govtt. college for women Archives - Ludhiana Live

ਸਰਕਾਰੀ ਕਾਲਜ ਲੜਕੀਆਂ ਵਲੋਂ ਕੱਢੀ ਗਈ ਨਸ਼ਾ ਵਿਰੋਧੀ ਰੈਲੀ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਐਂਟੀ ਡਰੱਗ ਸੁਸਾਇਟੀ ਵੱਲੋਂ ਕਾਲਜ ਕੈਂਪਸ ਵਿੱਚ ਨਸ਼ਿਆਂ ਦੀ ਵੱਧ ਰਹੀ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਕੱਢੀ ਗਈ। ਇਹ ਰੈਲੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਅਤੇ ਅਧਿਆਪਕ ਇਚਾਰਜ ਡਾ: ਸੁਮੀਤ ਬਰਾੜ ਦੀ ਅਗਵਾਈ ਹੇਠ ਕੱਢੀ ਗਈ ।

ਰੈਲੀ ਦਾ ਮਾਟੋ ‘ਸੇ ਨੋ ਟੂ ਡਰੱਗਜ਼ ‘ ਸੀ । ਵਿਦਿਆਰਥਣਾਂ ਨੇ ਜਾਣਕਾਰੀ ਭਰਪੂਰ ਅਤੇ ਦਿਲਚਸਪ ਪੋਸਟਰ ਲੈ ਕੇ ਆਈਆਂ ਅਤੇ ਰੈਲੀ ਵਿੱਚ ਨਾਅਰੇ ਲਗਾਏ। ਇਸ ਰੈਲੀ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

The post ਸਰਕਾਰੀ ਕਾਲਜ ਲੜਕੀਆਂ ਵਲੋਂ ਕੱਢੀ ਗਈ ਨਸ਼ਾ ਵਿਰੋਧੀ ਰੈਲੀ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ‘ਮੇਲਾ ਧੀਆਂ ਦਾ’
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਹੇਠ ਮੇਲਾ ਧੀਆਂ ਦਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾ. ਸੁਖਚੈਨ ਕੌਰ ਬਸੀ ਧਰਮ ਪਤਨੀ ਸ੍ਰੀ ਗੁਰਪ੍ਰੀਤ ਗੋਗੀ, ਐਮ.ਐਲ.ਏ (ਲੁਧਿਆਣਾ ਸਾਊਥ) ਨੇ ਮੁੱਖ ਮਹਿਮਾਨ ਅਤੇ ਸ੍ਰੀਮਤੀ ਅਨੀਤਾ ਦਰਸ਼ੀ (ਪੀ.ਸੀ.ਐਸ.), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਅਤੇ ਸੀਨੀਅਰ ਸਟਾਫ਼ ਕੌਂਸਲ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ। ਕਾਲਜ ਕੈਂਪਸ ਵਿੱਚ ਮੁਟਿਆਰਾਂ ਨੇ ਹਰੇ ਭਰੇ ਪ੍ਰਕ੍ਰਿਤਕ ਵਾਤਾਵਰਣ ਵਿੱਚ ਗਿੱਧਾ, ਬੋਲੀਆਂ, ਕਿੱਕਲੀ ਅਤੇ ਪੀਘਾਂ ਝੂੱਟਣ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ਮ ਮਹਿਮਾਨ ਵੱਲੋਂ ਸਮਾਜ ਵਿੱਚ ਲੜਕੀਆਂ ਦੀ ਮਹੱਤਤਾ ਨੂੰ ਦਰਸਾਉਣ ਲਈ ਇੱਕ ਰੁੱਖ ਲਗਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਡਾ: ਸੁਖਚੈਨ ਕੌਰ ਬਸੀ ਨੇ ਕਿਹਾ ਕਿ ਉਹ ਇਸ ਮੇਲੇ ਪ੍ਰਤੀ ਵਿਦਿਆਰਥਣਾਂ ਦੇ ਸ਼ਾਨਦਾਰ ਹੁੰਗਾਰੇ ਨੂੰ ਦੇਖ ਕੇ ਅਤਿ ਪ੍ਰਸਨ ਹੋਏ। ਉਹਨਾਂ ਕਿਹਾ ਕਿ ਇਹ ਤਿਉਹਾਰ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਜੀਵਤ ਕਰਦਾ ਹੈ, ਜਿਸ ਨਾਲ ਰਵਾਇਤੀ ਪੰਜਾਬ ਅਤੇ ਇਸ ਦੇ ਅਮੀਰ ਵਿਰਸੇ ਦੀ ਝਲਕ ਮਿਲਦੀ ਹੈ। ਇਸ ਮੌਕੇ ਸਬੋਧਨ ਕਰਦਿਆਂ ਵਿਸ਼ੇਸ਼ ਮਹਿਮਾਨ ਸ੍ਰੀਮਤੀ ਅਨੀਤਾ ਦਰਸ਼ੀ (ਪੀ.ਸੀ.ਐਸ.) ਨੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਇਸ ਮੌਕੇ ਤੇ ਆਏ ਹੋਏ ਮੁੱਖ ਅਤੇ ਵਿਸ਼ੇਸ਼ ਮਹਿਮਾਨਾਂ ਦਾ ਆਪਣਾ ਕੀਮਤੀ ਸਮਾਂ ਕੱਢਣ ਤੇ ਤਹਿ ਦਿਲੋਂ ਧੰਨਵਾਦ ਕੀਤਾ। ਆਪ ਜੀ ਨੇ ਕਿਹਾ ਕਿ ਕਹਿਦੇ ਨੇ ਧੀਆਂ ਦਾ ਸਤਿਕਾਰ ਕਰੋ ਪੁੱਤਾਂ ਵਾਗੂ ਪਿਆਰ ਕਰੋ, ਧੀਆਂ ਵਿਹੜੇ ਦੀ ਰੌਣਕ ਹਨ। ਤਿਉਹਾਰਾਂ ਦੀ ਜਾਨ ਹਨ। ਜਿੱਥੇ ਧੀਆਂ ਹਨ, ਉਥੇ ਹਰ ਰੋਜ ਤੀਆਂ ਮਨਾਈਆਂ ਜਾ ਸਕਦੀਆਂ ਹਨ।

ਕਾਲਜ ਕੈਂਪਸ ਵਿੱਚ ਚੂੜੀਆਂ, ਗਹਿਣੇ, ਕਾਸਮੈਟਿਕਸ, ਸੂਟ, ਗਿਫਟ ਆਈਟਮਾਂ ਦੇ ਵੱਖ-ਵੱਖ ਸਟਾਲ ਪ੍ਰਦਰਸ਼ਤਿ ਕੀਤੇ ਗਏ ਸਨ। ਵਿਦਿਆਰਥੀਆਂ ਨੇ ਖੀਰਪੁਰੇ, ਚਾਟ, ਉਬਲੇ ਹੋਏ ਭੁੱਟੇ ਅਤੇ ਆਈਸ ਕਰੀਮ ਆਦਿ ਪਕਵਾਨਾਂ ਦਾ ਆਨੰਦ ਮਾਣਿਆ। ਸਟਾਫ਼ ਦੇ ਨਾਲ-ਨਾਲ ਵਿਦਿਆਰਥੀਆਂ ਦੇ ਬੋਧਾਤਮਕ ਹੁਨਰ ਨੂੰ ਵਧਾਉਣ ਲਈ ਕਈ ਖੇਡਾਂ ਵੀ ਕਰਵਾਈਆਂ ਗਈਆਂ। ਕਾਲਜ ਦੀਆਂ ਵਿਦਿਆਰਥਣਾਂ ਨੇ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਟੱਪੇ, ਸੁਹਾਗ, ਪੰਜਾਬੀ ਲੋਕ ਗੀਤ ਆਦਿ ਸ਼ਾਮਿਲ ਸਨ।

ਸਾਵਣ ਦੇ ਗੀਤ ਮਹਿੰਦੀ , ਰੰਗੋਲੀ, ਕਰੋਸ਼ੀਆਂ, ਪੱਖੀ, ਨਾਲਾ ਬੁਣਨਾ, ਪਰਾਂਦਾ ਬੁਣਨਾ, ਖਿੱਦੋਓ ਬਨਾਉਣਾ, ਛਿੱਕੂ ਬਨਾਉਣਾ ਅਤੇ ਕੋਮਲ ਕਲਾ ਵਿਭਾਗ ਵੱਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਮੇਲੇ ਦਾ ਵਿਸ਼ੇਸ਼ ਆਕਰਸ਼ਣ ਪੰਜਾਬੀ ਸੁੰਦਰਤਾ ਮੁਕਾਬਲਾ ਰਿਹਾ। ਮਨਪ੍ਰੀਤ ਕੌਰ ਨੂੰ ਤੀਜ ਦੀ ਰਾਣੀ ਵਜੋਂ ਚੁਣਿਆ ਗਿਆ। ਪ੍ਰਿੰਸੀਪਲ ਸੁਮਨ ਲਤਾ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ‘ਮੇਲਾ ਧੀਆਂ ਦਾ’ appeared first on Ludhiana Live.

ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਮਨਾਇਆ ਰਾਸ਼ਟਰੀ ਖੇਡ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ” ਰਾਸ਼ਟਰੀ ਖੇਡ ਦਿਵਸ ” ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀਮਤੀ ਪੁਸ਼ਪਿੰਦਰ ਕੌਰ ਏਸ਼ੀਅਨ ਹਾਕੀ ਗੋਲਡ ਮੈਡਲਿਸਟ ਰਿਟਾ. ਐਸੋਸੀਏਟ ਪ੍ਰੋਫੈਸਰ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਨਾਲ ਸੁਆਗਤ ਕੀਤਾ ਅਤੇ ਇਸ ਉਪਰੰਤ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ।

ਸਰੀਰਕ ਸਿੱਖਿਆ ਵਿਭਾਗ ਤੋਂ ਸ੍ਰੀ ਜੈ ਕੁਮਾਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਇਤਿਹਾਸ ਅਤੇ ਯੋਗਦਾਨ ’ਤੇ ਚਾਨਣਾ ਪਾਇਆ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਵੱਲੋਂ ਕਾਲਜ ਵਿਦਿਆਰਥਣਾਂ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਵਿਿਦਆਰਥੀਆਂ ਨੇ ਡਾਂਸ, ਕਵਿਤਾ, ਭਾਸ਼ਣ, ਖੇਡਾਂ ਆਦਿ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਖੇਡਾਂ ਸੰਬੰਧੀ ਵਿਡੀਆਰਥਣਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਖੇਡ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀਮਤੀ ਪੁਸ਼ਪਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਮਨ ਲਤਾ ਨੇ ਇਸ ਮੌਕੇ ਬੋਲਦਿਆਂ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਜਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰਾਸ਼ਟਰੀ ਖੇਡ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

The post ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਮਨਾਇਆ ਰਾਸ਼ਟਰੀ ਖੇਡ ਦਿਵਸ appeared first on Ludhiana Live.

ਸਰਕਾਰੀ ਕਾਲਜ ਲੜਕੀਆ ਵਿਖੇ ਡਾ. ਬੀ ਆਰ ਅੰਬੇਡਕਰ ਦੀ ਮਨਾਈ 131ਵੀਂ ਜਯੰਤੀ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਨੇ ਡਾ. ਬੀ ਆਰ ਅੰਬੇਡਕਰ ਦੀ 131ਵੀਂ ਜਯੰਤੀ ਮਨਾਈ, ਜਿਸ ਵਿੱਚ ਭਾਰਤੀ ਕਾਨੂੰਨ ਅਤੇ ਸੰਵਿਧਾਨ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਅਤੇ ਭਾਰਤ ਵਿੱਚ ਛੂਤ-ਛਾਤ ਦੇ ਖਾਤਮੇ ਲਈ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਸਤਿਕਾਰ ਅਤੇ ਸ਼ਰਧਾਂਜਲੀ ਦਿੱਤੀ ਗਈ।

ਆਮ ਤੌਰ ‘ਤੇ ਬਾਬਾ ਸਾਹਿਬ ਦੇ ਨਾਂ ਨਾਲ ਜਾਣੇ ਜਾਂਦੇ ਡਾ ਅੰਬੇਦਕਰ ਇੱਕ ਭਾਰਤੀ ਕਾਨੂੰਨਦਾਨ, ਸਿਆਸਤਦਾਨ, ਦਾਰਸ਼ਨਿਕ, ਮਾਨਵ-ਵਿਗਿਆਨੀ, ਇਤਿਹਾਸਕਾਰ ਅਤੇ ਅਰਥਸ਼ਾਸਤਰੀ ਸਨ ਜੋ ਭਾਰਤ ਦੇ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਸਨ ਅਤੇ ਉਨ੍ਹਾਂ ਨੇ ਭਾਰਤ ਦੇ ਵਿੱਤ ਕਮਿਸ਼ਨ ਦੀ ਸਥਾਪਨਾ ਵੀ ਕੀਤੀ ਸੀ। ਉਨ੍ਹਾਂ ਨੇ ਵੱਖ-ਵੱਖ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਅਛੂਤਾਂ ਦੇ ਉਥਾਨ ਦੇ ਉਦੇਸ਼ ਨਾਲ ਸਰਗਰਮ ਅੰਦੋਲਨ ਸ਼ੁਰੂ ਕੀਤੇ।

ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਡਾ ਨਿਰਮਲ ਜੌੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ ਅਸ਼ਵਨੀ ਭੱਲਾ ਡਿਪਟੀ ਡਾਇਰੈਕਟਰ ਡੀਪੀਆਈ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਮਹਿਮਾਨਾਂ ਨੇ ਡਾ ਅੰਬੇਡਕਰ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਦੇ ਜੀਵਨ ਦੀਆਂ ਮਹੱਤਵਪੂਰਨ ਘਟਨਾਵਾਂ ਵਿਦਿਆਰਥੀਆਂ ਨੂੰ ਉਨ੍ਹਾਂ ਵਿੱਚ ਚੰਗੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਸੁਣਾਈਆਂ ਗਈਆਂ।

ਡਾ..ਬੀ ਆਰ. ਅੰਬੇਡਕਰ ਦੀਆਂ ਪ੍ਰਾਪਤੀਆਂ ਅਤੇ ਯੋਗਦਾਨਾਂ ਨੂੰ ਉਜਾਗਰ ਕੀਤਾ ਗਿਆ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਛੂਤ-ਛਾਤ ਬਾਰੇ ਨਾਟਕ ਪੇਸ਼ ਕੀਤਾ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਭਾਸ਼ਣ ਦਿੱਤਾ। ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਡਾ.ਬੀ ਆਰ ਅੰਬੇਡਕਰ ਦੇ ਨਕਸ਼ੇ ਕਦਮਾਂ ‘ਤੇ ਚੱਲਣ ਅਤੇ ਆਪਣੇ ਟੀਚੇ ਦੀ ਪ੍ਰਾਪਤੀ ਅਤੇ ਸਮਾਜ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਪੈਦਾ ਕਰਨ ਲਈ ਪ੍ਰੇਰਿਤ ਕੀਤਾ।

The post ਸਰਕਾਰੀ ਕਾਲਜ ਲੜਕੀਆ ਵਿਖੇ ਡਾ. ਬੀ ਆਰ ਅੰਬੇਡਕਰ ਦੀ ਮਨਾਈ 131ਵੀਂ ਜਯੰਤੀ appeared first on Ludhiana Live.