govtt. college Archives - Ludhiana Live

ਮੇਜਰ ਧਿਆਨ ਚੰਦ ਦੇ 118ਵੇਂ ਜਨਮ ਦਿਨ ‘ਤੇ ਮਨਾਇਆ ਰਾਸ਼ਟਰੀ ਖੇਡ ਦਿਵਸ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਨੇ “ਰਾਸ਼ਟਰੀ ਖੇਡ ਦਿਵਸ” ਮਨਾਇਆ ਅਤੇ ਇਹ ਦਿਨ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਮੀਨਾ ਕੁਮਾਰੀ ਪਵਾਰ (ਅੰਤਰਰਾਸ਼ਟਰੀ ਵੇਟਲਿਫਟਰ) ਇੰਸਪੈਕਟਰ, ਪੰਜਾਬ ਪੁਲਿਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਨਾਲ ਸੁਆਗਤ ਕੀਤਾ ਅਤੇ ਇਸ ਉਪਰੰਤ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ। ਸਰੀਰਕ ਸਿੱਖਿਆ ਵਿਭਾਗ ਦੇ ਸ਼੍ਰੀ ਜੈ ਕੁਮਾਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਇਤਿਹਾਸ ‘ਤੇ ਚਾਨਣਾ ਪਾਇਆ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਵੱਲੋਂ ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ।

ਇਸ ਮੌਕੇ ਰੱਸਾਕਸ਼ੀ ਅਤੇ ਸਕਿਪਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਆਈਟਮਾਂ ਵੀ ਪੇਸ਼ ਕੀਤੀਆਂ। ਮੁੱਖ ਮਹਿਮਾਨ ਮੀਨਾ ਕੁਮਾਰੀ ਪਵਾਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਥਾਨਕ ਪੱਧਰ ‘ਤੇ ਨਹੀਂ ਬਲਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ‘ਤੇ ਪ੍ਰਿੰਸੀਪਲ, ਸ਼੍ਰੀਮਤੀ ਸੁਮਨ ਲਤਾ ਨੇ ਸਾਡੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਖੇਡਾਂ ਦੀ ਸਾਰਥਕਤਾ ‘ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਇਸ ਖੇਤਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰਾਸ਼ਟਰੀ ਖੇਡ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

The post ਮੇਜਰ ਧਿਆਨ ਚੰਦ ਦੇ 118ਵੇਂ ਜਨਮ ਦਿਨ ‘ਤੇ ਮਨਾਇਆ ਰਾਸ਼ਟਰੀ ਖੇਡ ਦਿਵਸ appeared first on Ludhiana Live.

ਲੁਧਿਆਣਾ ਦੇ ਸਰਕਾਰੀ ਕਾਲਜ ਦੇ ਫਿਨਿਸ਼ਿੰਗ ਸਕੂਲ ਵਿੱਚ ਹੁਨਰ ਵਿਕਾਸ ਬਾਰੇ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਫਿਨਿਸ਼ਿੰਗ ਸਕੂਲ ਕਮੇਟੀ ਵੱਲੋਂ ਹੁਨਰ ਵਿਕਾਸ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰਸਿੱਧ ਨਿਰਮਾਤਾ ਅਤੇ ਫਿਲਮ ਵਿਤਰਕ ਗੁਰਦਿਆਲ ਸਿੰਘ; ਕਾਸਟਿੰਗ ਡਾਇਰੈਕਟਰ ਮਾਨ ਸਿੰਘ ਅਤੇ ਡਿਜੀਟਲ ਮਾਰਕੀਟਰ ਰਾਹੁਲ ਸ਼ਰਮਾ ਵਰਕਸ਼ਾਪ ਦੇ ਰਿਸੋਰਸ ਪਰਸਨ ਸਨ। ਉਹਨਾ ਨੇ ਵਿਦਿਆਰਥਣਾਂ ਦਾ ਈ-ਵਰਲਡ ਵਿੱਚ ਹੁਨਰ ਵਿਕਸਿਤ ਕਰਨ ਦੇ ਵੱਖ-ਵੱਖ ਮੌਕਿਆਂ ਬਾਰੇ ਮਾਰਗ ਦਰਸ਼ਨ ਕੀਤਾ।

ਉਨਾਂ ਨੇ ਇਹ ਵੀ ਜਾਗਰੂਕਤਾ ਪੈਦਾ ਕੀਤੀ ਕਿ ਉਹ ਆਪਣੀ ਪ੍ਰਤਿਭਾ ਦਿਖਾ ਕੇ ਆਨਲਾਈਨ ਮਾਰਕੀਟ ਵਿੱਚ ਈ-ਕੰਟੈਂਟ ਬਣਾ ਕੇ ਕਿਵੇਂ ਕਮਾਈ ਕਰ ਸਕਦੇ ਹਨ। ਪ੍ਰਤਿਭਾਸ਼ਾਲੀ ਵਿਦਿਆਰਥਣਾਂ ਦੀ ਸਮਰੱਥਾ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਤਿਭਾ ਖੋਜ ਸ਼ੋਅ ਵੀ ਆਯੋਜਿਤ ਕੀਤਾ ਗਿਆ। ਵਰਕਸ਼ਾਪ ਵਿੱਚ 106 ਵਿਦਿਆਰਥਣਾਂ ਨੇ ਭਾਗ ਲਿਆ ਅਤੇ 30 ਵਿਦਿਆਰਥਣਾਂ ਨੇ ਟੇਲੈਂਟ ਹੰਟ ਸ਼ੋਅ ਵਿੱਚ ਭਾਗ ਲਿਆ।

The post ਲੁਧਿਆਣਾ ਦੇ ਸਰਕਾਰੀ ਕਾਲਜ ਦੇ ਫਿਨਿਸ਼ਿੰਗ ਸਕੂਲ ਵਿੱਚ ਹੁਨਰ ਵਿਕਾਸ ਬਾਰੇ ਵਰਕਸ਼ਾਪ ਦਾ ਆਯੋਜਨ appeared first on Ludhiana Live.

ਫਿਲਾਸਫੀ ਸੁਸਾਇਟੀ ਦੁਆਰਾ ਮਨਾਇਆ ਗਿਆ ਸਥਾਪਨਾ ਸਮਾਰੋਹ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਰੈੱਡ ਕਰਾਸ, ਫਿਲਾਸਫੀ ਅਤੇ ਭਗੋਲ ਸਭਾਵਾਂ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰਆਤ ਵਿਦਿਆਰਥੀਆਂ ਵੱਲੋਂ ਗਾਏ ਗਏ ਸੁਰੀਲੇ ਸ਼ਬਦ ਨਾਲ ਹੋਈ। ਜਿਸ ਤੋਂ ਬਾਅਦ ਦੇਸ਼ ਭਗਤ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ. ਕ੍ਰਿਸ਼ਨ ਕੁਮਾਰ, ਪੀ.ਐਚ.ਡੀ. ਰਾਜਨੀਤੀ ਸ਼ਾਸਤਰ, ਦੁਆਰਾ ਭਾਸ਼ਣ ਦਿੱਤਾ ਗਿਆ।

ਡਾ ਕੁਮਾਰ ਨੇ ਵਿਦਿਆਰਥੀਆਂ ਨੂੰ “ਦੱਖਣੀ ਏਸ਼ੀਆ ਦੇ ਸੰਦਰਭ ਵਿੱਚ ਦਰਸ਼ਨ ਅਤੇ ਭਗੋਲ ਦੇ ਇੰਟਰਸੈਕਸ਼ਨ” ਬਾਰੇ ਚਾਨਣਾ ਪਾਇਆ। ਉਹਨਾ ਨੇ ਸੰਘਰਸ਼, ਪਲੈਟੋ ਤੋਂ ਕਾਰਲ ਮਾਰਕਸ ਤੱਕ ਰਾਜਨੀਤਿਕ ਦਰਸ਼ਨ ਦੇ ਵਿਕਾਸ, ਜਾਤੀਵਾਦ ਦੇ ਮੁੱਦਿਆਂ ਵਿੱਚ ਭ¨ਗੋਲ ਦੀ ਭਮਿਕਾ ਅਤੇ ਹੋਰ ਬਹੁਤ ਕੁਝ ਬਾਰੇ ਗੱਲਾਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਭਾਸ਼ਣ ਤੋਂ ਬਾਅਦ ਵਿਦਿਆਰਥੀਆਂ ਨੇ ਸਿੱਖਿਆ ਪ੍ਰਣਾਲੀ ‘ਤੇ ਸਕਿੱਟ ਅਤੇ ਮਹਿਲਾ ਸਸ਼ਕਤੀਕਰਨ ਅਤੇ ਸਵੈ-ਖੋਜ ‘ਤੇ ਕੋਰੀਓਗ੍ਰਾਫੀ ਪੇਸ਼ ਕੀਤੀ।

The post ਫਿਲਾਸਫੀ ਸੁਸਾਇਟੀ ਦੁਆਰਾ ਮਨਾਇਆ ਗਿਆ ਸਥਾਪਨਾ ਸਮਾਰੋਹ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 74ਵਾਂ ਗਣਤੰਤਰ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 74ਵਾਂ ਗਣਤੰਤਰਾ ਦਿਵਸ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਹੇਠ ਮਨਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਅਤੇ ਸੀਨੀਅਰ ਸਟਾਫ ਕਾਉਂਸਲ ਦੇ ਮੈਂਬਰਾਂ ਨੇ ਝੰਡਾ ਲਹਿਰਇਆ। ਇਸ ਮੌਕੇ ਤੇ ਬੋਲਦਿਆਂ ਸ਼੍ਰੀਮਤੀ ਸੁਮਨ ਲਤਾ ਨੇ ਆਖਿਆ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ, ਪਰ ਸਹੀ ਮਾਇਨਿਆਂ ਵਿੱਚ ਇਸ ਆਜ਼ਾਦੀ ਨੂੰ ਰੂਪ 26 ਜਨਵਰੀ 1950 ਨੂੰ ਮਿਿਲਆ। ਜਦੋਂ ਭਾਰਤ ਦਾ ਆਪਣਾ ਸµਵਿਧਾਨ ਲਾਗੂ ਹੋਇਆ।

ਉਹਨਾਂ ਸੰਵਿਧਾਨ ਨਿਰਮਾਤਾ ਅਤੇ ਔਰਤਾਂ ਨੂੰ ਸਿੱਖਿਆ ਦਾ ਅਧਿਕਾਰ ਦੇਣ ਵਾਲੀ ਮਹਾਨ ਸ਼ਖਸ਼ੀਅਤ ਡਾ. ਬੀ.ਆਰ. ਅੰਬੇਦਕਰ ਨੂੰ ਸਿਜਦਾ ਕੀਤਾ। ਉਹਨਾਂ ਆਖਿਆ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਨਾ ਭੱਜ ਕੇ ਸੀ.ਐਮ ਮਾਨ ਜੀ ਦੀ ਸੋਚ ਅਨੁਸਾਰ ਪੰਜਾਬ ਨੂੰ ਹੀ ਰੰਗਲਾ ਬਣਾਉਣਾ ਚਾਹੀਦਾ ਹੈ। ਡਾ. ਨਿਮੀਤਾ ਸ਼ਰਮਾ ਅਤੇ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਦੇਸ਼ ਭਗਤੀ ਦੇ ਗੀਤ ਗਾਏ। ਗਣਤੰਤਰ ਦਿਵਸ ਦੇ ਮੌਕੇ ਕਾਲਜ ਦੀਆਂ ਐਨ.ਸੀ.ਸੀ ਅਤੇ ਐਨ.ਐਸ.ਐਸ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ ਹਾਜ਼ਰ ਸੀ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 74ਵਾਂ ਗਣਤੰਤਰ ਦਿਵਸ appeared first on Ludhiana Live.

ਭਾਰਤ ਇੱਕ ਸੁਪਰ ਪਾਵਰ ਦੀ ਸੰਭਾਵਨਾ ‘ਤੇ ਕਰਵਾਈ ਵਿਚਾਰ ਚਰਚਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਕਰਵਾਏ ਗਏ ਡਿਬੇਟ ਮੁਕਾਬਲੇ ਵਿੱਚ ਭਾਗ ਲਿਆ। ਈਵੈਂਟ ਦੀ ਸ਼ੁਰੂਆਤ ਕੌਂਸਲ ਦੇ ਸਥਾਪਨਾ ਸਮਾਰੋਹ ਨਾਲ ਹੋਈ ਜਿਸ ਵਿੱਚ ਕੌਂਸਲ ਵਿਦਿਆਰਥਣਾਂ ਨੂੰ ਬੈਜ ਦਿੱਤੇ ਗਏ । ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ, ਵਿਭਾਗ ਮੁਖੀ ਸ਼੍ਰੀਮਤੀ ਬਲਜੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਡਾ. ਦਿਨੇਸ਼ ਸ਼ਾਰਦਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਡਿਬੇਟ ਦਾ ਵਿਸ਼ਾ “ਭਾਰਤ ਇੱਕ ਸੁਪਰ ਪਾਵਰ ਦੀ ਸੰਭਾਵਨਾ ” ਸੀ।

ਇਸ ਮੁਕਾਬਲੇ ‘ਚ ਪਹਿਲਾ ਇਨਾਮ ਵਾਨੀ ਸ਼ਰਮਾ ਅਤੇ ਦੀਆ ਸ਼ਰਮਾ, ਦੂਜਾ ਇਨਾਮ ਵਾਨੀ ਵੈਦ ਅਤੇ ਵੰਸ਼ਿਕਾ, ਤੀਜਾ ਇਨਾਮ ਸ਼੍ਰੇਆ ਅਤੇ ਤਰੁਨਪ੍ਰੀਤ ਅਤੇ ਕੌਨਸੋਲੇਸ਼ਨ ਇਨਾਮ ਦੀਪਿਕਾ ਅਤੇ ਟਵਿੰਕਲ ਨੇ ਜਿੱਤਿਆ । ਬੈਸਟ ਸਪੀਕਰ ਦਾ ਇਨਾਮ ਵਾਨੀ ਸ਼ਰਮਾ ਨੂੰ ਮਿਿਲਆ । ਕੌਂਸਲ ਦੀਆਂ ਵਿਦਿਆਰਥਣਾਂ ਗੁਰਪ੍ਰੀਆ ਕੌਰ, ਈਵਾ ਅਰੋੜਾ, ਕਰੁਣਾ, ਵਸੂਦਾ ਜੇਠੀ ਅਤੇ ਹਰਪੁਨੀਤ ਕੌਰ ਦੇ ਸਾਂਝੇ ਯਤਨਾਂ ਸਦਕਾ ਇਹ ਸਮਾਗਮ ਸਫ਼ਲ ਸਾਬਤ ਹੋਇਆ।

The post ਭਾਰਤ ਇੱਕ ਸੁਪਰ ਪਾਵਰ ਦੀ ਸੰਭਾਵਨਾ ‘ਤੇ ਕਰਵਾਈ ਵਿਚਾਰ ਚਰਚਾ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਲੈਕਚਰ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਸੁਸਾਇਟੀ ਵੱਲੋਂ ਬ੍ਰੈਸਟ ਕੈਂਸਰ ਬਾਰੇ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਦਿਨ ਦੇ ਵਕਤਾ ਡਾ. ਆਰਤੀ ਗੁਪਤਾ ਤੁਲੀ, ਮੋਹਨਦੇਈ ਓਸਵਾਲ ਹਸਪਤਾਲ, ਲੁਧਿਆਣਾ ਦੇ ਸੀਨੀਅਰ ਕੰਸਲਟੈਂਟ ਸਨ। ਡਾ: ਪਰਮਿੰਦਰ ਗਿੱਲ ਅਤੇ ਕੈਮਿਸਟਰੀ ਵਿਭਾਗ ਦੇ ਅਧਿਆਪਕ ਸਾਹਿਬਾਨ ਨੇ ਡਾ. ਆਰਤੀ ਗੁਪਤਾ ਤੁਲੀ ਦਾ ਸਵਾਗਤ ਕੀਤਾ।

ਡਾ. ਆਰਤੀ ਨੇ ਔਰਤਾਂ ਦੇ ਸਰੀਰ ‘ਤੇ ਛਾਤੀ ਦੇ ਕੈਂਸਰ ਦੇ ਦੁਸ਼ਪ੍ਰਭਾਵ ਅਤੇ ਇਸ ਤੋਂ ਹੋਣ ਵਾਲੀਆਂ ਮੌਤਾਂ ਬਾਰੇ ਦੱਸਿਆ। ਉਹਨਾਂ ਇਸ ਨਾਲ ਹੋਣ ਵਾਲੇ ਸਰੀਰ ਦੇ ਗੰਭੀਰ ਨੁਕਸਾਨਾਂ ਤੋਂ ਬਚਣ ਦੇ ਉਪਾਵਾਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ। ਡਾ: ਤੁਲੀ ਨੇ ਛਾਤੀ ਦੇ ਕੈਂਸਰ ਦੇ ਇਲਾਜ ਲਈ ਕੁਝ ਮਹੱਤਵਪੂਰਨ ਨੁਕਤੇ ਵੀ ਸਾਂਝੇ ਕੀਤੇ ਅਤੇ ਵਿਦਿਆਰਥਣਾਂ ਦੇ ਸਵਾਲਾਂ ਦਾ ਤਸੱਲੀਬਖਸ਼ ਜਵਾਬ ਦਿੱਤਾ। ਕਾਲਜ ਦੇ ਕੈਮਿਸਟਰੀ ਵਿਭਾਗ ਦੇ ਸ਼੍ਰੀਮਤੀ ਸ਼ਾਰਦਾ ਭਾਟੀਆ ਵੱਲੋਂ ਮੁੱਖ ਵਕਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਲੈਕਚਰ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਟਿੀ ਇਮਤਿਹਾਨ ਵਿੱਚ ਮਾਰੀਆਂ ਮੱਲਾ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਵੱਲੋਂ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਘੋਸ਼ਿਤ ਕੀਤੇ ਗਏ। ਜਿਸ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀਆਂ ਵਿਦਿਆਰਥਣਾਂ ਸਵੇਤਾ ਨੇ 92.53 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਤੀਜਾ ਸਥਾਨ, ਖੂਸ਼ਬੂ ਕੁਮਾਰੀ ਅਤੇ ਸਿਮਰਨ ਨੇ 90.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਸੱਤਵਾਂ ਸਥਾਨ ਹਾਸਲ ਕੀਤਾ।

ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਦੀ ਸਫਲਤਾ ਤੇ ਉਹਨਾਂ ਨੂੰ ਵਧਾਈ ਦਿੱਤੀ। ਉਹਨਾਂ ਆਖਿਆ ਕਿ ਇਸ ਕਾਮਯਾਬੀ ਦਾ ਸਿਹਰਾ ਸਮੂਹ ਬੀ.ਸੀ.ਏ ਵਿਭਾਗ ਅਤੇ ਵਿਦਿਆਰਥਣਾਂ ਦੀ ਮਿਹਨਤ ਦੇ ਸਿਰ ਬੱਝਦਾ ਹੈ। ਉਹਨਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

The post ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਟਿੀ ਇਮਤਿਹਾਨ ਵਿੱਚ ਮਾਰੀਆਂ ਮੱਲਾ appeared first on Ludhiana Live.

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ
ਲੁਧਿਆਣਾ :   ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਹੈ ।ਜ਼ਿਲ੍ਹਾ ਭਾਸ਼ਾ ਅਫ਼ਸਰ,ਲੁਧਿਆਣਾ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਸ਼ਾ ਵਿਭਾਗ ਦੁਆਰਾ ਸਰਕਾਰੀ ਕਾਲਜ ਲੜਕੀਆਂ ਦੇ ਸਹਿਯੋਗ ਨਾਲ਼ ਇਕ ਸਾਰਥਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ ਵਿੱਚ ਮੁੱਖ-ਮਹਿਮਾਨ ਵਜੋਂ ਡਾ. ਪੂਨਮਪ੍ਰੀਤ ਕੌਰ(ਜੁਆਇੰਟ ਕਮਿਸ਼ਨਰ-2, ਨਗਰ ਨਿਗਮ ਲੁਧਿਆਣਾ) ਨੇ ਸ਼ਿਰਕਤ ਕੀਤੀ।

ਉਨ੍ਹਾਂ ਸਮਾਜਿਕ ਸੱਭਿਆਚਾਰਕ ਪ੍ਰਸੰਗ ਵਿੱਚ ਔਰਤ ਦੇ ਦਰਪੇਸ਼ ਹੋਂਦ-ਮੂਲਕ ਚੁਨੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾ.ਸ਼ਰਨਜੀਤ ਕੌਰ ਪਰਮਾਰ ਮੁਖੀ ਸੰਗੀਤ ਅਤੇ ਪੰਜਾਬੀ ਵਿਭਾਗ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਗਾਇਨ ਪੇਸ਼ਕਾਰੀ ਵਿੱਚ ਡਾ.ਪਰਮਾਰ ਅਤੇ ਅਰਪਨ ਸੰਧੂ ਨੇ ਅਰਥ ਭਰਪੂਰ ਗਾਇਕੀ ਨਾਲ਼ ਸਮਾਂ ਬੰਨ੍ਹ ਦਿੱਤਾ। ਸੰਗੀਤ ਵਿਭਾਗ ਵਿੱਚੋਂ ਡਾ. ਨਮਿਤਾ ਸ਼ਰਮਾ ਅਤੇ ਤਜਿੰਦਰ ਸਿੰਘ ਨੇ ਸਾਜ਼ ਨਾਲ ਸਾਥ ਦਿੱਤਾ।

ਇਸ ਤੋਂ ਅਗਲੇ ਸੈਸ਼ਨ ਵਿੱਚ ਕਵੀ ਦਰਬਾਰ ਵਿੱਚ ਕਵਿਤ੍ਰੀਆਂ ਜਸਪ੍ਰੀਤ ਅਮਲਤਾਸ, ਕੋਮਲਪ੍ਰੀਤ, ਹਰਲੀਨ ਸੋਨਾ, ਦੇਵਿੰਦਰ ਦਿਲਰੂਪ, ਗੁਰਚਰਨ ਕੌਰ ਕੋਚਰ ਅਤੇ ਜਸਲੀਨ ਕੌਰ ਨੇ ਆਪਣਾ ਕਲਾਮ ਪੇਸ਼ ਕੀਤਾ। ਇਸ ਦੌਰਾਨ ਜਸਪ੍ਰੀਤ ਅਮਲਤਾਸ ਵਲੋਂ ਫੋਟੋਗ੍ਰਾਫੀ ਅਤੇ ਫਾਈਨ-ਆਰਟਸ ਵਿਭਾਗ ਵੱਲੋਂ ਚਿੱਤਰਕਾਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਨਾਵਾਂ ਦੀ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਭਾਸ਼ਾ ਵਿਭਾਗ ਨਾਲ਼ ਮਿਲਕੇ ਅਜਿਹੇ ਸਾਰਥਕ ਸਮਾਗਮ ਉਲੀਕੇ ਜਾਣਗੇ।

The post ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ appeared first on Ludhiana Live.

ਮਹਿਲਾ ਦਿਵਸ ਮੌਕੇ ਹੋਣਹਾਰ ਮਹਿਲਾਵਾਂ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਸਰਕਾਰੀ ਪ੍ਰਾਇਮਰੀ ਸਕੂਲ ਮੋਹੀ ਨਗਰ ਸੈਕਟਰ 39, ਚੰਡੀਗੜ੍ਹ ਰੋਡ ਵਿਖੇ ਨਵਚੇਤਨਾ ਵੂਮਨ ਫਰੰਟ ਦੇ ਸਹਿਯੋਗ ਨਾਲ ਮਹਿਲਾ ਦਿਵਸ ਮਨਾਇਆ ਗਿਆ ਅਤੇ ਹੋਣਹਾਰ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁੱਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਡਾ: ਗੁਰਬਖਸ਼ ਕੌਰ ਅਤੇ ਪਿੰ੍ਰਸੀਪਲ ਕੀਰਤੀ ਸ਼ਰਮਾ ਨੇ ਸਿਹਤ ਅਤੇ ਸਿੱਖਿਆ ਸਬੰਧੀ ਆਪਣੇ ਵਿਚਾਰ ਬੱਚਿਆਂ ਅਤੇ ਮਾਪਿਆਂ ਨਾਲ ਸਾਂਝੇ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ‘ਚ ਬੱਚਿਆਂ ਨੂੰ ਸਿਹਤ ਸਬੰਧੀ ਸੰਭਵ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਪਿੰ੍ਰਸੀਪਲ ਕੀਰਤੀ ਸ਼ਰਮਾ ਨੇ ਦੱਸਿਆ ਕਿ ਵੂਮਨ ਇੰਪਾਵਰਮੈਂਟ ਦਾ ਮਤਲਬ ਆਪਣੇ ਆਪ ਨੂੰ ਅਤੇ ਬੱਚਿਆਂ ਨੂੰ ਹਰ ਸਮੱਸਿਆ ਦਾ ਸਾਹਮਣਾ ਕਰਨਾ ਸਿਖਾਉਣਾ ਹੈ ਨਾ ਕਿ ਸਿਰਫ਼ਹੱਕਾਂ ਪ੍ਰਤੀ ਜਾਗਰੂਕ ਹੋਣਾ ਹੈ।

ਸ. ਸੇਖੋਂ ਨੇ ਦੱਸਿਆ ਕਿ ਮਹਿਲਾ ਦਿਵਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮਹਿਲਾ ਨਾਲ ਸੰਬੰਧਿਤ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ ਅਤੇ ਬੱਚਿਆਂ ਲਈ ਬਾਲ ਮੇਲੇ ਦਾ ਆਯੋਜਨ ਸਮਾਜ ਸੇਵੀ ਪਲਵੀ ਗਰਗ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਵਿਚ ਮੈਜਿਕ ਸ਼ੋਅ, ਬਲੂਨ ਗੇਮਜ਼ ਅਤੇ ਹੋਰ ਖੇਡਾਂ ਬੱਚਿਆਂ ਲਈ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਖਾਸ ਤੌਰ ‘ਤੇ ਪਲਵੀ ਗਰਗ, ਰਾਜਵੰਤ ਕੌਰ, ਰਜਨੀ, ਪਰਮਜੀਤ ਸਿੰਘ ਪਨੇਸਰ, ਅਯੂਸ਼ ਗੁਪਤਾ, ਸੁਰਿੰਦਰ ਸਿੰਘ ਕੰਗ, ਸੁਖਵਿੰਦਰ ਸਿੰਘ, ਜਨਮਦੀਪ ਕੌਰ ਆਦਿ ਹਾਜ਼ਰ ਸਨ।

The post ਮਹਿਲਾ ਦਿਵਸ ਮੌਕੇ ਹੋਣਹਾਰ ਮਹਿਲਾਵਾਂ ਨੂੰ ਕੀਤਾ ਸਨਮਾਨਿਤ appeared first on Ludhiana Live.

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਲੁਧਿਆਣਾ : ਅੱਜ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੂਧਿਆਣਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ । ਇਸ ਸਮੇ ਪ੍ਰਿੰਸੀਪਲ ਕਾਲਜ਼ ਸਟਾਫ , ਵਿਦਿਆਰਥੀਆਂ ਨੇ ਤਾਅ ਉਮਰ ਪੰਜਾਬੀ ਬੋਲਣ ,ਪੰਜਾਬੀ ਪੜਨ, ਪੰਜਾਬੀ ਲਿਖਣ , ਪੰਜਾਬੀ ਦਾ ਪ੍ਰਚਾਰ ਤੇ ਪਸਾਰ ਕਰਨ ਦਾ ਅਹਿਦ ਲਿਆ ।

ਉੱਘੇ ਵਿਦਵਾਨ ਅਤੇ ਲੋਕ ਸਾਹਿਤ ਦੇ ਮਹਾਨ ਚਿੰਤਕ ਡਾਕਟਰ ਜੀਤ ਸਿੰਘ ਜੋਸ਼ੀ ਨੇ ਪੰਜਾਬੀ ਮਾਤ ਭਾਸ਼ਾ ਦਿਵਸ ਦੀ ਸਾਰਥਿਕਤਾ , ਲੋਕ ਸਾਹਿਤ ਅਤੇ ਲੋਕ ਧਾਰਾ ਦੇ ਪ੍ਰਸੰਗ ਵਿਚ ਮਾਤ ਭਾਸ਼ਾ ਦੇ ਮਹੱਤਵ ਬਾਰੇ ਖੁੱਲ ਕੇ ਚਰਚਾ ਕੀਤੀ । ਓਹਨਾ ਨੇ ਕਿਹਾ ਭਾਸ਼ਾ ਕਿਸੇ ਵੀ ਦੇਸ਼ ਕੌਮ ਅਤੇ ਖਿੱਤੇ ਦੇ ਲੋਕਾਂ ਦਾ ਸਰਮਾਇਆ ਹੁੰਦੀ ਹੈ । ਪੰਜਾਬੀ ਵਿਭਾਗ ਦੇ ਮੁਖੀ ਪ੍ਰੋ ਅਮਿਤਾ ਥੰਮਨ ਕਾਲਜ਼ ਵੇਹੜੇ ਆਉਣ ਤੇ ਮੁੱਖ ਵਕਤਾ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ।

ਕਾਲਜ਼ ਪ੍ਰਿੰਸੀਪਲ dr ਸਤਿਆ ਰਾਣੀ ਨੇ ਪੰਜਾਬੀ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਮਾਂ ਬੋਲੀ ਭੁੱਲਣ ਵਾਲੀਆਂ ਕੌਮਾਂ ਮਿੱਟੀ ਚ ਰੁਲ ਜਾਂਦੀਆਂ ਹਨ । ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿਚ ਪਹੁੰਚੇ ਪ੍ਰਿੰਸੀਪਲ ਪ੍ਰੋਮਿਲਾ ਸ਼ਰਮਾ ਨੇ ਵਿਦਿਆਰਥੀਆਂ ਦੇ ਰੂ ਬ ਰੁ ਹੁੰਦਿਆਂ ਮਾਂ ਬੋਲੀ ਪੰਜਾਬੀ ਨੂੰ ਗੁਰੂਆਂ ,ਪੀਰਾਂ, ਰਿਸ਼ੀਆਂ, ਮੁੰਨੀਆਂ ਭਾਸ਼ਾ ਦਸਦਿਆਂ ਕਿਹਾ ਮਾਤ ਭਾਸ਼ਾ ਮਾਂ ਦੀ ਬੋਲੀ ਹੈ । ਨੌਜਵਾਨਾਂ ਨੂੰ ਆਪਣੀ ਮਾਂ ਬੋਲੀ ਨੂੰ ਸਤਿਕਾਰ ਦੇਣਾ ਚਾਹੀਦਾ ਹੈ ।

The post ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ appeared first on Ludhiana Live.