govtt scchool Archives - Ludhiana Live

ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਦੇ ਨੇੜੇ, ਸਕੂਲਾਂ ਨੂੰ ਜਾਰੀ ਹੋਏ ਖ਼ਾਸ ਹੁਕਮ
ਲੁਧਿਆਣਾ : ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਵਾਲੀਆਂ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਚਿੱਠੀ ਲਿਖ ਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜਾਰੀ ਹੋਈ ਚਿੱਠੀ ‘ਚ ਸਕੂਲਾਂ ‘ਚ ਲੱਗੇ ਪਾਣੀ ਦੇ ਟੈਂਕਰ, ਵਾਟਰ ਫਿਲਟਰ ਅਤੇ ਵਾਟਰ ਕੂਲਰਾਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਬੱਚੇ ਸਾਫ਼ ਪਾਣੀ ਪੀ ਸਕਣ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 2 ਜੁਲਾਈ ਤੱਕ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਅਤੇ ਸਾਰੇ ਸਕੂਲ 3 ਜੁਲਾਈ ਨੂੰ ਖੁੱਲ੍ਹਣਗੇ।

The post ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਦੇ ਨੇੜੇ, ਸਕੂਲਾਂ ਨੂੰ ਜਾਰੀ ਹੋਏ ਖ਼ਾਸ ਹੁਕਮ appeared first on Ludhiana Live.