀ ਪ੍ਰਣਾਲੀ ਬੀ. ਏ. ਐੱਸ. ’ਤੇ ਆਪਣੀ ਹਾਜ਼ਰੀ ਦੀ ਨਿਸ਼ਾਨਦੇਹੀ ਕਰਨਗੇ ਸਗੋਂ ਐਤਵਾਰ ਜਾਂ ਛੁੱਟੀ ਵਾਲੇ ਦਿਨ ਵੀ ਸਕੂਲ ਆਉਣ-ਜਾਣ ’ਤੇ ਉਨ੍ਹਾਂ ਦੀ ਹਾਜ਼ਰੀ ਬੀ. ਏ. ਐੱਸ. ’ਤੇ ਦਰਜ ਕਰਨੀ ਪਵੇਗੀ। ਜਿਹੜੇ ਕਰਮਚਾਰੀ-ਅਧਿਕਾਰੀ ਨਿਯਮਿਤ ਸਮੇਂ ’ਤੇ ਦਫ਼ਤਰ ਨਹੀਂ ਆਉਂਦੇ ਜਾਂ ਨਹੀਂ ਜਾਂਦੇ, ਉਨ੍ਹਾਂ ਨੂੰ ਰਜਿਸਟਰ ’ਤੇ ਦੇਰੀ ਨਾਲ ਆਉਣ ਜਾਂ ਜਾਣ ਬਾਰੇ ਪੂਰੀ ਜਾਣਕਾਰੀ ਦਰਜ ਕਰਨੀ ਪਵੇਗੀ।

ਜੇਕਰ ਕਿਸੇ ਕਰਮਚਾਰੀ ਨੂੰ ਦਫ਼ਤਰ ਦੇ ਕੰਮਕਾਜੀ ਸਮੇਂ ਦੌਰਾਨ ਬਾਹਰ ਜਾਣਾ ਪੈਂਦਾ ਹੈ ਅਤੇ ਉਸ ਦਿਨ ਦਫ਼ਤਰ ਵਾਪਸ ਨਹੀਂ ਆ ਸਕਦਾ ਹੈ ਤਾਂ ਉਹ ਵਿਭਾਗ, ਜਿਸ ’ਚ ਕਰਮਚਾਰੀ ਗਿਆ ਹੈ, ਉਥੇ ਹਾਜ਼ਰੀ ਬੀ. ਏ. ਐੱਸ. ’ਤੇ ਮਾਰਕ ਕਰ ਸਕਦਾ ਹੈ। ਜੇਕਰ ਅਜਿਹੀ ਥਾਂ ’ਤੇ ਬੀ. ਏ. ਐੱਸ. ਮਸ਼ੀਨ ਨਹੀਂ ਲਗਾਈ ਗਈ ਤਾਂ ਅਜਿਹੇ ਸਟਾਫ਼ ਦੀ ਹਾਜ਼ਰੀ ਵਿਭਾਗ ਦੇ ਮੁਖੀ ਵੱਲੋਂ ਪਹਿਲਾਂ ਤੋਂ ਹੀ ਪ੍ਰਚੱਲਿਤ ਪ੍ਰਣਾਲੀ ਰਾਹੀਂ ਹੀ ਮਾਰਕ ਕੀਤੀ ਜਾਵੇਗੀ।

The post ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਹੁਕਮ appeared first on Ludhiana Live.

ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਲੁੱਟ ਖ਼ਿਲਾਫ਼ ਜਲਦ ਹੋਵੇਗਾ ਸਖ਼ਤ ਐਕਸ਼ਨ-ਬੈਂਸ
ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੁੱਢਲੀ ਕੋਸ਼ਿਸ਼ ਹੈ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਚ ਪੜ੍ਹ ਰਹੇ ਬੱਚਿਆਂ ਨੂੰ ਵਧੀਆ ਪੜ੍ਹਾਈ ਦੇ ਨਾਲ-ਨਾਲ ਸਕੂਲਾਂ ਅਤੇ ਹੋਰ ਡਿਪਾਰਟਮੈਂਟਾਂ ‘ਚ ਮਿਹਨਤੀ ਸਟਾਫ ਉਪਲਬਧ ਕਰਵਾਇਆ ਜਾਵੇ।

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਹਰ ਇੱਕ ਸਹੂਲਤ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਹੋਈ ਲੁੱਟ ਖ਼ਿਲਾਫ਼ ਵੀ ਜਲਦ ਤੋਂ ਜਲਦ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਦੀ ਲੁੱਟ ਜਿਵੇਂ ਕਿ ਫੀਸਾਂ, ਕਿਤਾਬਾਂ ਅਤੇ ਵਰਦੀ ਦੀ ਮਹਿੰਗਾਈ ਦਾ ਮਾਮਲਾ ਬੱਚਿਆਂ ਦੇ ਮਾਪਿਆਂ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ‘ਤੇ ਜਲਦ ਹੀ ਸਖ਼ਤ ਐਕਸ਼ਨ ਲਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਇਨ੍ਹਾਂ ਉੱਚਾ ਪਹੁੰਚਾ ਦੇਵੇਗੀ ਕਿ ਸੂਬੇ ਦੇ ਸਨਅਤਕਾਰ ਅਤੇ ਹੋਰ ਵੱਡੇ ਤੇ ਛੋਟੇ ਸਰਕਾਰੀ ਅਫਸਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲਈ ਮਜਬੂਰ ਹੋ ਜਾਣਗੇ। ਉਹਨਾਂ ਕਿਹਾ ਕਿ ਆਉਣ ਵਾਲਾ ਸਮਾਂ ਅਜਿਹਾ ਹੋਵੇਗਾ ਕਿ ਹਰ ਇੱਕ ਸੂਬਾ ਵਾਸੀ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਾਉਣ ਦਾ ਇੱਛੁਕ ਹੋਵੇਗਾ।

The post ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਲੁੱਟ ਖ਼ਿਲਾਫ਼ ਜਲਦ ਹੋਵੇਗਾ ਸਖ਼ਤ ਐਕਸ਼ਨ-ਬੈਂਸ appeared first on Ludhiana Live.

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਾਡਲ ਟਾਊਨ ਦੇ ਸਰਕਾਰੀ ਸਕੂਲ ਵਿੱਚ ਬੇਹੱਦ ਲੋੜੀਂਦੇ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸਿੱਧੂ ਨੇ ਕਿਹਾ ਕਿ ਸਿੱਖਿਆ ਤਰੱਕੀ ਦੀ ਨੀਂਹ ਹੈ ਅਤੇ ਆਓ ਮਿਲ ਕੇ ਇੱਕ ਉੱਜਵਲ ਕੱਲ੍ਹ ਦਾ ਨਿਰਮਾਣ ਕਰੀਏ।

ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੁਰੰਮਤ ‘ਤੇ 1.58 ਕਰੋੜ ਰੁਪਏ ਦੀ ਲਾਗਤ ਆਵੇਗੀ ਜਦਕਿ ਦੂਜੇ ਪੜਾਅ ਵਿੱਚ 2 ਕਰੋੜ ਦੀ ਲਾਗਤ ਨਾਲ 2 ਬਲਾਕ ਵੀ ਉਸਾਰੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦਾ ਭਵਿੱਖ ਦੱਸਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

The post ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਐਲੂਮੀਨੀਅਮ ਦੇ ਬਰਤਨਾਂ ‘ਚ ਭੋਜਨ ਬਣਾਉਣ ਨਾਲ ਹੋ ਸਕਦੇ ਨੇ ਇਹ ਰੋਗ, ਮਿੱਡ ਡੇ ਮੀਲ ਲਈ ਵੀ ਵਰਤੇ ਜਾਂਦੇ ਹਨ ਇਹ ਬਰਤਨ
ਲੁਧਿਆਣਾ : ਐਲੂਮੀਨੀਅਮ ਦੇ ਬਰਤਨਾਂ ਵਿੱਚ ਖਾਣਾ ਪਕਾਉਣਾ ਬੇਹੱਦ ਖਤਰਨਾਕ ਹੈ। ਇਸ ਦੇ ਬਾਵਜੂਦ ਹੋਟਲਾਂ, ਢਾਬਿਆਂ ਤੇ ਸਮਾਗਮਾਂ ਵਿੱਚ ਐਲੂਮੀਨੀਅਮ ਦੇ ਬਰਤਨਾਂ ਵਿੱਚ ਭੋਜਨ ਤਿਆਰ ਕੀਤਾ ਜਾਂਦਾ ਹੈ। ਸਭ ਤੋਂ ਖਤਰਨਾਕ ਗੱਲ ਇਹ ਹੈ ਕਿ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਵਿੱਚ ਮਿੱਡ ਡੇ ਮੀਲ ਵੀ ਐਲੂਮੀਨੀਅਮ ਦੇ ਬਰਤਨਾਂ ਵਿੱਚ ਤਿਆਰ ਹੋ ਰਿਹਾ ਹੈ। ਐਲੂਮੀਨੀਅਮ ਦੇ ਬਰਤਨਾਂ ਕਾਰਣ ਲੋਕ ਰੋਜ਼ਾਨਾ ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਜ਼ਹਿਰ ਲੈ ਰਹੇ ਹਨ ।

ਦੱਸ ਦਈਏ ਕਿ ਕਿਸੇ ਵੀ ਕਿਸਮ ਦੇ ਰਸਾਇਣਕ ਜ਼ਹਿਰ ਲਈ ਸਭ ਤੋਂ ਵੱਧ ਸੰਵੇਦਨਸ਼ੀਲ ਉਮਰ ਵਰਗ ਦੇ ਬੱਚਿਆਂ ਦੇ ਸਬੰਧ ਵਿੱਚ ਹੋਰ ਵੀ ਚਿੰਤਾ ਵਾਲੀ ਗੱਲ ਇਹ ਹੈ ਕਿ ਸਰਕਾਰਾਂ ਵੱਲੋਂ ਮਿਡ ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਪਕਾਉਣ ਤੇ ਪਰੋਸਨ ਲਈ ਐਲੁਮੀਨੀਅਮ ਦੀ ਵਰਤੋਂ ਘਟਾਉਣ ਦੀਆਂ ਹਦਾਇਤਾਂ ਤਾਂ ਸਾਰੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਕੀਤੀਆਂ ਗਈਆਂ ਹਨ ਪਰ ਸਾਲਾਂ ਤੋਂ ਚੱਲੇ ਆ ਰਹੇ ਇਸ ਜ਼ਹਿਰੀਲੀ ਧਾਤ ਦੇ ਪਤੀਲੇ ਆਦਿ ਬਦਲਣ ਲਈ ਕੋਈ ਗਰਾਂਟ ਨਹੀਂ ਦਿੱਤੀ ਗਈ।

ਐਲੂਮੀਨੀਅਮ ਦੀ ਲੰਮੇ ਸਮੇਂ ਦੀ ਵਰਤੋਂ ਕਾਰਨ ਅਨੀਮੀਆ, ਦਿਮਾਗੀ ਕਮਜ਼ੋਰੀ ਤੇ ਹੱਡੀਆਂ ਦੀ ਕਮਜ਼ੋਰੀ ਆਦਿ ਬਿਮਾਰੀਆਂ ਨਾਲ ਕੋਈ ਵੀ ਪ੍ਰਭਾਵਿਤ ਹੋ ਸਕਦਾ ਹੈ। ਮੈਡੀਕਲ ਅਧਿਐਨ ਅਨੁਸਾਰ ਇਹ ਧਾਤ ਆਇਰਨ, ਮੈਗਨੀਸ਼ੀਅਮ ਤੇ ਕੈਲਸ਼ੀਅਮ ਸੋਖਣ ਦੀ ਪ੍ਰਕਿਰਿਆ ਵਿੱਚ ਰੁਕਾਵਟ ਬਣਦਾ ਹੈ ਤੇ ਇਸ ਨਾਲ ਅਨੀਮੀਆ, ਅਲਜਾਈਮਰ, ਡਿਮੈਂਸੀਆ ਤੇ ਗੁਰਦੇ ਦੇ ਰੋਗ ਵੀ ਹੋ ਸਕਦੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਐਲੁਮੀਨੀਅਮ ਦੇ ਬਰਤਨਾਂ ਦੀ ਲਗਾਤਾਰ ਵਰਤੋਂ ਨਾਲ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ ਤਾਂ ਇਨ੍ਹਾਂ ਦੀ ਵਰਤੋਂ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ।

The post ਐਲੂਮੀਨੀਅਮ ਦੇ ਬਰਤਨਾਂ ‘ਚ ਭੋਜਨ ਬਣਾਉਣ ਨਾਲ ਹੋ ਸਕਦੇ ਨੇ ਇਹ ਰੋਗ, ਮਿੱਡ ਡੇ ਮੀਲ ਲਈ ਵੀ ਵਰਤੇ ਜਾਂਦੇ ਹਨ ਇਹ ਬਰਤਨ appeared first on Ludhiana Live.

ਮਿਡ-ਡੇ-ਮੀਲ ਦੇ ਸਬੰਧ ’ਚ ਸੋਸਾਇਟੀ ਨੇ ਸਕੂਲਾਂ ’ਚ ਕੁੱਕ-ਕਮ ਹੈਲਪਰਸ ਲਈ ਨਿਰਦੇਸ਼ ਜਾਰੀ
ਲੁਧਿਆਣਾ : ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ 8ਵੀਂ ਤੱਕ ਦੇ ਵਿਦਿਆਰਥੀਆਂ ਨੂੰ ਦੁਪਹਿਰ ਦੇ ਭੋਜਣ ਦੇ ਰੂਪ ’ਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦੇ ਸਬੰਧ ’ਚ ਪੰਜਾਬ ਮਿਡ-ਡੇ-ਮੀਲ ਸੋਸਾਇਟੀ ਨੇ ਹਾਲ ਹੀ ’ਚ ਸਕੂਲਾਂ ਵਿਚ ਕੁੱਕ-ਕਮ ਹੈਲਪਰਸ ਦੀ ਤਾਇਨਾਤੀ ਦੇ ਸਬੰਧ ’ਚ ਸਾਰਿਆਂ ਨੇ ਯਕੀਨੀ ਬਣਾਉਣਾ ਹੈ। ਹਰ ਸਕੂਲ ’ਚ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਚਿਤ ਗਿਣਤੀ ’ਚ ਕੁੱਕ-ਕਮ-ਹੈਲਪਰਸ ਹੋਣ।

ਸੋਸਾਇਟੀ ਵਲੋਂ ਜਾਰੀ ਪੱਤਰ ਮੁਤਾਬਕ ਕੁੱਕ-ਕਮ-ਹੈਲਪਰ ਦੀ ਤਾਇਨਾਤੀ ਹਰ ਸਕੂਲ ’ਚ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ’ਤੇ ਹੋਵੇਗੀ। 1 ਤੋਂ 25 ਬੱਚਿਆਂ ਵਾਲੇ ਸਕੂਲਾਂ ’ਚ ਇਕ ਕੁੱਕ ਦੀ ਨਿਯੁਕਤੀ ਕੀਤੀ ਜਾਵੇਗੀ। ਇਸੇ ਤਰ੍ਹਾਂ 26 ਤੋਂ 100 ਬੱਚਿਆਂ ਵਾਲੇ ਸਕੂਲ ’ਚ 2 ਕੁੱਕ ਤਾਇਨਾਤ ਕੀਤੇ ਜਾਣਗੇ। 101 ਤੋਂ 200 ਬੱਚਿਆਂ ਵਾਲੇ ਸਕੂਲਾਂ ਲਈ ਇਹ ਗਿਣਤੀ ਵਧ ਕੇ 3 ਹੋ ਜਾਂਦੀ ਹੈ ਅਤੇ 201 ਤੋਂ 300 ਬੱਚਿਆਂ ਵਾਲੇ ਸਕੂਲਾਂ ਲਈ 4 ਹੋ ਜਾਂਦੀ ਹੈ।

ਇਕ ਸਕੂਲ ’ਚ ਹਰ 100 ਬੱਚਿਆਂ ’ਤੇ ਇਕ ਕੁੱਕ-ਕਮ-ਹੈਲਪਰ ਦੀ ਨਿਯੁਕਤੀ ਕੀਤੀ ਜਾਵੇਗੀ। ਭਾਵੇਂ ਇਸ ਤਰ੍ਹਾਂ ਦੇ ਮਾਮਲਿਆਂ ’ਚ ਜਿੱਥੇ ਸਕੂਲ ’ਚ ਬੱਚਿਆਂ ਦੀ ਗਿਣਤੀ ਘੱਟ ਹੈ ਅਤੇ ਕੁੱਕ-ਕਮ-ਹੈਲਪਰਸ ਦੀ ਗਿਣਤੀ ਜ਼ਰੂਰਤ ਤੋਂ ਜ਼ਿਆਦਾ ਹੈ, ਅੰਤਿਮ ਨਿਯੁਕਤੀ ਸਟਾਫ ਮੈਂਬਰ ਨੂੰ ਹਟਾਇਆ ਜਾ ਸਕਦਾ ਹੈ। ਇਹ ਫੈਸਲਾ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਪ੍ਰਸਤਾਵ ਪਾਸ ਕਰਨ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ।

The post ਮਿਡ-ਡੇ-ਮੀਲ ਦੇ ਸਬੰਧ ’ਚ ਸੋਸਾਇਟੀ ਨੇ ਸਕੂਲਾਂ ’ਚ ਕੁੱਕ-ਕਮ ਹੈਲਪਰਸ ਲਈ ਨਿਰਦੇਸ਼ ਜਾਰੀ appeared first on Ludhiana Live.

ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਸਖ਼ਤ ਫ਼ਰਮਾਨ
ਲੁਧਿਆਣਾ : ਸਿੱਖਿਆ ਵਿਭਾਗ ਨੂੰ ਕਈ ਸਕੂਲਾਂ ’ਚ ਪਿਆ ਮਿਡ-ਡੇ ਮੀਲ ਦਾ ਅਨਾਜ ਵੀ ਭਿੱਜਣ ਦਾ ਸ਼ੱਕ ਹੈ ਪਰ ਇਸ ਤਰ੍ਹਾਂ ਦੇ ਹਾਲਾਤ ਵਿਚ ਵੀ ਬੱਚਿਆਂ ਦੀ ਮਿਡ-ਡੇ ਮੀਲ ਬੰਦ ਨਾ ਰਹੇ, ਇਸ ਲਈ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜਾਰੀ ਕੀਤੇ ਪੱਤਰ ’ਚ ਕਿਹਾ ਕਿ ਜੇਕਰ ਕਿਸੇ ਸਕੂਲ ’ਚ ਬਾਰਿਸ਼ ਦਾ ਪਾਣੀ ਆਉਣ ਨਾਲ ਅਨਾਜ ਜਾਂ ਹੋਰ ਸਾਮਾਨ ਭਿੱਜਣ ਦੀ ਨੌਬਤ ਆਈ ਹੋਵੇ ਤਾਂ ਬੱਚਿਆਂ ਦਾ ਖਾਣਾ ਬਣਾਉਣ ਲਈ ਉਕਤ ਅਨਾਜ ਦਾ ਉਪਯੋਗ ਨਾ ਕੀਤਾ ਜਾਵੇ।

ਸਕੂਲਾਂ ਨੂੰ ਆਪਣੇ ਪੱਧਰ ’ਤੇ ਬੱਚਿਆਂ ਨੂੰ ਸਾਫ-ਸੁਥਰਾ ਅਤੇ ਪੌਸ਼ਟਿਕ ਭੋਜਣ ਸਾਫ-ਸੁੱਥਰੀ ਜਗ੍ਹਾ ’ਤੇ ਬਿਠਾ ਕੇ ਖੁਆਇਆ ਜਾਵੇ। ਦੱਸ ਦੇਈਏ ਕਿ ਸੂਬੇ ਭਰ ਦੇ ਸਕੂਲ ਸੋਮਵਾਰ ਤੋਂ ਖੁੱਲ੍ਹ ਗਏ ਹਨ। ਬੱਚਿਆਂ ਨੂੰ ਮਿਡ-ਡੇ ਮੀਲ ਮਿਲ ਸਕੇ ਇਸ ਲਈ ਡੀ. ਜੀ. ਐੱਸ. ਈ. ਪੂਰੀ ਤਰ੍ਹਾਂ ਨਾਲ ਗੰਭੀਰ ਦਿਸ ਰਹੇ ਹਨ। ਇਸ ਲਈ ਜੇਕਰ ਕਿਤੇ ਅਨਾਜ ਭਿੱਜਣ ਦੀ ਸਮੱਸਿਆ ਸਾਹਮਣੇ ਆਵੇ ਤਾਂ ਬਲਾਕ ਪੱਧਰ ’ਤੇ ਪੱਤਰ ਵਿਚ ਜਾਰੀ ਹਿਦਾਇਤਾਂ ਮੁਤਾਬਕ ਰਿਪੋਰਟ ਤਿਆਰ ਕਰਕੇ ਹੈੱਡ ਆਫਿਸ ਨੂੰ ਭੇਜੀ ਜਾਵੇ।

ਬੱਚਿਆਂ ਨੂੰ ਪੌਸ਼ਟਿਕ ਅਤੇ ਸਾਫ-ਸੁਥਰਾ ਖਾਣਾ ਦੇਣ ਲਈ ਡੀ. ਜੀ. ਐੱਸ. ਈ. ਨੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਜਾਰੀ ਹਿਦਾਇਤਾਂ ਨੂੰ ਅਮਲ ਵਿਚ ਲਿਆਉਣ ਨੂੰ ਕਿਹਾ ਹੈ, ਉੱਥੇ ਖਾਣਾ ਬਣਾਉਣ ਵਾਲੀ ਰਸੋਈ, ਪਾਣੀ ਦੀ ਟੈਂਕੀਆਂ ਦੀ ਸਫਾਈ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਡੀ. ਜੀ. ਐੱਸ. ਈ. ਨੇ ਸਾਫ ਕਿਹਾ ਹੈ ਕਿ ਸਕੂਲ ਪ੍ਰਮੁੱਖ ਇਸ ਗੱਲ ਦਾ ਧਿਆਨ ਰੱਖਣ ਕਿ ਬਾਰਿਸ਼ ਦਾ ਪਾਣੀ ਰੁਕਣ ਦੀ ਵਜ੍ਹਾ ਨਾਲ ਕਿਤੇ ਮੱਛਰ ਨਾ ਪੈਦਾ ਹੋਣ।

The post ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਸਖ਼ਤ ਫ਼ਰਮਾਨ appeared first on Ludhiana Live.

ਵਿਧਾਇਕ ਛੀਨਾ ਵਲੋਂ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ ਵਿਚ ਸਿਰਕਤ ਕੀਤੀ ਗਈ ਤੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਦੱਸਦੇ ਹੋਏ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਨੂੰ ਅੱਗੇ ਵੱਧ ਕੇ ਇਹਨਾਂ ਕੁਦਰਤੀ ਸਾਧਨਾਂ ਦੇ ਬਚਾਅ ਅਤੇ ਸਾਂਭ-ਸੰਭਾਲ ਲਈ ਪ੍ਰੇਰਿਤ ਵੀ ਕੀਤਾ। ਇਸ ਤੋਂ ਇਲਾਵਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਵਿੱਚ ਕਈ ਲੋਕ ਭਲਾਈ ਅਭਿਆਨ ਅਤੇ ਲੋਕ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ. ਇਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ।

The post ਵਿਧਾਇਕ ਛੀਨਾ ਵਲੋਂ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ appeared first on Ludhiana Live.

PSEB ਨੇ ਜਾਰੀ ਕੀਤਾ ਸਾਲ ਭਰ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ
ਲੁਧਿਆਣਾ :  PSEB ਨੇ ਇਸ ਵਿੱਦਿਅਕ ਸੈਸ਼ਨ ’ਚ 6ਵੀਂ ਤੋਂ 12ਵੀਂ ਜਮਾਤ ਲਈ ਬਾਏਮੰਥਲੀ, ਟਰਮ ਅਤੇ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਸ਼ਡਿਊਲ ਮੁਤਾਬਕ ਬਾਏਮੰਥਲੀ ਟੈਸਟ-1 ਪ੍ਰੀਖਿਆ ਅਪ੍ਰੈਲ ਤੋਂ ਮਈ ਮਹੀਨੇ ਦੇ ਸਿਲੇਬਸ ’ਚੋਂ 15 ਜੁਲਾਈ ਤੱਕ ਸਕੂਲਾਂ ਨੂੰ ਲੈਣੀ ਹੋਵੇਗੀ, ਜੋ ਕਿ 20 ਅੰਕਾਂ ਦੀ ਹੋਵੇਗੀ। ਨਾਲ ਹੀ ਟਰਮ-1 ਦੀ ਪ੍ਰੀਖਿਆ ਸਤੰਬਰ ਮਹੀਨੇ ‘ਚ ਲਈ ਜਾਵੇਗੀ, ਇਸ ‘ਚ ਅਪ੍ਰੈਲ ਤੋਂ ਅਗਸਤ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ।

ਬਾਏਮੰਥਲੀ ਟੈਸਟ-2 ਨਵੰਬਰ ਦੇ ਆਖ਼ਰੀ ਹਫ਼ਤੇ ਤੋਂ ਦਸੰਬਰ ਤੱਕ ਲਏ ਜਾਣਗੇ। ਇਸ ’ਚ ਅਕਤੂਬਰ ਅਤੇ ਨਵੰਬਰ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ। ਬੋਰਡ ਕਲਾਸਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 31 ਜਨਵਰੀ ਤੱਕ ਲਈਆਂ ਜਾਣਗੀਆਂ, ਜਿਸ ‘ਚ ਪੂਰਾ ਸਿਲੇਬਸ ਸ਼ਾਮਲ ਹੋਵੇਗਾ। ਇਹ ਪ੍ਰੀਖਿਆ ਬੋਰਡ ਵਲੋਂ ਦਿੱਤੇ ਸੈਂਪਲ ਪੇਪਰਾਂ ’ਤੇ ਆਧਾਰਿਤ ਹੋਣਗੀਆਂ। ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ-ਮਾਰਚ ਮਹੀਨੇ ’ਚ ਲਈਆਂ ਜਾਣਗੀਆਂ।

The post PSEB ਨੇ ਜਾਰੀ ਕੀਤਾ ਸਾਲ ਭਰ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ appeared first on Ludhiana Live.

ਜਲਦ ਮਿਲਣਗੀਆਂ ਮੁਫ਼ਤ ਵਰਦੀਆਂ, ਪੰਜਾਬ ਸਰਕਾਰ ਜਾਰੀ ਕਰੇਗੀ 600 ਰੁਪਏ ਪ੍ਰਤੀ ਵਿਦਿਆਰਥੀ
ਲੁਧਿਆਣਾ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵੇਰਵਿਆਂ ਅਨੁਸਾਰ ਪ੍ਰਤੀ ਵਿਦਿਆਰਥੀ ਵਰਦੀਆਂ ਵਾਸਤੇ 600 ਰੁਪਏ ਮੁਹੱਈਆ ਕਰਵਾਏ ਜਾਣੇ ਹਨ। ਅਕਾਦਮਿਕ ਸਾਲ 2023-24 ਲਈ ਐੱਸਸੀ/ਐੱਸਟੀ ਅਤੇ ਬੀਪੀਐੱਲ ਮੁੰਡੇ ਤੇ ਕੁੜੀਆਂ ਲਈ ਵਰਦੀਆਂ ਮੁਹੱਈਆ ਕਰਵਾਈਆਂ ਜਾਣੀਆਂ ਹਨ।

12 ਨੁਕਾਤੀ ਪੱਤਰ ਵਿਚ ਡਿਪਟੀ ਸਟੇਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਨੇ ਕਿਹਾ ਹੈ ਕਿ ਲੜਕਿਆਂ ਵਾਸਤੇ ਪੈਂਟ-ਕਮੀਜ਼, ਸਿੱਖ ਲੜਕਿਆਂ ਲਈ ਪਟਕਾ ਤੇ ਬਾਕੀ ਬੱਚਿਆਂ ਲਈ ਗਰਮ ਟੋਪੀ, ਗਰਮ ਸਵੈਟਰ, ਬੂਟ-ਜੁਰਾਬਾਂ ਦਿੱਤੇ ਜਾਣਗੇ। ਕੁੜੀਆਂ ਲਈ ਪ੍ਰਾਇਮਰੀ ਜਮਾਤਾਂ ਵਾਸਤੇ ਪੈਂਟ-ਕਮੀਜ਼ ਜਾਂ ਸਲਵਾਰ ਸੂਟ ਦੁਪੱਟਾ ਅਤੇ ਅਪਰ ਪ੍ਰਾਇਮਰੀ ਜਮਾਤਾਂ ਲਈ ਸਲਵਾਰ-ਸੂਟ-ਦੁਪੱਟਾ, ਗਰਮ ਸਵੈਟਰ ਤੇ ਬੂਟ-ਜੁਰਾਬਾਂ ਪ੍ਰਤੀ ਵਿਦਿਆਰਥਣ ਮੁਹੱਈਆ ਕਰਵਾਏ ਜਾਣਗੇ।

The post ਜਲਦ ਮਿਲਣਗੀਆਂ ਮੁਫ਼ਤ ਵਰਦੀਆਂ, ਪੰਜਾਬ ਸਰਕਾਰ ਜਾਰੀ ਕਰੇਗੀ 600 ਰੁਪਏ ਪ੍ਰਤੀ ਵਿਦਿਆਰਥੀ appeared first on Ludhiana Live.

ਪੁਲਿਸ ਕਮਿਸ਼ਨਰ ਵਲੋਂ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਇਨਵਰਟਰ ਵੰਡੇ
ਲੁਧਿਆਣਾ : ਵੱਧ ਰਹੇ ਤਾਪਮਾਨ ਅਤੇ ਬਿਜਲੀ ਦੇ ਕੱਟਾਂ ਦੌਰਾਨ ਸਕੂਲਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਦੇ ਇਨਵਰਟਰ ਸੌਂਪੇ ਗਏ. ਸਮਾਗਮ ਦੌਰਾਨ ਕਮਿਸ਼ਨਰ ਸਿੱਧੂ ਦੇ ਨਾਲ JCP ਸੌਮਿਆ ਮਿਸ਼ਰਾ, dcp ਹਰਮੀਤ ਸਿੰਘ ਹੁੰਦਲ ਨੇ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਛੋਟੇ ਸਕੂਲੀ ਬੱਚਿਆਂ ਨੂੰ ਤੇਜ਼ ਗਰਮੀ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਜਲੀ ਦੇ ਕੱਟਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਔਖੀ ਹੋ ਜਾਂਦੀ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਬਿਜਲੀ ਦਾ ਕੱਟ ਲੱਗਣ ਦੀ ਸੂਰਤ ਵਿੱਚ ਇਹ ਸਿਸਟਮ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਬੱਚੇ ਸੁਚਾਰੂ ਢੰਗ ਨਾਲ ਪੜ੍ਹਾਈ ਕਰ ਸਕਣਗੇ। ਪੁਲਿਸ ਕਮਿਸ਼ਨਰ ਸਿੱਧੂ ਵਲੋਂ ਪੀ.ਸੀ. ਜਵੈਲਰਜ਼ ਦੇ ਇਸ ਅਹਿਮ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਲੁਧਿਆਣਾ ਪੁਲਿਸ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।

The post ਪੁਲਿਸ ਕਮਿਸ਼ਨਰ ਵਲੋਂ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਇਨਵਰਟਰ ਵੰਡੇ appeared first on Ludhiana Live.